Saturday, July 26, 2025
Breaking News

Monthly Archives: February 2024

ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ ਆਰ.ਜੇ ਹੰਟ ਮੁਕਾਬਲਾ ਕਰਵਾਇਆ ਗਿਆ

ਤਨੀਸ਼ਾ ਕੋਹਲੀ ਦੇ ਸਿਰ ਸੱਜਿਆ ਜਿੱਤ ਦਾ ਖਿਤਾਬ ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਸ ਕਮਿਊਨੀਕੇਸ਼ਨ ਵਿਭਾਗ ਵਲੋ ਆਰ.ਜੇ ਹੰਟ ਮੁਕਾਬਲਾ ਕਰਵਾਇਆ ਗਿਆ।ਪ੍ਰੋਗਰਾਮ ਚ ਰੇਡੀਓ ਪ੍ਰਸਾਰਣ ਦੇ ਖੇਤਰ ਵਿੱਚ ਵਿਭਾਗ ਦੇ ਵਿਦਿਆਰਥੀਆਂ ਦੁਆਰਾ ਬੇਅੰਤ ਪ੍ਰਤਿੱਭਾ ਅਤੇ ਸਿਰਜਣਾਤਮਕਤਾ ਦੇ ਰੂਪ ਵਿੱਚ ਮਨਮੋਹਕ ਪ੍ਰਦਰਸ਼ਨ ਕੀਤਾ ਗਿਆ।ਹਰੇਕ ਪ੍ਰਦਰਸ਼ਨ ਦੇ ਨਾਲ ਭਾਗੀਦਾਰਾਂ ਨੇ ਦਰਸ਼ਕਾਂ ਨੂੰ ਆਕਰਸ਼ਿਤ ਕਰਨ ਅਤੇ …

Read More »

ਖ਼ਾਲਸਾ ਕਾਲਜ ਵਿਖੇ ‘ਵਿਸ਼ਵ ਰੇਡੀਓ ਦਿਵਸ’ ’ਤੇ ਗੈਸਟ ਲੈਕਚਰ ਕਰਵਾਇਆ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਪੱਤਰਕਾਰ ਅਤੇ ਜਨਸੰਚਾਰ ਵਿਭਾਗ ਵੱਲੋਂ ‘ਵਿਸ਼ਵ ਰੇਡੀਓ ਦਿਵਸ’ ’ਤੇ ਗੈਸਟ ਲੈਕਚਰ ਕਰਵਾਇਆ ਗਿਆ।ਵਿਭਾਗ ਮੁੱਖੀ ਡਾ. ਸਾਨੀਆ ਮਾਰਵਾਹਾ ਦੀ ਅਗਵਾਈ ’ਚ ਕਰਵਾਏ ਗਏ ਇਸ ਲੈਕਚਰ ’ਚ 92.7 ਬਿਗ ਐਫ਼.ਐਮ ਤੋਂ ਰੇਡੀਓ ਜੌਕੀ ਆਦਿੱਤਿਆ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਰੇਡੀਓ ਪੱਤਰਕਾਰੀ ’ਚ ਸਫਲ ਕੈਰੀਅਰ ਲਈ ਮਹੱਤਵਪੂਰਨ ਸੁਝਾਅ ਵਿਦਿਆਰਥੀਆਂ ਨਾਲ …

Read More »

ਦਾਖਲਾ ਮੁਹਿੰਮ ਦੇ ਦੂਸਰੇ ਦਿਨ, ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਜਾਗਰੂਕਤਾ ਵੈਨ ਨੂੰ ਵਿਖਾਈ ਝੰਡੀ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਪੰਜਾਬ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਦੇ ਨਾਂ ਹੇਠ ਨਵੇਂ ਸੈਸ਼ਨ ਲਈ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਸ਼ੁਰੂ ਹੋਈ ’ਦਾਖ਼ਲਾ ਮੁਹਿੰਮ’ ਤਹਿਤ ਅੱਜ ਦੂਜੇ ਦਿਨ ਵੱਖ-ਵੱਖ ਖੇਤਰਾਂ ’ਚ ਜਾਣ ਵਾਲੀ ਜਾਗਰੂਕਤਾ ਵੈਨ ਨੂੰ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਫੈਜ਼ਪੁਰਾ ਤੋਂ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ …

Read More »

ਅੰਮ੍ਰਿਤਸਰ ‘ਚ ਪਹਿਲੀ ਵਾਰ ਪੰਜਾਬ ਸਰਕਾਰ ਲਗਾਏਗੀ 5 ਰੋਜ਼ਾ ‘ਰੰਗਲਾ ਪੰਜਾਬ’ ਮੇਲਾ

23 ਤੋਂ 27 ਫਰਵਰੀ ਤੱਕ ਅੰਮ੍ਰਿਤਸਰ ‘ਚ ਹੋਣਗੇ ਵੱਡੇ ਪ੍ਰੋਗਰਾਮ ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਸੈਰ ਸਪਾਟਾ, ਸਭਿਆਚਾਰਕ ਮਾਮਲੇ ਤੇ ਪੁਰਾਤਤਵ ਵਿਭਾਗ ਵੱਲੋਂ ਅੰਮ੍ਰਿਤਸਰ ਵਿੱਚ ਪਹਿਲੀ ਵਾਰ ਪੰਜ਼ ਦਿਨ ਚੱਲਣ ਵਾਲਾ ‘ਰੰਗਲਾ ਪੰਜਾਬ’ ਮੇਲਾ ਕਰਵਾਇਆ ਜਾ ਰਿਹਾ ਹੈ।ਇਸ ਵਿੱਚ ਪੰਜਾਬ ਦੀ ਹਰ ਉਹ ਵੰਨਗੀ ਪੇਸ਼ ਕੀਤੀ ਜਾਵੇਗੀ, ਜਿਸ ਕਰਕੇ ਪੰਜਾਬ ਤੇ ਪੰਜਾਬੀਅਤ ਦਾ ਨਾਮ ਵਿੱਚ ਮਸ਼ਹੂਰ …

Read More »

ਕਿਸਾਨਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ -ਐਡਵੋਕੇਟ ਧਾਮੀ

ਅੰਮ੍ਰਿਤਸਰ, 13 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਆਪਣੀਆਂ ਮੰਗਾਂ ਲਈ ਸੰਘਰਸ਼ ਦੇ ਰਾਹ ਤੁਰੇ ਹੋਏ ਕਿਸਾਨਾਂ ’ਤੇ ਹਰਿਆਣਾ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਅੱਥਰੂ ਗੈਸ ਦੇ ਗੋਲੇ ਸੁੱਟਣੇ ਅਤੇ ਪੁਲਿਸ ਬਲ ਦੀ ਵਰਤੋਂ ਕਰਨਾ ਲੋਕਤੰਤਰੀ ਢਾਂਚੇ ਦੇ ਵਿਰੁੱਧ ਹੈ, ਜਿਸ ਪ੍ਰਤੀ ਕੇਂਦਰ ਸਰਕਾਰ ਨੂੰ ਸੰਜ਼ੀਦਗੀ ਨਾਲ ਸੋਚਣਾ ਚਾਹੀਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ …

Read More »

ਐਸ.ਸੀ ਵਰਗ ਦੀ ਭਲਾਈ ਲਈ ਬਣੀ ਵਿਧਾਨ ਸਭਾ ਦੀ ਕਮੇਟੀ ਵੱਲੋਂ ਅੰਮ੍ਰਿਤਸਰ ਜਿਲ੍ਹੇ ਦਾ ਦੌਰਾ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ, ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਬਣੀ ਵਿਧਾਨ ਸਭਾ ਦੀ ਕਮੇਟੀ ਵਲੋਂ ਅੰਮ੍ਰਿਤਸਰ ਜਿਲ੍ਹੇ ਦਾ ਦੌਰਾ ਕੀਤਾ ਗਿਆ।ਕਮੇਟੀ ਸਭਾਪਤੀ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ, ਅਮਿਤ ਰਤਨ ਕੋਟਫੱਤਾ, ਦਲਬੀਰ ਸਿੰਘ ਟੌਂਗ, ਜਗਸੀਰ ਸਿੰਘ, ਜਸਬੀਰ ਸਿੰਘ ਸੰਧੂ, ਡਾ. ਨਛੱਤਰਪਾਲ ਨੇ ਜਿਲਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਜਿਥੇ ਐਸ.ਸੀ ਵਰਗ ਲਈ ਚਲਾਈ ਜਾ …

Read More »

12 ਜਿਲ੍ਹਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਦੀ ਟ੍ਰੇਨਿੰਗ 12 ਤੋਂ 16 ਫਰਵਰੀ ਤੱਕ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 12 ਫਰਵਰੀ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਨਿਯੁੱਕਤ ਵਾਈ.ਪੀ ਸਿੰਘ, ਮਿਸ ਗੀਤਾ ਚੌਬੇ ਅਤੇ ਪ੍ਰਵਾਸ ਜੈਨ (ਨੈਸ਼ਨਲ ਮਾਸਟਰ ਟਰੇਨਰ) ਵਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਸਰਟੀਫਿਕੇਟ ਪ੍ਰੋਗਰਾਮ ਤਹਿਤ ਲੋਕ ਸਭਾ 2024 ਸਬੰਧੀ ਟ੍ਰੇਨਿੰਗ ਦਿੱਤੀ ਗਈ। ਡਿਪਟੀ ਕਸਿਮਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਦੇ 12 …

Read More »

ਟਰੈਫਿਕ ਐਜੂਕੇਸ਼ਨ ਸੈਲ ਨੇ ਸਕੂਲੀ ਵੈਨ ਦੇ ਡਰਾਈਵਰਾ ਨੂੰ ਟਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ ਹੇਠ ਏ.ਡੀ.ਸੀ.ਪੀ ਟਰੈਫਿਕ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵਲੋਂ ਸਪਰਿੰਗ ਡੇਲ ਸਕੂਲ ਫਤਿਹਗੜ੍ਹ ਚੂੜੀਆਂ ਰੋਡ ਅੰਮ੍ਰਿਤਸਰ ਵਿਖੇ ਸਕੂਲ ਬੱਸ ਦੇ ਡਰਾਈਵਰਾਂ ਨਾਲ ਟਰੈਫਿਕ ਸੈਮੀਨਾਰ ਕੀਤਾ ਅਤੇ ਸਕੂਲ ਵੈਨ ਦੇ ਡਰਾਈਵਰਾਂ ਨੂੰ ਸੇਫ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ਇੰਟਰਨਸ਼ਿਪ-ਕਮ-ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਬੀ.ਐਸ.ਸੀ, ਜੀ.ਐਨ.ਐਮ ਅਤੇ ਏ.ਐਨ.ਐਮ ਦੀਆਂ ਵਿਦਿਆਰਥਣਾਂ ਲਈ ਇੱਕ ਇੰਟਰਨਸ਼ਿਪ-ਕਮ-ਪਲੇਸਮੈਂਟ ਡਰਾਈਵ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਈ ਉਕਤ ਪਲੇਸਮੈਂਟ ਮੌਕੇ ਆਈ.ਵੀ, ਅਮਨਦੀਪ ਅਤੇ ਪਾਰਵਤੀ ਹਸਪਤਾਲਾਂ ਲਈ 30 ਤੋਂ ਵਧੇਰੇ ਵਿਦਿਆਰਥੀਆਂ ਨੇ ਨੌਕਰੀਆਂ ਪ੍ਰਾਪਤ ਕੀਤੀਆਂ। ਡਾ. ਅਮਨਪ੍ਰੀਤ ਕੌਰ ਨੇ ਨੌਕਰੀਆਂ ਹਾਸਲ ਕਰਨ ਵਾਲੀਆਂ …

Read More »

ਖ਼ਾਲਸਾ ਕਾਲਜ ਸੀਨੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਨੇ ਗਤਕੇ ’ਚ ਤਗਮੇ ਹਾਸਲ ਕੀਤੇ

ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਨੈਸ਼ਨਲ ਖੇਡਾਂ ਗਤਕਾ ਚੈਂਪੀਅਨਸ਼ਿਪ ’ਚ ਭਾਗ ਲੈਂਦਿਆਂ ਗੋਲਡ ਅਤੇ ਬਰਾਂਉਜ਼ ਮੈਡਲ ਹਾਸਲ ਕੀਤੇ ਹਨ। ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ‘ਸਕੂਲ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ’ ਜੋ ਕਿ ਛੱਤੀਸਗੜ੍ਹ (ਬਿਲਾਈ) ਵਿਖੇ ਹੋਈਆਂ।ਜਿਸ ਵਿੱਚ ਵਿਦਿਆਰਥੀ …

Read More »