Friday, May 17, 2024

Monthly Archives: February 2024

ਪੰਜਾਬ ਬਚਾਓ ਯਾਤਰਾ ਨੂੰ ਅਟਾਰੀ ਤੇ ਰਾਜਾਸਾਂਸੀ ਹਲਕਿਆਂ ‘ਚ ਮਿਲਿਆ ਭਰਵਾਂ ਹੁੰਗਾਰਾ

ਸੁਖਬੀਰ ਸਿੰਘ ਬਾਦਲ ਵਲੋਂ ਵਪਾਰ ਲਈ ਕੌਮਾਂਤਰੀ ਸਰਹੱਦ ਖੋਲ੍ਹਣ ਦੀ ਮੰਗ ਅਟਾਰੀ, 1 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਜ਼ੀਰੋ ਲਾਈਨ ਤੋਂ ਪੰਜਾਬ ਬਚਾਓ ਯਾਤਰਾ ਦੀ ਸ਼ੁਰੂਆਤ ਕੀਤੀ ਤੇ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਨੂੰ ਖੋਲ੍ਹਣ ਦੀ ਮੰਗ ਕੀਤੀ ਤਾਂ ਜੋ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਹੋ ਸਕੇ।ਉਹਨਾਂ ਕਿਹਾ ਕਿ …

Read More »

ਬਲਕ ਵਾਟਰ ਸਪਲਾਈ ਪ੍ਰੋਜੈਕਟ ਦਸੰਬਰ 2024 ‘ਚ ਪੂਰਾ ਕਰਨ ਦਾ ਕਮਿਸ਼ਨਰ ਨਗਰ ਨਿਗਮ ਨੇ ਦਿੱਤਾ ਭਰੋਸਾ

ਅੰਮ੍ਰਿਤਸਰ 1 ਫਰਵਰੀ (ਸੁਖਬੀਰ ਸਿੰਘ) – ਬਲਕ ਵਾਟਰ ਸਪਲਾਈ ਪ੍ਰੋਜੈਕਟ ਦਸੰਬਰ 2024 ਦੇ ਅੰਤ ਤੱਕ ਪੂਰਾ ਕਰ ਦਿੱਤਾ ਜਾਵੇਗਾ।ਇਹ ਭਰੋਸਾ ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਨੇ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼਼ਾ ਲੈਣ ਲਈ ਵੱਲ੍ਹਾ ਅਧਾਰਿਤ ਡਬਲਯੂ. ਟੀ.ਪੀ ਪ੍ਰੋਜੈਕਟ ਸਾਈਟ ਦਾ ਦੌਰਾ ਕਰਦਿਆਂ ਕੀਤਾ।ਕਮਿਸ਼ਨਰ ਹਰਪ੍ਰੀਤ ਸਿੰਘ ਨੇ 440 ਐਮ.ਐਲ.ਡੀ ਪਲਾਂਟ ਸਾਈਟ ਦਾ ਵੀ ਦੌਰਾ ਕੀਤਾ ਅਤੇ ਪ੍ਰਾਜੈਕਟ ਦੇ ਵੇਰਵਿਆਂ ਨੂੰ ਚੰਗੀ …

Read More »

ਪੰਜਾਬ ਦਾ ਮਾਣਮੱਤਾ ਇਤਿਹਾਸ ਦਰਸਾਉਂਦੀਆਂ ਝਾਕੀਆਂ ਦਾ ਲੋਕਾਂ ਵਲੋਂ ਦੂਜੇ ਦਿਨ ਵੀ ਭਰਵਾਂ ਸਵਾਗਤ

ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵਲੋਂ ਪਾਏ ਗਏ ਬੇਮਿਸਾਲ ਯੋਗਦਾਨ ਅਤੇ ਪੰਜਾਬ ਦੇ ਗੌਰਵਮਈ ਵਿਰਸੇ ਅਤੇ ਇਤਿਹਾਸ ਬਾਰੇ ਜਾਗਰੂਕ ਕਰਨ ਲਈ ਕੱਢੀਆਂ ਗਈਆਂ ਝਾਕੀਆਂ ਦਾ ਅੱਜ ਵੱਖ-ਵੱਖ ਸਥਾਨਾਂ ‘ਤੇ ਪਹੁੰਚਣ ਸਮੇਂ ਜਿਲ੍ਹਾ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਨਰਾਇਣਗੜ੍ਹ ਇੰਡੀਆ ਗੇਟ ਵਿਖੇ ਝਾਕੀਆਂ ਦੇ ਪੁੱਜਣ ‘ਤੇ …

Read More »

ਵਿਦਿਆਰਥਣਾਂ ਨੇ ਸਕੂਲ ਕੈਂਪਸ ਵਿੱਚ ਬੂਟੇ ਲਗਾ ਕੇ ਮਨਾਇਆ ਜਨਮ ਦਿਨ

ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ) – ਸ਼ਹੀਦ ਮੇਜ਼ਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰਹੇੜੀ ਵਿਖੇ ਵਿਦਿਆਰਥਣਾਂ ਨੇ ਆਪਣਾ ਜਨਮ ਦਿਨ ਸਕੂਲ ਵਿੱਚ ਬੂਟੇ ਲਗਾ ਕੇ ਮਨਾਇਆ।ਵਿਦਿਆਰਥਣ ਮਹਿਕਪ੍ਰੀਤ ਕੌਰ ਅਤੇ ਸੁਲਤਾਨਾ ਨੇ ਸਕੂਲ ਕੈਂਪਸ ਵਿੱਚ ਆਪਣੇ ਅਧਿਆਪਕਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਬੂਟੇ ਲਗਾਏ, ਉਥੇ ਹੀ ਉਕਤ ਬੂਟਿਆਂ ਦੀ ਸਾਂਭ ਸੰਭਾਲ ਦਾ ਬੀੜਾ ਵੀ ਉਠਾਇਆ।ਅਧਿਆਪਕ ਇੰਚਾਰਜ਼਼ ਜਰਨੈਲ ਸਿੰਘ, ਲੈਕਚਰਾਰ ਸਰਬਜੀਤ ਕੌਰ, ਅਧਿਆਪਕਾ …

Read More »

ਬਲਾਕ ਪੱਧਰੀ ਮੁਕਾਬਲੇ ਵਿਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ

ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ)- ਸਰਕਾਰੀ ਹਾਈ ਸਕੂਲ ਰਾਜਪੁਰਾ ਵਿਖੇ ਅੱਜ ਬਲਾਕ ਪੱਧਰੀ ਵਿਦਿਅਕ ਮੁਕਾਬਲੇ ਜਿਲ੍ਹਾ ਸਿੱਖਿਆ ਅਫਸਰ ਮੇਵਾ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਹੈਡਮਾਸਟਰ ਅਤੇ ਬੀ.ਐਨ.ਓ ਕੁਲਵੀਰ ਸ਼ਰਮਾ ਦੀ ਅਗਵਾਈ ਵਿੱਚ ਕਰਵਾਏ ਗਏ।ਜਿਸ ਵਿੱਚ ਭਾਸ਼ਣ ਪ੍ਰਤੀਯੋਗਿਤਾ ਕੁਇਜ਼ ਮੁਕਾਬਲੇ ਅਤੇ ਮੈਥ ਪ੍ਰਦਰਸ਼ਨੀਆਂ ਲਗਾਈਆਂ ਗਈਆਂ।ਇਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਦੇ ਸਾਰੇ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਸਰਕਾਰੀ ਸੀਨੀਅਰ ਸੈਕੰਡਰੀ …

Read More »

ਵੀ.ਸੀ ਸੰਧੂ ਵਲੋਂ ‘ਸਚੱਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬ੍ਰਹਮ ਦ੍ਰਿਸ਼ ‘ਚਿੱਤਰਕਾਰੀ ਕੈਲੰਡਰ 2024 ਜਾਰੀ

ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਪਵਿੱਤਰ ਅਸਥਾਨ ਨੂੰ ਦਰਸਾਉਂਦੀ ਛੋਟੀ ਦਸਤਾਵੇਜ਼ੀ ਅਤੇ ਕੈਲੰਡਰ 2024 ਦੇ ਰੂਪ ਵਿੱਚ “ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬ੍ਰਹਮ ਦ੍ਰਿਸ਼” ਨੂੰ ਦਰਸਾਉਂਦੀ ਤਸਵੀਰੀ ਰਚਨਾ, ਜੀ.ਐਨ.ਡੀ.ਯੂ ਦੇ ਵਾਇਸ ਚਾਂਸਲਰ ਪ੍ਰੋ: ਡਾ: ਜਸਪਾਲ ਸਿੰਘ ਸੰਧੂ ਨੇ ਆਯੋਜਿਤ ਇੱਕ ਸਮਾਗਮ ਦੌਰਾਨ ਜਾਰੀ ਕੀਤੀ।ਪਵਿੱਤਰ ਅਸਥਾਨ ਦੇ ਪਿਕਟੋਰੀਅਲ ਵਿਜ਼ੂਅਲ ਨੂੰ ਪੰਜਾਬ ਦੇ ਉੱਘੇ ਕੁਦਰਤ …

Read More »

ਅੰਮ੍ਰਿਤਸਰ-ਤਰਨਤਾਰਨ ਸੜਕ ਨੂੰ ਚਾਰ ਮਾਰਗੀ ਕਰਨ ਲਈ ਈ.ਟੀ.ਓ ਨੇ ਰੱਖਿਆ ਨੀਂਹ ਪੱਥਰ

13 ਦੀਆਂ 13 ਲੋਕ ਸਭਾ ਸੀਟਾਂ ‘ਤੇ ਪ੍ਰਾਪਤ ਕਰਾਗੇ ਜਿੱਤ – ਈ.ਟੀ.ਓ ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਸੜਕ ਨੂੰ ਚਾਰ ਮਾਰਗੀ ਕਰਨ ਲਈ ਅੱਜ ਨੀਂਹ ਪੱਥਰ ਹਲਕੇ ਨਾਲ ਸਬੰਧਤ ਵਿਧਾਇਕਾਂ ਜਸਵਿੰਦਰ ਸਿੰਘ ਰਮਦਾਸ, ਵਿਧਾਇਕ ਕਸ਼ਮੀਰ ਸਿੰਘ ਸੋਹਲ …

Read More »

ਨੈਸ਼ਨਲ ਡੀ ਵਾਰਮਿੰਗ ਡੇਅ ਸੰਬਧੀ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ

ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਵਿਜੇ ਕੁਮਾਰ ਦੀ ਪ੍ਰਧਾਨਗੀ ਹੇਠ ਨੈਸ਼ਨਲ ਡੀ- ਵਾਰਮਿੰਗ ਦਿਵਸ ਦੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ।ਡਾ. ਸੂਨੀਤ ਨੇ ਦੱਸਿਆ ਗਿਆ ਕਿ ਨੈਸ਼ਨਲ ਡੀ-ਵਾਰਮਿੰਗ ਦਿਵਸ 5 ਫਰਵਰੀ 2024 ਦਿਨ ਸੋਮਵਾਰ ਅਤੇ ਮੋਪ-ਅਪ ਦਿਵਸ 12 ਫਰਵਰੀ 2024 ਨੂੰ ਮਨਾਇਆ ਜਾਵੇਗਾ।ਜਿਸ ਵਿੱੱਚ 1 ਸਾਲ ਤੋਂ ਲੈ ਕੇ 19 ਸਾਲ ਤੱਕ ਦੇ ਸਾਰੇ ਬੱਚਿਆਂ …

Read More »

ਛੀਨਾ ਵਲੋਂ ਭਾਜਪਾ ਦੇ ਕੇਂਦਰੀ ਅੰਤਰਿਮ ਬਜ਼ਟ ਦੀ ਸ਼ਲਾਘਾ

ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਕੇਂਦਰੀ ਅੰਤਰਿਮ ਬਜ਼ਟ ਨੂੰ ਵਿਕਾਸਮੁਖੀ ਕਰਾਰ ਦਿੰਦਿਆਂ ਕਿਹਾ ਕਿ ਵਿਸ਼ੇਸ਼ ਤੌਰ ’ਤੇ ਊਰਜਾ ਅਤੇ ਸੈਰ-ਸਪਾਟੇ ਦੇ ਖੇਤਰ ਨੂੰ ਪ੍ਰਫੁਲਿੱਤ ਕਰੇਗਾ।ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ, ਖੇਤੀਬਾੜੀ, ਸਿਹਤ, ਸਿੱਖਿਆ ਅਤੇ ਰੱਖਿਆ ਸਮੇਤ ਸਾਰੇ ਖੇਤਰਾਂ ਦਾ ਬਜਟ ’ਚ ਖਾਸ ਧਿਆਨ ਰੱਖਿਆ ਗਿਆ ਹੈ। ਛੀਨਾ ਨੇ ਕਿਹਾ …

Read More »

ਪੰਜਾਬ ਸਰਕਾਰ ਵੱਲੋਂ ਕੰਡਿਆਲੀ ਤਾਰ ਤੋਂ ਪਾਰ ਜ਼ਮੀਨਾਂ ਲਈ ਮੁਆਵਜ਼ਾ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਕੰਡਿਆਲੀ ਤਾਰ ਤੋਂ ਪਾਰ ਅੰਤਰਰਾਸ਼ਟਰੀ ਸਰਹੱਦ ਤੱਕ ਸਥਿਤ ਰਕਬਾ, ਜਿਸ ਵਿੱਚ ਕਿਸਾਨਾਂ ਨੂੰ ਖੇਤੀ ਕਰਨ ਦੀਆਂ ਕਈ ਦਿੱਕਤਾਂ ਆਉਂਦੀਆਂ ਹਨ।ਉਨਾਂ ਨੂੰ ਇਸ ਲਈ ਮੁਆਵਜ਼ਾ ਰਾਸ਼ੀ ਸਾਲ 2022-23 ਲਈ ਪ੍ਰਤੀ ਏਕੜ 10 ਹਜ਼ਾਰ ਰੁਪਏ ਜਾਰੀ ਕਰ ਦਿੱਤੀ ਗਈ ਹੈ ਅਤੇ ਸਬੰਧਤ ਕਿਸਾਨ ਇਹ ਮੁਆਵਜ਼ਾ ਰਾਸ਼ੀ ਲੈਣ ਲਈ ਆਪਣੇ ਹਲਕੇ ਦੇ ਐਸ.ਡੀ.ਐਮ ਦਫਤਰ …

Read More »