ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਕੈਮੀਕਲ ਸੋਸਾਇਟੀ ਵਲੋਂ ਪੰਜਾਬ ਰਾਜ ਪਰਿਸ਼ਦ ਦੇ ਸਹਿਯੋਗ ਨਾਲ ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਤਖਨੀ ਫਾਰੈਸਟ ਰਿਜ਼ਰਵ ਹੁਸ਼ਿਆਰਪੁਰ ਵਿਖੇ ਨੇਚਰ ਕੈਂਪ ਲਗਾਇਆ ਗਿਆ।ਕੈਮਿਸਟਰੀ ਵਿਭਾਗ ਤੋਂ ਡਾ. ਨਿਵੇਦਿਤਾ ਚੌਧਰੀ ਅਤੇ ਡਾ. ਗੋਪਾਲ ਸਿੰਘ ਸਮੇਤ ਕੈਮਿਸਟਰੀ ਵਿਭਾਗ ਅਤੇ ਬੋਟੈਨੀਕਲ ਅਤੇ ਵਾਤਾਵਰਣ ਵਿਗਿਆਨ …
Read More »Monthly Archives: February 2024
ਡੀ.ਏ.ਵੀ ਪਬਲਿਕ ਸਕੂਲ ਵਿਖੇ ਸੀ.ਬੀ.ਐਸ.ਈ ਵਲੋਂ ਵਿੱਤੀ ਸਾਖਰਤਾ ਤੇ ਡਿਜ਼ੀਟਲ ਸਾਧਨਾਂ ਦੀ ਵਰਤੋਂ ਬਾਰੇ ਪ੍ਰੋਗਰਾਮ
ਅੰਮ੍ਰਿਤਸਰ, 15 ਫਰਵਰੀ (ਜਗਦੀਪ ਸਿੰਘ) – ਆਰੀਆ ਰਤਨ ਪਦਮਸ੍ਰੀ ਅਲੰਕ੍ਰਿਤ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਅਸ਼ੀਰਵਾਦ ਨਾਲ ਅਤੇ ਵੀ.ਕੇ ਚੋਪੜਾ ਡਾਇਰੈਕਟਰ ਪਬਲਿਕ ਸਕੂਲ, ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਨੇ ਅਧਿਆਪਕਾਂ ਨੂੰ ਵਿੱਤੀ ਸਾਖਰਤਾ ਦੀਆਂ ਬੁਨਿਆਦੀ ਗੱਲਾਂ ਅਤੇ ਡਿਜ਼ੀਟਲ ਸਾਧਨਾਂ ਦੀ ਵਰਤੋਂ ਬਾਰੇ ਜਾਗਰੂਕ …
Read More »ਨਿਊਜੀਲੈਂਡ ਦੇ ਆਗੂਆਂ ਨੇ ਐਡਵੋਕੇਟ ਧਾਮੀ ਨਾਲ ਸਿੱਖ ਮਸਲਿਆਂ ਸਬੰਧੀ ਕੀਤੀ ਚਰਚਾ
ਅੰਮ੍ਰਿਤਸਰ, 14 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਆਏ ਨਿਊਜੀਲੈਂਡ ਦੀ ਸੁਪਰੀਮ ਸਿੱਖ ਸੁਸਾਇਟੀ ਦੇ ਮੁੱਖ ਪ੍ਰਬੰਧਕ ਦਲਜੀਤ ਸਿੰਘ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਨਿਊਜੀਲੈਂਡ ਵਿਚ ਸਿੱਖ ਮਾਮਲਿਆਂ ਅਤੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜ਼ਾਂ ਬਾਰੇ ਚਰਚਾ ਕੀਤੀ।ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ …
Read More »ਜਸਵੰਤ ਸਿੰਘ ਈਸੇਵਾਲ ਨੇ ਐਡਵੋਕੇਟ ਧਾਮੀ ਤੇ ਭਾਈ ਮਹਿਤਾ ਨੂੰ ‘ਸੀਨੇ ਵਿੱਚੋਂ ਨਿਕਲਦੀ ਰਹੇਗੀ ਹੂਕ’ ਪੁਸਤਕ ਕੀਤੀ ਭੇਟ
ਅੰਮ੍ਰਿਤਸਰ, 14 ਫ਼ਰਵਰੀ (ਜਗਦੀਪ ਸਿੰਘ) – ਨਵੰਬਰ 1984 ਸਮੇਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹੋਏ ਸਿੱਖ ਕਤਲੇਆਮ ਦੌਰਾਨ ਵਾਪਰੀਆਂ ਘਟਨਾਵਾਂ ਨੂੰ ਬਿਆਨ ਕਰਦੀ ਜਸਵੰਤ ਸਿੰਘ ਈਸੇਵਾਲ ਵੱਲੋਂ ਤਿਆਰ ਕੀਤੀ ਪੁਸਤਕ ‘ਸੀਨੇ ਵਿੱਚੋਂ ਨਿਕਲਦੀ ਰਹੇਗੀ ਹੂਕ’ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੂੰ ਭੇਟ ਕੀਤੀ ਗਈ। ਪੁਸਤਕ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ …
Read More »‘ਭਾਈ ਕਾਨ੍ਹ ਸਿੰਘ ਨਾਭਾ ਦੀਆਂ ਨਿੱਜੀ ਡਾਇਰੀਆਂ’ ਪੁਸਤਕ ਇਕਬਾਲ ਸਿੰਘ ਲਾਲਪੁਰਾ ਵਲੋਂ ਰਲੀਜ਼
ਨਵੀਂ ਦਿੱਲੀ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਰਾਸ਼ਟਰੀ ਘੱਟਗਿਣਤੀ ਕਮਿਸ਼ਨ ਭਾਰਤ ਸਰਕਾਰ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਪੰਜਾਬੀ ਦੇ ਵਿਸ਼ਵ ਪ੍ਰਸਿੱਧ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਦੀਆਂ ਨਿੱਜ਼ੀ ਡਾਇਰੀਆਂ (1901-1938 ਈ.) ਦਾ ਪੁਸਤਕ ਰੂਪ ‘ਚ ਸੰਪਾਦਿਤ ਪਹਿਲਾ ਸੰਸਕਰਣ ਸੀ.ਜੀ.ਓ ਕੰਪਲੈਕਸ ਦਿੱਲੀ ਵਿਖੇ ਰਲੀਜ਼ ਕੀਤਾ ਗਿਆ।ਮੈਸੋਪੋਟਾਮੀਆ ਪਬਲਿਸ਼ਰਜ਼ ਦਿਲੀ ਵਲੋਂ ਪ੍ਰਕਾਸ਼ਿਤ ਇਨ੍ਹਾਂ ਡਾਇਰੀਆਂ ਦੇ ਸੰਪਾਦਿਤ ਸੰਸਕਰਣ ਨੂੰ ਡਾ. ਜਗਮੇਲ ਸਿੰਘ …
Read More »ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 14 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਦੇ ਐਨ.ਸੀ.ਸੀ ਵਿੰਗ ਨੇ ਐਨ.ਸੀ.ਸੀ ਪੰਜਾਬ ਬਟਾਲੀਅਨ 24 ਅਤੇ ਕਾਲਜ ਦੇ ਵੁਮੈਨ ਸੈਲ ਦੇ ਸਹਿਯੋਗ ਨਾਲ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਗਏ ਪ੍ਰੋਗਰਾਮ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਦਾ ਵੀ ਆਯੋਜਨ ਕੀਤਾ। ਸਮਾਗਮ ਦੀ ਸ਼ੁਰੂਆਤ ਡਾ. ਡਾਇਰੈਕਟਰ …
Read More »ਗਣਤੰਤਰ ਦਿਵਸ ਪਰੇਡ ’ਚ ਹਿੱਸਾ ਲੈ ਕੇ ਆਏ ਖ਼ਾਲਸਾ ਕਾਲਜ ਐਨ.ਸੀ.ਸੀ ਕੈਡਿਟਾਂ ਦਾ ਸਨਮਾਨ
ਅੰਮ੍ਰਿਤਸਰ, 14 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਤਿੰਨ ਐਨ.ਸੀ.ਸੀ ਕੈਡਿਟਾਂ ਨੂੰ ਦਿੱਲੀ ਵਿਖੇ ਪ੍ਰਭਾਵਸ਼ਾਲੀ ਗਣਤੰਤਰ ਦਿਵਸ ਦੀ ਪਰੇਡ ’ਚ ਹਿੱਸਾ ਲੈਣ ਦੇ ਬਾਅਦ ਕਾਲਜ ਪੁੱਜਣ ’ਤੇ ਸਨਮਾਨਿਤ ਕੀਤਾ ਗਿਆ।ਉਕਤ ਪ੍ਰੋਗਰਾਮ ਦੇ ਬਾਅਦ ਕਾਲਜ ਕੈਂਪਸ ਪੁੱਜੇ ਕੈਡਿਟਾਂ ਨੂੰ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਧਾਈ ਦਿੰਦਿਆਂ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਉਨ੍ਹਾਂ ਦੇ ਜੀਵਨ ’ਚ ਹੋਰ ਸਫ਼ਲਤਾ ਲਈ ਭਰੋਸਾ …
Read More »ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਚੀਮਾ ਮੰਡੀ ਦੀ ਮੀਟਿੰਗ ਹੋਈ
ਸੰਗਰੂਰ, 14 ਫਰਵਰੀ (ਜਗਸੀਰ ਲੌਂਗੋਵਾਲ)- ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ. ਚੀਮਾ ਮੰਡੀ ਦੀ ਇੱਕ ਮੀਟਿੰਗ ਸ੍ਰੀ ਦੁਰਗਾ ਸ਼ਕਤੀ ਮੰਦਿਰ ਵਿਖੇ ਹੋਈ, ਜਿਸ ਵਿੱਚ 14ਵੇਂ ਸ੍ਰੀ ਰਾਮ ਨੌਮੀ ਉਤਸਵ ਨੂੰ ਸਮਰਪਿਤ ਸਮਾਗਮ ਕਰਨ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਸੰਸਥਾ ਦੇ ਸੇਵਾਦਾਰਾਂ ਨੇ ਦੱਸਿਆ ਕਿ ਇਸ ਵਾਰ ਸੰਸਥਾ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਰਾਮ ਮੰਦਿਰ ਅਯੁੱਧਿਆ …
Read More »Chemical Society GNDU hosts Nature Camp at Takhni Forest Reserve
Amritsar , February 14 (Punjab Post Bureau) – Chemical Society, Department of Chemistry Guru Nanak Dev University with support from Punjab State Council for Science & Technology organized Nature Camp at Takhni Forest Reserve Hoshiarpur under the Environment Education program of Ministry of Environment & Climate Change (MoEF & CC). A total of 48 master’s student from Department of Chemistry …
Read More »ਕਹਾਣੀਕਾਰ ਅਤੇ ਕਵੀ ਸੁਖਜੀਤ ਜੀ ਦੇ ਇਸ ਫ਼ਾਨੀ ਜਗਤ ਤੋਂ ਤੁਰ ਜਾਣ ‘ਤੇ ਸ਼ੋਕ ਸਭਾ ਦਾ ਆਯੋਜਨ
ਅੰਮ੍ਰਿਤਸਰ, 14 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਮਵਰ ਕਹਾਣੀਕਾਰ ਅਤੇ ਕਵੀ ਸੁਖਜੀਤ ਜੀ ਦੇ ਇਸ ਫ਼ਾਨੀ ਜਗਤ ਤੋਂ ਤੁਰ ਜਾਣ ‘ਤੇ ਸ਼ੋਕ ਸਭਾ ਦਾ ਆਯੋਜਨ ਕੀਤਾ ਗਿਆ।ਵਿਭਾਗੇ ਮੁਖੀ ਡਾ. ਮਨਜਿੰਦਰ ਸਿੰਘ ਨੇ ਉਹਨਾਂ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਉਹਨਾਂ ਕਿਹਾ ਕਿ ਸੁਖਜੀਤ ਨਿਪੁੰਨ ਕਹਾਣੀਕਾਰ ਸਨ।ਉਹਨਾਂ ਦੱਸਿਆ ਕਿ ਸੁਖਜੀਤ ਨੇ …
Read More »