Thursday, July 25, 2024

Daily Archives: February 28, 2024

ਮਾਰਗ ਦਰਸ਼ਕ ਅਧਿਆਪਕ ਸਿਸ਼ਨ ਕੁਮਾਰ ਗਰਗ

ਸਿਸ਼ਨ ਕੁਮਾਰ ਦਾ ਜਨਮ 23 ਜੂਨ 1968 ਨੂੰ ਮਾਤਾ ਸ਼ਿਮਲਾ ਦੇਵੀ ਦੀ ਕੁੱਖੋਂ ਪਿਤਾ ਕ੍ਰਿਸ਼ਨ ਚੰਦ ਦੇ ਘਰ ਪਿੰਡ ਤੁੰਗਾਂ ਵਿੱਚ ਹੋਇਆ।ਤਿੰਨ ਭੈਣਾਂ ਅਤੇ ਦੋ ਭਰਾਵਾਂ ਦੇ ਪਰਿਵਾਰ ਵਿੱਚ ਆਪ ਜੀ ਨੂੰ ਚੰਗੇ ਸੰਸਕਾਰਾਂ ਦੀ ਸਿੱਖਿਆ ਵਿਰਾਸਤ ਵਿੱਚੋਂ ਹੀ ਮਿਲੀ।ਪ੍ਰਾਇਮਰੀ ਤੱਕ ਦੀ ਸਿੱਖਿਆ ਪਿੰਡ ਦੇ ਸਰਕਾਰੀ ਸਕੂਲ ਵਿੱਚੋਂ ਹਾਸਲ ਕੀਤੀ।ਆਪ ਨੇ 1984 ਵਿੱਚ ਮੈਟ੍ਰਿਕ ਸਰਕਾਰੀ ਹਾਈ ਸਕੂਲ ਕੁਲਾਰ ਖੁਰਦ ਤੋਂ …

Read More »

ਵਿਧਾਇਕ ਬਾਬਾ ਬਕਾਲਾ ਸਾਹਿਬ ਨੇ ਖਾਨਪੁਰ ਵਿੱਚ ਸ਼ੁਰੂ ਕਰਵਾਈ ਰੇਤ ਦੀ ਖੱਡ

ਸਾਢੇ ਪੰਜ ਰੁਪਏ ਫੁੱਟ ਦੇ ਹਿਸਾਬ ਨਾਲ ਮਿਲੇਗਾ ਰੇਤਾ ਬਾਬਾ ਬਕਾਲਾ ਸਾਹਿਬ, 28 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸਰਦਾਰ ਦਲਬੀਰ ਸਿੰਘ ਟੌਂਗ ਨੇ ਅੱਜ ਪਿੰਡ ਖਾਨਪੁਰ ਵਿਖੇ ਕਰੀਬ ਸਵਾ ਹਕਟੇਅਰ ਰਕਬੇ ਦੀ ਰੇਤ ਦੀ ਖੱਡ ‘ਤੇ ਮਾਈਨਿੰਗ ਦਾ ਕੰਮ ਸ਼ੁਰੂ ਕਰਵਾਇਆ।ਉਹਨਾਂ ਦੱਸਿਆ ਕਿ ਅੱਜ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾ ਮਾਜ਼ਰਾ ਨੇ 12 ਹੋਰ ਜਨਤਕ …

Read More »

ਪਿੰਡਾਂ ਦੀ ਆਰਥਿਕ ਤਰੱਕੀ ਲਈ ਨਾਰੀ ਸ਼ਕਤੀ ਨੂੰ ਮਜ਼ਬੂਤ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬਲਾਕ ਹਰਸ਼ਾਛੀਨਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਦੀ ਸ੍ਰੀਮਤੀ ਪਰਮਜੀਤ ਕੌਰ ਦੀ ਅਗਵਾਈ ਹੇਠ ਚਲਾਏ ਜਾ ਰਹੇ ਨਾਰੀ ਸ਼ਕਤੀ ਕਲੱਸਟਰ ਲੈਵਲ ਸੁਸਾਇਟੀ ਦਾ ਦੌਰਾ ਕੀਤਾ।ਇਸ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕਿਹਾ ਕਿ ਜਿਲ੍ਹੇ ਦੇ ਪਿੰਡਾਂ ਵਿੱਚ ਲੋਕਾਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਅਜਿਹੀਆਂ ਕੋਸ਼ਿਸ਼ਾਂ ਬਹੁਤ …

Read More »

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਮੁਲਾਹਜ਼ੇ ਦੌਰਾਨ ਮਰੀ ਭੇਡ ਦੇ ਪੇਟ ’ਚੋਂ ਨਿਕਲੀ ਚਾਈਨਾ ਡੋਰ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ ਪਸ਼ੂ ਧਨ ਫਾਰਮ ਕੰਪਲੈਕਸ ਵਿਖੇ ਚੀਨੀ ਡੋਰ ਨਿਗਲਣ ਕਾਰਨ ਮਰੀ ਭੇਡ ਦਾ ਮਾਮਲਾ ਸਾਹਮਣੇ ਆਇਆ ਹੈ।ਜਿਸ ਦੇ ਮੁਲਾਹਜ਼ੇ ਦੌਰਾਨ ਪੇਟ ’ਚੋਂ ਚਾਈਨਾ ਡੋਰ ਦਾ ਗੁੱਛਾ ਨਿਕਲਿਆ ਹੈ। ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਦੱਸਿਆ ਕਿ 2 ਸਾਲ ਦੀ ਮਾਦਾ ਭੇਡ ਦੀ ਅਚਾਨਕ ਹੋਈ ਮੌਤ …

Read More »

ਆਸ਼ੀਰਵਾਦ ਡੇਅ ਬੋਰਡਿੰਗ ਸਕੂਲ ਝਾੜੋਂ ਵਿਖੇ ਰਾਸ਼ਟਰੀ ਸਾਇੰਸ ਦਿਵਸ ਮਨਾਇਆ

ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਆਸ਼ੀਰਵਾਦ ਡੇਅ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਵਿਖੇ ਰਾਸ਼ਟਰੀ ਸਾਇੰਸ ਦਿਵਸ ਮਨਾਇਆ ਗਿਆ।ਇਸ ਦੌਰਾਨ ਸਭ ਤੋਂ ਪਹਿਲਾਂ ਕਵਿਤਾ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਪਹਿਲਾ ਸਥਾਨ ਜਸ਼ਨਦੀਪ ਕੌਰ, ਦੂਜਾ ਸਥਾਨ ਰਮਨਦੀਪ ਕੌਰ ਅਤੇ ਸੁਖਮਨ ਕੌਰ ਨੇ ਲਿਆ।ਇਸ ਤੋਂ ਬਾਅਦ ਇੱਕ ਸਕਿਟ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਛੇਵੀਂ ਅਤੇ ਸੱਤਵੀਂ ਕਲਾਸ ਦੇ ਵਿਦਿਆਰਥੀਆਂ …

Read More »

ਅਕੇਡੀਆ ਵਰਲਡ ਸਕੂਲ ‘ਚ ਕਰਵਾਇਆ ਕੁਇਜ਼ ਮੁਕਾਬਲਾ

ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਬੀਤੀ ਦਿਨੀ ਵਿੱਦਿਅਕ ਸੰਸਥਾ ਅਕੇਡੀਆ ਵਰਲ਼ਡ ਸਕੂਲ ਵਿਖੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਅਤੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਦੀ ਅਗਵਾਈ ਹੇਠ ਯੂ.ਕੇ.ਜੀ ਜਮਾਤ ਦੇ ਕੁਇਜ਼ ਮੁਕਾਬਲੇ ਕਰਵਾਏ ਗਏ।ਇਹ ਮੁਕਾਬਲੇ ਸਰੀਰਕ ਗਤੀਵਿਧੀਆਂ ਦਿਮਾਗੀ ਅਭਿਆਸ ਅਤੇ ਬੁੱਧੀ ਦੇ ਵਾਧੇ ਲਈ ਬੱਚਿਆਂ ਨੂੰ ਨਿਪੁੰਨ ਬਣਾਉਣ ਵਿੱਚ ਸਹਾਇਕ ਸਿੱਧ ਹੁੰਦੇ ਹਨ।ਮੁਕਾਬਲਾ ਦੋ ਗਰੁੱਪਾਂ ਐਸਟਰ ਅਤੇ ਲਾਇਲੈਕ ਵਿੱਚਕਾਰ ਹੋਇਆ।ਮੁਕਾਬਲੇ ਦੇ …

Read More »

ਰੰਗਲੇ ਪੰਜਾਬ ਮੇਲੇ ‘ਚ ਤਿਆਰ ਕੀਤਾ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ

ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਹੋਇਆ ਦਰਜ਼ ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ ਪਹਿਲੇ ਰੰਗਲਾ ਪੰਜਾਬ ਮੇਲੇ ਦੌਰਾਨ ਅੱਜ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ ਤਿਆਰ ਕਰਵਾਇਆ ਗਿਆ, ਜੋ ਕਿ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਦੇ ਵਿੱਚ ਦਰਜ਼ ਹੋ ਗਿਆ ਹੈ।ਵਿਭਾਗ ਦੇ ਐਕਸੀਐਨ ਬੀ.ਐਸ ਚਾਨਾ ਨੇ …

Read More »

‘ਵਿਕਸਿਤ ਭਾਰਤ ਲਈ ਸਵਦੇਸ਼ੀ ਤਕਨਾਲੋਜੀ’ ਵਿਸ਼ੇ `ਤੇ ਰਾਸ਼ਟਰੀ ਵਿਗਿਆਨ ਦਿਵਸ 2024 ਮਨਾਇਆ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਵਿਦਿਆਰਥੀਆਂ ਵਿੱਚ ਵਿਗਿਆਨਕ ਨਜ਼ਰੀਆ ਅਤੇ ਸੋਚ ਬਣਾਈ ਰੱਖਣ ਹਿੱਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵਲੋਂ “ਵਿਕਸਿਤ ਭਾਰਤ ਲਈ ਸਵਦੇਸ਼ੀ ਤਕਨਾਲੋਜੀ” ਵਿਸ਼ੇ `ਤੇ ਆਧਾਰਿਤ ਰਾਸ਼ਟਰੀ ਵਿਗਿਆਨ ਦਿਵਸ 2024 ਮਨਾਇਆ।ਡਾ. ਅਮਿਤ ਕੌਟਸ ਮੁਖੀ ਸਿੱਖਿਆ ਵਿਭਾਗ ਅਤੇ ਡਾ. ਦੀਪਾ ਸਿਕੰਦ ਕੌਟਸ ਡੀਨ ਫੈਕਲਟੀ ਆਫ਼ ਐਜੂਕੇਸ਼ਨ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਡਾ. ਕੋਟਸ ਨੇ ਕਿਹਾ …

Read More »

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਤ੍ਰੈ-ਭਾਸ਼ੀ ਕਵੀ ਦਰਬਾਰ ਦਾ ਆਯੋਜਨ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਅਤੇ ਹਿੰਦੀ ਵਿਭਾਗ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪੰਜਾਬੀ ,ਹਿੰਦੀ ਅਤੇ ਉਰਦੂ ਭਾਸ਼ਾ ਦੇ ਸ਼ਾਇਰਾਂ ਨਾਲ ਸ਼ਿੰਗਾਰੇ ਤ੍ਰੈ-ਭਾਸ਼ੀ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ।ਇਸ ਮੁਸ਼ਾਇਰੇ ਦੀ ਪ੍ਰਧਾਨਗੀ ਡਾ. ਸਰਬਜੋਤ ਸਿੰਘ ਬਹਿਲ, ਨਾਮਵਰ ਸ਼ਾਇਰ ਅਤੇ ਮੁਖੀ, ਆਰਕੀਟੈਕਚਰ ਵਿਭਾਗ, …

Read More »