Sunday, September 8, 2024

Monthly Archives: February 2024

ਕਬੱਡੀ ਟੂਰਨਾਮੈਂਟ ਤੇ ਉਘੇ ਲੇਖਕ ਮੱਖਣ ਸ਼ਾਹਪੁਰ ਦਾ ਸਨਮਾਨ

ਸੰਗਰੂਰ, 22 ਫਰਵਰੀ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜ਼ਰ ਹਲਕਾ ਸੰਗਰੂਰ ਦੇ ਇੰਚਾਰਜ਼ ਵਿੰਨਰਜੀਤ ਸਿੰਘ ਗੋਲਡੀ, ਹਲਕਾ ਸੁਨਾਮ ਦੇ ਇੰਚਾਰਜ਼ ਰਾਜਿੰਦਰ ਦੀਪਾ, ਜਿਲ੍ਹਾ ਪ੍ਰਧਾਨ ਤੇਜਿੰਦਰ ਸੰਘਰੇੜੀ ਵਲੋਂ ਗੁਲਜ਼ਾਰ ਮੂਣਕ ਦੀ ਅਗਵਾਈ ‘ਚ ਹੋਏ ਕਬੱਡੀ ਟੂਰਨਾਮੈਂਟ ਤੇ ਉੱਘੇ ਲੇਖਕ ਮੱਖਣ ਸ਼ਾਹਪੁਰ ਦਾ ਸਨਮਾਨ ਕਰਦੇ ਹੋਏ।

Read More »

ਸਕਾਊਟ ਤੇ ਗਾਈਡ ਵਰਲਡ ਥਿੰਕਿੰਗ ਹਫਤਾ ਮਨਾਇਆ

ਸੰਗਰੂਰ, 22 ਫਰਵਰੀ (ਜਗਸੀਰ ਲੌਂਗੋਵਾਲ) – ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਸ਼ੇਰੋ ਵਿਖੇ ਜਰਨੈਲ ਸਿੰਘ ਸਕੂਲ ਇੰਚਾਰਜ਼ ਯਾਦਵਿੰਦਰ ਸਿੰਘ ਕੰਪਿਊਟਰ ਫੈਕਲਟੀ ਕੰਮ ਸਕਾਊਟ ਮਾਸਟਰ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਲੈਫਟੀਨੈਂਟ-ਜਨਰਲ ਰੌਬਰਟ ਸਟੀਫਨਸਨ ਸਮਿਥ ਬੈਡਨ-ਪਾਵੇਲ ਦੇ ਜਨਮ ਦਿਵਸ ਨੂੰ ਮੁੱਖ ਰੱਖਦੇ ਹੋਏ 17 ਤੋਂ 22 ਫਰਵਰੀ ਤੱਕ ਸਕਾਊਟ ਅਤੇ ਗਾਈਡ ਵਰਲਡ ਥਿੰਕਿੰਗ ਹਫਤਾ ਮਨਾਇਆ ਗਿਆ। ਇਸ ਹਫਤੇ ਦੌਰਾਨ ਸਕਾਊਟ ਅਤੇ …

Read More »

ਪੁਸਤਕ ਮੇਲੇ ਦੇ ਦੂਸਰੇ ਦਿਨ ਪੰਜਾਬੀ ਚਿੰਤਕਾਂ, ਕਵੀਆਂ, ਪੰਮੀ ਬਾਈ ਤੇ ਭੰਗੜੇ ਵਾਲੇ ਬਾਬਿਆਂ ਨੇ ਬੰਨਿਆਂ ਰੰਗ

ਅੰਮ੍ਰਿਤਸਰ, 22 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ 21 ਫਰਵਰੀ ਤੋਂ ਸ਼ੁਰੂ ਹੋਏ ‘ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦੇ ਅੱਜ ਦੂਸਰੇ ਦਿਨ ਪੰਜਾਬੀ ਸਿੱਖਿਆ, ਸ਼ਾਇਰੀ ਅਤੇ ਪੰਜਾਬੀ ਦੇ ਸਿਰਮੌਰ ਪੰਜਾਬੀ ਗਾਇਕ ਪੰਮੀ ਬਾਈ ਨੇ ਰੰਗ ਬੰਨ੍ਹਿਆ।ਦੂਸਰੇ ਦਿਨ ਦਾ ਪਹਿਲਾ ਸੈਸ਼ਨ ਐਮ.ਏ ਪੰਜਾਬੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿਚਾਰ ਚਰਚਾ ਨਾਲ ਸ਼ੁਰੂ ਹੋਇਆ। ਇਸ ਪੈਨਲ ਚਰਚਾ ’ਚ ਕਾਲਜ ਪਿ੍ਰੰਸੀਪਲ …

Read More »

ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 22 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ।ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਗੁਰੂ ਜੱਸ ਗਾ ਕੇ ਹਾਜ਼ਰ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਦੌਰਾਨ ਕੌਂਸਲ …

Read More »

ਸਰਬਤ ਦਾ ਭਲਾ ਟਰੱਸਟ ਵਲੋਂ ਮਜੀਠਾ ਰੋਡ ਦੇ ਗੁ. ਸਾਹਿਬ `ਚ ਲੈਬ ਦਾ ਕੁਲੈਕਸ਼ਨ ਸੈਂਟਰ ਸਥਾਪਿਤ

ਡਾ. ਓਬਰਾਏ ਦੇ ਨਿਸ਼ਕਾਮ ਸੇਵਾ ਕਾਰਜ਼ਜਾਂ ਸਦਕਾ ਪੰਜਾਬੀਆਂ ਦਾ ਮਾਣ ਵਧਿਆ – ਡਾ. ਨਿਜ਼ਰ ਅੰਮ੍ਰਿਤਸਰ, 22 ਫ਼ਰਵਰੀ (ਸੁਖਬੀਰ ਸਿੰਘ) – ਆਪਣੀ ਜੇਬ੍ਹ `ਚੋਂ ਕਰੋੜਾਂ ਰੁਪਏ ਸੇਵਾ ਕਾਰਜ਼ਾਂ `ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ …

Read More »

ਟ੍ਰੈਫਿਕ ਐਜੂਕੇਸ਼ਨ ਸੈਲ ਵਲੋਂ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ) – ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵਲੋਂ ਕਿਲਾ ਗੋਬਿੰਦਗੜ੍ਹ ਚੌਂਕ ਵਿਚ ਸਕੂਲ ਦੇ ਬੱਚਿਆ ਅਤੇ ਸਾਂਝ ਕੇਂਦਰ ਸੈਂਟਰਲ ਨਾਲ ਮਿਲ ਕੇ ਐਸ.ਪੀ.ਸੀ ਬੱਚਿਆਂ ਨਾਲ ਮਿਲ ਕੇ ਸੈਮੀਨਾਰ ਲਗਾਇਆ ਗਿਆ।ਜਿਸ ਵਿੱਚ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਣੂੂ ਕਰਵਾਇਆ ਗਿਆ।ਉਨਾਂ ਨੇ ਸਕੂਲੀ ਬੱਚਿਆਂ ਨੂੰ ਟ੍ਰੈਫਿਕ ਸਿਗਨਲ, ਸੀਟ ਬੈਲਟ ਅਤੇ ਹੈਲਮੇਟ …

Read More »

ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਪੰਥਕ ਜਾਹੋ-ਜਲਾਲ ਨਾਲ ਮਨਾਈ

ਸਿੱਖ ਕੌਮ ਸੰਸਥਾਵਾਂ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕਰੇ ਚੁਣੌਤੀਆਂ ਦਾ ਮੁਕਾਬਲਾ- ਸੁਖਬੀਰ ਬਾਦਲ ਜੈਤੋ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਗੁਰਦੁਆਰਾ ਟਿੱਬੀ ਸਾਹਿਬ ਜੈਤੋ ਵਿਖੇ ਅੱਜ ਪੰਥਕ ਜਾਹੋ-ਜਲਾਲ ਨਾਲ ਮਨਾਈ ਗਈ।ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਵੱਡੀ ਗਿਣਤੀ ‘ਚ ਪੰਥਕ ਆਗੂਆਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। …

Read More »

ਰੰਗਲੇ ਪੰਜਾਬ ਦੇ ਜਸ਼ਨਾਂ ਵਿੱਚ ਅੰਮ੍ਰਿਤਸਰ ਦੀਆਂ ਕੰਧਾਂ ‘ਤੇ ਹੋ ਰਹੀ ਹੈ ਪੰਜਾਬੀ ਵਿਰਸੇ ਦੀ ਚਿਤਰਕਾਰੀ

ਨਗਰ ਨਿਗਮ ਸ਼ਹਿਰ ਨੂੰ ਦੇ ਰਹੀ ਹੈ ਵਿਰਾਸਤੀ ਦਿੱਖ ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਦੀ ਧਰਤੀ ਨੂੰ ‘ਰੰਗਲਾ ਪੰਜਾਬ’ ਮੇਲੇ ਲਈ ਚੁਣੇ ਜਾਣ ਮਗਰੋਂ ਨਗਰ ਨਿਗਮ ਵੀ ਮੇਲੀਆਂ ਦੀ ਮਹਿਮਾਨ ਨਿਵਾਜ਼ੀ ਲਈ ਪੱਬਾਂ ਭਾਰ ਨਜ਼ਰ ਆ ਰਹੀ ਹੈ।ਸ਼ਹਿਰ ਦੀ ਸਾਫ-ਸਫਾਈ ਦੇ ਨਾਲ-ਨਾਲ ਕਾਰਪੋਰੇਸ਼ਨ ਵੱਲੋਂ ਸ਼ਹਿਰ ਦੀਆਂ ਕੰਧਾਂ ਉਤੇ ਪੰਜਾਬੀ ਵਿਰਸੇ ਦੀ ਚਿਤਰਕਾਰੀ ਵੱਡੇ ਪੱਧਰ ‘ਤੇ …

Read More »

ਕਮਿਸ਼ਨਰ ਨਗਰ ਨਿਗਮ ਨੇ ਹੈਰੀਟੇਜ਼ ਸਟਰੀਟ ਖੇਤਰ ‘ਚ ਸਫਾਈ ਵਿਵਸਥਾ ਦੀ ਕੀਤੀ ਚੈਕਿੰਗ

ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ) – ਸੂਬੇ ਨੂੰ ਵਿਸ਼ਵ ‘ਚ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਦੀ ਰੰਗਲਾ ਪੰਜਾਬ ਮੇਲੇ ਲਈ ਲਈ ਚੋਣ ਕੀਤੀ ਗਈ।ਇਹ ਮੇਲਾ 23 ਤੋਂ 29 ਫਰਵਰੀ 2024 ਤੱਕ ਲੱਗੇਗਾ ਅਤੇ ਬਹੁਤ ਸਾਰੇ ਲੋਕ ਇਸ ਵਿੱਚ ਹਿੱਸਾ ਲੈਣ ਜਾ ਰਹੇ ਹਨ।ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਐਮ.ਓ.ਐਚ …

Read More »

ਡਿਪਟੀ ਕਮਿਸਨਰ ਵਲੋਂ ਜਿਲ੍ਹਾ ਪਠਾਨਕੋਟ ਦੇ ਉਦਯੋਗਪਤੀਆਂ ਨਾਲ ਵਿਸ਼ੇਸ਼ ਮੀਟਿੰਗ

ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਅੰਦਰ ਉਦਯੋਗਪਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ, ਤਾਂ ਜੋ ਜਿਲ੍ਹੇ ਅੰਦਰ ਇੰਡਸਟ੍ਰੀਜ਼ ਹੋਰ ਪ੍ਰਫੂਲਿਤ ਹੋ ਸਕੇ ਅਤੇ ਇੰਡਸਟ੍ਰੀਲਿਸਟ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।ਡਿਪਟੀ ਕਮਿਸਨਰ ਪਠਾਨਕੋਟ ਇਹ ਪ੍ਰਗਟਾਵਾ ਆਦਿੱਤੀਆਂ ਉਪਲ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਪਠਾਨਕੋਟ ਦੇ ਇੰਡਸਟ੍ਰੀਲਿਸਟ …

Read More »