ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਦੇ ਫਿਜ਼ਿਕਸ ਸਟੂਡੈਂਟਸ ਸੋਸਾਇਟੀ ਵੱਲੋਂ ਰਾਸ਼ਟਰੀ ਵਿਗਿਆਨ ਦਿਵਸ ਸਮਾਰੋਹ ਮੌਕੇ ਵਿਕਸਿਤ ਭਾਰਤ ਲਈ ਸਵਦੇਸ਼ੀ ਤਕਨਾਲੋਜੀ ਵਿਸ਼ੇ ਨਾਲ ਸਬੰਧਤ ਵੱਖ-ਵੱਖ ਮੁਕਾਬਲੇ ਅਤੇ ਮਾਹਿਰਾਂ ਦੇ ਭਾਸ਼ਣ ਕਰਵਾਏ ਗਏ।ਯੂਨੀਵਰਸਿਟੀ ਕੈਂਪਸ ਦੇ ਵੱਖ-ਵੱਖ ਵਿਭਾਗਾਂ ਅਤੇ ਖੇਤਰ ਦੇ 100 ਤੋਂ ਵੱਧ ਕਾਲਜਾਂ ਦੇ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੇ …
Read More »Daily Archives: February 28, 2024
ਆਤਮ ਪਬਲਿਕ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ
ਅੰਮ੍ਰਿਤਸਰ, 28 ਫਰਵਰੀ (ਦੀਪ ਦਵਿੰਦਰ ਸਿੰਘ) – ਵਿੱਦਿਆ ਦੇ ਖੇਤਰ ਵਿਚ ਮੋਹਰੀ ਰੋਲ ਅਦਾ ਕਰਨ ਵਾਲਾ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਅੱਜ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਦੀ ਪ੍ਰਧਾਨਗੀ ਪੰਜਾਬੀ ਅਤੇ ਹਿੰਦੀ ਫਿਲਮਾਂ ਦੇ ਨਾਮਵਰ ਚਿਹਰੇ ਸਵਿੰਦਰ ਮਾਹਲ, ਹਰਦੀਪ ਗਿੱਲ, ਅਨੀਤਾ ਦੇਵਗਨ, ਅਰਵਿੰਦਰ ਸਿੰਘ ਭੱਟੀ, ਸੁਰਿੰਦਰ ਫਰਿਸ਼ਤਾ ਅਤੇ ਦੀਪ ਦੇਵਿੰਦਰ ਸਿੰਘ ਨੇ ਸਾਂਝੇ ਤੌਰ ‘ਤੇ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਸੜਕ ਸੁਰੱਖਿਆ ਹਫ਼ਤਾ ਅਧੀਨ ਵਾਹਨ-ਚਾਲਕਾਂ ਲਈ ਸੈਮੀਨਾਰ
ਅੰਮ੍ਰਿਤਸਰ, 28 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿੱਚ ਬਸ-ਡਰਾਇਵਰਾਂ ਲਈ ਸੜਕ ਸੁਰੱਖਿਆ ਹਫ਼ਤਾ ਦੇ ਅਧੀਨ ਪ੍ਰਿੰਸੀਪਲ ਡਾ: ਅੰਜ਼ਨਾ ਗੁਪਤਾ ਜੀ ਦੀ ਅਗਵਾਈ ਹੇਠ ਇਕ ਸੈਮੀਨਾਰ ਲਗਾਇਆ ਗਿਆ।ਇਸ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਇੰਚਾਰਜ਼ ਐਜੂਕੇਸ਼ਨਲ ਸੈਲ ਸਬ-ਇੰਸਪੈਕਟਰ ਦਲਜੀਤ ਸਿੰਘ ਅਤੇ ਹੈਡ ਕਾਂਸਟੇਬਲ ਸਰਦਾਰ ਸਲਵੰਤ ਸਿੰਘ ਅਤੇ ਮਹਿਲਾ ਅਧਿਕਾਰੀ ਲਵਪ੍ਰੀਤ ਕੌਰ ਨੇ ਸ਼ਿਰਕਤ ਕੀਤੀ । ਪ੍ਰਿੰ: ਡਾ: ਅੰਜ਼ਨਾ ਗੁਪਤਾ ਨੇ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਭਾਈ ਗੁਰਇਕਬਾਲ ਸਿੰਘ ਦੀ ਬੇਟੀ ਦੇ ਦਿਹਾਂਤ ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 28 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਵਲੋਂ ਬੀਬੀ ਕੋਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਅਤੇ ਗੁਰੂ ਘਰ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਦੀ ਸਪੁੱਤਰੀ ਬੀਬਾ ਗੁਰਪ੍ਰੀਤ ਕੌਰ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਮੁੱਖ ਦਫ਼ਤਰ ਵਿਖੇ ਅੱਜ ਹੋਈ ਮੀਟਿੰਗ ਦੌਰਾਨ ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਦੁੱਖ …
Read More »