ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ਼ ਪਲੇਸਮੈਂਟ ਐਂਡ ਕਰੀਅਰ ਐਨਹਾਂਸਮੈਂਟ ਦੀ ਅਗਵਾਈ ਹੇਠ ਭਾਰਤ ਇਲੈਕਟ੍ਰੋਨਿਕਸ ਲਿਮਟਿਡ ਵੱਲੋਂ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ।ਕੰਪਨੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੀ.ਟੈਕ. (ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜੀ.) ਦੇ ਦੋ ਵਿਦਿਆਰਥੀਆਂ ਆਰੀਅਨ ਧਨੋਤਰਾ ਅਤੇ ਆਦਿਤਿਆ ਕੁਮਾਰ ਤਿਵਾੜੀ ਨੂੰ 12.45 ਲੱਖ ਪ੍ਰਤੀ ਸਾਲ ਦੇ ਤਨਖਾਹ ਪੈਕੇਜ਼ `ਤੇ …
Read More »Daily Archives: February 21, 2024
55 ਸਾਲ ਬਾਅਦ ਅਪਗ੍ਰੇਡ ਹੋਇਆ ਅਜਨਾਲਾ ਦਾ ਬਿਜਲੀ ਘਰ
35 ਕਰੋੜ ਦੀ ਲਾਗਤ ਨਾਲ 66 ਤੋਂ 220 ਕੇ.ਵੀ ਬਣੇਗਾ – ਈ.ਟੀ.ਓ ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ) – ਸਰਹੱਦੀ ਇਲਾਕਾ ਅਜਨਾਲਾ ਦਾ ਬਿਜਲੀ ਘਰ ਜੋ ਕਿ 1968 ਵਿੱਚ ਬਣਿਆ ਸੀ, ਦੀ 55 ਸਾਲ ਬਾਅਦ ਸਰਕਾਰ ਨੇ ਮੁੜ ਸੁਣੀ ਹੈ।ਹੁਣ ਇਹ ਬਿਜਲੀ ਘਰ 66 ਕੇ ਵੀ ਸਮਰੱਥਾ ਤੋਂ ਵੱਧ ਕੇ 220 ਕੇ ਵੀ ਹੋਣ ਜਾ ਰਿਹਾ ਹੈ, ਜਿਸ ਨਾਲ ਇਲਾਕੇ ਵਿਚ …
Read More »ਵੈਕਟਰ ਬੌਰਨ ਬਿਮਾਰੀਆਂ ਸਬੰਧੀ ਜਿਲ੍ਹਾ ਪੱਧਰੀ ਟਰੇਨਿੰਗ-ਕਮ-ਵਰਕਸ਼ਾਪ ਕਰਵਾਈ
ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ) – ਆਈ.ਡੀ.ਐਸ.ਪੀ ਪੋ੍ਰਗਰਾਮ ਅਧੀਨ ਬਦਲਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਬੀਮਾਰੀਆਂ ਤੋਂ ਬਚਾਓ ਸਬੰਧੀ ਟਰੇਨਿੰਗ-ਕਮ-ਵਰਕਸ਼ਾਪ ਦਾ ਆਯੋਜਨ ਦਫਤਰ ਸਿਵਲ ਸਰਜਨ ਅਨੈਕਸੀ ਹਾਲ ਵਿਖੇ ਕੀਤਾ ਗਿਆ।ਸਿਵਲ ਸਰਜਨ ਅੰਮ੍ਰਿਤਸਰ ਡਾ. ਵਿਜੇ ਕੁਮਾਰ ਨੇ ਦੱਸਿਆ ਕਿ ਮਲੇਰੀਆ, ਡੇਂਗੂ, ਚਿਕਨਗੁਨੀਆਂ, ਸਵਾਇਨ ਫਲੂ, ਹੈਪਾਟਾਇਟਸ, ਰੇਬੀਜ, ਸਾਰੀਆਂ ਵੈਕਟਰ ਬੋਰਨ ਡਜੀਜ਼ ਅਤੇ ਬਦਲਦੇ ਮੌਸਮ ਦੀਆਂ ਬੀਮਾਰੀਆਂ ਸਬੰਧੀ ਲੋਕਾ ਨੂੰ ਸੁਰੱਖਿਅਤ ਕਰਨ …
Read More »