Sunday, December 22, 2024

Monthly Archives: February 2024

ਗੀਤਕਾਰ ਗਿੱਲ ਰੌਂਤਾ ਵਿਆਹ ਦੇ ਬੰਧਨ ‘ਚ ਬੱਝੇ

ਚੰਡੀਗੜ੍ਹ, 3 ਫਰਵਰੀ (ਹਰਜਿੰਦਰ ਸਿੰਘ ਜਵੰਦਾ) – ਪੰਜਾਬੀ ਸੰਗੀਤਕ ਖੇਤਰ ‘ਚ ਦਰਜ਼ਨਾਂ ਹੀ ਸੁਪਰ ਹਿੱਟ ਗੀਤਾਂ ਦੇ ਰਚੇਤਾ ਮਸ਼ਹੂਰ ਗੀਤਕਾਰ ਅਤੇ ਫਿਲਮੀ ਲੇਖਕ ਗੁਰਵਿੰਦਰ ਸਿੰਘ ਗਿੱਲ ਰੌਂਤਾ ਹੁਣ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ।ਗਿੱਲ ਰੌਂਤੇ ਵਾਲਾ ਦਾ ਸ਼ੁਭ ਵਿਆਹ ਪਿੰਡ ਕੋਠਾ ਗੁਰੂ ਕਾ ਦੀ ਜ਼ੰਮਪਲ ਖੂਬਸੂਰਤ ਮੁਟਿਆਰ ਹਰਜਿੰਦਰ ਕੌਰ ਧਨੋਆ ਸਪੁੱਤਰੀ ਚਰਨਜੀਤ ਸਿੰਘ ਧਨੋਆ ਨਾਲ ਹੋਇਆ ਹੈ।ਸਕਾਈ ਹਾਈਟਸ ਰਾਮਪੁਰਾ …

Read More »

ਸਰਕਾਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਦਾ ਗਣਿਤ ਮੁਕਾਬਲੇ ‘ਚ ਪਹਿਲਾ ਸਥਾਨ

ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਬੱਚਿਆਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਗਣਿਤ ਅਤੇ ਹੋਰ ਵਿਸ਼ਿਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।ਉਸੇ ਘੜੀ ਗਣਤ ਗਤੀਵਿਧੀ ਮੁਕਾਬਲੇ ਵਿੱਚ ਰਤੋਕੇ ਦੇ ਵਿਦਿਆਰਥੀਆਂ ਨੇ ਜਿਲ੍ਹਾ ਸੰਗਰੂਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।ਅਰਮਾਨਦੀਪ ਸਿੰਘ, ਅਰਮਾਨ ਜੋਤ ਸਿੰਘ ਤੇ ਆਰਬ ਦੀ ਟੀਮ ਨੇ ਗਣਿਤ ਦਾ ਲੋਹਾ ਮਨਵਾਉਂਦੇ ਹੋਏ ਆਪਣੀ …

Read More »

ਸੰਤ ਅਤਰ ਸਿੰਘ ਜੀ ਦੇ ਬਰਸੀ ਸਮਾਗਮ ਸਬੰਧੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ

ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ 97ਵੀਂ ਬਰਸੀ ਤੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਸਰਧਾਂਜਲੀਆਂ ਭੇਟ ਕੀਤੀਆਂ ਗਈਆਂ ਅਤੇ ਇਲਾਕੇ ਤੇ ਦੇਸ਼ ਵਿਦੇਸ਼ਾਂ ਤੋਂ ਲੱਖਾਂ ਦੀ ਤਾਦਾਦ ‘ਚੋਂ ਸਰਧਾਲੂ ਸੰਗਤਾਂ ਨੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੀ ਲੜੀ ਦੇ ਭੋਗ ਪਾਏ …

Read More »

ਅਕਾਲ ਅਕੈਡਮੀ ਬਿਲਗਾ ਨੇ ਜਿੱਤੀ 10ਵੀਂ ਇੰਟਰ-ਸਕੂਲ ਸ਼ਬਦ-ਗਾਇਨ ਪ੍ਰਤੀਯੋਗਿਤਾ

ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਬਿਲਗਾ ਦੇ ਵਿਦਿਆਰਥੀਆਂ ਵਲੋਂ ਦਸਵੇਂ ਇੰਟਰ-ਸਕੂਲ ਸ਼ਬਦ-ਗਾਇਨ ਪ੍ਰਤਿਯੋਗਿਤਾ ਵਿੱਚ ਭਾਗ ਲਿਆ ਗਿਆ।ਕਮਲਾ ਨਹਿਰੂ ਪ੍ਰਾਇਮਰੀ ਸਕੂਲ ਫਗਵਾੜਾ ਵਿਖੇ ਕਰਵਾਈ ਗਈ ਪ੍ਰਤੀਯੋਗਤਾ ਵਿੱਚ ਜਲੰਧਰ ਜਿਲ੍ਹੇ ਦੇ ਸੱਤ ਸਕੂਲਾਂ ਨੇ ਭਾਗ ਲਿਆ ਸੀ।ਅਕਾਲ ਅਕੈਡਮੀ ਬਿਲਗਾ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਉਨਾਂ ਨੇ ਪੜਤਾਲ ਰਾਗ ਮਲਹਾਰ ਵਿੱਚ ਸ਼ਬਦ ਦਾ ਗਾਇਨ ਕੀਤਾ।ਵਿਦਿਆਰਥੀਆਂ ਵਲੋਂ ਸੁਰੀਲੇ ਸ਼ਬਦ “ਹਰ …

Read More »

ਯੂਨੀਵਰਸਿਟੀ ਵਿਖੇ `ਸਫਲ ਕਰੀਅਰ ਲਈ ਜੀਵਨ ਹੁਨਰਾਂ ਦੀ ਮਹੱਤਤਾ` `ਤੇ ਭਾਸ਼ਣ ਦਾ ਆਯੋਜਨ

ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਐਂਡ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ `ਸਫਲ ਕਰੀਅਰ ਲਈ ਜੀਵਨ ਹੁਨਰਾਂ ਦੀ ਮਹੱਤਤਾ` ਵਿਸ਼ੇ `ਤੇ ਭਾਸ਼ਣ ਦਾ ਆਯੋਜਨ ਕਰਵਾਇਆ ਗਿਆ।ਸ੍ਰੀਮਤੀ ਮਨਿੰਦਰ ਸਚਦੇਵ, ਸਾਬਕਾ ਸੀ.ਬੀ.ਆਈ ਅਧਿਕਾਰੀ ਨੇ ਇੰਜਨੀਅਰਿੰਗ, ਐਮ.ਬੀ.ਏ, ਸਾਇੰਸਜ਼ ਅਤੇ ਲਾਈਫ ਸਾਇੰਸਜ਼ ਫੈਕਲਟੀ ਦੇ ਵਿਦਿਆਰਥੀਆਂ ਨੂੰ ਜੀਵਨ ਹੁਨਰਾਂ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੈਮਲ ਆਰਟ ਪ੍ਰਤੀਯੋਗਿਤਾ ਜਿੱਤੀ

ਅੰਮ੍ਰਿਤਸਰ, 3 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਤਿੰਨ ਵਿਦਿਆਰਥੀਆਂ ਨੇ ਵਿਸ਼ਵ ਦੀ ਸਭ ਤੋਂ ਵੱਡੀ ਕਲਾ ਪ੍ਰਤੀਯੋਗਿਤਾ ਵਿੱਚ ਜ਼ੋਨਲ ਪੁਰਸਕਾਰ ਜਿੱਤਿਆ ।ਇਹ ਕੈਮਲ ਆਰਟ ਵਲੋਂ ਅਯੋਜਿਤ ਕੀਤੀ ਗਈ ਸੀ।ਪ੍ਰਤੀਯੋਗਿਤਾ ਵਿੱਚ ਜਮਾਤ ਪੰਜਵੀਂ (ਐਚ) ਦੇ ਅਯਾਨ ਮਹਿਰਾ ਨੇ ਜ਼ੋਨਲ ਪੱਧਰ ‘ਤੇ ਗਰੁੱਪ-ਸੀ ਵਿੱਚ ਤੀਜਾ ਪੁਰਸਕਾਰ, ਹਿਤਿਕਾ ਕਪੂਰ ਤੀਸਰੀ (ਐਫ) ਦੀ ਜ਼ੋਨਲ ਪੱਧਰ ਗਰੁੱਪ-ਬੀ ਵਿੱਚ ਪਹਿਲਾ ਪੁਰਸਕਾਰ …

Read More »

ਸਮਾਜ ਸੇਵੀ ਅਤੇ ਲੇਖਕ ਗੁਰਸ਼ਰਨ ਸਿੰਘ ਬੱਬਰ ਨਮਿਤ ਅੰਤਿਮ ਅਰਦਾਸ 4 ਫਰਵਰੀ ਨੂੰ

ਅੰਮ੍ਰਿਤਸਰ, 2 ਫਰਵਰੀ (ਜਗਦੀਪ ਸਿੰਘ) – ਉਘੇ ਸਮਾਜ ਸੇਵੀ ਅਤੇ ਲੇਖਕ ਗੁਰਸ਼ਰਨ ਸਿੰਘ ਬੱਬਰ ਨਮਿਤ ਅੰਤਿਮ ਅਰਦਾਸ 4 ਫਰਵਰੀ 2024 (ਐਤਵਾਰ) ਨੂੰ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਤਹਿਸੀਲ ਪੁਰਾ ਗੋਲਡਨ ਐਵਨਿਊ ਅੰਮ੍ਰਿਤਸਰ ਵਿਖੇ ਬਾਅਦ ਦੁਪਹਿਰ 1-00 ਤੋਂ 2-00 ਵਜੇ ਤੱਕ ਹੋਵੇਗੀ।ਉਨਾਂ ਦੇ ਸਪੁੱਤਰ ਪਰਮਜੀਤ ਸਿੰਘ ਬੱਬਰ ਨੇ ਦੱਸਿਆ ਹੈ ਕਿ ਇਸ ਤੋਂ ਪਹਿਲਾਂ ਉਨਾਂ ਦੇ ਗ੍ਰਹਿ ਤਹਿਸੀਲਪੁਰਾ ਵਿਖੇ ਸ੍ਰੀ ਅਖੰਡ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਸਾਬਕਾ ਵਿਦਿਆਰਥੀ ਮਿਲਣੀ-2024

ਬ੍ਰਿਗੇਡੀਅਰ ਹਰਚਰਨ ਸਿੰਘ, ਡਾ. ਵਿਨੇ ਕੁਮਾਰ ਤੇ ਵਿਕਰਮ ਚੌਧਰੀ ਦਾ ਆਊਟਸੈਂਡਿੰਗ ਅਲੂਮਿਨੀ ਐਵਾਰਡ ਨਾਲ ਸਨਮਾਨ ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਵਿਚ ਅੱਜ ਜਿਥੇ ਪੁਰਾਣੇ ਵਿਦਿਆਰਥੀਆਂ ਨੇ ਘੁੱਟ ਕੇ ਗਲਵਕੜੀਆਂ ਪਾਈਆਂ ਅਤੇ ਯੂਨੀਵਰਸਿਟੀ ਨਾਲ ਜੁੜੀਆਂ ਵਿਦਿਆਰਥੀ ਜੀਵਨ ਦੀਆਂ ਪੁਰਾਣੀਆਂ ਯਾਦਾਂ ਨੂੂੰ ਤਾਜ਼ਾ ਕੀਤਾ, ਉਥੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਵੀ ਅੱਜ ਦੇ …

Read More »

1076 ’ਤੇ ਕਾਲ ਕਰਕੇ ਲਈਆਂ ਜਾ ਸਕਣਗੀਆਂ 43 ਨਾਗਰਿਕ ਸੇਵਾਵਾਂ- ਡੀ.ਸੀ

ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਹੁਣ ਘਰੇ ਬੈਠੇ ਨਾਗਰਿਕ ਸੇਵਾਵਾਂ ਮੁਹੱਈਆ ਕਾਰਵਾਈਆਂ ਜਾਣਗੀਆਂ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ 1076 ’ਤੇ ਕਾਲ ਕਰਕੇ (ਡੋਰ ਸਟੈਪ ਡਲਿਵਰੀ) ਤਹਿਤ 43 ਸੇਵਾਵਾਂ ਦਾ ਲਾਭ ਲਿਆ ਜਾ ਸਕਦਾ ਹੈ।ਜਿਨ੍ਹਾਂ ਵਿੱਚ ਜਨਮ/ਐਨ.ਏ.ਸੀ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ ਸਰਟੀਫਿਕੇਟ …

Read More »