Sunday, September 15, 2024

Daily Archives: February 29, 2024

ਡੀ.ਏ.ਵੀ ਪਬਲਿਕ ਸਕੂਲ ਅਧਿਆਪਕਾ ਨੇ ਹਾਸਲ ਕੀਤੀ ਪੀ.ਐਚ.ਡੀ ਦੀ ਆਨਰੇਰੀ ਡਿਗਰੀ

ਅੰਮ੍ਰਿਤਸਰ, 29 ਫਰਵਰੀ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੀ ਅਧਿਆਪਕਾ ਡਾ. ਪੂਨਮ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਵਿਖੇ ਅਯੋਜਿਤ ਕਨਵੋਕੇਸ਼ਨ ਸਮਾਰੋਹ ਦੇ ਮੁੱਖ ਮਹਿਮਾਨ ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਵੱਲੋਂ ਹਿੰਦੀ ਵਿੱਚ ਡਾਕਟਰੇਟ ਦੀ ਡਿਗਰੀ ਪ੍ਰਦਾਨ ਕੀਤੀ ਗਈ।ਡਾ. ਪੂਨਮ ਦੇ ਖੋਜ਼ ਕਾਰਜ਼ ਦਾ ਵਿਸ਼ਾ ਸਾਹਿਤ ਅਕਾਦਮੀ ਦੁਆਰਾ ਅਨੁਵਾਦਿਤ ਬੱਚਿਆਂ ਲਈ ਹਿੰਦੀ ਕਹਾਣੀਆਂ ਦਾ …

Read More »

ਕੈਬਨਿਟ ਮੰਤਰੀ ਈ.ਟੀ.ਓ ਨੇ ਫਾਇਰ ਬ੍ਰਿਗੇਡ ਕਰਮੀਆਂ ਨੂੰ ਵੰਡੇ ਨਿਯੁੱਕਤੀ ਪੱਤਰ

ਕਿਹਾ, ਰਮਾਣਾ ਚੱਕ ਤੋਂ ਡੇਹਰੀਵਾਲ ਸੜ੍ਹਕ ਨੂੰ 17 ਫੁੱਟ ਤੱਕ ਕੀਤਾ ਜਾਵੇਗਾ ਚੌੜਾ ਅੰਮ੍ਰਿਤਸਰ, 29 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੇਸ਼ ਵਿੱਚ ਨਵਾਂ ਇਤਿਹਾਸ ਸਿਰਜ਼ਦਿਆਂ ਪਹਿਲੇ ਦੋ ਸਾਲ ਦੇ ਅੰਦਰ ਹੀ ਹੁਣ ਤੱਕ 40 ਹਜ਼ਾਰ ਨਿਯੁੱਕਤੀ ਪੱਤਰ ਵੰਡ ਕੇ ਬੇਰੋਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ …

Read More »

ਖ਼ਾਲਸਾ ਕਾਲਜ ਦੇ ਐਗਰੀਕਲਚਰ ਵਿਭਾਗ ਨੂੰ ਆਈ.ਸੀ.ਏ.ਆਰ ਵਲੋਂ ਮਿਲੀ ਵਿਸ਼ੇਸ਼ ਮਾਨਤਾ

‘ਮਾਨਤਾ ਪੱਤਰ’ ਪ੍ਰਾਪਤ ਕਰਨ ਵਾਲਾ ਪੰਜਾਬ ਦਾ ਪਹਿਲਾ ਕਾਲਜ ਬਣਿਆ – ਪ੍ਰਿੰ: ਡਾ. ਮਹਿਲ ਸਿੰਘ ਅੰਮ੍ਰਿਤਸਰ, 29 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ੁਦਮੁਖ਼ਤਿਆਰ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਨੇ ਇਕ ਮਹੀਨਾ ਪਹਿਲਾਂ ਜਿਥੇ ਨੈਕ ਟੀਮ ਵਲੋਂ ‘ਏ ਪਲਸ’ ਗ੍ਰੇਡ ਹਾਸਲ ਕਰਕੇ ਨਾਮਣਾ ਖੱਟਿਆ ਹੈ, ਉਥੇ ਐਗਰੀਕਲਚਰ ਵਿਭਾਗ ਦੀ ਬੀ.ਐਸ-ਸੀ (ਆਨਰਜ਼) ਐਗਰੀਕਲਚਰ ਲਈ ਇਕ ਹੋਰ ਵੱਡੀ ਤੇ ਵਿਸ਼ੇਸ਼ ਪ੍ਰਾਪਤੀ ਕੀਤੀ ਹੈ।ਕਾਲਜ ਨੂੰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬੀ ਨਾਟਕ `ਬੱਲ੍ਹਾ` ਦਾ ਮੰਚਨ

ਅੰਮ੍ਰਿਤਸਰ, 29 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿੱਚ ਖੋਜ਼ ਅਤੇ ਅਕਾਦਮਿਕਤਾ ਤੋਂ ਇਲਾਵਾ ਗਿਆਨ, ਵਿਗਿਆਨ, ਸੰਗੀਤ, ਥੀਏਟਰ, ਸਿਹਤ, ਆਰਕੀਟੈਕਚਰ, ਫਿਲਮ, ਸਾਹਿਤ, ਵਾਤਾਵਰਣ, ਸਮਾਜ ਸੇਵਾ ਅਤੇ ਫੋਟੋਗ੍ਰਾਫੀ ਆਦਿ ਖੇਤਰਾਂ ਤੋਂ ਇਲਾਵਾ ਹੋਰ ਅਨੁਸ਼ਾਸਨਾਂ ਵਿੱਚ ਭਾਗਦਾਰੀ ਵਧਾਉਣ ਅਤੇ ਉਨ੍ਹਾਂ ਦੀ ਸਖਸ਼ੀਅਤ ਨੂੰ ਸਮੁੱਚਤਾ ਨਾਲ ਵਿਕਸਤ ਕਰਨ ਦੇ ਉਦੇਸ਼ ਨਾਲ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਵੱਲੋਂ …

Read More »

ਅਕੇਡੀਆ ਵਰਲ਼ਡ ਸਕੂਲ ਵਿਖੇ ਰਚਨਾਤਮਕ ਲਿਖਾਈ ਮੁਕਾਬਲੇ ਕਰਵਾਏ

ਸੰਗਰੂਰ, 29 ਫਰਵਰੀ (ਜਗਸੀਰ ਲੌਂਗੋਵਾਲ) – ਬੀਤੀ ਦਿਨੀ ਅਕੇਡੀਆ ਵਰਲ਼ਡ ਸਕੂਲ ਵਿਖੇ ਜਮਾਤ ਪਹਿਲੀ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਦੀ ਰਚਨਾਤਮਕ ਲਿਖਾਈ ਪ੍ਰਤਿਯੋਗਤਾ ਕਰਵਾਈ ਗਈ।ਇਸ ਵਿੱਚ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ੇ ਲਿਖਣ ਲਈ ਦਿੱਤੇ ਗਏ, ਜੋ ਵਿਦਿਆਰਥੀ ਜੀਵਨ ਨੂੰ ਨਵੀਂ ਸੇਧ ਦੇਣ ਵਾਲੇ ਸਨ।ਇਹ ਪ੍ਰਤੀਯੋਗਿਤਾ ਤਿੰਨ ਭਾਸ਼ਾਵਾਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿੱਚ ਕਰਵਾਈ ਗਈ।ਪੰਜਾਬੀ ਭਾਸ਼ਾਂ ਵਿਚੋਂ 16 ਵਿਦਿਆਰਥੀਆਂ, ਹਿੰਦੀ ਭਾਸ਼ਾ ਵਿਚੋਂ …

Read More »

ਖ਼ਾਲਸਾ ਕਾਲਜ ਵਿਖੇ ‘ਸਪਰਿੰਗ-2024’ ਅਤੇ ‘ਬੇਹਤਰ ਜੀਵਨ ਲਈ ਵਾਤਾਵਰਣ ਨਿਆਂ’ ’ਤੇ ਸੈਮੀਨਾਰ

ਅੰਮ੍ਰਿਤਸਰ, 29 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਬੋਟੈਨੀਕਲ ਐਂਡ ਇਨਵਾਇਰਮੈਂਟ ਸਾਇੰਸ ਸੋਸਾਇਟੀ (ਬੀ.ਈ.ਐਸ.ਐਸ), ਬੋਟਨੀ ਵਿਭਾਗ ਵਲੋਂ ‘ਅੰਮ੍ਰਿਤਸਰ ਫਲਾਵਰ ਸ਼ੋਅ ‘ਸਪਰਿੰਗ-2024’ ਅਤੇ ਰਾਸ਼ਟਰੀ ਸੈਮੀਨਾਰ ‘ਬੇਹਤਰ ਜੀਵਨ ਲਈ ਵਾਤਾਵਰਣ ਨਿਆਂ’ ਕਰਵਾਇਆ ਗਿਆ।ਇਸ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਨੂੰ ਵਾਤਾਵਰਣ ਦੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਥਾਈ ਜੀਵਨ ਜਿਉਣ ਲਈ ਪ੍ਰੇਰਿਤ ਕਰਨਾ ਸੀ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ …

Read More »

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ‘9ਵੀਂ ਸਾਲਾਨਾ ਐਥਲੈਟਿਕ ਮੀਟ’ ਕਰਵਾਈ ਗਈ

ਅੰਮ੍ਰਿਤਸਰ, 29 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ 9ਵੀਂ ਸਲਾਨਾ ਐਥਲੈਟਿਕ ਮੀਟ ਕਰਵਾਈ।ਇਸ ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਗਈ।ਇਸ ਉਪਰੰਤ ਸ਼ਮ੍ਹਾਂ ਰੌਸ਼ਨ ਕੀਤੀ ਅਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਵਲੋਂ ਰੰਗ-ਬਿਰੰਗੇ ਗੁਬਾਰੇ ਹਵਾ ’ਚ ਛੱਡਣ ਉਪਰੰਤ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਕੀਤਾ ਗਿਆ। …

Read More »

ਆਟੋ ਰਿਕਸ਼ਾ ਸਟੈਂਡ ਨੇੜੇ ਸੰਗਮ ਚੌਂਕ ਵਿਖੇ ਆਟੋ ਚਾਲਕਾਂ ਨਾਲ ਟ੍ਰੈਫਿਕ ਵਰਕਸ਼ਾਪ

ਅੰਮ੍ਰਿਤਸਰ, 29 ਫਰਵਰਰੀ (ਸੁਖਬੀਰ ਸਿੰਘ) – ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵਲੋਂ ਆਟੋ ਰਿਕਸ਼ਾ ਸਟੈਂਡ ਨੇੜੇ ਸੰਗਮ ਚੌਂਕ ਵਿਖੇ ਆਟੋ ਚਾਲਕਾਂ ਨਾਲ ਟ੍ਰੈਫਿਕ ਵਰਕਸ਼ਾਪ ਲਗਾਈ ਗਈ।ਜਿਸ ਵਿੱਚ ਉਹਨਾਂ ਨੂੰ ਲੇਨ ਵਿੱਚ ਚੱਲਣ ਲਈ ਦੱਸਣ ਤੋਂ ਇਲਾਵਾ ਆਪਣੇ ਵਾਹਣਾਂ ਦੇ ਦਸਤਵੇਜ਼ ਪੂਰੇ ਕਰਨ ਅਤੇ ਵਰਦੀ ਪਾ ਕੇ ਆਟੋ ਚਲਾਉਣ ਲਈ ਕਿਹਾ ਗਿਆ।ਇਸੇ ਦੌਰਾਨ ਬੱਸ …

Read More »

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਲੋੜ – ਪ੍ਰੇਮ ਅਰੋੜਾ

ਭੀਖੀ, 29 ਫਰਵਰੀ (ਕਮਲ ਜ਼ਿੰਦਲ) – ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸਭਾ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਥਾਨਕ ਵਾਰਡ ਨੰ. 4-5 ਵਿੱਚ ਸ਼੍ਰੀ ਰਵਿਦਾਸ ਜੀ ਅਵਤਾਰ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ।ਸ਼੍ਰੀ ਰਵਿਦਾਸ ਮੰਦਰ ਵਿਖੇ ਹੋਏ ਸਮਾਗਮ ਵਿੱਚ ਵੱਡੀ ਗਿਣਤੀ ‘ਚ ਸੰਗਤ ਨੇ ਹਾਜ਼ਰੀ ਭਰੀ।ਪਾਠ ਦੇ ਭੋਗ ਉਪਰੰਤ ਲੰਗਰ ਵੀ ਅਤੁੱਟ ਵਰਤਾਇਆ ਗਿਆ।ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਪ੍ਰੇਮ ਅਰੋੜਾ, ਆਮ …

Read More »

ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਸਾਨੂੰ ਅਧਿਆਤਮਿਕ ਤੌਰ ਤੇ ਅੱਗੇ ਆਉਣਾ ਲਾਜ਼ਮੀ-ਦੀਦੀ ਊਸ਼ਾ

ਭੀਖੀ, 29 ਫਰਵਰੀ (ਕਮਲ ਜ਼ਿੰਦਲ) – ਸਥਾਨਕ ਬ੍ਰਹਮ ਕੁਮਾਰੀ ਆਸ਼ਰਮ ਵਿਖੇ ਮਹਾਂ ਸਿਵਰਾਤਰੀ ਦੇ ਸਬੰਧ ਵਿੱਚ ਇੱਕ ਸਮਾਗਮ ਦਾ ਆਯੋਜਨ ਸਥਾਨਕ ਆਸ਼ਰਮ ਵਿਖੇ ਕੀਤਾ ਗਿਆ।ਜਿਸ ਵਿੱਚ ਮਾਊਂਟ ਆਬੂ ਤੋਂ ਮੁੱਖ ਮਹਿਮਾਨ ਵਜੋਂ ਰਾਜਯੋਗਿਨੀ ਦੀਦੀ ਊਸ਼ਾ ਜੀ ਵਿਸ਼ੇਸ਼ ਤੌਰ ‘ਤੇ ਪਧਾਰੇ। ਉਨਾਂ ਨਾਲ ਕੈਲਾਸ਼ ਦੀਦੀ ਬਠਿੰਡਾ, ਰਾਜਿੰਦਰ ਦੀਦੀ ਬੁੱਢਲਾਡਾ, ਦੀਦੀ ਰੁਪਿੰਦਰ ਅਤੇ ਦੀਦੀ ਸਪਨਾ ਭੀਖੀ ਵੀ ਹਾਜ਼ਰ ਸਨ।ਹਲਕਾ ਵਿਧਾਇਕ ਡਾ. ਵਿਜੇ …

Read More »