Sunday, September 8, 2024

Daily Archives: February 14, 2024

ਬੀ.ਏ ਭਾਗ-2 ਸਮੈਸਟਰ ਚੌਥਾ ਦਾ ਨਤੀਜਾ 100 ਫੀਸਦ ਰਿਹਾ

ਭੀਖੀ, 14 ਫਰਵਰੀ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਦਾ ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਬੀ.ਏ ਭਾਗ-2 ਸਮੈਸਟਰ ਚੌਥਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਰੇਖਾ ਰਾਣੀ ਨੇ 70% ਅੰਕਾਂ ਨਾਲ ਪਹਿਲਾ, ਸੁਖਜੀਤ ਸਿੰਘ ਅਤੇ ਸਤਿਗੁਰ ਸਿੰਘ ਨੇ ਸਾਂਝੇ ਤੌਰ ‘ਤੇ 68% ਅੰਕਾਂ ਨਾਲ ਦੂਜਾ ਅਤੇ ਜਸਵੀਰ ਕੌਰ ਨੇ 67% ਅੰਕਾਂ ਨਾਲ ਤੀਜ਼ਾ ਸਥਾਨ …

Read More »