Wednesday, December 4, 2024

Daily Archives: February 17, 2024

ਵਿਆਹ ਦੀ ਵਰ੍ਹੇਗੰਢ ਮੁਬਾਰਕ – ਗੁਰਪ੍ਰੀਤ ਸਿੰਘ ਸੱਗੂ ਅਤੇ ਮਨਪ੍ਰੀਤ ਕੋਰ

ਅੰਮ੍ਰਿਤਸਰ, 17 ਫਰਵਰੀ (ਜਗਦੀਪ ਸਿੰਘ) – ਗੁਰਪ੍ਰੀਤ ਸਿੰਘ ਸੱਗੂ ਅਤੇ ਮਨਪ੍ਰੀਤ ਕੌਰ ਵਾਸੀ ਅੰਮ੍ਰਿਤਸਰ ਨੇ ਵਿਆਹ ਦੀ 8ਵੀਂ ਵਰ੍ਹੇਗੰਢ ਮਨਾਈ।

Read More »

ਘਰ ਘਰ ਰਾਸ਼ਨ ਸਕੀਮ ਤਹਿਤ ਅਜਨਾਲਾ ਵਿਚ ਰਾਸ਼ਨ ਦੀ ਵੰਡ ਸ਼ੁਰੂ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੋਰ ਇਨਕਲਾਬੀ ਕਦਮ ਪੁੱਟਦਿਆਂ 10 ਫਰਵਰੀ ਤੋਂ ਘਰ ਘਰ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਅਤੇ ਪੰਜਾਬ ਵਿੱਚ ਘਰ ਘਰ ਮੁਫਤ ਰਾਸ਼ਨ ਵੰਡਣ ਦਾ ਕੰਮ ਆਰੰਭ ਹੋ ਚੁੱਕਾ ਹੈ। ਅਜਨਾਲਾ ਵਿਖੇ ਇਸ ਸਕੀਮ ਦੀ ਆਰੰਭਤਾ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ …

Read More »

‘ਆਪ ਦੀ ਸਰਕਾਰ ‘ਆਪ ਦੇ ਦੁਆਰ ਕੈਂਪਾਂ ਰਾਹੀਂ ਲੋਕਾਂ ਨੂੰ ਮਿਲ ਰਹੀਆਂ ਮੌਕੇ ‘ਤੇ ਸੇਵਾਵਾਂ- ਹੰਸ

ਹਲਕਾ ਅੰਮ੍ਰਿਤਸਰ ਉਤਰੀ ‘ਚ ਲਗਾਏ ਕੈਂਪਾਂ ਦਾ ਕੀਤਾ ਦੌਰਾ ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਜ਼ਿਲ੍ਹੇ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਉਨ੍ਹਾਂ ਵਸਨੀਕਾਂ ਲਈ ਵਰਦਾਨ ਸਾਬਤ ਹੋਏ, ਜਿਨ੍ਹਾਂ ਨੂੰ ਕਿਸੇ ਨਾ ਕਿਸੇ ਕਾਰਨ ਸਰਕਾਰੀ ਦਫ਼ਤਰਾਂ ਵਿੱਚ ਜਾਣ ‘ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਇਹ ਪ੍ਰਗਟਾਵਾ ਇਹਨਾਂ ਕੈਂਪਾਂ ਲਈ ਹਲਕਾ ਉੱਤਰੀ ਬਲਾਕ ਇੰਚਾਰਜ਼ ਦੀ ਜ਼ਿੰਮੇਵਾਰੀ ਨਿਭਾਅ ਰਹੇ …

Read More »

ਅੰਮ੍ਰਿਤਸਰ ਵਿੱਚ ਸੱਤ ਦਿਨ-ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜ਼ਨ

ਸੁਖਵਿੰਦਰ, ਕੰਵਰ ਗਰੇਵਾਲ, ਨੂਰਾਂ ਸਿਸਟਰ, ਜਵੰਦਾ, ਦਿਲਪ੍ਰੀਤ ਢਿੱਲੋਂ, ਵਾਰਸ ਭਰਾ ਲਾਉਣਗੇ ਰੌਣਕਾਂ ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ, ਜੋ ਕਿ 23 ਤੋਂ 29 ਫਰਵਰੀ ਤੱਕ ਚੱਲੇਗਾ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ …

Read More »

Commissioner Harpreet Singh reviewed progress work of Fatahpur Gaushala Project on Chabbal Road

Amritsar, February 17 (Punjab Post Bureau) – Commissioner Harpreet Singh took round of Fatahpur Dairy complex and reviewed the progress work of Fatahpur Gaushala Project. He also visited C & D waste plant complex. S.E Sandeep Singh MOH Dr. Rama and other officials were also present there. Commissioner Harpreet Singh said in a press release that Municipal Corporation Amritsar had …

Read More »

ਨਗਰ ਨਿਗਮ 40 ਖੂਹ ਖੇਤਰ ‘ਚ ਮਿਆਵਾਕੀ ਨੇਟਿਵ ਵਿਕਸਤ ਕਰੇਗੀ ਸੰਘਣਾ ਜੰਗਲ

ਅੰਮ੍ਰਿਤਸਰ, 17 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਨੇ ਮੈਸਰਜ਼ ਵਰਧਮਾਨ ਸਪੈਸ਼ਲ ਸਟੀਲ ਲਿਮ. ਲੁਧਿਆਣਾ ਨੂੰ ਮਿਆਵਾਕੀ ਨੇਟਿਵ ਸੰਘਣੇ ਜੰਗਲ ਨੂੰ ਵਿਕਸਤ ਕਰਨ ਲਈ ਇੱਕ ਪ੍ਰੋਜੈਕਟ ਪ੍ਰਦਾਨ ਕੀਤਾ ਹੈ, ਜੋ ਕਿ 40 ਖੂਹ ਖੇਤਰ ਵਿੱਚ ਵਣਕਰਨ ਲਈ ਵਰਤੀ ਜਾਂਦੀ ਇੱਕ ਆਧੁਨਿਕ ਪਲਾਂਟੇਸ਼ਨ ਵਿਧੀ ਹੈ।ਇਸ ਲਈ ਨਗਰ ਨਿਗਮ ਸਾਈਟ ਪਲਾਨ ਅਨੁਸਾਰ ਜ਼ਮੀਨ ਮੁਹੱਈਆ ਕਰਵਾਏਗੀ, ਪਰ ਅਸਲ ਕੰਮ ਸੰਕਲਪ …

Read More »

ਈ.ਵੀ ਚਾਰਜ਼ਿੰਗ ਸਟੇਸ਼ਨਾਂ ਲਈ ਬੁਨਿਆਦੀ ਢਾਂਚਾ ਤਿਆਰ – ਕਮਿਸ਼ਨਰ

ਅੰਮ੍ਰਿਤਸਰ, 17 ਫਰਵਰੀ (ਜਗਦੀਪ ਸਿੰਘ) – ਰਾਹੀ ਪ੍ਰੋਜੈਕਟ ਤਹਿਤ ਈ-ਆਟੋ ਡਰਾਈਵਰਾਂ ਲਈ ਈ.ਵੀ ਚਾਰਜ਼ਿੰਗ ਸਟੇਸ਼ਨਾਂ ਲਈ ਬੁਨਿਆਦੀ ਢਾਂਚਾ ਤਿਆਰ ਹੈ ਅਤੇ ਇਹ ਸਟੇਸ਼ਨ ਅਗਲੇ ਹਫ਼ਤੇ ਤੱਕ ਚਾਲੂ ਹੋ ਜਾਣਗੇ।ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜਾਰੀ ਮੀਡੀਆ ਰਲੀਜ਼ ਵਿੱਚ ਦੱਸਿਆ ਹੇ ਕਿ ਮੈਸਰਜ਼ ਅਦਾਨੀ ਟੋਟਲ ਐਨਰਜੀਜ਼ ਨੂੰ ਸ਼ਹਿਰ ਦੀਆਂ ਵੱਖ-ਵੱਖ ਥਾਵਾਂ `ਤੇ 19 ਈ.ਵੀ ਚਾਰਜ਼ਿੰਗ ਸਟੇਸ਼ਨ ਸਥਾਪਿਤ ਕਰਨ ਲਈ ਵਰਕ ਆਰਡਰ …

Read More »

Seminar on Women Empowerment “National Women Day”

Amritsar, 17 February (Punjab Post Bureau) – NCC Wing in collaboration with Alumni Cell on the occasion of “National Women Day” organized a guest lecturer and Poster Making Competition on “Women Empowerment”. Pooja Gill, a Khalsa College for Women (KCW) proud alumni and who is also young successful businesswomen and a social worker was a resource person. The guest lecture was …

Read More »

ਖ਼ਾਲਸਾ ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀ ਨੂੰ ਖੋਜ਼ ਲੇਖ ’ਚ ਯੋਗਦਾਨ ਪਾਉਣ ਲਈ ਕੀਤਾ ਸਨਮਾਨਿਤ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀ ਵੱਲੋਂ ਕੈਮਿਸਟਰੀ ਸਿਲੈਕਟ, ਵਿਲੀ ਜਰਨਲ ’ਚ ਪ੍ਰਕਾਸ਼ਿਤ ‘ਚੈਲਕੋਨਸ: ਪੋਟੈਂਟ ਸਿੰਥੈਂਨਜ਼ ਫ਼ਾਰ ਮਲਟੀ-ਸੈਲ ਲਾਈਨ ਐਂਟੀ-ਕੈਂਸਰ ਥੈਰੇਪੀ’ ਸਿਰਲੇਖ ਵਾਲੇ ਖੋਜ ਲੇਖ ’ਚ ਯੋਗਦਾਨ ਪਾਇਆ ਗਿਆ ਹੈ।ਇਸ ਪ੍ਰਾਪਤੀ ਲਈ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਵਿਦਿਆਰਥੀ ਵਿਸ਼ਾਲ ਚੌਧਰੀ ਨੂੰ ਸਨਮਾਨਿਤ ਕੀਤਾ। ਡਾ. ਮਹਿਲ ਸਿੰਘ ਨੇ ਵਧਾਈ ਦਿੰਦਿਆਂ ਕਿਹਾ ਕਿ ਵਿਸ਼ਾਲ ਚੌਧਰੀ ਬੀ.ਐਸ.ਸੀ …

Read More »

ਸਿਵਲ ਸਰਜਨ ਨੇ ਸੀ.ਐਚ.ਸੀ ਲੌਂਗੋਵਾਲ ਦੀ ਕੀਤੀ ਅਚਨਚੇਤ ਚੈਕਿੰਗ

ਮਰੀਜ਼ਾਂ ਨੂੰ ਦਵਾਈਆਂ ਸਿਹਤ ਕੇਂਦਰ ‘ਚੋਂ ਹੀ ਦਿੱਤੀਆਂ ਜਾਣ- ਡਾ. ਕਿਰਪਾਲ ਸਿੰਘ ਸੰਗਰੂਰ, 17 ਫ਼ਰਵਰੀ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਤਹਿਤ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਅੱਜ ਕਮਿਊਨਟੀ ਸਿਹਤ ਕੇਂਦਰ ਲੌਂਗੋਵਾਲ ਦੀ ਅਚਨਚੇਤ ਚੈਕਿੰਗ ਕੀਤੀ।ਇਸ ਦੌਰਾਨ ਉਹਨਾਂ ਵੱਖ-ਵੱਖ ਸਿਹਤ …

Read More »