ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਸ਼ਹਿਰੀ ਦਾ ਮੁੱਖ ਦਫ਼ਤਰ ਅੱਜ ਸਥਾਨਕ ਭੰਡਾਰੀ ਪੁੱਲ ਉਪਰ ਖੋਲ੍ਹਿਆ ਗਿਆ ਹੈ।ਇਸ ਦਾ ਉਦਘਾਟਨ ਅੱਜ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਜਿਲ੍ਹਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਮੁਨੀਸ਼ ਅਗਰਵਾਲ ਵਲੋਂ ਕੀਤਾ ਗਿਆ।ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਦੱਖਣੀ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ, ਹਲਕਾ ਪੂਰਬੀ ਦੇ ਵਿਧਾਇਕਾ ਮੈਡਮ …
Read More »Daily Archives: February 25, 2024
‘ਆਪ ਦੀ ਸਰਕਾਰ, ਆਪ ਦੇ ਦੁਆਰ’ ਕੈਂਪਾਂ ਵਿੱਚ ਵੱਡੀ ਗਿਣਤੀ ‘ਚ ਪਹੁੰਚ ਰਹੇ ਹਨ ਲੋਕ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ‘ਆਪ ਦੀ ਸਰਕਾਰ …
Read More »ਪੁਸਤਕ ਮੇਲੇ ‘ਚ ਅਮਰੀਕਾ ਨਿਵਾਸੀ ਡਾ. ਅਜੀਤ ਸਿੰਘ ਦੀ ਨਵ-ਪ੍ਰਕਾਸ਼ਿਤ ਪੁਸਤਕ ‘ਸਿੱਧ ਗੋਸ਼ਟਿ’ ਰਲੀਜ਼
ਅੰਮ੍ਰਿਤਸਰ 25 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਅੰਮ੍ਰਿਤਸਰ ਵਿੱਚ ਚੱਲ ਰਹੇ ਪੁਸਤਕ ਮੇਲੇ ਵਿੱਚ ਅਮਰੀਕਾ ਨਿਵਾਸੀ ਡਾ. ਅਜੀਤ ਸਿੰਘ ਦੀ ਨਵ-ਪ੍ਰਕਾਸ਼ਿਤ ਪੁੱਸਤਕ ਗੁਰਮੁਖਿ ਖੋਜ਼ਤ ਭਏ ਉਦਾਸੀ (ਸਿੱਧ ਗੋਸ਼ਟਿ) ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਕਾਲਜ ਦੇ ਅੰਡਰ ਸੈਕਟਰੀ ਧਰਮਿੰਦਰ ਸਿੰਘ ਰਟੌਲ, ਰਾਜ ਸਭਾ ਦੇ ਸਾਬਕਾ ਮੈਂਬਰ ਰਾਜ ਮਹਿੰਦਰ ਸਿੰਘ ਮਜੀਠੀਆ, ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰੋ. …
Read More »ਡਾ. ਪਰਮਜੀਤ ਸਿੰਘ ਕਲਸੀ ਨਮਿਤ ਅੰਤਿਮ ਅਰਦਾਸ
ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਦੇ ਮੈਂਬਰ ਅਤੇ ਸ੍ਰੀ ਗੁਰੂ ਸਿੰਘ ਸਭਾ ਦੇ ਜਨਰਲ ਸਕੱਤਰ ਹਰਮਨਜੀਤ ਸਿੰਘ ਦੇ ਮਾਮਾ ਡਾ. ਪਰਮਜੀਤ ਸਿੰਘ ਕਲਸੀ ਸਪੁੱਤਰ ਸਵ. ਡਾ. ਸੂਰਤਾ ਸਿੰਘ ਕਲਸੀ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਸਥਾਨਕ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਭਵਨ ਈਸਟ ਮੋਹਨ ਨਗਰ ਵਿਖੇ ਆਯੌਜਿਤ ਕੀਤਾ ਗਿਆ।ਇਸ ਤੋਂ ਪਹਿਲਾਂ ਉਨਾਂ ਦੇ ਗ੍ਰਹਿ ਈਸਟ …
Read More »ਖ਼ਾਲਸਾ ਕਾਲਜ ਵਿਖੇ ਮੇਲੇ ਦਾ ਚੌਥਾ ਦਿਨ 47 ਦੀ ਵੰਡ, ਵਿਰਾਸਤ, ਕਵੀਸ਼ਰੀ ਤੇ ਸੰਗੀਤ ਨੂੰ ਸਮਰਪਿਤ ਰਿਹਾ
ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਵਿਖੇ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਚੌਥਾ ਦਿਨ ਵੱੱੱਖ-ਵੱਖ ਸਰਗਰਮੀਆਂ ਨਾਲ ਭਰਪੂਰ ਰਿਹਾ। ਸਵੇਰ ਦਾ ਪਹਿਲਾ ਸੈਸ਼ਨ ‘ਅੰਮਿ੍ਰਤਸਰ ਸਿਫਤੀ ਦਾ ਘਰ’ ਸੀ ਜਿਸ ਦੇ ਮੁੱਖ ਮਹਿਮਾਨ ਮੇਜਰ ਜਨਰਲ ਬਲਵਿੰਦਰ ਸਿੰਘ, ਸਟੇਟ ਕਨਵੀਨਰ ਇਨਟੈਕ ਪੰਜਾਬ ਸਨ। ਇਸ ਸੈਸ਼ਨ ਦੀ ਪ੍ਰਧਾਨਗੀ ਪ੍ਰਸਿੱਧ ਅਰਥ ਸ਼ਾਸਤਰੀ ਅਤੇ ਪਰਵਾਸੀ ਸਹਿਤਕਾਰ ਡਾ. ਪ੍ਰੇਮ ਮਾਨ ਸਨ।ਇਸ …
Read More »ਪੀ.ਸੀ.ਐਸ ਜੁਡੀਸ਼ੀਅਲ ਪ੍ਰੀਖਿਆ ਪਾਸ ਕਰਨ ਵਾਲੀ ਉਪਾਸਨਾ ਗੋਇਲ ਦਾ ਕੈਬਨਿਟ ਮੰਤਰੀ ਅਰੋੜਾ ਵਲੋਂ ਵਿਸ਼ੇਸ਼ ਸਨਮਾਨ
ਸੰਗਰੂਰ, 25 ਫਰਵਰੀ (ਜਗਸੀਰ ਲੌਂਗੋਵਾਲ) – ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅੱਜ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਦੀ ਹੋਣਹਾਰ ਲੜਕੀ ਉਪਾਸਨਾ ਗੋਇਲ, ਜਿਸ ਵਲੋਂ ਹਾਲ ਹੀ ਵਿੱਚ ਹੋਈ ਪੀ.ਸੀ.ਐਸ ਜੁਡੀਸ਼ੀਅਲ ਦੀ ਪ੍ਰੀਖਿਆ ਪਾਸ ਕੀਤੀ ਹੈ, ਦੀ ਰਿਹਾਇਸ਼ ਵਿਖੇ ਪਹੁੰਚ ਕੇ ਉਸ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ।ਕੈਬਨਿਟ ਮੰਤਰੀ ਨੇ ਉਪਾਸਨਾ ਦੇ ਸਾਰੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ …
Read More »ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਅਵਤਾਰ ਦਿਹਾੜੇ ਮੌਕੇ ਲੰਗਰ ਲਾਇਆ
ਸੰਗਰੂਰ, 24 ਫਰਵਰੀ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਅਵਤਾਰ ਦਿਹਾੜੇ ਮੌਕੇ ਲੌਂਗੋਵਾਲ ਦੀ ਪੱਤੀ ਸੁਨਾਮੀ ਦੇ ਡਾ. ਭੀਮ ਰਾਓ ਅੰਬੇਦਕਰ ਭਵਨ ਵਿਖੇ ਲਗਾਏ ਲੰਗਰ ਦੌਰਾਨ ਬਰਤਨਾਂ ਦੀ ਸੇਵਾ ਨਿਭਾਉਂਦੇ ਹੋਏ ਬਿੰਦਰ ਸਿੰਘ, ਜਗਰਾਜ ਸਿੰਘ, ਗੁਰਜੰਟ ਸਿੰਘ ਜੰਟੂ, ਭੂਰਾ ਸਿੰਘ, ਫੌਜੀ ਸਿੰਘ ਤੇ ਹੋਰ ਸੇਵਾਦਾਰ।
Read More »ਸਟੱਡੀ ਸਰਕਲ ਵਲੋਂ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਸੰਗਰੂਰ, 25 ਫਰਵਰੀ (ਜਗਸੀਰ ਲੌਂਗੋਵਾਲ) – ਸਥਾਨਕ ਅਜੀਤ ਨਗਰ ਵਿਖੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਪ੍ਰਬੰਧ ਅਧੀਨ ਸ਼਼੍ਰੋਮਣੀ ਭਗਤ ਬਾਬਾ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕੀਤਾ ਗਿਆ।ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ, ਗੁਰਨਾਮ ਸਿੰਘ ਪ੍ਰਧਾਨ ਸੰਗਰੂਰ ਯੂਨਿਟ ਅਤੇ ਗੁਲਜ਼ਾਰ ਸਿੰਘ ਸਕੱਤਰ ਦੇ ਨਾਲ ਨੌਜਵਾਨ ਸਭਾ ਦੇ ਕੁਲਵਿੰਦਰ ਸਿੰਘ, ਲੱਕੀ …
Read More »ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਧਾਮੀ ਵਲੋਂ 31 ਰਾਗਾਂ ’ਤੇ ਅਧਾਰਿਤ ‘ਗੁਰ ਸ਼ਬਦ ਰਾਗ ਰਤਨ’ ਐਲਬਮ ਜਾਰੀ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਨਿਊਯਾਰਕ ਦੇ ਅਲਬਾਨੀ ਤੋਂ 12 ਸਾਲ ਦੇ ਗੁਰਸਿੱਖ ਬੱਚੇ ਅਰਜਨਵੀਰ ਸਿੰਘ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 31 ਰਾਗਾਂ ’ਤੇ ਅਧਾਰਿਤ ਗੁਰਬਾਣੀ ਕੀਰਤਨ ਦੀ ਗੁਰ ਸ਼ਬਦ ਰਾਗ ਰਤਨ ਐਲਬਮ ਜਾਰੀ ਕੀਤੀ ਗਈ।ਇਹ ਐਲਬਮ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਰਾੜਾ …
Read More »ਖਾਲਸਾ ਕਾਲਜ ਵਿਖੇ 5 ਰੋਜ਼ਾ ਅੰਮ੍ਰਿਤਸਰ ਸਾਹਿਤ ਉਤਸਵ ਤੇ ਪੁਸਤਕ ਮੇਲਾ ਅਮਿੱਟ ਯਾਦਾਂ ਛੱਡਦਾ ਸੰਪਨ
ਮੇਲੇ ‘ਚ ਇੱਕ ਕਰੋੜ ਤੋਂ ਵਧੇਰੇ ਦੀਆਂ ਵਿਕੀਆਂ ਪੁਸਤਕਾਂ, ਝੂਮਰ ਨੇ ਕੀਲੇ ਸਰੋਤੇ ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਵਿਖੇ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ-2024 ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਅੱਜ ਸੰਪਨ ਹੋ ਗਿਆ।ਮੇਲੇ ਦਾ ਆਖਰੀ ਦਿਨ ਅੱਲਾ, ਵਾਹਿਗੁਰੂ ਦੀ ਏਕਤਾ ਦਾ ਸੰਦੇਸ਼ ਦਿੰਦਾ ਹੋਇਆ ਸਮਾਪਤ ਹੋਇਆ।ਕਾਲਜ ਦੇ ਝੂਮਰ ਨੇ ਦਰਸ਼ਕਾਂ ਨੂੰ ਝੂਮਣ ਲਈ ਮਜ਼ਬੂਰ …
Read More »