ਡਾ. ਓਬਰਾਏ ਵਲੋਂ ਨਿਭਾਏ ਜਾ ਰਹੇ ਮਿਸਾਲੀ ਸੇਵਾ ਕਾਰਜ਼ ਸ਼ਲਾਘਾਯੋਗ – ਕੁਲਦੀਪ ਸਿੰਘ ਧਾਲੀਵਾਲ ਅੰਮ੍ਰਿਤਸਰ, 20 ਫ਼ਰਵਰੀ (ਜਗਦੀਪ ਸਿੰਘ) – ਲੋੜਵੰਦ ਲੋਕਾਂ ਲਈ ਹਮੇਸ਼ਾਂ ਸਭ ਤੋਂ ਮੋਹਰੀ ਹੋ ਕੇ ਮਿਸਾਲੀ ਸੇਵਾ ਕਾਰਜ਼ ਨਿਭਾਉਣ ਵਾਲੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵਲੋਂ ਅੱਜ ਪਿੰਡ ਖਤਰਾਏ ਕਲਾਂ ਵਿਖੇ …
Read More »Monthly Archives: February 2024
ਖ਼ਾਲਸਾ ਕਾਲਜ ਦਾ ਜਰਮਨੀ ਵਫ਼ਦ ਨੇ ਕੀਤਾ ਦੌਰਾ
ਖੇਤੀਬਾੜੀ ਨਾਲ ਸਬੰਧਿਤ ਤਕਨੀਕ ਬਾਰੇ ਹਾਸਲ ਕੀਤਾ ਗਿਆਨ – ਡਾ. ਮਹਿਲ ਸਿੰਘ ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਵਿਖੇ ਜਰਮਨੀ ਦੇ ਸ਼ਹਿਰ ਸਟੁਡਗਾਰਡ ਤੋਂ ਖੇਤੀਬਾੜੀ ਨਾਲ ਸਬੰਧਿਤ ਤਕਨੀਕ ਅਤੇ ਆਰਗੈਨਿਕ ਖੇਤੀ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਕਰੀਬ 15 ਮੈਂਬਰਾਂ ਦਾ ਵਫ਼ਦ ਕੈਂਪਸ ਵਿਖੇ ਪੁੱਜਿਆ।ਡੀਨ ਆਫ਼ ਵਾਈਨ ਇੰਸਟੀਚਿਊਟ ਐਫ਼ ਜਰਮਨੀ ਤੋਂ ਪ੍ਰੋ: ਡਾ. ਡਿਟਮਾਰ ਹਿਲਿਸਟ ਦੀ ਅਗਵਾਈ …
Read More »ਪੈਰਾਮਾਊਂਟ ਪਬਲਿਕ ਸਕੂਲ ਵਿਖੇ ਸਲਾਨਾ ਸਮਾਗਮ ਐਕਸਟਰਾਵਗੈਂਜ਼ਾ ਦਾ ਆਯੋਜਨ
ਸੰਗਰੂਰ, 20 ਫਰਵਰੀ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਸਕੂਲ ਦੇ ਸਲਾਨਾ ਸਮਾਗਮ ਐਕਸਟਰਾਵਗੈਂਜ਼ਾ ਦਾ ਆਯੋਜਨ ਕੀਤਾ ਗਿਆ।ਨਰਸਰੀ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੇ ਬੱਚਿਆਂ ਨੇ ਭਾਗ ਲੈ ਕੇ ਆਪਣੀ ਕਲਾ ਦੇ ਜੌਹਰ ਦਿਖਾਏ।ਪ੍ਰੋਗਰਾਮ ਵਿੱਚ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਗੀਤਾਂ ਡਾਂਸ ਦੀ ਪੇਸ਼ਕਾਰੀ, ਵੱਖ-ਵੱਖ ਰਾਜਾਂ ਨਾਲ ਸੰਬਧਿਤ ਪਹਿਰਾਵੇ ਅਤੇ ਸੱਭਿਆਚਾਰ ਨਾਲ ਸੰਬੰਧਿਤ ਪੇਸ਼ਕਾਰੀ, ਗ੍ਰੈਂਡ ਪੇਰੈਂਟਸ ਥੀਮ, ਕਿਸਾਨਾਂ ਨਾਲ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਾਅ ਤੇ ਬੀ.ਐਡ ਸਮੈਸਟਰ ਲਈ ਸਮਾਂ ਸਾਰਣੀ ਜਾਰੀ
ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਸ਼ਨ ਮਈ 2024 ਲਾਅ (ਤਿੰਨ ਸਾਲਾ), (ਪੰਜ ਸਾਲਾ) ਸਮੈਸਟਰ ਦੂਜਾ ਅਤੇ ਬੀ.ਐਡ. ਸਮੈਸਟਰ ਦੂਜਾ ਦੇ ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਪ੍ਰੀਖਿਆ ਫਾਰਮ ਆਨਲਾਈਨ ਪੋਰਟਲ (www.collegeadmissions.gndu.ac.in/loginNew.aspx `ਤੇ ਭਰਨ ਲਈ ਸ਼ਡਿਊਲ ਜਾਰੀ ਕੀਤਾ ਗਿਆ ਹੈ। ਪ੍ਰੋਫੈੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦੱਸਿਆ ਕਿ ਰੈਗੂਲਰ ਵਿਦਿਆਰਥੀਆਂ ਦੇ ਕਾਲਜਾਂ ਵੱਲੋਂ ਪੋਰਟਲ …
Read More »Guru Nanak Dev University released schedule B.Ed. and Law semesters
Amritsar, February 20 (Punjab Post Bureau) – The online examination form submission and fee payments for May 2024 exams of Law (TYC), (FYIC) Semester 2 and B.Ed. Semester 2 for regular and private students through online portal http://collegeadmissions.gndu.ac.in/loginNew.aspx has been scheduled as per below mentioned dates, said Prof. Palwinder Singh Professor Incharge Examination He said that Last dates for Subject selection for regular …
Read More »ਵਿਲੇਜ਼ ਡਿਫੈਂਸ ਕਮੇਟੀਆਂ ਪਿੰਡਾਂ ਵਿੱਚ ਨਸ਼ੇ ‘ਤੇ ਰੱਖਣ ਤਿਰਛੀ ਨਜ਼ਰ – ਡਿਪਟੀ ਕਮਿਸ਼ਨਰ
ਅਜਨਾਲਾ ਹਲਕੇ ਦੀਆਂ ਪੰਜ ਵਿਲੇਜ਼ ਡਿਫੈਂਸ ਕਮੇਟੀਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੀਆਂ ਹਦਾੲਤਾਂ ਤੇ ਸਰਹੱਦੀ ਪਿੰਡਾਂ ਵਿੱਚ ਬਣਾਈਆਂ ਗਈਆਂ ਵਿਲੇਜ਼ ਡਿਫੈਂਸ ਕਮੇਟੀਆਂ ਪਿੰਡਾਂ ਵਿੱਚ ਨਸ਼ੇ `ਤੇ ਤਿਰਛੀ ਨਜ਼ਰ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ `ਤੇ ਕਾਬੂ ਪਾਉਣ ਲਈ ਬੀ.ਐਸ.ਐਫ ਅਤੇ ਪੁਲਿਸ ਨਾਲ ਆਪਣਾ ਤਾਲਮੇਲ ਬਣਾਈ ਰੱਖਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ …
Read More »ਰੰਗਲਾ ਪੰਜਾਬ ਮੇਲੇ ਦੀ ਧਮਾਕੇਦਾਰ ਸ਼ੁਰੂਆਤ ਕਰਨਗੇ ਬਾਲੀਵੁੱਡ ਗਾਇਕ ਸੁਖਵਿੰਦਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਅਹਿਮ ਸਖ਼ਸ਼ੀਅਤਾਂ ਹੋਣਗੀਆਂ ਸ਼ਾਮਲ ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ਵ ਵਿਆਪੀ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਸੱਤ ਦਿਨ ਚੱਲਣ ਵਾਲਾ ਰੰਗਲਾ ਪੰਜਾਬ ਮੇਲਾ ਕਰਵਾਇਆ ਜਾ ਰਿਹਾ ਹੈ।ਜਿਸਦੀ ਸ਼ੁਰੂਆਤ 23 ਫਰਵਰੀ ਨੂੰ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਕਰਵਾਏ …
Read More »‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪਾਂ ‘ਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ- ਵਿਧਾਇਕ ਰਮਦਾਸ
ਅੰਮ੍ਰਿਤਸਰ 20 ਫਰਵਰੀ (ਸੁਖਬੀਰ ਸਿੰਘ) – ਅਟਾਰੀ ਹਲਕੇ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਅੱਜ ‘ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਅਟਾਰੀ ਦੇ ਪਿੰਡ ਬੱਲ ਖੁਰਦ ਵਿਖੇ ਲਗਾਏ ਗਏ ਕੈਂਪ ਦਾ ਨਿਰੀਖਣ ਕੀਤਾ।ਵਿਧਾਇਕ ਵਲੋਂ ਇਥੇ ਆਪਣਾ ਖੁਦ ਦਾ ਆਧਾਰ ਕਾਰਡ ਵੀ ਸਹੀ ਕਰਵਾਇਆ ਗਿਆ।ਉਨਾਂ ਕਿਹਾ ਕਿ ਇਨਾਂ ਕੈਂਪਾਂ ਨਾਲ ਜਿਥੇ ਲੋਕਾਂ ਦੇ ਸਮੇਂ ਤੇੇ ਪੈਸੇ ਦੀ ਬਚਤ ਹੋ ਰਹੀ …
Read More »ਆਈ.ਟੀ.ਆਈ ਵਿਖੇ ਕਰਵਾਏ ਗਏ ਪ੍ਰੋਜੈਕਟ ਮੁਕਾਬਲੇ
ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਦਯਾਨੰਦ ਆਈ.ਟੀ.ਆਈ ਅਤੇ ਸਾਈਮਨ ਤੇ ਟਾਟਾ ਸਟਰਾਇਵ ਕੰਪਨੀ ਵਲੋਂ ਦਯਾਨੰਦ ਆਈ.ਟੀ.ਆਈ ਅੰਮ੍ਰਿਤਸਰ ਵਿਖੇ ਇਸ ਜਿਲ੍ਹੇ ਦੀਆਂ ਪੰਜ ਸਰਕਾਰੀ ਆਈ.ਟੀ.ਆਈਆਂ ਵਲੋਂ ਦਯਾਨੰਦ, ਰਣੀਕੇ, ਲੋਪੋਕੇ, ਅਜਨਾਲਾ, ਬਾਬਾ ਬਕਾਲਾ ਦੇ ਸਿਖਿਆਰਥੀਆਂ ਵਿਚ ਪ੍ਰੋਜੈਕਟ ਕੰਪੀਟੀਸ਼ਨ ਕਰਵਾਇਆ ਗਿਆ।ਜਿਸ ਵਿਚ ਤਕਰੀਬਨ 35 ਪ੍ਰੋਜੈਕਟ ਤਿਆਰ ਕਰਵਾ ਕੇ ਪ੍ਰਦਰਸ਼ਨੀ ਲਾਈ ਗਈ।ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਇਸ ਵਿੱਚ ਮੁੱਖ ਮਹਿਮਾਨ …
Read More »ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੀ ਲੋੜ – ਮੈਡਮ ਸੁਹਿੰਦਰ ਕੌਰ
ਵੱਖ-ਵੱਖ ਪਿੰਡਾਂ ਵਿੱਚ ਬੀਤੀ ਸ਼ਾਮ ਵੰਡੀਆਂ ਖੇਡ ਕਿੱਟਾਂ ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਬੱਚਿਆਂ ਨੂੰ ਖੇਡਾਂ ਵੱਲ ਜੋੜਨ ਲਈ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਸਾਡੇ ਬੱਚੇ ਖੇਡਾਂ ਵਿੱਚ ਭਾਗ ਲੈ ਕੇ ਆਪਣਾ ਤੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ।ਇਹ ਪ੍ਰਗਟਾਵਾ ਮੈਡਮ ਸੁਹਿੰਦਰ ਕੌਰ ਧਰਮ ਪਤਨੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ …
Read More »