Wednesday, July 17, 2024

Daily Archives: February 19, 2024

Inter-Department BIZ-BRAIN Quiz Competition

Amritsar, February 19 (Punjab Post Bureau) – The University Business School of Guru Nanak Dev University organised an Inter-Department Business Quiz “Biz-Brain”. The event was organised by “Dinero Finance Club” of UBS Department under the mentorship of Dr. Ritima Khindri, faculty member along with student co-ordinators Anshjot Singh and Archit Verma. The event witnessed wide participation from the students of various departments …

Read More »

ਐਡਵੋਕੇਟ ਧਾਮੀ ਨੇ ਜੈਤੋ ਮੋਰਚੇ ਬਾਰੇ ਸਚਿੱਤਰ ਪੁਸਤਕ ‘ਖੂਨੀ ਦਾਸਤਾਨ’ ਕੀਤੀ ਜਾਰੀ

ਜੈਤੋ, 19 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਵੱਲੋਂ ਜੈਤੋ ਮੋਰਚੇ ਦੇ ਇਤਿਹਾਸ ਨੂੰ ਤਸਵੀਰਾਂ ਰਾਹੀਂ ਰੂਪਮਾਨ ਕਰਦੀ ਸਚਿੱਤਰ ਪੁਸਤਕ ਵੀ ਅੱਜ ਸ਼ਤਾਬਦੀ ਸਮਾਗਮਾਂ ਦੇ ਪਹਿਲੇ ਦਿਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤੀ।ਉਨ੍ਹਾਂ ਦੱਸਿਆ ਕਿ ਸਿੱਖ ਇਤਿਹਾਸ ਅੰਦਰ ਜੈਤੋ ਦੇ ਮੋਰਚੇ ਦਾ ਵੱਡਾ ਮਹੱਤਵ ਹੈ, ਜਿਸ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਲਈ ਸਚਿੱਤਰ ਪੁਸਤਕ ਤਿਆਰ ਕੀਤੀ ਗਈ ਹੈ। …

Read More »

ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਆਰੰਭ

ਗੁਰਦੁਆਰਾ ਟਿੱਬੀ ਸਾਹਿਬ ਤੋਂ ਗੁ. ਸ੍ਰੀ ਅੰਗੀਠਾ ਸਾਹਿਬ ਤੱਕ ਸਜਾਇਆ ਵਿਸ਼ਾਲ ਨਗਰ ਕੀਰਤਨ ਜੈਤੋ, 19 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸਿੱਖ ਕੌਮ ਵਲੋਂ ਤਤਕਾਲੀ ਅੰਗਰੇਜ਼ ਹਕੂਮਤ ਦੇ ਜਬਰ ਜ਼ੁਲਮ ਵਿਰੁੱਧ ਲਗਾਏ ਗਏ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮ ਅੱਜ ਇਥੇ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਜੈਤੋ ਵਿਖੇ ਪੰਥਕ ਰਵਾਇਤਾਂ ਅਨੁਸਾਰ ਆਰੰਭ ਹੋਏ।ਸਮਾਗਮਾਂ ਦੀ ਆਰੰਭਤਾ ਮੌਕੇ ਗੁਰਦੁਆਰਾ ਸ੍ਰੀ ਟਿੱਬੀ …

Read More »

ਨਾਦ ਪ੍ਰਗਾਸੁ ਵੱਲੋਂ ਪ੍ਰੋ. ਪੂਰਨ ਸਿੰਘ ਦੇ ਜਨਮ ‘ਤੇ ਵਿਸ਼ੇਸ਼ ਵਿਚਾਰ ਗੋਸ਼ਟੀ

ਰੱਬੀ ਸ਼ੇਰਗਿਲ ਨੇ ਕੀਤੀ ਸ਼ਮੂਲ਼ੀਅਤ ਅੰਮ੍ਰਿਤਸਰ 19 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪ੍ਰਸਿੱਧ ਸੂਫ਼ੀ ਗਾਇਕ ਰੱਬੀ ਸ਼ੇਰਗਿਲ ਨੇ ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਵੱਲੋਂ ਪ੍ਰੋ. ਪੂਰਨ ਸਿੰਘ ਦੇ 143ਵੇਂ ਜਨਮ ਦਿਨ ‘ਤੇ ਆਯੋਜਿਤ ਵਿਚਾਰ-ਗੋਸ਼ਟੀ ਦਾ ਆਗਾਜ਼ ਕੀਤਾ।ਵਿਸ਼ਵ-ਪੱਧਰ ਦੇ ਸਾਹਿਤਕਾਰ, ਅਨੁਵਾਦਕ ਅਤੇ ਆਧੁਨਿਕ ਪੰਜਾਬੀ ਸਾਹਿਤ ਰਚੈਤਾ ਪ੍ਰੋ. ਪੂਰਨ ਸਿੰਘ ਦੇ ਜਨਮ ਦਿਨ ਨਾਲ ਸੰਬੰਧਤ ਇਸ ਆਯੋਜਨ ਵਿੱਚ ਉਨ੍ਹਾਂ ਦੇ ਜੀਵਨ, ਸਖਸ਼ੀਅਤ ਅਤੇ …

Read More »

ਖ਼ਾਲਸਾ ਸਕੂਲ ਦਾ ਮੈਗਜ਼ੀਨ ‘ਬਿਬੇਕਸਰ’ ਲੋਕ ਅਰਪਿਤ

ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਪਲੇਠੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦਾ ਸੈਸ਼ਨ 2023-24 ਦਾ ਸਾਲਾਨਾ ਮੈਗਜ਼ੀਨ ‘ਬਿਬੇਕਸਰ’ ਲੋਕ ਅਰਪਿਤ ਕੀਤਾ ਗਿਆ।ਗੁਰਪ੍ਰੀਤ ਸਿੰਘ ਗਿੱੱਲ ਸਕੱਤਰ ਸਕੂਲਜ਼, ਲਖਵਿੰਦਰ ਸਿੰਘ ਢਿੱਲੋਂ ਧਾਰਮਿਕ ਜਾਇੰਟ ਸਕੱਤਰ, ਡਾ. ਮਹਿਲ ਸਿੰਘ ਪ੍ਰਿੰਸੀਪਲ ਖ਼ਾਲਸਾ ਕਾਲਜ, ਡਾ. ਸਰਬਜੀਤ ਸਿੰਘ, ਡਾ. ਸੁਰਿੰਦਰ ਕੌਰ ਪ੍ਰਿੰਸੀਪਲ ਕਾਲਜ ਫਾਰ ਵੁਮੈਨ, ਡਾ. ਹਰਪ੍ਰੀਤ ਕੌਰ …

Read More »

ਐਨ.ਡੀ.ਆਰ.ਐਫ ਟੀਮ ਨੇ ਵਿਦਿਆਰਥੀਆਂ ਨੂੰ ਕੁਦਰਤੀ ਆਫ਼ਤਾਂ ਸਮੇਂ ਬਚਾਓ ਬਾਰੇ ਦਿੱਤੀ ਜਾਣਕਾਰੀ

ਸੰਗਰੂਰ, 19 ਫਰਵਰੀ (ਜਗਸੀਰ ਲੌਂਗੋਵਾਲ) – ਕਿਸੇ ਵੀ ਕੁਦਰਤੀ ਆਫ਼ਤ ਦੇ ਸਮੇਂ ਸਥਾਨਕ ਆਬਾਦੀ ਸਭ ਤੋਂ ਪਹਿਲਾਂ ਅੱਗੇ ਆਉਂਦੀ ਹੈ।ਇਸੇ ਸੰਬੰਧ ਵਿੱਚ ਐਨ.ਡੀ.ਆਰ.ਐਫ ਦੀ ਟੀਮ ਵਲੋਂ ਇਟਰਨਲ ਯੂਨੀਵਰਸਿਟੀ ਬੜੂ ਸਾਹਿਬ ਵਿਖੇ ਪ੍ਰਦਰਸ਼ਨ ਸੈਸ਼ਨ ਕੀਤਾ ਗਿਆ, ਜਿਸ ਵਿੱਚ ਲਗਭਗ 25 ਕਰਮਚਾਰੀਆਂ ਨੇ ਹਿੱਸਾ ਲਿਆ।ਇਹ ਸੈਸ਼ਨ 2-3 ਘੰਟੇ ਤੱਕ ਚੱਲਿਆ।ਬੜੂ ਸਾਹਿਬ ਦੇ ਵਿਦਿਆਰਥੀਆਂ ਨੂੰ ਕੁਦਰਤੀ ਆਫ਼ਤਾਂ ਸਮੇਂ ਵਰਤੇ ਜਾਣ ਵਾਲੇ ਉਪਾਅ ਬਾਰੇ …

Read More »

ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਚਲਾਇਆ ਜਾ ਰਿਹਾ ਹੈ ‘ਪਹਿਲ ਪ੍ਰੋਜੈਕਟ’

ਸੰਗਰੂਰ, 19 ਫਰਵਰੀ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜ਼ੋਰਵਾਲ ਦੇ ਦਿਸ਼ਾ ਨਿਰਦੇਸ਼ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆਂ ਦੀ ਅਗਵਾਈ ਹੇਠ ਚੱਲ ਰਹੇ ‘ਪਹਿਲ ਪ੍ਰੋਜੈਕਟ’ ਤਹਿਤ ਪਿੰਡ ਪੇਧਨੀ ਕਲਾਂ ਬਲਾਕ ਧੂਰੀ ਦੇ ਸਵੈ ਸਹਾਇਤਾ ਸਮੂਹਾਂ ਦੇ 35 ਮੈਂਬਰਾਂ ਨੂੰ ਜੂਟ ਬੈਗ ਅਤੇ ਜੂਟ ਦਾ ਸਮਾਨ ਬਣਾਉਣ ਸਬੰਧੀ ਆਰ ਸੇਤੀ (ਬਡਰੁੱਖਾਂ) ਸੰਗਰੂਰ ਤੋਂ 13 ਰੋਜ਼ਾ ਟ੍ਰੇਨਿੰਗ ਦਿੱਤੀ ਗਈ। …

Read More »

ਜਦੋਂ ਸੜਕ ਹਾਦਸੇ ਦੇ ਜਖਮੀਆਂ ਨੂੰ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਦਿੱਤੀ ਮੁੱਢਲੀ ਸਹਾਇਤਾ

ਸੰਗਰੂਰ, 19 ਫਰਵਰੀ (ਜਗਸੀਰ ਲੌਂਗੋਵਾਲ) – ਸੜਕ ਹਾਦਸੇ ‘ਚ ਜ਼ਖਮੀ ਕਾਰ ਸਵਾਰਾਂ ਦੀ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਸੜਕ ਸੁਰੱਖਿਆ ਫੋਰਸ ਦੀ ਮਦਦ ਨਾਲ ਮੌਕੇ ‘ਤੇ ਸਾਂਭ ਸੰਭਾਲ਼ ਕਰਦਿਆਂ ਮੁੱਢਲੀ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ।ਜਿਕਰਯੋਗ ਹੈ ਕਿ ਬੀਤੇ ਦਿਨੀ ਡਾ. ਕਿਰਪਾਲ ਸਿੰਘ ਸਿਵਲ ਸਰਜਨ ਸੰਗਰੂਰ ਜਿਲ੍ਹੇ ਦੇ ਪਿੰਡ ਢੱਡਰੀਆਂ ਵਿਖੇ ਅਚਾਨਕ ਲੈਂਡ ਹੋਏ ਜਹਾਜ਼ ਵਾਲੇ ਘਟਨਾ ਸਥਾਨ ਤੋਂ ਵਾਪਸ ਪਰਤ …

Read More »

ਇਤਿਹਾਸਕ ਹੋ ਨਿਬੜਿਆ ਡਾ. ਅਮਨਪ੍ਰੀਤ ਸਿੰਘ ਸਾਹਿਤ ਸੇਵਾ ਤੀਜ਼ਾ ਯਾਦਗਾਰੀ ਸਮਾਗਮ

ਪੰਜ ਖੋਜ਼ਾਰਥੀਆਂ ਨੂੰ ਦਿੱਤੇ ਗਏ ਐਵਾਰਡ ਸੰਗਰੂਰ, 19 ਫਰਵਰੀ (ਜਗਸੀਰ ਲੌਂਗੋਵਾਲ) – ਡਾ. ਅਮਨਪ੍ਰੀਤ ਸਿੰਘ ਯੰਗ ਸਿੱਖ ਸਕਾਲਰਜ਼ ਵੈਲਫੇਅਰ ਸੁਸਾਇਟੀ ਰਜਿ: ਲੁਧਿਆਣਾ ਵਲੋਂ ਸਹਿਜ਼ ਪਾਠ ਸੇਵਾ ਅੰਮ੍ਰਿਤਸਰ ਅਤੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਨਿੱਘੇ ਸਹਿਯੋਗ ਨਾਲ ਅਕਾਲ ਕਾਲਜ਼ ਆਫ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਡਾ. ਅਮਨਪ੍ਰੀਤ ਸਿੰਘ ਸਾਹਿਤ ਸੇਵਾ ਤੀਜ਼ਾ ਯਾਦਗਾਰੀ ਸਮਾਗਮ ਕੀਤਾ ਗਿਆ।ਮੁੱਖ ਮਹਿਮਾਨ ਵਜੋਂ ਪੁੱਜੇ ਸਿੰਘ ਸਾਹਿਬ ਗਿਆਨੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰ-ਵਿਭਾਗੀ ਬਿਜ਼-ਬ੍ਰੇਨ ਕੁਇਜ਼ ਮੁਕਾਬਲਾ

ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿਮਘ ਖਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ ਵਲੋਂ ਇੱਕ ਅੰਤਰ-ਵਿਭਾਗੀ ਵਪਾਰਕ ਕੁਇਜ਼ “ਬਿਜ਼-ਬ੍ਰੇਨ” ਦਾ ਆਯੋਜਨ ਕੀਤਾ ਗਿਆ।ਸਮਾਗਮ ਦਾ ਆਯੋਜਨ ਯੂਨੀਵਰਸਿਟੀ ਬਿਜ਼ਨਸ ਸਕੂਲ ਦੇ ਦੀਨੇਰੋ ਫਾਈਨਾਂਸ ਕਲੱਬ ਵੱਲੋਂ ਵਿਦਿਆਰਥੀ ਕੋਆਰਡੀਨੇਟਰ ਅੰਸ਼ਜੋਤ ਸਿੰਘ ਅਤੇ ਅਰਚਿਤ ਵਰਮਾ ਅਤੇ ਫੈਕਲਟੀ ਮੈਂਬਰ ਡਾ. ਰੀਤਿਮਾ ਖਿੰਦਰੀ ਦੀ ਅਗਵਾਈ ‘ਚ ਕੀਤਾ ਗਿਆ।ਸਮਾਗਮ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ …

Read More »