Thursday, July 11, 2024

Daily Archives: February 15, 2024

ਮੁਲਾਜ਼ਮ ਜਥੇਬੰਦੀ ਨੇ ਨੀਲ ਗਊਆਂ ਨੂੰ ਬੀੜ ਵਿੱਚ ਤਬਦੀਲ ਕਰਨ ਦੀ ਕੀਤੀ ਮੰਗ

ਸੰਗਰੂਰ, 14 ਫਰਵਰੀ (ਜਗਸੀਰ ਲੌਂਗੋਵਾਲ) – ਸੰਤ ਲੌਗੋਵਾਲ ਇੰਸਟੀਚਿਊਟ ਆਫ ਇੰਜ਼ੀ. ਅਤੇ ਤਕਨਾਲੋਜੀ ਵਿੱਚ ਅਵਾਰਾ ਨੀਲ ਗਊਆਂ ਰੋਜ਼ ਦੀ ਗਿਣਤੀ ਸੈਂਕੜਿਆਂ ਵਿੱਚ ਹੋ ਗਈ ਹੈ, ਜੋ ਕਿ ਵਿਦਿਆਰਥੀਆਂ, ਕਰਮਚਾਰੀਆਂ ਅਤੇ ਕਾਲੋਨੀ ਬਸ਼ਿੰਦਿਆਂ ਦੀ ਜਾਨ ਖਤਰੇ ਵਿੱਚ ਪਾ ਰਹੀ ਹੈ।ਮਹਿੰਗੀਆਂ ਕਾਰਾਂ ਤੇ ਚੜ੍ਹ ਜਾਣਾ, ਟਕਰਾ ਜਾਣਾ, ਡਰ ਕੇ ਅਫਰਾ ਤਫਰੀ ਮਚਾ ਕੇ ਮਨੁੱਖੀ ਜਾਨਾਂ ਨੂੰ ਖਤਰੇ ਵਿੱਚ ਪਾਉਣਾ ਇਹਨਾਂ ਦਾ ਰੋਜ਼ਾਨਾ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਕਰਵਾਈ ਗਈ ਵਿਦਾਇਗੀ ਪਾਰਟੀ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਵਿਖੇ 10+2ਵੀਂ ਦੀਆਂ ਵਿਦਿਆਰਥਣਾਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਮਾਰੋਹ ਦੇ ਸ਼ੁਰੂ ’ਚ ਵੱਖ-ਵੱਖ ਵਿਦਿਆਰਥਣਾਂ ਵਲੋਂ ਡਾਂਸ ਪੇਸ਼ ਕੀਤਾ ਗਿਆ ਅਤੇ ਵਿਦਿਆਰਥਣਾਂ ਮਨੋਰੰਜ਼ਕ ਖੇਡਾਂ ਕਰਵਾਈਆਂ ਗਈਆਂ।ਕਾਲਜ਼ ਛੱਡ ਰਹੀਆਂ ਵਿਦਿਆਰਥਣਾਂ ਨੇ ਕਾਲਜ ਪ੍ਰਿਸੀਪਲ ਨਾਨਕ ਸਿੰਘ ਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।ਪ੍ਰਿੰ: ਨਾਨਕ ਸਿੰਘ ਨੇ ਵਿਦਿਆਰਥਣਾਂ ਨੂੰ …

Read More »

ਮੂਲ ਐਕਟ 1956 ਅਨੁਸਾਰ ਚੋਣ ਕਰਵਾ ਕੇ ਮਹਾਰਾਸ਼ਟਰ ਸਰਕਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਬੋਰਡ ਕਾਇਮ ਕਰੇ – ਧਾਮੀ

ਅੰਮ੍ਰਿਤਸਰ, 15 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਭਾਵੇਂ ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਐਕਟ 1956 ਵਿੱਚ ਸਾਲ 2024 ਦੀ ਸੋਧ ਕਰਨ ਦੀ ਤਜਵੀਜ਼ ਦੇ ਆਪਣੇ ਕੈਬਨਿਟ ਫੈਸਲੇ ਨੂੰ ਰੋਕਣ ਦਾ ਫੈਸਲਾ ਕੀਤਾ ਹੈ, ਪਰ ਇਸ ਨਾਲ ਸਰਕਾਰੀ ਦਖ਼ਲਅੰਦਾਜ਼ੀ ਖ਼ਤਮ ਨਹੀਂ ਹੁੰਦੀ। ਆਪਣੇ ਐਕਸ …

Read More »

ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ `ਤੇ ਹੱਲ ਕਰਨ ਲਈ ਕਮਿਸ਼ਨਰ ਦੇ ਸਾਰੇ ਐਚ.ਓ.ਡੀਜ਼ ਨੂੰ ਸਪੱਸ਼ਟ ਨਿਰਦੇਸ਼

ਅੰਮ੍ਰਿਤਸਰ, 15 ਫਰਵਰੀ (ਜਗਦੀਪ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦਾ ਅਹੁੱਦਾ ਸੰਭਾਲਣ ਤੋਂ ਬਾਅਦ ਕਮਿਸ਼ਨਰ ਹਰਪ੍ਰੀਤ ਸਿੰਘ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਪੂਰਾ ਸਮਾਂ ਦੇ ਰਹੇ ਹਨ।ਇਹਨਾਂ ਵਿਚੋਂ ਜਿਆਦਾਤਰ ਕੂੜਾ ਚੁੱਕਣ ਨਾਲ ਸਬੰਧਤ ਹਨ।ਉਨ੍ਹਾਂ ਨੇ ਖੁਦ ਸ੍ਰੀ ਹਰਿਮੰਦਰ ਸਾਹਿਬ ਅਤੇ ਇਸ ਦੇ ਆਲੇ-ਦੁਆਲੇ ਦੇ ਦੱਖਣੀ ਅਤੇ ਕੇਂਦਰੀ ਹਲਕਿਆਂ ਅਧੀਨ ਆਉਂਦੇ ਖੇਤਰਾਂ ਵਿੱਚ ਸਫਾਈ ਮੁਹਿੰਮ ਸ਼ੁਰੂ ਕਰਨ ਦੀ ਪਹਿਲਕਦਮੀ …

Read More »

ਨਗਰ ਨਿਗਮ ਅੰਮ੍ਰਿਤਸਰ ਜਲ੍ਹਿਆਂਵਾਲਾ ਬਾਗ ਸ਼ਤਾਬਦੀ ਸਮਾਰਕ ਨੂੰ ਸਾਫ਼ ਸੁਥਰਾ ਬਣਾਉਣ ਲਈ ਪਹਿਲਕਦਮੀ

ਅੰਮ੍ਰਿਤਸਰ, 15 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਹਰਪ੍ਰੀਤ ਸਿੰਘ ਨੇ ਬਾਗਬਾਨੀ ਵਿਭਾਗ ਨੂੰ ਰਣਜੀਤ ਐਵੀਨਿਊ ਸਥਿਤ ਜਲਿਆਂਵਾਲਾ ਬਾਗ ਸ਼ਤਾਬਦੀ ਸਮਾਰਕ (ਆਨੰਦ ਪਾਰਕ) ਦੀ ਸਫ਼ਾਈ ਲਈ ਤੁਰੰਤ ਸਟਾਫ਼ ਤਾਇਨਾਤ ਕਰਨ ਅਤੇ ਹਰ ਕੋਨੇ ਤੋਂ ਬਾਗਬਾਨੀ ਦੀ ਰਹਿੰਦ-ਖੂੰਹਦ ਨੂੰ ਚੁੱਕਣ ਦੇ ਨਿਰਦੇਸ਼ ਦਿੱਤੇ ਹਨ ਕਿ ਝਾੜੂ ਲਗਾਉਣ ਲਈ ਸੈਨੀਟੇਸ਼ਨ ਸਟਾਫ਼ ਤਾਇਨਾਤ ਕਰੋ।ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਦੇਖਿਆ ਹੈ ਕਿ …

Read More »

ਵਿਕਾਸ ਕਾਰਜ਼ ਸ਼ੁਰੂ ਕਰਵਾਉਣ ‘ਚ ਬਿਨ੍ਹਾਂ ਕਾਰਨ ਕੀਤੀ ਦੇਰੀ ਬਰਦਾਸਤ ਨਹੀਂ – ਲਾਲ ਚੰਦ ਕਟਾਰੂਚੱਕ

ਪਠਾਨਕੋਟ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਵਿੱਚ ਨਿਰੰਤਰ ਵਿਕਾਸ ਦੀ ਲਹਿਰ ਚੱਲ ਰਹੀ ਹੈ।ਲੋਕਾਂ ਦੀ ਸੁਵਿਧਾ ਦੇ ਲਈ ਤਰ੍ਹਾਂ ਤਰ੍ਹਾਂ ਦੀ ਯੋਜਨਾਵਾਂ ਬਣਾ ਕੇ ਲਾਗੂ ਕੀਤੀਆਂ ਜਾ ਰਹੀਆਂ ਹਨ।‘ਆਪ ਕੀ ਸਰਕਾਰ, ਆਪ ਦੇ ਦੁਆਰ’ ਅਧੀਨ ਹੁਣ ਲੋਕ ਸੁਵਿਧਾ ਕੈਂਪ ਲਗਾ ਕੇ ਲਾਭ ਪਹੁੰਚਾ ਰਹੀ ਹੈ।ਲੋਕਾਂ ਨੂੰ ਦਿੱਤੀਆਂ ਜਾ ਰਹੀਆਂ …

Read More »

ਲੋਕ ਸੁਵਿਧਾ ਕੈਂਪਾਂ ਵਿੱਚ ਅਪਣੇ ਕਾਰਜ਼ ਕਰਵਾਉਣ ਪਹੁੰਚ ਰਹੇ ਲੋਕਾਂ ਵਿੱਚ ਖੁਸ਼ੀ – ਕਟਾਰੂਚੱਕ

ਪਠਾਨਕੋਟ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਦੀ ਸੁਵਿਧਾ ਲਈ ‘ਆਪ ਦੀ ਸਰਕਾਰ ਆਪ ਦੇ ਦੁਆਰਾ’ ਮੁਹਿੰਮ ਤਹਿਤ ਜਿਲ੍ਹੇ ਅੰਦਰ ਲੋਕ ਸੁਵਿਧਾ ਕੈਂਪਾਂ ਨੂੰ ਲੈ ਕੇ ਖਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਇਨ੍ਹਾਂ ਕੈਂਪਾਂ ਨਾਲ ਲੋਕਾਂ ਦੇ ਅੱਜ ਦੇ ਕਾਰਜ਼ ਅੱਜ ਹੀ ਕੀਤੇ ਜਾਂਦੇ ਹਨ ਅਤੇ ਲੋਕਾਂ ਨੂੰ ਖੱਜ਼ਲ ਖੁਆਰੀ ਤੋਂ ਰਾਹਤ ਮਿਲ …

Read More »

ਛੀਨਾ ਨੇ ਖ਼ਾਲਸਾ ਕਾਲਜ ਵੈਟਰਨਰੀ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਂ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ ਬੀ.ਵੀ.ਐਸ.ਸੀ ਅਤੇ ਏ.ਐਚ ਵਿਦਿਆਰਥੀਆਂ ਦੀ ਸਹੂਲਤ ਨੂੰ ਮੱਦੇਨਜ਼ਰ ਰੱਖਦਿਆਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਨਵੀਂ 52 ਸੀਟਰ ਬੱਸ ਨੂੰ ਅੱਜ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਕੈਂਪਸ ਸਥਿਤ ਗੁਰਦੁਆਰਾ ਤੋਂ ਰਵਾਨਾ ਕੀਤਾ। ਛੀਨਾ ਨੇ ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ …

Read More »

ਖ਼ਾਲਸਾ ਸੰਸਥਾਵਾਂ ਵੱਲੋਂ ਬਸੰਤ ਦਾ ਤਿਉਹਾਰ ਮਨਾਇਆ ਗਿਆ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿੱਦਿਅਕ ਅਦਾਰਿਆਂ ਖ਼ਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਬਸੰਤ ਦਾ ਤਿਉਹਾਰ ਮਨਾਇਆ ਗਿਆ।ਵੂਮੈਨ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਅਤੇ ਐਜ਼ੂਕੇਸ਼ਨ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਸਦਕਾ ਕਰਵਾਏ ਗਏ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਦੇ ਪਤੰਗਸਾਜ਼ੀ, ਪਤੰਗਬਾਜ਼ੀ ਅਤੇ ਮਿਸ ਬਸੰਤ ਦੇ ਮੁਕਾਬਲੇ ਕਰਵਾਏ ਗਏ। ਬਸੰਤ ਦੀਆਂ …

Read More »

ਪੀ.ਪੀ.ਐਸ ਚੀਮਾਂ ਦੇ ਬੱਚਿਆਂ ਜੇ.ਈ (ਮੇਨ) ਦੇ ਨਤੀਜਿਆਂ ‘ਚ ਕੀਤਾ ਨਾਮ ਰੌਸ਼ਨ

ਸੰਗਰੂਰ, 15 ਫਰਵਰੀ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ, ਚੀਮਾਂ ਦੇ ਬੱਚਿਆਂ ਨੇ ਜੇ.ਈ (ਮੇਨ) ਦੇ ਪੇਪਰ ਵਿੱਚ ਵਧੀਆ ਪ੍ਰਦਰਸ਼ਨ ਕਰਦਿਆਂ 10+2 ਜਮਾਤ ਦੇ ਬੱਚਿਆਂ ਏਮਨਜੋਤ ਸਿੰਘ ਨੇ 97.4 ਪ੍ਰਤੀਸ਼ਤ, ਮਨਿੰਦਰ ਸਿੰਘ ਨੇ 88.2 ਪ੍ਰਤੀਸ਼ਤ, ਪ੍ਰਭਜੋਤ ਕੌਰ ਨੇ 77.3 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਆਪਣੇ ਇਲਾਕੇ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਦੱਸਿਆ ਕਿ ਇਹ …

Read More »