ਅੰਮ੍ਰਿਤਸਰ, 26 ਫਰਵਰੀ (ਜਗਦੀਪ ਸਿੰਘ) – ਬੇਸਹਾਰਾ, ਗਰੀਬ, ਲੋੜਵੰਦ ਲੋਕਾਂ ਦੀ ਸਹਾਇਤਾ ਲਈ ਪਿੱਛਲੇ ਤਕਰੀਬਨ 27 ਸਾਲਾਂ ਤੋਂ ਯਤਨਸ਼ੀਲ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜ਼ਿ) ਸ੍ਰੀ ਅੰਮ੍ਰਿਤਸਰ ਦਾ ਜਨਰਲ ਇਜਲਾਸ ਭਾਈ ਮਨਜੀਤ ਸਿੰਘ ਦੀ ਅਗਵਾਈ ਹੇਠ ਹੋਇਆ।ਜਿਸ ਵਿੱਚ ਅਗਲੇ ਦੋ ਸਾਲਾਂ (2024-2026) ਦੀ ਸਾਲਾਨਾ ਚੋਣ ਸਰਬਸੰਮਤੀ ਨਾਲ ਐਸਟੋਰੀਆ ਫੂਡ ਪੈਵੇਲੀਅਨ ਰਣਜੀਤ ਐਵਨਿਊ ਅੰਮ੍ਰਿਤਸਰ ਵਿਖੇ ਹੋਈ।ਚੋਣ ਇਜਲਾਸ ‘ਚ ਸੁਸਾਇਟੀ ਦੇ ਲਗਭਗ …
Read More »Daily Archives: February 26, 2024
ਜਨਮ ਦਿਨ ਮੁਬਾਰਕ – ਪ੍ਰਭਜੋਤ ਕੌਰ ਧਾਲੀਵਾਲ
ਸੰਗਰੂਰ, 26 ਫਰਵਰੀ (ਜਗਸੀਰ ਲੌਂਗੋਵਾਲ) – ਗਗਨਪ੍ਰੀਤ ਸਿੰਘ ਧਾਲੀਵਾਲ ਪਿਤਾ ਅਤੇ ਮਾਤਾ ਗਗਨਦੀਪ ਕੌਰ ਧਾਲੀਵਾਲ ਵਾਸੀ ਜੀਰਕਪੁਰ ਨੂੰ ਹੋਣਹਾਰ ਬੇਟੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਅਕਾਦਮੀ ਵਲੋਂ ਅੰਤਰਰਾਸ਼ਟਰੀ ਮਾਂ-ਬੋਲੀ ਨੂੰ ਸਮਰਪਿਤ ਸੈਮੀਨਾਰ ਤੇ ਕਵੀ ਦਰਬਾਰ
ਅੰਮ੍ਰਿਤਸਰ, 26 ਫ਼ਰਵਰੀ (ਦੀਪ ਦਵਿੰਦਰ ਸਿੰਘ) – ਫ਼ੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੀ ਅੰਮ੍ਰਿਤਸਰ ਇਕਾਈ ਵਲੋਂ ਸਾਂਝੇ ਤੌਰ ’ਤੇ ਕੌਮਾਂਤਰੀ ਮਾਂ-ਬੋਲੀ ਨੂੰ ਸਮਰਪਿਤ ਸੈਮੀਨਾਰ ਅਤੇ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ।ਕਰਮਜੀਤ ਕੌਰ ਜੱਸਲ ਨੇ ਆਈਆਂ ਹੋਈਆਂ ਸਖ਼ਸ਼ੀਅਤਾਂ ਨੂੰ ‘ਜੀ ਆਇਆ’ ਕਿਹਾ।ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਸੀਨੀਅਰ ਪੱਤਰਕਾਰ ਸਤਨਾਮ ਸਿੰਘ ਮਾਣਕ ਨੇ ਕਿਹਾ ਸੰਬੋਧਨ ਕਰਦਿਆਂ ਕਿਹਾ ਕਿ …
Read More »