Friday, July 25, 2025
Breaking News

Daily Archives: February 19, 2024

ਖ਼ਾਲਸਾ ਬਲੱਡ ਡੋਨੇਟ ਯੂਨਿਟੀ ਨੇ ਲਗਾਇਆ ਖੂਨਦਾਨ ਕੈਂਪ

ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ) – ਖ਼ਾਲਸਾ ਬਲੱਡ ਡੋਨੇਟ ਯੂਨਿਟੀ (ਰਜਿ.) ਦੇ ਸਮਾਜ ਸੇਵੀ ਡਾ: ਸਰਬਜੀਤ ਸਿੰਘ ਭੁੱਲਰ ਵਲੋਂ ਆਪਣੇ ਪਿਤਾ ਜਥੇਦਾਰ ਮੁਖਤਿਆਰ ਸਿੰਘ ਦੀ ਯਾਦ ਵਿੱਚ ਸਾਲਾਨਾ ਖੂਨਦਾਨ ਕੈਂਪ ਸਥਾਨਕ ਸੁਲਤਾਨਵਿੰਡ ਸਥਿਤ ਗੁਰਦੁਆਰਾ ਤੂਤ ਸਾਹਿਬ ਵਿਖੇ ਲਗਾਇਆ ਗਿਆ।ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਕੈਂਪ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਉਨਾਂ ਕਿਹਾ ਕਿ ਖੂਨਦਾਨ …

Read More »

ਵਿਦਿਆਰਥੀਆਂ ਨੂੰ ਸਟੂਡੈਂਟ ਕਿੱਟਾਂ ਵੰਡੀਆਂ

ਭੀਖੀ, 19 ਫਰਵਰੀ (ਕਮਲ ਜ਼ਿੰਦਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਭੀਖੀ ਦੇ ਐਨ.ਐਸ.ਕਿਊ.ਐਫ ਤਹਿਤ ਵੋਕੇਸ਼ਨਲ ਸਿੱਖਿਆ ਹਾਸਲ ਕਰ ਰਹੇ ਇਨਫਰਮੇਸ਼ਨ ਟੈਕਨੋਲਜੀ ਅਤੇ ਹੈਲਥ ਕੇਅਰ ਟ੍ਰੇਡ ਵਿਦਿਆਰਥੀਆਂ ਨੂੰ ਸਟੂਡੈਂਟ ਕਿੱਟਾਂ ਵੰਡੀਆਂ ਗਈਆਂ।ਪ੍ਰਿੰਸੀਸਲ ਪਰਮਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਅਜਿਹੀ ਸਿਖਲਾਈ ਲੈਣ ਵਾਲੇ ਵਿਦਿਆਰਥੀ ਇਹਨਾਂ ਕਿੱਟਾਂ ਨਾਲ ਆਪਣਾ ਕੰਮ ਸ਼ੁਰੂ ਕਰਕੇ ਸਵੈ-ਨਿਰਭਰ ਹੋ ਸਕਦੇ ਹਨ।ਉਨਾਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੇ …

Read More »