ਸੰਗਰੂਰ, 25 ਫਰਵਰੀ (ਜਗਸੀਰ ਲੌਂਗੋਵਾਲ) – ਸਥਾਨਕ ਅਜੀਤ ਨਗਰ ਵਿਖੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਪ੍ਰਬੰਧ ਅਧੀਨ ਸ਼਼੍ਰੋਮਣੀ ਭਗਤ ਬਾਬਾ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕੀਤਾ ਗਿਆ।ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ, ਗੁਰਨਾਮ ਸਿੰਘ ਪ੍ਰਧਾਨ ਸੰਗਰੂਰ ਯੂਨਿਟ ਅਤੇ ਗੁਲਜ਼ਾਰ ਸਿੰਘ ਸਕੱਤਰ ਦੇ ਨਾਲ ਨੌਜਵਾਨ ਸਭਾ ਦੇ ਕੁਲਵਿੰਦਰ ਸਿੰਘ, ਲੱਕੀ …
Read More »Monthly Archives: February 2024
ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਧਾਮੀ ਵਲੋਂ 31 ਰਾਗਾਂ ’ਤੇ ਅਧਾਰਿਤ ‘ਗੁਰ ਸ਼ਬਦ ਰਾਗ ਰਤਨ’ ਐਲਬਮ ਜਾਰੀ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਨਿਊਯਾਰਕ ਦੇ ਅਲਬਾਨੀ ਤੋਂ 12 ਸਾਲ ਦੇ ਗੁਰਸਿੱਖ ਬੱਚੇ ਅਰਜਨਵੀਰ ਸਿੰਘ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 31 ਰਾਗਾਂ ’ਤੇ ਅਧਾਰਿਤ ਗੁਰਬਾਣੀ ਕੀਰਤਨ ਦੀ ਗੁਰ ਸ਼ਬਦ ਰਾਗ ਰਤਨ ਐਲਬਮ ਜਾਰੀ ਕੀਤੀ ਗਈ।ਇਹ ਐਲਬਮ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਰਾੜਾ …
Read More »ਖਾਲਸਾ ਕਾਲਜ ਵਿਖੇ 5 ਰੋਜ਼ਾ ਅੰਮ੍ਰਿਤਸਰ ਸਾਹਿਤ ਉਤਸਵ ਤੇ ਪੁਸਤਕ ਮੇਲਾ ਅਮਿੱਟ ਯਾਦਾਂ ਛੱਡਦਾ ਸੰਪਨ
ਮੇਲੇ ‘ਚ ਇੱਕ ਕਰੋੜ ਤੋਂ ਵਧੇਰੇ ਦੀਆਂ ਵਿਕੀਆਂ ਪੁਸਤਕਾਂ, ਝੂਮਰ ਨੇ ਕੀਲੇ ਸਰੋਤੇ ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਵਿਖੇ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ-2024 ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਅੱਜ ਸੰਪਨ ਹੋ ਗਿਆ।ਮੇਲੇ ਦਾ ਆਖਰੀ ਦਿਨ ਅੱਲਾ, ਵਾਹਿਗੁਰੂ ਦੀ ਏਕਤਾ ਦਾ ਸੰਦੇਸ਼ ਦਿੰਦਾ ਹੋਇਆ ਸਮਾਪਤ ਹੋਇਆ।ਕਾਲਜ ਦੇ ਝੂਮਰ ਨੇ ਦਰਸ਼ਕਾਂ ਨੂੰ ਝੂਮਣ ਲਈ ਮਜ਼ਬੂਰ …
Read More »ਰੰਗਲਾ ਪੰਜਾਬ ਮੇਲੇ ਤਹਿਤ ਕਰਵਾਈ ਗਈ ਪੰਜ ਕਿਲੋਮੀਟਰ ਮੈਰਾਥਾਨ, 1650 ਨੌਜਵਾਨਾਂ ਨੇ ਲਿਆ ਹਿੱਸਾ
ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰੰਗਲਾ ਪੰਜਾਬ ਮੇਲੇ ਤਹਿਤ ਤੰਦਰੁਸਤੀ ਦਾ ਸੰਦੇਸ਼ ਦੇਣ ਲਈ ਅੰਮ੍ਰਿਤਸਰ ਸ਼ਹਿਰ ਵਿੱਚ ਕਰਵਾਈ ਗਈ ਪੰਜ ਕਿਲੋਮੀਟਰ ਦੌੜ (ਗਰੀਨਥਨ) ਵਿੱਚ ਲੜਕੀਆਂ ਦੇ ਵਰਗ ਜਸਬੀਰ ਕੌਰ ਅਤੇ ਲੜਕਿਆਂ ਦੇ ਵਰਗ ‘ਚ ਤਰੁਨ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਪਹਿਲੇ ਸਥਾਨ ‘ਤੇ ਰਹੇ ਜੇਤੂਆਂ ਨੂੰ ਪੰਝੀ ਪੰਝੀ ਹਜਾਰ ਰੁਪਏ ਦੇ ਇਨਾਮ ਦਿੱਤੇ ਗਏ। ਲੜਕੀਆਂ ਦੇ ਵਰਗ …
Read More »‘ਰੰਗਲਾ ਪੰਜਾਬ’ ਮੇਲੇ ‘ਚ ਸਾਹਿਤਕਾਰਾਂ ਨੇ ਪੰਜਾਬੀ ਸਾਹਿਤ ‘ਤੇ ਕੀਤੀ ਚਰਚਾ
ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ) – ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਵਲੋਂ ਗੁਰੂ ਨਗਰੀ ਵਿਖੇ ਕਰਵਾਏ ਜਾ ਰਹੇ ਰੰਗਲਾ ਪੰਜਾਬ ਮੇਲੇ ਦੇ ਦੂਸਰੇ ਦਿਨ ਪਾਰਟੀਸ਼ੀਅਨ ਮਿਊਜ਼ੀਅਮ ‘ਚ ਪੰਜਾਬੀ ਸਾਹਿਤਕਾਰਾਂ ਨੇ ਪੰਜਾਬੀ ਸਾਹਿਤ ‘ਤੇ ਗੰਭੀਰ ਚਰਚਾ ਕੀਤੀ।ਵਿਭਾਗ ਦੇ ਵਧੀਕ ਡਾਇਰੈਕਟਰ ਰਾਕੇਸ਼ ਪੋਪਲੀ ਨੇ ਕਿਹਾ ਕਿ ਪੰਜਾਬੀ ਸਾਹਿਤ ਸਦੀਆਂ ਤੋਂ ਪੰਜਾਬੀ ਸਭਿਆਚਾਰ ਦੀ ਤਰਜ਼ਮਾਨੀ ਕਰ ਰਿਹਾ ਹੈ।ਇਸ ਨੇ ਸਮੇਂ ਦੇ ਨਾਲ-ਨਾਲ …
Read More »ਲਿਟਰੇਚਰ ਫੈਸਟੀਵਲ ਦੇ ਦੂਜੇ ਦਿਨ ਪਦਮ ਸ੍ਰੀ ਸੁਰਜੀਤ ਪਾਤਰ ਨੇ ਸਮਾਗਮ ਨੂੰ ਲਾਏ ਚਾਰ ਚੰਨ
ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ) – ਰੰਗਲਾ ਪੰਜਾਬ ਇਸ ਖੇਤਰ ਦਾ ਸਭ ਤੋਂ ਵੱਡਾ ਸੱਭਿਆਚਾਰਕ ਮੇਲਾ, ਹੈ, ਜੋ ਸਾਹਿਤ, ਭੋਜਨ, ਸੰਗੀਤ, ਬਹਾਦਰੀ ਅਤੇ ਪੰਜਾਬ ਦੇ ਆਪਣੇ ਸੇਵਾ ਭਾਵਨਾ ਦੇ ਅਣਗਿਣਤ ਰੰਗਾਂ ਨੂੰ ਪ੍ਰਦਰਸ਼ਿਤ ਕਰਦੇ ਹੋਏ, ਹਰ ਉਮਰ ਦੇ ਦਰਸ਼ਕਾਂ ਨੂੰ ਖਿੱਚ ਰਿਹਾ ਹੈ।ਅੰਮ੍ਰਿਤਸਰ ਦੇ ਵੱਖ-ਵੱਖ ਸਥਾਨਾਂ ‘ਤੇ ਹੋ ਰਹੇ ਸਮਾਗਮ ਪੰਜਾਬ ਦੇ ਅਲੱਗ-ਅਲੱਗ ਪਹਿਲੂਆਂ ਨੂੰ ਉਜਾਗਰ ਕਰ ਰਹੇ ਹਨ। ਇਸੇ …
Read More »ਨਾਨਕਸ਼ਾਹੀ ਸੰਮਤ 556 ਦਾ ਕੈਲੰਡਰ ਜਥੇਦਾਰ ਰਘਬੀਰ ਸਿੰਘ ਤੇ ਐਡਵੋਕੇਟ ਧਾਮੀ ਵਲੋਂ ਜਾਰੀ
ਅੰਮ੍ਰਿਤਸਰ, 24 ਫ਼ਰਵਰੀ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਾਨਕਸ਼ਾਹੀ ਸੰਮਤ 556 (ਸੰਨ 2024-25) ਦਾ ਕੈਲੰਡਰ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਜਾਰੀ ਕੀਤਾ।ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਕੀਤਾ ਗਿਆ ਹੈ। ਜਥੇਦਾਰ ਗਿਆਨੀ ਰਘਬੀਰ …
Read More »ਗੁਰੂ ਰਵਿਦਾਸ ਜੀ ਦੇ ਅਵਤਾਰ ਦਿਹਾੜੇ ‘ਤੇ ਸਜਾਇਆ ਅਲੌਕਿਕ ਨਗਰ ਕੀਰਤਨ
ਸੰਗਰੂਰ, 24 ਫਰਵਰੀ (ਜਗਸੀਰ ਲੌਂਗੋਵਾਲ) – ਸਥਾਨਕ ਪੱਤੀ ਦੁੱਲਟ ਦੀ ਧਰਮਸ਼ਾਲਾ ਤੋਂ ਗੁਰੂ ਰਵੀਦਾਸ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਅਵਤਾਰ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਨਗਰ ਕੀਰਤਨ ਦਾ ਕਸਬੇ ਦੇ ਵੱਖ ਵੱਖ ਪੜਾਵਾਂ …
Read More »ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ
ਅੰਮ੍ਰਿਤਸਰ, 24 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ।ਗੁਰਦੁਆਰਾ …
Read More »ਰੰਗਲੇ ਪੰਜਾਬ ਮੇਲੇ ‘ਚ ‘ਸੇਵਾ ਸਟਰੀਟ’ ਦੌਰਾਨ ਕਰੀਬ 60 ਵਿਅਕਤੀਆਂ ਨੇ ਕੀਤਾ ਖੂਨਦਾਨ
ਸਾਬਕਾ ਫੌਜੀਆਂ ਨੇ 250 ਲੋੜਵੰਦ ਵਿਅਕਤੀਆਂ ਨੂੰ ਵੰਡੇ ਕੱਪੜੇ ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ 24 ਤੋਂ 29 ਫਰਵਰੀ ਤੱਕ ਮਨਾਏ ਜਾ ਰਹੇ ਰੰਗਲੇ ਪੰਜਾਬ ਮੇਲੇ ਦੌਰਾਨ ਦਾਨ ਨੂੰ ਨਵੀਂ ਦਿਸ਼ਾ ਦੇਣ ਲਈ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਮੁੱਖ ਰਸਤੇ ਹੈਰੀਟੇਜ਼ ਸਟਰੀਟ ਵਿਖੇ ‘ਸੇਵਾ ਸਟਰੀਟ’ ਲਗਾਈ ਗਈ।ਜਿਸ ਦੇ ਪਹਿਲੇ ਹੀ ਦਿਨ ਅੱਜ ਕਰੀਬ 60 ਵਿਅਕਤੀਆਂ ਨੇ ਖੂਨਦਾਨ …
Read More »