Friday, October 18, 2024

Daily Archives: February 12, 2024

ਪੰਜਾਬ ਵਿਧਾਨ ਸਭਾ ਦੀ ਅਨੂਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਕਮੇਟੀ ਵੱਲੋਂ ਯੂਨੀਵਰਸਿਟੀ ਦਾ ਦੌਰਾ

ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੂਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਕਮੇਟੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ, ਜਿਸ ਵਿੱਚ ਅਨੂਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਕਮੇਟੀ ਦੇ ਚੇਅਰਪਰਸਨ ਸ਼੍ਰੀਮਤੀ ਸਰਵਜੀਤ ਕੌਰ ਮਾਣੂਕੇ, ਵਿਧਾਇਕ ਅਮਿਤ ਰਤਨ ਕੋਟਫੱਤਾ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਵਿਧਾਇਕ ਅਤੇ ਡਾ. ਨਛੱਤਰਪਾਲ, …

Read More »

ਵਿਸ਼ਵ ਕੈਂਸਰ ਜਾਗਰੂਕਤਾ ਮੁਹਿੰਮ ਸੰਬਧੀ ਹਿੰਦੂ ਸਭਾ ਕਾਲਜ ਵਿਖੇ ਸਮਾਗਮ

ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ ਵਿਜੇ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ਵ ਕੈਂਸਰ ਮੁਹਿੰਮ ਸੰਬਧੀ ਹਿੰਦੂ ਸਭਾ ਕਾਲਜ ਅੰਮ੍ਰਿਤਸਰ ਵਿਖੇ ਅੇਨ.ਜੀ.ਓ ਫੁਲਕਾਰੀ ਫਾਂਓਂਡੇਸ਼ਨ ਦੇ ਸਹਿਯੋਗ ਨਾਲ ਇੱਕ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਦੌਰਾਣ ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ ਨੀਲਮ ਅਤੇ ਜਿਲਾ੍ਹ ਟੀਕਾਕਰਣ ਅਫਸਰ ਡਾ ਭਾਰਤੀ ਧਵਨ ਨੇ ਕਿਹਾ ਕੈਂਸਰ ਦੀ ਜਲਦ ਪਹਿਚਾਣ ਹੀ …

Read More »

ਆਪ ਦੀ ਸਰਕਾਰ, ਆਪ ਦੇ ਦੁਆਰ’ ਕੈਂਪਾਂ ਨੂੰ ਮਿਲ ਰਿਹਾ ਹੈ ਭਰਵਾਂ ਸਹਿਯੋਗ- ਡੀ.ਸੀ

‘ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਪੰਜਾਬ ਸਰਕਾਰ ਵਲੋਂ ਤੇ ਪਿੰਡਾਂ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜਿਲ੍ਹੇ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ‘ਆਪ ਦੀ ਸਰਕਾਰ ਆਪ …

Read More »