23 ਤੋਂ 27 ਫਰਵਰੀ ਤੱਕ ਅੰਮ੍ਰਿਤਸਰ ‘ਚ ਹੋਣਗੇ ਵੱਡੇ ਪ੍ਰੋਗਰਾਮ ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਸੈਰ ਸਪਾਟਾ, ਸਭਿਆਚਾਰਕ ਮਾਮਲੇ ਤੇ ਪੁਰਾਤਤਵ ਵਿਭਾਗ ਵੱਲੋਂ ਅੰਮ੍ਰਿਤਸਰ ਵਿੱਚ ਪਹਿਲੀ ਵਾਰ ਪੰਜ਼ ਦਿਨ ਚੱਲਣ ਵਾਲਾ ‘ਰੰਗਲਾ ਪੰਜਾਬ’ ਮੇਲਾ ਕਰਵਾਇਆ ਜਾ ਰਿਹਾ ਹੈ।ਇਸ ਵਿੱਚ ਪੰਜਾਬ ਦੀ ਹਰ ਉਹ ਵੰਨਗੀ ਪੇਸ਼ ਕੀਤੀ ਜਾਵੇਗੀ, ਜਿਸ ਕਰਕੇ ਪੰਜਾਬ ਤੇ ਪੰਜਾਬੀਅਤ ਦਾ ਨਾਮ ਵਿੱਚ ਮਸ਼ਹੂਰ …
Read More »Daily Archives: February 13, 2024
ਕਿਸਾਨਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ -ਐਡਵੋਕੇਟ ਧਾਮੀ
ਅੰਮ੍ਰਿਤਸਰ, 13 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਆਪਣੀਆਂ ਮੰਗਾਂ ਲਈ ਸੰਘਰਸ਼ ਦੇ ਰਾਹ ਤੁਰੇ ਹੋਏ ਕਿਸਾਨਾਂ ’ਤੇ ਹਰਿਆਣਾ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਅੱਥਰੂ ਗੈਸ ਦੇ ਗੋਲੇ ਸੁੱਟਣੇ ਅਤੇ ਪੁਲਿਸ ਬਲ ਦੀ ਵਰਤੋਂ ਕਰਨਾ ਲੋਕਤੰਤਰੀ ਢਾਂਚੇ ਦੇ ਵਿਰੁੱਧ ਹੈ, ਜਿਸ ਪ੍ਰਤੀ ਕੇਂਦਰ ਸਰਕਾਰ ਨੂੰ ਸੰਜ਼ੀਦਗੀ ਨਾਲ ਸੋਚਣਾ ਚਾਹੀਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ …
Read More »ਐਸ.ਸੀ ਵਰਗ ਦੀ ਭਲਾਈ ਲਈ ਬਣੀ ਵਿਧਾਨ ਸਭਾ ਦੀ ਕਮੇਟੀ ਵੱਲੋਂ ਅੰਮ੍ਰਿਤਸਰ ਜਿਲ੍ਹੇ ਦਾ ਦੌਰਾ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ, ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਬਣੀ ਵਿਧਾਨ ਸਭਾ ਦੀ ਕਮੇਟੀ ਵਲੋਂ ਅੰਮ੍ਰਿਤਸਰ ਜਿਲ੍ਹੇ ਦਾ ਦੌਰਾ ਕੀਤਾ ਗਿਆ।ਕਮੇਟੀ ਸਭਾਪਤੀ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ, ਅਮਿਤ ਰਤਨ ਕੋਟਫੱਤਾ, ਦਲਬੀਰ ਸਿੰਘ ਟੌਂਗ, ਜਗਸੀਰ ਸਿੰਘ, ਜਸਬੀਰ ਸਿੰਘ ਸੰਧੂ, ਡਾ. ਨਛੱਤਰਪਾਲ ਨੇ ਜਿਲਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਜਿਥੇ ਐਸ.ਸੀ ਵਰਗ ਲਈ ਚਲਾਈ ਜਾ …
Read More »