ਹੰਗਾਮੀ ਹਾਲਤ ‘ਚ 112 ਡਾਇਲ ਕਰਕੇ ਲਈ ਜਾ ਸਕਦੀ ਹੈ ਤੁਰੰਤ ਸਹਾਇਤਾ ਅੰਮ੍ਰਿਤਸਰ 29 ਫਰਵਰੀ (ਸੁਖਬੀਰ ਸਿੰਘ) – ਬੀਤੇ ਦਿਨ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਸ਼ਹਿਰ ਦੇ ਕਾਰੋਬਾਰੀਆਂ ਅਤੇ ਸਨਅਤਕਾਰਾਂ ਨਾਲ ਉਹਨਾਂ ਦੀਆਂ ਮੰਗਾਂ ਸਬੰਧੀ ਕੀਤੀ ਗਈ ਮੀਟਿੰਗ ਵਿੱਚ ਕਾਰੋਬਾਰੀਆਂ ਵੱਲੋਂ ਉਠਾਏ ਗਏ ਸੁਰੱਖਿਆ ਦੇ ਮੁੱਦੇ ਦਾ ਅੱਜ ਜਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਨੇ ਪੱਕਾ ਹੱਲ ਕਰ ਦਿੱਤਾ।ਉਨਾਂ ਇੰਡਸਟਰੀਅਲ ਪਾਰਕ …
Read More »Monthly Archives: February 2024
ਸਲਾਈਟ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ
ਸੰਗਰੂਰ, 29 ਫਰਵਰੀ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ਡੀਮਡ ਯੂਨੀਵਰਸਿਟੀ) ਸਲਾਈਟ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਸਲਾਈਟ ਡਾਇਰੈਕਟਰ ਪ੍ਰੋ. ਮਣੀਕਾਂਤ ਪਾਸਵਾਨ, ਪ੍ਰੋ. ਜੇ.ਐਸ ਢਿੱਲੋਂ, ਪ੍ਰੋ. ਰਾਜੇਸ਼ ਕੁਮਾਰ ਅਤੇ ਸੰਯੋਜਕ ਪ੍ਰੋ. ਰਵੀ ਕਾਂਤ ਮਿਸ਼ਰਾ ਦੀ ਅਗਵਾਈ ਹੇਠ ਆਯੋਜਿਤ ਸਮਾਗਮ ਦਾ ਉਦੇਸ਼ ਵਿਗਿਆਨ ਸਬੰਧੀ ਗਹਿਰੀ ਸੋਚ ਨੂੰ ਵਧਾਵਾ ਦੇਣਾ ਸੀ।ਪ੍ਰੋਫੈਸਰ ਰਵੀ ਕਾਂਤ ਮਿਸ਼ਰਾ ਨੇ ਵਿਗਿਆਨ …
Read More »ਮਾਰਗ ਦਰਸ਼ਕ ਅਧਿਆਪਕ ਸਿਸ਼ਨ ਕੁਮਾਰ ਗਰਗ
ਸਿਸ਼ਨ ਕੁਮਾਰ ਦਾ ਜਨਮ 23 ਜੂਨ 1968 ਨੂੰ ਮਾਤਾ ਸ਼ਿਮਲਾ ਦੇਵੀ ਦੀ ਕੁੱਖੋਂ ਪਿਤਾ ਕ੍ਰਿਸ਼ਨ ਚੰਦ ਦੇ ਘਰ ਪਿੰਡ ਤੁੰਗਾਂ ਵਿੱਚ ਹੋਇਆ।ਤਿੰਨ ਭੈਣਾਂ ਅਤੇ ਦੋ ਭਰਾਵਾਂ ਦੇ ਪਰਿਵਾਰ ਵਿੱਚ ਆਪ ਜੀ ਨੂੰ ਚੰਗੇ ਸੰਸਕਾਰਾਂ ਦੀ ਸਿੱਖਿਆ ਵਿਰਾਸਤ ਵਿੱਚੋਂ ਹੀ ਮਿਲੀ।ਪ੍ਰਾਇਮਰੀ ਤੱਕ ਦੀ ਸਿੱਖਿਆ ਪਿੰਡ ਦੇ ਸਰਕਾਰੀ ਸਕੂਲ ਵਿੱਚੋਂ ਹਾਸਲ ਕੀਤੀ।ਆਪ ਨੇ 1984 ਵਿੱਚ ਮੈਟ੍ਰਿਕ ਸਰਕਾਰੀ ਹਾਈ ਸਕੂਲ ਕੁਲਾਰ ਖੁਰਦ ਤੋਂ …
Read More »ਸ਼ੁਭ ਵਿਆਹ ਮੁਬਾਰਕ – ਗੁਰਪਾਲ ਸਿੰਘ (ਜਿੰਮੀ) ਅਤੇ ਪ੍ਰਿੰਸ ਕੌਰ
ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਗੁਰਪਾਲ ਸਿੰਘ (ਜ਼ਿੰਮੀ) ਦਾ ਸ਼ੁੱਭ ਵਿਆਹ ਪ੍ਰਿੰਸ ਕੌਰ ਵਾਸੀ ਸੰਗਰੂਰ ਨਾਲ ਸੰਪਨ ਹੋਇਆ।
Read More »ਵਿਧਾਇਕ ਬਾਬਾ ਬਕਾਲਾ ਸਾਹਿਬ ਨੇ ਖਾਨਪੁਰ ਵਿੱਚ ਸ਼ੁਰੂ ਕਰਵਾਈ ਰੇਤ ਦੀ ਖੱਡ
ਸਾਢੇ ਪੰਜ ਰੁਪਏ ਫੁੱਟ ਦੇ ਹਿਸਾਬ ਨਾਲ ਮਿਲੇਗਾ ਰੇਤਾ ਬਾਬਾ ਬਕਾਲਾ ਸਾਹਿਬ, 28 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸਰਦਾਰ ਦਲਬੀਰ ਸਿੰਘ ਟੌਂਗ ਨੇ ਅੱਜ ਪਿੰਡ ਖਾਨਪੁਰ ਵਿਖੇ ਕਰੀਬ ਸਵਾ ਹਕਟੇਅਰ ਰਕਬੇ ਦੀ ਰੇਤ ਦੀ ਖੱਡ ‘ਤੇ ਮਾਈਨਿੰਗ ਦਾ ਕੰਮ ਸ਼ੁਰੂ ਕਰਵਾਇਆ।ਉਹਨਾਂ ਦੱਸਿਆ ਕਿ ਅੱਜ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾ ਮਾਜ਼ਰਾ ਨੇ 12 ਹੋਰ ਜਨਤਕ …
Read More »ਪਿੰਡਾਂ ਦੀ ਆਰਥਿਕ ਤਰੱਕੀ ਲਈ ਨਾਰੀ ਸ਼ਕਤੀ ਨੂੰ ਮਜ਼ਬੂਤ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬਲਾਕ ਹਰਸ਼ਾਛੀਨਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਦੀ ਸ੍ਰੀਮਤੀ ਪਰਮਜੀਤ ਕੌਰ ਦੀ ਅਗਵਾਈ ਹੇਠ ਚਲਾਏ ਜਾ ਰਹੇ ਨਾਰੀ ਸ਼ਕਤੀ ਕਲੱਸਟਰ ਲੈਵਲ ਸੁਸਾਇਟੀ ਦਾ ਦੌਰਾ ਕੀਤਾ।ਇਸ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕਿਹਾ ਕਿ ਜਿਲ੍ਹੇ ਦੇ ਪਿੰਡਾਂ ਵਿੱਚ ਲੋਕਾਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਅਜਿਹੀਆਂ ਕੋਸ਼ਿਸ਼ਾਂ ਬਹੁਤ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ ਮੁਲਾਹਜ਼ੇ ਦੌਰਾਨ ਮਰੀ ਭੇਡ ਦੇ ਪੇਟ ’ਚੋਂ ਨਿਕਲੀ ਚਾਈਨਾ ਡੋਰ
ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ ਪਸ਼ੂ ਧਨ ਫਾਰਮ ਕੰਪਲੈਕਸ ਵਿਖੇ ਚੀਨੀ ਡੋਰ ਨਿਗਲਣ ਕਾਰਨ ਮਰੀ ਭੇਡ ਦਾ ਮਾਮਲਾ ਸਾਹਮਣੇ ਆਇਆ ਹੈ।ਜਿਸ ਦੇ ਮੁਲਾਹਜ਼ੇ ਦੌਰਾਨ ਪੇਟ ’ਚੋਂ ਚਾਈਨਾ ਡੋਰ ਦਾ ਗੁੱਛਾ ਨਿਕਲਿਆ ਹੈ। ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਦੱਸਿਆ ਕਿ 2 ਸਾਲ ਦੀ ਮਾਦਾ ਭੇਡ ਦੀ ਅਚਾਨਕ ਹੋਈ ਮੌਤ …
Read More »ਆਸ਼ੀਰਵਾਦ ਡੇਅ ਬੋਰਡਿੰਗ ਸਕੂਲ ਝਾੜੋਂ ਵਿਖੇ ਰਾਸ਼ਟਰੀ ਸਾਇੰਸ ਦਿਵਸ ਮਨਾਇਆ
ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਆਸ਼ੀਰਵਾਦ ਡੇਅ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਵਿਖੇ ਰਾਸ਼ਟਰੀ ਸਾਇੰਸ ਦਿਵਸ ਮਨਾਇਆ ਗਿਆ।ਇਸ ਦੌਰਾਨ ਸਭ ਤੋਂ ਪਹਿਲਾਂ ਕਵਿਤਾ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਪਹਿਲਾ ਸਥਾਨ ਜਸ਼ਨਦੀਪ ਕੌਰ, ਦੂਜਾ ਸਥਾਨ ਰਮਨਦੀਪ ਕੌਰ ਅਤੇ ਸੁਖਮਨ ਕੌਰ ਨੇ ਲਿਆ।ਇਸ ਤੋਂ ਬਾਅਦ ਇੱਕ ਸਕਿਟ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਛੇਵੀਂ ਅਤੇ ਸੱਤਵੀਂ ਕਲਾਸ ਦੇ ਵਿਦਿਆਰਥੀਆਂ …
Read More »ਅਕੇਡੀਆ ਵਰਲਡ ਸਕੂਲ ‘ਚ ਕਰਵਾਇਆ ਕੁਇਜ਼ ਮੁਕਾਬਲਾ
ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਬੀਤੀ ਦਿਨੀ ਵਿੱਦਿਅਕ ਸੰਸਥਾ ਅਕੇਡੀਆ ਵਰਲ਼ਡ ਸਕੂਲ ਵਿਖੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਅਤੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਦੀ ਅਗਵਾਈ ਹੇਠ ਯੂ.ਕੇ.ਜੀ ਜਮਾਤ ਦੇ ਕੁਇਜ਼ ਮੁਕਾਬਲੇ ਕਰਵਾਏ ਗਏ।ਇਹ ਮੁਕਾਬਲੇ ਸਰੀਰਕ ਗਤੀਵਿਧੀਆਂ ਦਿਮਾਗੀ ਅਭਿਆਸ ਅਤੇ ਬੁੱਧੀ ਦੇ ਵਾਧੇ ਲਈ ਬੱਚਿਆਂ ਨੂੰ ਨਿਪੁੰਨ ਬਣਾਉਣ ਵਿੱਚ ਸਹਾਇਕ ਸਿੱਧ ਹੁੰਦੇ ਹਨ।ਮੁਕਾਬਲਾ ਦੋ ਗਰੁੱਪਾਂ ਐਸਟਰ ਅਤੇ ਲਾਇਲੈਕ ਵਿੱਚਕਾਰ ਹੋਇਆ।ਮੁਕਾਬਲੇ ਦੇ …
Read More »ਰੰਗਲੇ ਪੰਜਾਬ ਮੇਲੇ ‘ਚ ਤਿਆਰ ਕੀਤਾ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ
ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਹੋਇਆ ਦਰਜ਼ ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ ਪਹਿਲੇ ਰੰਗਲਾ ਪੰਜਾਬ ਮੇਲੇ ਦੌਰਾਨ ਅੱਜ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ ਤਿਆਰ ਕਰਵਾਇਆ ਗਿਆ, ਜੋ ਕਿ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਦੇ ਵਿੱਚ ਦਰਜ਼ ਹੋ ਗਿਆ ਹੈ।ਵਿਭਾਗ ਦੇ ਐਕਸੀਐਨ ਬੀ.ਐਸ ਚਾਨਾ ਨੇ …
Read More »