Friday, October 18, 2024

Monthly Archives: February 2024

ਡੀ.ਸੀ ਵਲੋਂ ਜਿਲ੍ਹਾ ਪਠਾਨਕੋਟ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ

ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸਨਰ ਪਠਾਨਕੋਟ ਆਦਿੱਤਿਆਂ ਉਪਲ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਪਾਰੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਕਾਲਾ ਰਾਮ ਕਾਂਸਲ ਐਸ.ਡੀ.ਐਮ ਧਾਰਕਲ੍ਹਾਂ, ਇੰਦਰਜੀਤ ਗੁਪਤਾ, ਸੁਰੇਸ਼ ਮਹਾਜਨ, ਪਰਮਜੀਤ ਸਿੰਘ ਸੈਣੀ, ਨਰੇਸ਼ ਕੁਮਾਰ, ਪਵਨ ਕੁਮਾਰ, ਦੀਪਕ ਸਲਵਾਨ, ਚਾਚਾ ਵੇਦ ਪ੍ਰਕਾਸ਼, ਐਲ.ਆਰ.ਸੋਢੀ, ਨਰਾਇਣ ਸਿੰਘ, ਸੁਨੀਲ ਮਹਾਜਨ, …

Read More »

ਸ਼ਹਿਰ ਦੀ ਸਫਾਈ ਵਿਵਸਥਾ ਸਬੰਧੀ ਨਿਗਮ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਵੱਖ-ਵੱਖ ਖੇਤਰਾਂ ਦਾ ਦੌਰਾ

ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ) – ਪਿਛਲੇ ਦਿਨੀਂ ਸ਼ਹਿਰ ਦੀ ਕੂੜਾ ਚੁੱਕਣ ਵਾਲੀ ਕੰਪਨੀ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਸ਼ਹਿਰ ਵਿੱਚ ਕਈ ਥਾਵਾਂ ’ਤੇ ਕੂੜੇ ਦੇ ਢੇਰ ਲੱਗ ਗਏ ਸਨ।ਇਸ ਦਾ ਸਖ਼ਤ ਨੋਟਿਸ ਲੈਂਦਿਆਂ ਨਿਗਮ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਟਰੈਕਟਰ ਟਰਾਲੀ ਕਿਰਾਏ ’ਤੇ ਲੈ ਕੇ ਆਪਣੇ ਪੱਧਰ ’ਤੇ ਕੂੜਾ ਇਕੱਠਾ ਕਰਨ ਦੇ ਹੁਕਮ ਦਿੱਤੇ ਹਨ।ਕਮਿਸ਼ਨਰ ਦੇ ਹੁਕਮਾਂ `ਤੇ ਨਿਗਮ ਦੇ …

Read More »

ਜੌੜਾ ਫਾਟਕ ਨੇੜੇ 40 ਖੂਹ ਪਾਰਕ ਨੂੰ ਵਿਕਸਿਤ ਕੀਤਾ ਜਾਵੇਗਾ – ਨਗਰ ਨਿਗਮ ਕਮਿਸ਼ਨਰ

ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ) – ਨਗਰ ਨਿਗਮ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਨੇ ਐਸ.ਈ ਸੰਦੀਪ ਸਿੰਘ, ਐਕਸੀਅਨ ਰਾਜੀਵ ਵਾਸਲ, ਐਸ.ਡੀ.ਓ ਗੁਰਪਾਲ, ਜੇ.ਈ ਅਰੁਣ, ਜੇ.ਈ ਬਾਗਬਾਨੀ ਯਾਦਵਿੰਦਰ ਅਤੇ ਰਘੂ ਨਾਲ ਜੌੜਾ ਫਾਟਕ ਨੇੜੇ 40 ਖੂਹ ਪਾਰਕ ਦਾ ਦੌਰਾ ਕੀਤਾ ਅਤੇ ਉਥੇ ਬਣੀਆਂ ਵੱਖ-ਵੱਖ ਇਮਾਰਤਾਂ ਦਾ ਜਾਇਜ਼ਾ ਲਿਆ।ਉਨ੍ਹਾਂ ਨੇ ਹੈਡ ਵਾਟਰ ਵਰਕਸ ਪਲਾਂਟ ਅਤੇ ਕਲੱਬ ਦੀ ਇਮਾਰਤ ਦੇ ਪੁਰਾਣੇ ਢਾਂਚੇ ਅਤੇ ਕਰਮਚਾਰੀਆਂ …

Read More »

ਖਾਲਸਾ ਕਾਲਜ ਵਿਖੇ ਲਿਟ-ਫੀਅਸਟਾ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਦੇ ਅੰਗਰੇਜੀ ਵਿਭਾਗ ਵਲੋਂ ਅੰਤਰ-ਕਾਲਜ ਮੁਕਾਬਲਿਆਂ ਵਾਲਾ ਸਾਹਿਤਕ ਉਤਸਵ ਲਿਟ-ਫੀਅਸਟਾ 2024 ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਦਾ ਮੁੱਖ ਮਹਿਮਾਨ ਵਜੋਂ ਜਲੰਧਰ ਤੋਂ ਪੁੱਜੇ ਸਹਾਇਕ ਕਮਿਸ਼ਨਰ ਟੈਕਸ ਰਜਮਨਦੀਪ ਕੌਰ ਨੇ ਕੀਤਾ।ਸ਼ਾਮ ਦੇ ਸ਼ੈਸਨ ‘ਚ ਕਾਲਜ ਦੇ ਸਾਬਕਾ ਡੀਨ ਅਕਾਦਮਿਕ ਮਾਮਲੇ ਅਤੇ ਅੰਗਰੇਜ਼ੀ ਵਿਭਾਗ …

Read More »

ਖ਼ਾਲਸਾ ਕਾਲਜ ਵਿਖੇ 5 ਰੋਜ਼ਾ ‘ਅੰਮ੍ਰਿਤਸਰ ਸਾਹਿਤ ਉਤਸਵ ਤੇ ਪੁਸਤਕ ਮੇਲੇ’ ਦਾ ਸ਼ਾਨਦਾਰ ਅਗਾਜ਼

ਪੁਸਤਕਾਂ ਮੱਥੇ ਦੀਆਂ ਲਕੀਰਾਂ ਬਦਲਦੀਆਂ – ਪਦਮਸ੍ਰੀ ਹੰਸ ਰਾਜ ਹੰਸ ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੇਸਬਰੀ ਨਾਲ ਸਾਹਿਤ ਅਤੇ ਪੁਸਤਕ ਪ੍ਰੇਮੀਆਂ ਦੁਆਰਾ ਚਿਰਾਂ ਤੋਂ ਉਡੀਕੇ ਜਾਂਦੇ ‘ਅੰਮਿ੍ਰਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ ਅੱਜ ਸੂਫ਼ੀ ਗਾਇਕੀ ਰਾਹੀਂ ਦਰਸ਼ਕਾਂ ਦੇ ਦਿਲਾਂ ’ਤੇ ਰਾਜ ਕਰਨ ਵਾਲੇ ਪਦਮਸ੍ਰੀ ਅਤੇ ਮੈਂਬਰ ਪਾਰਲੀਮੈਂਟ ਹੰਸ ਰਾਜ ਹੰਸ ਵੱਲੋਂ ਖ਼ਾਲਸਾ ਕਾਲਜ ਗਵਰਨਿੰਗ …

Read More »

ਲਾਈਨ ਟਰੱਸਟ ਅਤੇ ਵਰਲਡ ਪੰਜਾਬੀ ਕਾਨਫਰੰਸ ਕਨੇਡਾ ਵਲੋਂ ਮਾਤ ਭਾਸ਼ਾ ਦਿਵਸ ਸਬੰਧੀ ਸਮਾਗਮ

ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) – ਲਾਈਨ ਟਰੱਸਟ ਅਤੇ ਵਰਲਡ ਪੰਜਾਬੀ ਕਾਨਫਰੰਸ ਕਨੇਡਾ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੇ ਸੰਬੰਧ ਵਿੱਚ ਘਰਾਚੋਂ ਵਿਖੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਦੇ ਤੌਰ ‘ਤੇ ਅਜੈਬ ਸਿੰਘ ਚੱਠਾ ਕਨੇਡਾ ਤੋਂ ਵਿਸ਼ੇਸ਼ ਰੂਪ ‘ਚ ਹਾਜ਼ਰ ਹੋਏ।ਆਪਣੇ ਭਾਸ਼ਣ ‘ਚ ਬੋਲਦੇ ਹੋਏ ਉਹਨਾਂ ਕਿਹਾ ਕਿ ਸਾਡੀ ਮਾਤ ਭਾਸ਼ਾ ਹੀ ਸਾਨੂੰ …

Read More »

ਭਾਰਤ ਇਲੈਕਟ੍ਰੋਨਿਕਸ ਲਿਮ. ਵੱਲੋਂ ਯੂਨੀਵਰਸਿਟੀ ਵਿਦਿਆਰਥੀਆਂ ਨੂੰ 12.45 ਲੱਖ ਦੇ ਤਨਖਾਹ ਪੈਕੇਜ਼ ਦੀ ਪੇਸ਼ਕਸ਼

ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ਼ ਪਲੇਸਮੈਂਟ ਐਂਡ ਕਰੀਅਰ ਐਨਹਾਂਸਮੈਂਟ ਦੀ ਅਗਵਾਈ ਹੇਠ ਭਾਰਤ ਇਲੈਕਟ੍ਰੋਨਿਕਸ ਲਿਮਟਿਡ ਵੱਲੋਂ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ।ਕੰਪਨੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੀ.ਟੈਕ. (ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜੀ.) ਦੇ ਦੋ ਵਿਦਿਆਰਥੀਆਂ ਆਰੀਅਨ ਧਨੋਤਰਾ ਅਤੇ ਆਦਿਤਿਆ ਕੁਮਾਰ ਤਿਵਾੜੀ ਨੂੰ 12.45 ਲੱਖ ਪ੍ਰਤੀ ਸਾਲ ਦੇ ਤਨਖਾਹ ਪੈਕੇਜ਼ `ਤੇ …

Read More »

55 ਸਾਲ ਬਾਅਦ ਅਪਗ੍ਰੇਡ ਹੋਇਆ ਅਜਨਾਲਾ ਦਾ ਬਿਜਲੀ ਘਰ

35 ਕਰੋੜ ਦੀ ਲਾਗਤ ਨਾਲ 66 ਤੋਂ 220 ਕੇ.ਵੀ ਬਣੇਗਾ – ਈ.ਟੀ.ਓ ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ) – ਸਰਹੱਦੀ ਇਲਾਕਾ ਅਜਨਾਲਾ ਦਾ ਬਿਜਲੀ ਘਰ ਜੋ ਕਿ 1968 ਵਿੱਚ ਬਣਿਆ ਸੀ, ਦੀ 55 ਸਾਲ ਬਾਅਦ ਸਰਕਾਰ ਨੇ ਮੁੜ ਸੁਣੀ ਹੈ।ਹੁਣ ਇਹ ਬਿਜਲੀ ਘਰ 66 ਕੇ ਵੀ ਸਮਰੱਥਾ ਤੋਂ ਵੱਧ ਕੇ 220 ਕੇ ਵੀ ਹੋਣ ਜਾ ਰਿਹਾ ਹੈ, ਜਿਸ ਨਾਲ ਇਲਾਕੇ ਵਿਚ …

Read More »

ਵੈਕਟਰ ਬੌਰਨ ਬਿਮਾਰੀਆਂ ਸਬੰਧੀ ਜਿਲ੍ਹਾ ਪੱਧਰੀ ਟਰੇਨਿੰਗ-ਕਮ-ਵਰਕਸ਼ਾਪ ਕਰਵਾਈ

ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ) – ਆਈ.ਡੀ.ਐਸ.ਪੀ ਪੋ੍ਰਗਰਾਮ ਅਧੀਨ ਬਦਲਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਬੀਮਾਰੀਆਂ ਤੋਂ ਬਚਾਓ ਸਬੰਧੀ ਟਰੇਨਿੰਗ-ਕਮ-ਵਰਕਸ਼ਾਪ ਦਾ ਆਯੋਜਨ ਦਫਤਰ ਸਿਵਲ ਸਰਜਨ ਅਨੈਕਸੀ ਹਾਲ ਵਿਖੇ ਕੀਤਾ ਗਿਆ।ਸਿਵਲ ਸਰਜਨ ਅੰਮ੍ਰਿਤਸਰ ਡਾ. ਵਿਜੇ ਕੁਮਾਰ ਨੇ ਦੱਸਿਆ ਕਿ ਮਲੇਰੀਆ, ਡੇਂਗੂ, ਚਿਕਨਗੁਨੀਆਂ, ਸਵਾਇਨ ਫਲੂ, ਹੈਪਾਟਾਇਟਸ, ਰੇਬੀਜ, ਸਾਰੀਆਂ ਵੈਕਟਰ ਬੋਰਨ ਡਜੀਜ਼ ਅਤੇ ਬਦਲਦੇ ਮੌਸਮ ਦੀਆਂ ਬੀਮਾਰੀਆਂ ਸਬੰਧੀ ਲੋਕਾ ਨੂੰ ਸੁਰੱਖਿਅਤ ਕਰਨ …

Read More »

ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨਰੀ ਅਦਾਰਿਆਂ ’ਚ ਪੜ੍ਹੇ 37 ਸਿੱਖ ਨੌਜਵਾਨਾਂ ਨੂੰ ਸੌਂਪੇ ਨਿਯੁੱਕਤੀ ਪੱਤਰ

ਅੰਮ੍ਰਿਤਸਰ, 20 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਸਿੱਖ ਮਿਸ਼ਨਰੀ ਅਦਾਰਿਆਂ ਤੋਂ ਗੁਰਸਿੱਖੀ ਦੀ ਵਿੱਦਿਆ ਪ੍ਰਾਪਤ ਕਰਨ ਵਾਲੇ 37 ਸਿੱਖ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਕੇ ਸਿੱਖੀ ਪ੍ਰਚਾਰ ਅਤੇ ਗੁਰਦੁਆਰਾ ਪ੍ਰਬੰਧ ਦੀਆਂ ਸੇਵਾਵਾਂ ਲਈ ਤੋਰਿਆ ਹੈ। ਇਨ੍ਹਾਂ ਨੌਜਵਾਨਾਂ ਨੂੰ ਨਿਯੁੱਕਤੀ ਪੱਤਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ …

Read More »