ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਆਈ.ਵੀ.ਵਾਈ ਗਰੁੱਪ ਆਫ਼ ਹਸਪਤਾਲ ਨੇ ਸੀਨੀਅਰ ਸਿਟੀਜ਼ਨਾਂ ਦੀਆਂ ਸਿਹਤ ਸੰਭਾਲ ਲੋੜਾਂ ਨੂੰ ਬਿਹਤਰ ਬਣਾਉਣ ਲਈ ਸੀਨੀਅਰ ਸਿਟੀਜ਼ਨ ਲਈ ਵਿਸ਼ੇਸ਼ ਪ੍ਰਿਵੀਲੇਜ਼ ਕਾਰਡ ਲਾਂਚ ਕੀਤਾ ਹੈ।ਕ੍ਰਿਟੀਕਲ ਕੇਅਰ ਦੇ ਮੁਖੀ ਅਤੇ ਗਰੁੱਪ ਮੈਡੀਕਲ ਡਾਇਰੈਕਟਰ ਡਾ. (ਬ੍ਰਿਗੇਡੀਅਰ) ਸਾਧਨ ਸਾਹਨੀ ਨੇ ਦੱਸਿਆ ਕਿ ਇਹ ਵਿਸ਼ੇਸ਼ ਅਧਿਕਾਰ ਕਾਰਡ ਕੰਸਲਟੈਂਟ, ਰੇਡੀਓਲੋਜੀ, ਲੈਬ ਟੈਸਟ, ਐਮਰਜੈਂਸੀ ਵਿੱਚ ਮੁਫਤ ਐਂਬੂਲੈਂਸ ਸੇਵਾਵਾਂ `ਤੇ ਛੋਟ ਦੇ …
Read More »Daily Archives: February 17, 2024
ਸਰਕਾਰੀ ਸਹੂਲਤਾਂ ਤੋਂ ਕਿਸੇ ਲੋੜਵੰਦ ਨੂੰ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ – ਧਾਲੀਵਾਲ
ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕ ਹੀ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਪਾਂ ‘ਚ ਵੱਡੀ ਗਿਣਤੀ ਵਿੱਚ ਲੋਕ ਸ਼ਮੂਲੀਅਤ ਕਰ ਰਹੇ ਹਨ ਅਤੇ ਕਿਸੇ ਵੀ ਲੋੜਵੰਦ ਨੂੰ ਸਰਕਾਰੀ ਸਹੂਲਤ ਤੋਂ …
Read More »ਅਗਨੀਪਥ ਸਕੀਮ ਰਾਹੀਂ ਭਰਤੀ ਦੇ ਮੌਕਿਆਂ ਬਾਰੇ ਜਾਗਰੂਕਤਾ ਲੈਕਚਰ-ਕਮ-ਪ੍ਰਦਰਸ਼ਨ
ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਅਗਨੀਪਥ ਸਕੀਮ ਰਾਹੀਂ ਵੱਖ-ਵੱਖ ਭਰਤੀ ਦੇ ਮੌਕਿਆਂ ਬਾਰੇ ਇੱਕ ਜਾਗਰੂਕਤਾ ਲੈਕਚਰ-ਕਮ-ਪ੍ਰਦਰਸ਼ਨ ਆਰਮੀ ਭਰਤੀ ਦਫਤਰ ਅੰਮ੍ਰਿਤਸਰ ਵਲੋਂ ਕਰਵਾਇਆ ਗਿਆ।ਜਿਲ੍ਹੇ ਦੇ ਵੱਖ-ਵੱਖ ਸਰਕਾਰੀ ਆਈ.ਟੀ.ਆਈ ਕਾਲਜਾਂ ਅਤੇ ਸੀ.ਪੀ.ਵਾਈ.ਟੀ.ਈ ਰਣੀਕੇ ਦੇ ਵਿਦਿਆਰਥੀਆਂ ਨੂੰ ਭਾਰਤੀ ਫੌਜ ਵਿੱਚ ਭਰਤੀ ਦੇ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਿਪਟੀ ਡਾਇਹੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀਮਤੀ ਨੀਲਮ ਮਹੈ ਨੇ ਦੱਸਿਆ ਕਿ ਫੌਜ …
Read More »