ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ਼ ਵਿਖੇ ਲੱਗੇ ਸਾਹਿਤ ਤੇ ਪੁਸਤਕ ਮੇਲੇ ਦੌਰਾਨ ਵਾਰਿਸ ਫਾਊਂਡੇਸ਼ਨ ਦੇ ਸਟਾਲ ‘ਤੇ ਕਾਫੀ ਰੌਣਕ ਰਹੀ।ਤਸਵੀਰ ਵਿੱਚ ਆਪਣੀ ਪੁਸਤਕ ‘ਕੁਤਕੁਤਾਰੀਆਂ’ ਬਾਰੇ ਜਾਣਕਾਰੀ ਦਿੰਦੇ ਹੋਏ ਹਾਸਰਸ ਲੇਖਕ ਪ੍ਰਿਤਪਾਲ ਸਿੰਘ।
Read More »Daily Archives: February 27, 2024
ਖਾਲਸਾ ਕਾਲਜ ਪੁਸਤਕ ਮੇਲੇ ‘ਚ ਸਾਬਕਾ ਜਿਲ੍ਹਾ ਭਾਸ਼ਾ ਅਫਸਰ ਨੇ ਕੀਤੀ ਸ਼ਿਰਕਤ
ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਆਯੋਜਿਤ ਕੀਤੇ ਗਏ ਪੰਜ ਰੋਜ਼ਾ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਗਾਏ ਸਟਾਲ ਤੋਂ ਪੁਸਤਕਾਂ ਖਰੀਦਦੇ ਹੋਏ ਸਾਬਕਾ ਜਿਲ੍ਹਾ ਭਾਸ਼ਾ ਅਫਸਰ ਅੰਮ੍ਰਿਤਸਰ ਭੁਪਿੰਦਰ ਸਿੰਘ ਮੱਟੂ ਤੇ ਉਨਾਂ ਦੇ ਸਾਥੀ।
Read More »ਰੰਗਲਾ ਪੰਜਾਬ ਮੇਲੇ ਦੇ ਚੌਥੇ ਦਿਨ ਕਮਲ ਹੀਰ ਅਤੇ ਮਨਮੋਹਣ ਵਾਰਸ ਨੇ ਸਰੋਤੇ ਕੀਲੇ
ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਰੰਗਲਾ ਪੰਜਾਬ ਮੇਲੇ ਦੇ ਚੌਥੇ ਦਿਨ ਪੰਜਾਬੀ ਗਾਇਕ ਮਨਮੋਹਨ ਵਾਰਿਸ ਅਤੇ ਕਮਲ ਹੀਰ ਨੇ ਸਰੋਤਿਆਂ ਨੂੰ ਕਈ ਘੰਟੇ ਆਪਣੇ ਚੋਣਵੇਂ ਗੀਤਾਂ ਨਾਲ ਕੀਲੀ ਰੱਖਿਆ।ਉਹਨਾਂ ਨੇ 90 ਦੇ ਦਹਾਕੇ ਤੋਂ ਲੈ ਕੇ ਹੁਣ ਤੱਕ ਦੇ ਪ੍ਰਸਿੱਧ ਗੀਤ ਦਰਸ਼ਕਾਂ ਨੂੰ ਸੁਣਾਏ, ਜਿਨਾਂ ਨੇ ਇਹਨਾਂ ਦੀ ਰੱਜ਼ਵੀਂ ਸਰਹਨਾ ਦਿੱਤੀ।ਦੋਵਾਂ ਗਾਇਕਾਂ ਨੇ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਚੰਦਰ ਸ਼ੇਖਰ ਅਜ਼ਾਦ ਦੀ ਸ਼ਹਾਦਤ ਨੂੰ ਕੀਤਾ ਯਾਦ
ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ) – ਮਹਾਨ ਅਜ਼ਾਦੀ ਘੁਲਾਟੀਏ ਚੰਦਰ ਸ਼ੇਖਰ ਅਜ਼ਾਦ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਇੱਕ ਸਮਾਗਮ ਦਾ ਅਯੋਜਨ ਕੀਤਾ ਗਿਆ।ਸਭਾ ਵਿੱਚ ਦੇਸ਼-ਭਗਤੀ ਦੇ ਗੀਤ ਅਤੇ ਪ੍ਰੇਰਣਾਦਾਇਕ ਵਿਚਾਰ ਗੂੰਜਦੇ ਰਹੇ।ਅਸੈਂਬਲੀ ਦੀ ਸਮਾਪਤੀ ਤੇ ਇੱਕ ਬਿਹਤਰ ਰਾਸ਼ਟਰ ਨਿਰਮਾਣ ਲਈ ਕੰਮ ਕਰਨ ਦੇ ਵਾਅਦੇ ਲਈ ਇਕਜੁੱਟ ਹੋ ਕੇ ਹੱਥ ਮਿਲਾਉਣ ਲਈ ਮਾਣ ਨਾਲ …
Read More »ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ 28 ਫਰਵਰੀ ਨੂੰ
ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ) – ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ 28 ਫਰਵਰੀ 2024 ਦਿਨ ਬੁਧਵਾਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫਤਰ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।ਜਿਸ ਵਿੱਚ ਐਸ.ਬੀ.ਆਈ ਕ੍ਰੈਡਿਟ ਕਾਰਡ, ਐਲ.ਆਈ.ਸੀ, ਪੇ.ਟੀ.ਐਮ, ਏ.ਡੀ.ਐਸ ਫਾਊਡੇਸ਼ਨ (ਗੁਜਰਾਤ ਗੈਸ ਦੇ ਸੀ.ਐਸ.ਆਰ ਅਧੀਨ) ਵਰਗੀਆਂ ਨਾਮੀ ਕੰਪਨੀਆ ਵੱਖ-ਵੱਖ ਅਸਾਮੀਆਂ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਯੂ.ਕੇ.ਜੀ ਬੱਚਿਆਂ ਨੇ ਸਲਾਨਾ ਸਮਾਰੋਹ ‘ਪ੍ਰਯਾਸ’ ‘ਚ ਦਿੱਤਾ ਵਾਤਾਵਰਣ ਬਚਾਉਣ ਦਾ ਸੰਦੇਸ਼
ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਯੂ.ਕੇ.ਜੀ ਬੱਚਿਆਂ ਨੇ ਸਲਾਨਾ ਸਮਾਰੋਹ ‘ਪ੍ਰਯਾਸ’ ‘ਚ ਦਿੱਤਾ ਵਾਤਾਵਰਣ ਬਚਾਉਣ ਦਾ ਸੰਦੇਸ਼ ਕਲਾਤਮਕ ਤਰੀਕੇ ਨਾਲ ਦਿੱਤਾ।ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੇ ਨਿਰਦੇਸ਼ਾਂ ‘ਤੇ ਆਯੋਜਿਤ ਸਮਾਰੋਹ ਵਿੱਚ ਬੱਚਿਆਂ ਦੇ ਮਾਪਿਆਂ ਨੂੰ ਸ਼ਾਮਲ ਕੀਤਾ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਗਾ ਕੇ ਕੀਤੀ ਗਈ।ਵਿਦਿਆਰਥੀਆਂ ਦੇ ਮਾਪਿਆਂ ਨੂੰ ਪੌਦੇ ਦੇ ਕੇ ਸਨਮਾਨਿਤ ਕਰ ਕੇ ਵੱਧ …
Read More »ਡਿਪਟੀ ਕਮਿਸ਼ਨਰ ਵਲੋਂ ਸ਼ਹਿਰ ਦੇ ਵਪਾਰੀਆਂ ਅਤੇ ਸਨਅਤਕਾਰਾਂ ਨਾਲ ਮੀਟਿੰਗ
ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿੱਚ ਵਪਾਰੀਆਂ ਅਤੇ ਸਨਅਤਕਾਰਾਂ ਪੱਖੀ ਮਾਹੌਲ ਉਸਾਰਨ ਦੀ ਕੀਤੀ ਜਾ ਰਹੀ ਲਗਾਤਾਰ ਕੋਸ਼ਿਸ਼ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਸ਼ਹਿਰ ਦੀਆਂ ਸਾਰੀਆਂ ਕਾਰੋਬਾਰੀ ਜੱਥੇਬੰਦੀਆਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ, ਜਿਨਾਂ ਵਿੱਚ ਸਨਅਤਕਾਰ ਅਤੇ ਵਪਾਰੀਆਂ ਦੀਆਂ …
Read More »ਰੰਗਲੇ ਪੰਜਾਬ ਮੇਲੇ ਵਿਚ ‘ਸੇਵਾ ਸਟਰੀਟ’ ਹੁਣ ਤੱਕ ਕਰੀਬ 175 ਵਿਅਕਤੀਆਂ ਨੇ ਕੀਤਾ ਖੂਨਦਾਨ
ਨੁੱਕੜ ਨਾਟਕਾਂ ਰਾਹੀਂ ‘ਭਰੂਣ ਹੱਤਿਆ’, ‘ਬੇਟੀ ਬਚਾਓ, ਬੇਟੀ ਪੜ੍ਹਾਓ’ ਬਾਰੇ ਕੀਤਾ ਜਾਗਰੂਕ ਅੰਮ੍ਰਿਤਸਰ, 27 ਫਰਵਰੀ (ਸੁਖਬੀ ਸਿੰਘ) – ਪੰਜਾਬ ਸਰਕਾਰ ਵਲੋਂ 24 ਤੋਂ 29 ਫਰਵਰੀ ਤੱਕ ਮਨਾਏ ਜਾ ਰਹੇ ਰੰਗਲੇ ਪੰਜਾਬ ਮੇਲੇ ਦੌਰਾਨ ਦਾਨ ਨੂੰ ਨਵੀਂ ਦਿਸ਼ਾ ਦੇਣ ਲਈ ਸੇਵਾ ਸਟਰੀਟ ਵਿਖੇ ਜੋ ਖੂਨਦਾਨ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ, ਉਸ ਵਿੱਚ ਹੁਣ ਤੱਕ 175 ਲੋਕਾਂ ਵਲੋਂ ਖੂਨਦਾਨ ਕੀਤਾ ਗਿਆ …
Read More »ਸੇਵਾਮੁਕਤੀ ’ਤੇ ਧਰਮ ਪ੍ਰਚਾਰ ਕਮੇਟੀ ਦੇ ਸੁਪਰਵਾਈਜ਼ਰ ਜਰਨੈਲ ਸਿੰਘ ਦਾ ਸਨਮਾਨ
ਅੰਮ੍ਰਿਤਸਰ, 27 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ’ਚ ਸੁਪਰਵਾਈਜ਼ਰ ਵਜੋਂ ਸੇਵਾ ਨਿਭਾਅ ਰਹੇ ਜਰਨੈਲ ਸਿੰਘ ਨੂੰ ਅੱਜ ਸੇਵਾਮੁਕਤ ਹੋਣ ’ਤੇ ਸਨਮਾਨਿਤ ਕੀਤਾ ਗਿਆ।ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਵਣਵਾਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸੇਵਾਮੁਕਤ ਹੋਏ ਜਰਨੈਲ ਸਿੰਘ ਦੀਆਂ ਸੇਵਾਵਾਂ ਦੀ …
Read More »ਅਭਿਆਨ ਫਾਊਂਡੇਸ਼ਨ ਨੇ ਔਰਤਾਂ ਦੇ ਆਰਥਿਕ ਸਸ਼਼ਕਤੀਕਰਨ ਨੂੰ ਉਤਸ਼ਾਹਿਤ ਕਰਨ ਦੀ ਕੀਤੀ ਪਹਿਲਕਦਮੀ
ਸੰਗਰੂਰ, 27 ਫਰਵਰੀ (ਜਗਸੀਰ ਲੌਂਗੋਵਾਲ) – ਅਭਿਆਨ ਫਾਊਂਡੇਸ਼ਨ ਨੇ ਸੰਗਰੂਰ ਜਿਲ੍ਹੇ ‘ਚ ਔਰਤਾਂ ਵਿੱਚ ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਯਤਨ ਸ਼ੁਰੂ ਕੀਤਾ ਹੈ।ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ, ਅਭਿਆਨ ਫਾਊਂਡਸ਼ਨ ਨੇ ਸੰਗਰੂਰ ਜਿਲ੍ਹੇ ਦੇ ਪਿੰਡ ਬਡਰੁੱਖਾਂ ‘ਚ ਸਿਲਾਈ ਅਤੇ ਟੇਲਰਿੰਗ ਪ੍ਰੋਜੈਕਟ ਸ਼ੁਰੂ ਕੀਤਾ ਸੀ।ਜਿਥੇ ਤਕਰੀਬਨ 80 ਔਰਤਾਂ ਨੂੰ ਪਹਿਲਕਦਮੀ ਵਿੱਚ ਦੋ …
Read More »