ਸਿੱਖ ਕੌਮ ਸੰਸਥਾਵਾਂ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕਰੇ ਚੁਣੌਤੀਆਂ ਦਾ ਮੁਕਾਬਲਾ- ਸੁਖਬੀਰ ਬਾਦਲ ਜੈਤੋ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਗੁਰਦੁਆਰਾ ਟਿੱਬੀ ਸਾਹਿਬ ਜੈਤੋ ਵਿਖੇ ਅੱਜ ਪੰਥਕ ਜਾਹੋ-ਜਲਾਲ ਨਾਲ ਮਨਾਈ ਗਈ।ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਵੱਡੀ ਗਿਣਤੀ ‘ਚ ਪੰਥਕ ਆਗੂਆਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। …
Read More »Daily Archives: February 21, 2024
ਰੰਗਲੇ ਪੰਜਾਬ ਦੇ ਜਸ਼ਨਾਂ ਵਿੱਚ ਅੰਮ੍ਰਿਤਸਰ ਦੀਆਂ ਕੰਧਾਂ ‘ਤੇ ਹੋ ਰਹੀ ਹੈ ਪੰਜਾਬੀ ਵਿਰਸੇ ਦੀ ਚਿਤਰਕਾਰੀ
ਨਗਰ ਨਿਗਮ ਸ਼ਹਿਰ ਨੂੰ ਦੇ ਰਹੀ ਹੈ ਵਿਰਾਸਤੀ ਦਿੱਖ ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਦੀ ਧਰਤੀ ਨੂੰ ‘ਰੰਗਲਾ ਪੰਜਾਬ’ ਮੇਲੇ ਲਈ ਚੁਣੇ ਜਾਣ ਮਗਰੋਂ ਨਗਰ ਨਿਗਮ ਵੀ ਮੇਲੀਆਂ ਦੀ ਮਹਿਮਾਨ ਨਿਵਾਜ਼ੀ ਲਈ ਪੱਬਾਂ ਭਾਰ ਨਜ਼ਰ ਆ ਰਹੀ ਹੈ।ਸ਼ਹਿਰ ਦੀ ਸਾਫ-ਸਫਾਈ ਦੇ ਨਾਲ-ਨਾਲ ਕਾਰਪੋਰੇਸ਼ਨ ਵੱਲੋਂ ਸ਼ਹਿਰ ਦੀਆਂ ਕੰਧਾਂ ਉਤੇ ਪੰਜਾਬੀ ਵਿਰਸੇ ਦੀ ਚਿਤਰਕਾਰੀ ਵੱਡੇ ਪੱਧਰ ‘ਤੇ …
Read More »ਕਮਿਸ਼ਨਰ ਨਗਰ ਨਿਗਮ ਨੇ ਹੈਰੀਟੇਜ਼ ਸਟਰੀਟ ਖੇਤਰ ‘ਚ ਸਫਾਈ ਵਿਵਸਥਾ ਦੀ ਕੀਤੀ ਚੈਕਿੰਗ
ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ) – ਸੂਬੇ ਨੂੰ ਵਿਸ਼ਵ ‘ਚ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਦੀ ਰੰਗਲਾ ਪੰਜਾਬ ਮੇਲੇ ਲਈ ਲਈ ਚੋਣ ਕੀਤੀ ਗਈ।ਇਹ ਮੇਲਾ 23 ਤੋਂ 29 ਫਰਵਰੀ 2024 ਤੱਕ ਲੱਗੇਗਾ ਅਤੇ ਬਹੁਤ ਸਾਰੇ ਲੋਕ ਇਸ ਵਿੱਚ ਹਿੱਸਾ ਲੈਣ ਜਾ ਰਹੇ ਹਨ।ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਐਮ.ਓ.ਐਚ …
Read More »ਡਿਪਟੀ ਕਮਿਸਨਰ ਵਲੋਂ ਜਿਲ੍ਹਾ ਪਠਾਨਕੋਟ ਦੇ ਉਦਯੋਗਪਤੀਆਂ ਨਾਲ ਵਿਸ਼ੇਸ਼ ਮੀਟਿੰਗ
ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਅੰਦਰ ਉਦਯੋਗਪਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ, ਤਾਂ ਜੋ ਜਿਲ੍ਹੇ ਅੰਦਰ ਇੰਡਸਟ੍ਰੀਜ਼ ਹੋਰ ਪ੍ਰਫੂਲਿਤ ਹੋ ਸਕੇ ਅਤੇ ਇੰਡਸਟ੍ਰੀਲਿਸਟ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।ਡਿਪਟੀ ਕਮਿਸਨਰ ਪਠਾਨਕੋਟ ਇਹ ਪ੍ਰਗਟਾਵਾ ਆਦਿੱਤੀਆਂ ਉਪਲ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਪਠਾਨਕੋਟ ਦੇ ਇੰਡਸਟ੍ਰੀਲਿਸਟ …
Read More »ਡੀ.ਸੀ ਵਲੋਂ ਜਿਲ੍ਹਾ ਪਠਾਨਕੋਟ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ
ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸਨਰ ਪਠਾਨਕੋਟ ਆਦਿੱਤਿਆਂ ਉਪਲ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਪਾਰੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਕਾਲਾ ਰਾਮ ਕਾਂਸਲ ਐਸ.ਡੀ.ਐਮ ਧਾਰਕਲ੍ਹਾਂ, ਇੰਦਰਜੀਤ ਗੁਪਤਾ, ਸੁਰੇਸ਼ ਮਹਾਜਨ, ਪਰਮਜੀਤ ਸਿੰਘ ਸੈਣੀ, ਨਰੇਸ਼ ਕੁਮਾਰ, ਪਵਨ ਕੁਮਾਰ, ਦੀਪਕ ਸਲਵਾਨ, ਚਾਚਾ ਵੇਦ ਪ੍ਰਕਾਸ਼, ਐਲ.ਆਰ.ਸੋਢੀ, ਨਰਾਇਣ ਸਿੰਘ, ਸੁਨੀਲ ਮਹਾਜਨ, …
Read More »ਸ਼ਹਿਰ ਦੀ ਸਫਾਈ ਵਿਵਸਥਾ ਸਬੰਧੀ ਨਿਗਮ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਵੱਖ-ਵੱਖ ਖੇਤਰਾਂ ਦਾ ਦੌਰਾ
ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ) – ਪਿਛਲੇ ਦਿਨੀਂ ਸ਼ਹਿਰ ਦੀ ਕੂੜਾ ਚੁੱਕਣ ਵਾਲੀ ਕੰਪਨੀ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਸ਼ਹਿਰ ਵਿੱਚ ਕਈ ਥਾਵਾਂ ’ਤੇ ਕੂੜੇ ਦੇ ਢੇਰ ਲੱਗ ਗਏ ਸਨ।ਇਸ ਦਾ ਸਖ਼ਤ ਨੋਟਿਸ ਲੈਂਦਿਆਂ ਨਿਗਮ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਟਰੈਕਟਰ ਟਰਾਲੀ ਕਿਰਾਏ ’ਤੇ ਲੈ ਕੇ ਆਪਣੇ ਪੱਧਰ ’ਤੇ ਕੂੜਾ ਇਕੱਠਾ ਕਰਨ ਦੇ ਹੁਕਮ ਦਿੱਤੇ ਹਨ।ਕਮਿਸ਼ਨਰ ਦੇ ਹੁਕਮਾਂ `ਤੇ ਨਿਗਮ ਦੇ …
Read More »ਜੌੜਾ ਫਾਟਕ ਨੇੜੇ 40 ਖੂਹ ਪਾਰਕ ਨੂੰ ਵਿਕਸਿਤ ਕੀਤਾ ਜਾਵੇਗਾ – ਨਗਰ ਨਿਗਮ ਕਮਿਸ਼ਨਰ
ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ) – ਨਗਰ ਨਿਗਮ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਨੇ ਐਸ.ਈ ਸੰਦੀਪ ਸਿੰਘ, ਐਕਸੀਅਨ ਰਾਜੀਵ ਵਾਸਲ, ਐਸ.ਡੀ.ਓ ਗੁਰਪਾਲ, ਜੇ.ਈ ਅਰੁਣ, ਜੇ.ਈ ਬਾਗਬਾਨੀ ਯਾਦਵਿੰਦਰ ਅਤੇ ਰਘੂ ਨਾਲ ਜੌੜਾ ਫਾਟਕ ਨੇੜੇ 40 ਖੂਹ ਪਾਰਕ ਦਾ ਦੌਰਾ ਕੀਤਾ ਅਤੇ ਉਥੇ ਬਣੀਆਂ ਵੱਖ-ਵੱਖ ਇਮਾਰਤਾਂ ਦਾ ਜਾਇਜ਼ਾ ਲਿਆ।ਉਨ੍ਹਾਂ ਨੇ ਹੈਡ ਵਾਟਰ ਵਰਕਸ ਪਲਾਂਟ ਅਤੇ ਕਲੱਬ ਦੀ ਇਮਾਰਤ ਦੇ ਪੁਰਾਣੇ ਢਾਂਚੇ ਅਤੇ ਕਰਮਚਾਰੀਆਂ …
Read More »ਖਾਲਸਾ ਕਾਲਜ ਵਿਖੇ ਲਿਟ-ਫੀਅਸਟਾ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਦੇ ਅੰਗਰੇਜੀ ਵਿਭਾਗ ਵਲੋਂ ਅੰਤਰ-ਕਾਲਜ ਮੁਕਾਬਲਿਆਂ ਵਾਲਾ ਸਾਹਿਤਕ ਉਤਸਵ ਲਿਟ-ਫੀਅਸਟਾ 2024 ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਦਾ ਮੁੱਖ ਮਹਿਮਾਨ ਵਜੋਂ ਜਲੰਧਰ ਤੋਂ ਪੁੱਜੇ ਸਹਾਇਕ ਕਮਿਸ਼ਨਰ ਟੈਕਸ ਰਜਮਨਦੀਪ ਕੌਰ ਨੇ ਕੀਤਾ।ਸ਼ਾਮ ਦੇ ਸ਼ੈਸਨ ‘ਚ ਕਾਲਜ ਦੇ ਸਾਬਕਾ ਡੀਨ ਅਕਾਦਮਿਕ ਮਾਮਲੇ ਅਤੇ ਅੰਗਰੇਜ਼ੀ ਵਿਭਾਗ …
Read More »ਖ਼ਾਲਸਾ ਕਾਲਜ ਵਿਖੇ 5 ਰੋਜ਼ਾ ‘ਅੰਮ੍ਰਿਤਸਰ ਸਾਹਿਤ ਉਤਸਵ ਤੇ ਪੁਸਤਕ ਮੇਲੇ’ ਦਾ ਸ਼ਾਨਦਾਰ ਅਗਾਜ਼
ਪੁਸਤਕਾਂ ਮੱਥੇ ਦੀਆਂ ਲਕੀਰਾਂ ਬਦਲਦੀਆਂ – ਪਦਮਸ੍ਰੀ ਹੰਸ ਰਾਜ ਹੰਸ ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੇਸਬਰੀ ਨਾਲ ਸਾਹਿਤ ਅਤੇ ਪੁਸਤਕ ਪ੍ਰੇਮੀਆਂ ਦੁਆਰਾ ਚਿਰਾਂ ਤੋਂ ਉਡੀਕੇ ਜਾਂਦੇ ‘ਅੰਮਿ੍ਰਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ ਅੱਜ ਸੂਫ਼ੀ ਗਾਇਕੀ ਰਾਹੀਂ ਦਰਸ਼ਕਾਂ ਦੇ ਦਿਲਾਂ ’ਤੇ ਰਾਜ ਕਰਨ ਵਾਲੇ ਪਦਮਸ੍ਰੀ ਅਤੇ ਮੈਂਬਰ ਪਾਰਲੀਮੈਂਟ ਹੰਸ ਰਾਜ ਹੰਸ ਵੱਲੋਂ ਖ਼ਾਲਸਾ ਕਾਲਜ ਗਵਰਨਿੰਗ …
Read More »ਲਾਈਨ ਟਰੱਸਟ ਅਤੇ ਵਰਲਡ ਪੰਜਾਬੀ ਕਾਨਫਰੰਸ ਕਨੇਡਾ ਵਲੋਂ ਮਾਤ ਭਾਸ਼ਾ ਦਿਵਸ ਸਬੰਧੀ ਸਮਾਗਮ
ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) – ਲਾਈਨ ਟਰੱਸਟ ਅਤੇ ਵਰਲਡ ਪੰਜਾਬੀ ਕਾਨਫਰੰਸ ਕਨੇਡਾ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੇ ਸੰਬੰਧ ਵਿੱਚ ਘਰਾਚੋਂ ਵਿਖੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਦੇ ਤੌਰ ‘ਤੇ ਅਜੈਬ ਸਿੰਘ ਚੱਠਾ ਕਨੇਡਾ ਤੋਂ ਵਿਸ਼ੇਸ਼ ਰੂਪ ‘ਚ ਹਾਜ਼ਰ ਹੋਏ।ਆਪਣੇ ਭਾਸ਼ਣ ‘ਚ ਬੋਲਦੇ ਹੋਏ ਉਹਨਾਂ ਕਿਹਾ ਕਿ ਸਾਡੀ ਮਾਤ ਭਾਸ਼ਾ ਹੀ ਸਾਨੂੰ …
Read More »