Friday, July 26, 2024

Daily Archives: February 23, 2024

ਨਿਗਮ ਕਮਿਸ਼ਨਰ ਨੇ ਜੋਨਲ ਦਫਤਰਾਂ ਦਾ ਕੀਤਾ ਦੌਰਾ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਨਗਰ ਨਿਗਮ ਅਧੀਨ ਪੈਂਦੇ ਵੱਖ-ਵੱਖ ਜ਼ੋਨਲ ਦਫਤਰਾਂ ਦਾ ਨਿਰੀਖਣ ਕੀਤਾ ਅਤੇ ਸ਼ਹਿਰ ਵਾਸੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਮੁੱਢਲੀਆਂ ਸੇਵਾਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ।ਉਹਨਾਂ ਦੇ ਨਾਲ ਨਿਗਰਾਨ ਇੰਜੀਨਿਅਰ ਸੰਦੀਪ ਸਿੰਘ ਵੀ ਨਾਲ ਸਨ।ਕਮਿਸ਼ਨਰ ਨੇ ਮੌਕੇ ‘ਤੇ ਸਾਰੇ ਜ਼ੋਨਲ ਦਫਤਰਾਂ ਦੀ ਸਾਫ-ਸਫਾਈ ਅਤੇ ਰੱਖ-ਰਖਾਅ ਸੁਚੱਜੇ ਢੰਗ ਨਾਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ …

Read More »

ਖ਼ਾਲਸਾ ਕਾਲਜ ਵਿਖੇ ਕੰਵਰ ਗਰੇਵਾਲ ਤੇ ਪੂਰਨ ਚੰਦ ਵਡਾਲੀ ਨੇ ਲਾਈਆਂ ਛਹਿਬਰਾਂ

ਪੁਸਤਕ ਮੇਲੇ ’ਚ ਏ.ਆਈ ਅਤੇ ਪੰਜਾਬੀ ਨਾਟਕ ’ਚ 1947 ਦਾ ਦਰਦ ਵਿਸ਼ੇ ’ਤੇ ਹੋਈਆਂ ਵਿਚਾਰਾਂ ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੁਸਤਕ ਮੇਲੇ ਦਾ ਤੀਸਰਾ ਦਿਨ ਵੱਖ-ਵੱਖ ਸਰਗਰਮੀਆਂ ਨਾਲ ਭਰਪੂਰ ਰਿਹਾ।ਸਵੇਰ ਦੇ ਪਹਿਲੇ ਸੈਸ਼ਨ ’ਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਦੌਰ ’ਚ ਮੌਕੇ ’ਤੇ ਚੁਣੌਤੀਆਂ ਵਿਸ਼ੇ ’ਤੇ ਵਿਚਾਰ ਚਰਚਾ ਹੋਈ। ਆਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਦਿਆਂ ਕਾਲਜ ਪ੍ਰਿੰਸੀਪਲ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮਨਾਇਆ

 ਅੰਮ੍ਰਿਤਸਰ, 23 ਫਰਵਰੀ (ਜਗਦੀਪ ਸਿੰਘ) – ਲਿਟਰੇਰੀ ਕਲੱਬ ਦੇ ਮੈਂਬਰਾਂ ਵੱਲੋਂ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ ਵਿਖੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮਨਾਇਆ ਗਿਆ।ਪੰਜਾਬੀ ਲਿਟਰੇਰੀ ਕਲੱਬ ਦੇ ਉਘੇ ਅਧਿਆਪਕ ਨੇ ਇਸ ਵਿਸ਼ੇ `ਤੇ ਜ਼ੋਰ ਦਿੱਤਾ ਕਿ ‘ਬਹੁ-ਭਾਸ਼ੀ ਸਿੱਖਿਆ ਪੁਸ਼ਤੈਨੀ ਸਿੱਖਿਆ’ ਦਾ ਇੱਕ ਥੰਮ੍ਹ ਹੈ।ਉਨ੍ਹਾਂ ਨੇ ਵਿਦਿਆਰਥੀਆਂ ਵਿੱਚ ਭਾਸ਼ਾਈ ਅਤੇ ਸੱਭਿਆਚਾਰਕ ਵਿਭਿੰਨਤਾ ਅਤੇ ਮਾਂ ਬੋਲੀ ਲਈ ਪਿਆਰ ਪੈਦਾ ਕਰਨ ਬਾਰੇ ਜਾਗਰੂਕਤਾ ਨੂੰ …

Read More »

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਦਿਆਰਥੀਆਂ ਦਾ ਪੀ.ਟੀ.ਯੂ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਡਾਇਰੈਕਟਰ ਪ੍ਰਿੰਸੀਪਲ ਡਾ. ਮੰਜ਼ੂ ਸ਼ਰਮਾ ਨੇ ਦੱਸਿਆ ਕਿ ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜਨੀਅਰਿੰਗ ਦੀ ਮਹਿਕਦੀਪ ਕੌਰ ਨੇ ਆਈ.ਕੇ.ਜੀ ਪੰਜਾਬ ਟੈਕਨੀਕਲ ਯੂਨੀਵਰਸਿਟੀ (ਪੀ.ਟੀ.ਯੂ) ’ਚ 9.25 ਸੀ.ਜੀ.ਪੀ.ਏ ਨਾਲ ਪਹਿਲਾ ਅਤੇ ਮਕੈਨੀਕਲ …

Read More »

ਗੁਰੂ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਏ

ਸੰਗਰੂਰ, 23 ਫਰਵਰੀ (ਜਗਸੀਰ ਲੌਂਗੋਵਾਲ) – ਨੇੜ੍ਹਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਗੁਰੂ ਰਵੀਦਾਸ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਮਹਾਰਾਜ ਜੀ ਦੇ ਅਵਤਾਰ ਦਿਹਾੜੇ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਨਗਰ ਕੀਰਤਨ ਦੀ ਸ਼ੁਰੂਆਤ ਕਰਦਿਆਂ ਗੁਰਦੁਆਰਾ ਭਾਈ ਬਹਿਲੋ ਦੇ ਹੈਡ ਗ੍ਰੰਥੀ ਭਾਈ ਗੁਰਸੇਵਕ ਸਿੰਘ ਨੇ …

Read More »

ਮਨਰੇਗਾ ਮਜ਼ਦੂਰਾਂ ਨੇ ਫੂਕੀ ਕੇਂਦਰ ਤੇ ਹਰਿਆਣਾ ਸਰਕਾਰ ਦੀ ਅਰਥੀ

ਸੰਗਰੂਰ, 23 ਫਰਵਰੀ (ਜਗਸੀਰ ਲੌਂਗੋਵਾਲ) – ਸੰਯੁਕਤ ਕਿਸਾਨ ਮੋਰਚਾ ਅਤੇ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਦੇ ਸੱਦੇ ‘ਤੇ ਮਨਰੇਗਾ ਮਜ਼ਦੂਰਾਂ ਵਲੋਂ ਖਨੌਰੀ ਬਾਰਡਰ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਪੁਤਲੇ ਫੂਕ ਕੇ ਕਿਸਾਨਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ।ਸੀਟੂ ਪੰਜਾਬ ਦੇ ਸੂਬਾ ਸਕੱਤਰ ਅਤੇ ਮਨਰੇਗਾ ਮਜ਼ਦੂਰ …

Read More »

ਰੰਗਲੇ ਪੰਜਾਬ ਮੇਲੇ ‘ਚ ‘ਸੇਵਾ ਸਟਰੀਟ’ ਦੇਵੇਗੀ ਦਾਨ ਨੂੰ ਨਵੀਂ ਦਿਸ਼ਾ- ਡਿਪਟੀ ਕਮਿਸ਼ਨਰ

ਕਿਤਾਬਾਂ ਤੇ ਕੱਪੜੇ ਦਾਨ ਕਰਨ ਦੀ ਪਿਰਤ ਪਾਉਣ ਦੀ ਕੀਤੀ ਜਾਵੇਗੀ ਕੋਸ਼ਿਸ਼ ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਰੰਗਲਾ ਪੰਜਾਬ ਮੇਲੇ ਵਿਚ ਪੰਜਾਬੀਆਂ ਦੀ ਨਿਰਸਾਵਰਥ ਸੇਵਾ ਭਾਵਨਾ ਦੇ ਪਹਿਲੂ ਨੂੰ ਵੀ ਵਿਸ਼ੇਸ਼ ਤੌਰ ‘ਤੇ ਲੋਕਾਂ ਸਾਹਮਣੇ ਉਭਾਰਨ ਦੀ ਕੋਸਿਸ਼ ਕੀਤੀ ਜਾਵੇਗੀ।ਇਸ ਦੇ ਨਾਲ ਹੀ ਪੰਜਾਬੀਆਂ …

Read More »

ਸਰਕਾਰੀ ਸੀਨੀ. ਸੈਕੰ. ਸਕੂਲ ਮਾਹਣਾ ਸਿੰਘ ਰੋਡ ਸਕੂਲ ਨੂੰ ਜਿਲ੍ਹੇ ਦੇ ਸਭ ਤੋਂ ਵਧੀਆ ਸਕੂਲ ਚੁਣੇ ਜਾਣ ‘ਤੇ ਡਾ. ਨਿੱਜ਼ਰ ਨੇ ਦਿੱਤੀ ਵਧਾਈ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਰਹਿਨੁਮਾਈ ਵਾਲੀ ਸਰਕਾਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਲਿਆਂਦੀ ਜਾ ਰਹੀ ਕ੍ਰਾਂਤੀ ਵਿੱਚ ਪੰਜਾਬ ਦਿਨ-ਬ-ਦਿਨ ਤਰੱਕੀ ਕਰ ਰਿਹਾ ਹੈ।ਇਸੇ ਹੀ ਸੁਪਨੇ ਨੂੰ ਸਾਕਾਰ ਕਰਦੇ ਹੋਏ ਪੰਜਾਬ ਵਿੱਚ ਜਿੱਥੇ ਸਿੱਖਿਆ ਖੇਤਰ ਵਿੱਚ ਨਵੇਂ ਸਰਕਾਰੀ ਸਕੂਲ ਉਸਾਰੇ ਜਾ ਰਹੇ ਹਨ, ਉਥੇ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਮਿਆਰ ਨੂੰ …

Read More »

ਸਿੱਖਿਆ ਦੇ ਖੇਤਰ ‘ਚ ਲਿਆਂਦੀ ਜਾਵੇਗੀ ਕ੍ਰਾਂਤੀ – ਈ.ਟੀ.ਓ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਨੂੰ ਦੋ ਲੱਖ ਰੁਪਏ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਾਂ ਹੇਠ ਨਵੇਂ ਸੈਸ਼ਨ ਲਈ ਦਾਖਲਾ ਮੁਹਿੰਮ ਸ਼ੁਰੂ ਕੀਤੀ ਗਈ ਹੈ।ਜਿਸ ਤਹਿਤ ਸੂਬੇ ਦੇ ਬੱਚਿਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਵੱਡੇ ਹੋ ਕੇ …

Read More »

ਸ਼ਹਿਰ ਦੇ ਹਰ ਕੋਨੇ ‘ਚ ਮੇਲੇ ਦਾ ਮਾਹੌਲ ਸਿਰਜ਼ੇਗੀ ‘ਕਾਰਨੀਵਾਲ ਪਰੇਡ’- ਏ.ਡੀ.ਸੀ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ ਵਿਸ਼ਵ ਪੱਧਰੀ ‘ਰੰਗਲੇ ਪੰਜਾਬ’ ਦੌਰਾਨ ਭਾਵੇਂ ਕਿ ਸ਼ਹਿਰ ਦੇ ਚਾਰੇ ਕੋਨਿਆਂ ‘ਤੇ ਸਮਾਗਮ ਉਲੀਕੇ ਗਏ ਹਨ, ਪਰ ਸ਼ਹਿਰ ਦੀਆਂ ਸੜਕਾਂ ਉਤੇ ਵੀ ਮੇਲੇ ਵਾਲਾ ਮਾਹੌਲ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਗਈ। ਸ਼ਹਿਰ ਦੀ ਸੜਕਾਂ ‘ਤੇ ਇਸ ਮੇਲੇ ਦੇ ਦੋ ਦਿਨ …

Read More »