ਅੰਮ੍ਰਿਤਸਰ 12 ਫਰਵਰੀ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਨਿਯੁੱਕਤ ਵਾਈ.ਪੀ ਸਿੰਘ, ਮਿਸ ਗੀਤਾ ਚੌਬੇ ਅਤੇ ਪ੍ਰਵਾਸ ਜੈਨ (ਨੈਸ਼ਨਲ ਮਾਸਟਰ ਟਰੇਨਰ) ਵਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਸਰਟੀਫਿਕੇਟ ਪ੍ਰੋਗਰਾਮ ਤਹਿਤ ਲੋਕ ਸਭਾ 2024 ਸਬੰਧੀ ਟ੍ਰੇਨਿੰਗ ਦਿੱਤੀ ਗਈ। ਡਿਪਟੀ ਕਸਿਮਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਦੇ 12 …
Read More »Daily Archives: February 12, 2024
ਟਰੈਫਿਕ ਐਜੂਕੇਸ਼ਨ ਸੈਲ ਨੇ ਸਕੂਲੀ ਵੈਨ ਦੇ ਡਰਾਈਵਰਾ ਨੂੰ ਟਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ ਹੇਠ ਏ.ਡੀ.ਸੀ.ਪੀ ਟਰੈਫਿਕ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵਲੋਂ ਸਪਰਿੰਗ ਡੇਲ ਸਕੂਲ ਫਤਿਹਗੜ੍ਹ ਚੂੜੀਆਂ ਰੋਡ ਅੰਮ੍ਰਿਤਸਰ ਵਿਖੇ ਸਕੂਲ ਬੱਸ ਦੇ ਡਰਾਈਵਰਾਂ ਨਾਲ ਟਰੈਫਿਕ ਸੈਮੀਨਾਰ ਕੀਤਾ ਅਤੇ ਸਕੂਲ ਵੈਨ ਦੇ ਡਰਾਈਵਰਾਂ ਨੂੰ ਸੇਫ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ਇੰਟਰਨਸ਼ਿਪ-ਕਮ-ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਬੀ.ਐਸ.ਸੀ, ਜੀ.ਐਨ.ਐਮ ਅਤੇ ਏ.ਐਨ.ਐਮ ਦੀਆਂ ਵਿਦਿਆਰਥਣਾਂ ਲਈ ਇੱਕ ਇੰਟਰਨਸ਼ਿਪ-ਕਮ-ਪਲੇਸਮੈਂਟ ਡਰਾਈਵ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਈ ਉਕਤ ਪਲੇਸਮੈਂਟ ਮੌਕੇ ਆਈ.ਵੀ, ਅਮਨਦੀਪ ਅਤੇ ਪਾਰਵਤੀ ਹਸਪਤਾਲਾਂ ਲਈ 30 ਤੋਂ ਵਧੇਰੇ ਵਿਦਿਆਰਥੀਆਂ ਨੇ ਨੌਕਰੀਆਂ ਪ੍ਰਾਪਤ ਕੀਤੀਆਂ। ਡਾ. ਅਮਨਪ੍ਰੀਤ ਕੌਰ ਨੇ ਨੌਕਰੀਆਂ ਹਾਸਲ ਕਰਨ ਵਾਲੀਆਂ …
Read More »ਖ਼ਾਲਸਾ ਕਾਲਜ ਸੀਨੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਨੇ ਗਤਕੇ ’ਚ ਤਗਮੇ ਹਾਸਲ ਕੀਤੇ
ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਨੈਸ਼ਨਲ ਖੇਡਾਂ ਗਤਕਾ ਚੈਂਪੀਅਨਸ਼ਿਪ ’ਚ ਭਾਗ ਲੈਂਦਿਆਂ ਗੋਲਡ ਅਤੇ ਬਰਾਂਉਜ਼ ਮੈਡਲ ਹਾਸਲ ਕੀਤੇ ਹਨ। ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ‘ਸਕੂਲ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ’ ਜੋ ਕਿ ਛੱਤੀਸਗੜ੍ਹ (ਬਿਲਾਈ) ਵਿਖੇ ਹੋਈਆਂ।ਜਿਸ ਵਿੱਚ ਵਿਦਿਆਰਥੀ …
Read More »ਖ਼ਾਲਸਾ ਕਾਲਜ ਵਿਖੇ ‘ਭੋਜਨ ਦੀਆਂ ਵਸਤੂਆਂ ’ਚ ਮਿਲਾਵਟ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫ਼ੂਡ ਸਾਇੰਸ ਐਂਡ ਟੈਕਨਾਲੋਜ਼ੀ ਵਿਭਾਗ ਵੱਲੋਂ ਭੋਜਨ ’ਚ ਮਿਲਾਵਟ ਦੇ ਵਿਆਪਕ ਮੁੱਦਿਆਂ ਬਾਰੇ ਜਾਗਰੂਕਤਾ ਅਤੇ ਗਿਆਨ ਨੂੰ ਵਧਾਉਣ ਸਬੰਧੀ ‘ਭੋਜਨ ਦੀਆਂ ਵਸਤੂਆਂ ’ਚ ਮਿਲਾਵਟ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਸਦਕਾ ਖਾਲਸਾ ਗਲੋਬਲ ਰੀਚ ਫਾਊਂਡੇਸ਼ਨ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਉਕਤ ਸੈਮੀਨਾਰ ਕਰਵਾਇਆ ਗਿਆ। ਗਮਾਰਕ ਮਿੰਨੀ …
Read More »ਖਾਲਸਾ ਕਾਲਜ ਵਿਖੇ ਓਪਨ ਮਾਈਕ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵਲੋਂ ਓਪਨ ਮਾਈਕ ਪ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ਦਾ ਮਕਸਦ ਨੌਜਵਾਨਾਂ ਨੂੰ ਆਪਣੇ ਹੁਨਰ ਨੂੰ ਉਜਾਗਰ ਕਰਨ ਲਈ ਮੰਚ ਮੁਹੱਈਆ ਕਰਵਾਉਣਾ ਸੀ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਅਜਿਹੇ ਸਮਾਗਮ ਨੌਜਵਾਨਾਂ ਨੂੰ ਆਪਣੀ ਕਲਾ ਦੇ ਪ੍ਰਦਰਸ਼ਨ ਦਾ ਮੰਚ ਪ੍ਰਦਾਨ ਕਰ ਰਹੇ ਹਨ।ਉਨ੍ਹਾਂ ਕਿਹਾ ਕਿ …
Read More »ਸਿੱਖਿਆ ਵਿਭਾਗ ਵਲੋਂ ਜ਼ਿਲ੍ਹੇ ਅੰਦਰ ਦਾਖਲਾ ਮੁਹਿੰਮ ਦਾ ਆਗਾਜ਼
ਸਰਕਾਰੀ ਸਕੂਲਾਂ ਅੰਦਰ ਪੜ੍ਹਨਾ ਹੁਣ ਮਾਣ ਵਾਲੀ ਗੱਲ – ਵਿਧਾਇਕ ਸੰਧੂ ਅੰਮ੍ਰਿਤਸਰ, 12 ਫ਼ਰਵਰੀ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਦੇ ਨਾਂ ਹੇਠ ਨਵੇਂ ਸੈਸ਼ਨ ਲਈ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਸ਼ੁਰੂ ਕੀਤੀ ਗਈ ’ਦਾਖ਼ਲਾ ਮੁਹਿੰਮ’ ਦਾ ਅੱਜ ਜ਼ਿਲ੍ਹੇ ਅੰਦਰ ਆਗਾਜ਼ ਵਿਧਾਇਕ ਡਾ. ਜਸਬੀਰ ਸਿੰਘ ਸੰਧੂ …
Read More »ਪੰਜਾਬ ਸਰਕਾਰ ਵਲੋਂ ਧੂਰੀ ਵਿਖੇ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮ 16 ਨੂੰ – ਡਿਪਟੀ ਕਮਿਸ਼ਨਰ
ਸੰਗਰੂਰ, 12 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ’ਤੇ ਰਾਜ ਭਰ ਵਿੱਚ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮਾਂ ਦੇ ਉਲੀਕੇ ਗਏ ਸਮਾਗਮਾਂ ਤਹਿਤ ਸੰਗਰੂਰ ਸਮੇਤ ਪੰਜਾਬ ਦੇ 8 ਜਿਲ੍ਹਿਆਂ ਦੇ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ 16 ਫਰਵਰੀ ਨੂੰ ਸਵੇਰੇ 11 ਵਜੇ ਸਪੈਂਗਲ ਸਟੋਨ ਧੂਰੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ …
Read More »ਅੰਤਰਰਾਸ਼ਟਰੀ ਕਿੱਕ ਬਾਕਸਿੰਗ ‘ਚ ਗੋਲਡ ਮੈਡਲ ਜਿੱਤ ਕੇ ਰਵਿੰਦਰ ਸਿੰਘ ਨੇ ਚਮਕਾਇਆ ਦੇਸ਼ ਦਾ ਨਾਂਅ
ਸੰਗਰੂਰ, 12 ਫਰਵਰੀ (ਜਗਸੀਰ ਲੌਂਗੋਵਾਲ) – ਬੀਤੀ 7 ਤੋਂ 11 ਫਰਵਰੀ ਤੱਕ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਸਟੇਡੀਅਮ ਵਿਖੇ ਹੋਈ ਅੰਤਰਰਾਸ਼ਟਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਮਹਿਲਾਂ ਚੌਕ ਜਿਲ੍ਹਾ ਸੰਗਰੂਰ ਨਿਵਾਸੀ ਰਵਿੰਦਰ ਸਿੰਘ ਨੇ ਗੋਲਡ ਮੈਡਲ ਜਿੱਤ ਕੇ ਭਾਰਤ ਦੇਸ਼ ਦਾ ਨਾਂਅ ਅੰਤਰਰਾਸ਼਼ਟਰੀ ਪੱਧਰ `ਤੇ ਚਮਕਾਇਆ ਹੈ। ਵਰਨਣਯੋਗ ਹੈ ਕਿ ਰਵਿੰਦਰ ਸਿੰਘ ਨੇ ਤੀਜ਼ੀ ਇੰਡੀਆ ਓਪਨ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਭਾਰਤ …
Read More »ਬਲਾਕ ਅਜਨਾਲਾ ਤੇ ਵੇਰਕਾ ਦੇ ਵਿਕਾਸ ਕਾਰਜ਼ਾਂ ਲਈ ਖਰਚ ਕੀਤੇ ਜਾਣਗੇ ਕਰੀਬ 65 ਲੱਖ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਜਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਮਗਨਰੇਗਾ ਸਕੀਮ ਅਧੀਨ ਵੱਖ-ਵੱਖ ਵਿਕਾਸ ਕਾਰਜ ਤੇਜੀ ਨਾਲ ਚੱਲ ਰਹੇ ਹਨ ਜਿਸ ਅਧੀਨ ਨਿਕਾਸੀ ਨਾਲਿਆਂ ਦੀ ਉਸਾਰੀ, ਪੀਣ ਵਾਲੇ ਪਾਣੀ ਦੇ ਟੈਂਕੀ ਦਾ ਨਿਰਮਾਣ, ਸ਼ਮਸ਼ਾਨ ਘਾਟ ਦੀ ਜਮੀਨੀ ਪੱਧਰ ਨੂੰ ਠੀਕ ਕਰਨਾ, ਰਸਤਿਆਂ ਦਾ ਕੰਮ ਅਤੇ ਸੋਲਿਡ ਵੇਸਟ ਮੈਨੇਜਮੈਂਟ ਦੀ ਉਸਾਰੀ ਕਰਨਾ ਆਦਿ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦੇ …
Read More »