ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰੰਗਲਾ ਪੰਜਾਬ ਮੇਲੇ ਤਹਿਤ ਤੰਦਰੁਸਤੀ ਦਾ ਸੰਦੇਸ਼ ਦੇਣ ਲਈ ਅੰਮ੍ਰਿਤਸਰ ਸ਼ਹਿਰ ਵਿੱਚ ਕਰਵਾਈ ਗਈ ਪੰਜ ਕਿਲੋਮੀਟਰ ਦੌੜ (ਗਰੀਨਥਨ) ਵਿੱਚ ਲੜਕੀਆਂ ਦੇ ਵਰਗ ਜਸਬੀਰ ਕੌਰ ਅਤੇ ਲੜਕਿਆਂ ਦੇ ਵਰਗ ‘ਚ ਤਰੁਨ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਪਹਿਲੇ ਸਥਾਨ ‘ਤੇ ਰਹੇ ਜੇਤੂਆਂ ਨੂੰ ਪੰਝੀ ਪੰਝੀ ਹਜਾਰ ਰੁਪਏ ਦੇ ਇਨਾਮ ਦਿੱਤੇ ਗਏ। ਲੜਕੀਆਂ ਦੇ ਵਰਗ …
Read More »Daily Archives: February 25, 2024
‘ਰੰਗਲਾ ਪੰਜਾਬ’ ਮੇਲੇ ‘ਚ ਸਾਹਿਤਕਾਰਾਂ ਨੇ ਪੰਜਾਬੀ ਸਾਹਿਤ ‘ਤੇ ਕੀਤੀ ਚਰਚਾ
ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ) – ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਵਲੋਂ ਗੁਰੂ ਨਗਰੀ ਵਿਖੇ ਕਰਵਾਏ ਜਾ ਰਹੇ ਰੰਗਲਾ ਪੰਜਾਬ ਮੇਲੇ ਦੇ ਦੂਸਰੇ ਦਿਨ ਪਾਰਟੀਸ਼ੀਅਨ ਮਿਊਜ਼ੀਅਮ ‘ਚ ਪੰਜਾਬੀ ਸਾਹਿਤਕਾਰਾਂ ਨੇ ਪੰਜਾਬੀ ਸਾਹਿਤ ‘ਤੇ ਗੰਭੀਰ ਚਰਚਾ ਕੀਤੀ।ਵਿਭਾਗ ਦੇ ਵਧੀਕ ਡਾਇਰੈਕਟਰ ਰਾਕੇਸ਼ ਪੋਪਲੀ ਨੇ ਕਿਹਾ ਕਿ ਪੰਜਾਬੀ ਸਾਹਿਤ ਸਦੀਆਂ ਤੋਂ ਪੰਜਾਬੀ ਸਭਿਆਚਾਰ ਦੀ ਤਰਜ਼ਮਾਨੀ ਕਰ ਰਿਹਾ ਹੈ।ਇਸ ਨੇ ਸਮੇਂ ਦੇ ਨਾਲ-ਨਾਲ …
Read More »ਲਿਟਰੇਚਰ ਫੈਸਟੀਵਲ ਦੇ ਦੂਜੇ ਦਿਨ ਪਦਮ ਸ੍ਰੀ ਸੁਰਜੀਤ ਪਾਤਰ ਨੇ ਸਮਾਗਮ ਨੂੰ ਲਾਏ ਚਾਰ ਚੰਨ
ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ) – ਰੰਗਲਾ ਪੰਜਾਬ ਇਸ ਖੇਤਰ ਦਾ ਸਭ ਤੋਂ ਵੱਡਾ ਸੱਭਿਆਚਾਰਕ ਮੇਲਾ, ਹੈ, ਜੋ ਸਾਹਿਤ, ਭੋਜਨ, ਸੰਗੀਤ, ਬਹਾਦਰੀ ਅਤੇ ਪੰਜਾਬ ਦੇ ਆਪਣੇ ਸੇਵਾ ਭਾਵਨਾ ਦੇ ਅਣਗਿਣਤ ਰੰਗਾਂ ਨੂੰ ਪ੍ਰਦਰਸ਼ਿਤ ਕਰਦੇ ਹੋਏ, ਹਰ ਉਮਰ ਦੇ ਦਰਸ਼ਕਾਂ ਨੂੰ ਖਿੱਚ ਰਿਹਾ ਹੈ।ਅੰਮ੍ਰਿਤਸਰ ਦੇ ਵੱਖ-ਵੱਖ ਸਥਾਨਾਂ ‘ਤੇ ਹੋ ਰਹੇ ਸਮਾਗਮ ਪੰਜਾਬ ਦੇ ਅਲੱਗ-ਅਲੱਗ ਪਹਿਲੂਆਂ ਨੂੰ ਉਜਾਗਰ ਕਰ ਰਹੇ ਹਨ। ਇਸੇ …
Read More »ਨਾਨਕਸ਼ਾਹੀ ਸੰਮਤ 556 ਦਾ ਕੈਲੰਡਰ ਜਥੇਦਾਰ ਰਘਬੀਰ ਸਿੰਘ ਤੇ ਐਡਵੋਕੇਟ ਧਾਮੀ ਵਲੋਂ ਜਾਰੀ
ਅੰਮ੍ਰਿਤਸਰ, 24 ਫ਼ਰਵਰੀ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਾਨਕਸ਼ਾਹੀ ਸੰਮਤ 556 (ਸੰਨ 2024-25) ਦਾ ਕੈਲੰਡਰ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਜਾਰੀ ਕੀਤਾ।ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਕੀਤਾ ਗਿਆ ਹੈ। ਜਥੇਦਾਰ ਗਿਆਨੀ ਰਘਬੀਰ …
Read More »