Saturday, July 27, 2024

Daily Archives: February 23, 2024

ਤੰਦਰੁਸਤੀ ਦਾ ਸੰਦੇਸ਼ ਦੇਣ ਲਈ ਰੰਗਲੇ ਪੰਜਾਬ ਮੌਕੇ ਕਰਵਾਈ ਜਾਵੇਗੀ ਮੈਰਾਥਨ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਖੇ 23 ਤੋਂ 29 ਫਰਵਰੀ ਤੱਕ ਮਨਾਏ ਜਾਣ ਵਾਲੇ ਰੰਗਲੇ ਪੰਜਾਬ ਮੌਕੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਸਮਾਗਮ ਕਰਵਾਏ ਜਾ ਰਹੇ ਹਨ।ਨੌਜਵਾਨਾਂ ਨੂੰ ਤੰਦਰੁਸਤੀ ਦਾ ਸੰਦੇਸ਼ ਦੇਣ ਲਈ 25 ਫਰਵਰੀ ਨੂੰ ਇਕ ਗਰੀਨਥਨ (ਮੈਰਾਥਨ) ਦੌੜ ਵੀ ਆਯੋਜਿਤ ਕੀਤੀ ਜਾ ਰਹੀ ਹੈ।ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਿਟੀ-ਕਮ-ਨੋਡਲ ਅਫ਼ਸਰ ਅਰਸ਼ਪ੍ਰੀਤ ਸਿੰਘ ਨੇ ਦੱਸਿਆ 26 ਫਰਵਰੀ ਨੂੰ ਵੱਖ-ਵੱਖ …

Read More »

ਡੀ.ਏ.ਵੀ ਸਕੂਲ ਦੀ ਮਹਿਕਦੀਪ ਕੌਰ ਦਾ ਰਾਸ਼ਟਰ ਪੱਧਰੀ ਲੇਖ ਲਿਖਣ ਮੁਕਾਬਲੇ ‘ਚ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 23 ਫਰਵਰੀ (ਜਗਦੀਪ ਸਿੰਘ) – ਖੁਸਰੋ ਫਾਊਂਡੇਸ਼ਨ ਵੱਲੋਂ ਕਰਵਾਏ ਗਏ ਡਾ. ਏ.ਪੀ.ਜੇ ਅਬਦੁਲ ਕਲਾਮ ਰਾਸ਼ਟਰੀ ਪੱਧਰ ਦੇ ਲੇਖ ਮੁਕਾਬਲੇ ਵਿੱਚ 14-18 ਸਾਲ ਉਮਰ ਦੇ ਵਿਦਿਆਰਥੀਆਂ ਨੂੰ ‘ਮੇਰੇ ਸੁਪਨਿਆਂ ਦੇ ਭਾਰਤ ਵਿੱਚ, ਮੈਂ ਆਪਣੀ ਭੂਮਿਕਾ ਨੂੰ ਕਿਵੇਂ ਵੇਖਦਾ ਹਾਂ’ ਵਿਸ਼ਾ ਦਿੱਤਾ ਗਿਆ।ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੀ ਨੌਵੀਂ ਜਮਾਤ ਦੀ ਮਹਿਕਦੀਪ ਕੌਰ ਨੇ ਸਫਲਤਾਪੂਰਵਕ ਸਿਖਰਲੇ 25 ਵਿੱਚ ਆਪਣਾ ਸਥਾਨ ਬਣਾ …

Read More »

ਸ਼ਿਵ ਮੰਦਿਰ ਭੀਖੀ ਵਲੋਂ ਪ੍ਰਭਾਤ ਫੇਰੀਆਂ ਦਾ ਸਿਲਸਲਾ ਲਗਾਤਾਰ ਜਾਰੀ

ਭੀਖੀ, 23 ਫਰਵਰੀ (ਕਮਲ ਜ਼ਿੰਦਲ) – ਸ੍ਰੀ ਸਨਾਤਨ ਧਰਮ ਪੰਜਾਬ ਮਹਾਂਵੀਰ ਦਲ ਭੀਖੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਮਹਾਸ਼ਿਵਰਾਤਰੀ ਦਾ ਪਵਿੱਤਰ ਦਿਹਾੜਾ ਸ਼ਰਧਾ ਨਾਲ ਸ਼ਿਵ ਮੰਦਿਰ ਭੀਖੀ ਵਿਖੇ ਮਨਾਇਆ ਜਾ ਰਿਹਾ ਹੈ।ਇਸ ਸਬੰਧੀ ਰੋਜ਼ਾਨਾ ਸਵੇਰੇ 5.00 ਵਜੇ 16 ਤੋਂ 29 ਫਰਵਰੀ ਤੱਕ ਪ੍ਰਭਾਤ ਫੇਰੀਆਂ ਸਾਰੇ ਸ਼ਹਿਰ ਭੀਖੀ ਵਿੱਚ ਕੱਢੀਆਂ ਜਾਣਗੀਆਂ।ਸਕੱਤਰ ਪੁਨੀਤ ਗੋਇਲ ਨੇ ਦੱਸਿਆ ਮਹਾਂ ਸ਼ਿਵਰਾਤਰੀ …

Read More »