Wednesday, April 22, 2026

Daily Archives: March 1, 2024

ਐਮ.ਪੀ ਔਜਲਾ ਧਰਮ ਪਤਨੀ ਸਮੇਤ ਸ੍ਰੀ ਰਾਮ ਮੰਦਰ ਅਯੁੱਧਿਆ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਆਪਣੀ ਧਰਮ ਪਤਨੀ ਸਮੇਤ ਅਯੁੱਧਿਆ ਵਿਖੇ ਸ੍ਰੀ ਰਾਮ ਮੰਦਰ ਵਿਖੇ ਨਤਮਸਤਕ ਹੋਏ।ਉਨਾਂ ਨੇ ਸ੍ਰੀ ਰਾਮ ਮੰਦਰ ਅਯੁੱਧਿਆ ਵਿਖੇ ਮੱਥਾ ਟੇਕਿਆ ਅਤੇ ਉਥੇ ਸ੍ਰੀ ਦੁਰਗਿਆਨਾ ਮੰਦਰ ਟਰੱਸਟ ਅੰਮ੍ਰਿਤਸਰ ਵਲੋਂ ਚਲਾਏ ਜਾ ਰਹੇ ਲੰਗਰ ਵਿੱਚ ਸੇਵਾ ਵੀ ਕੀਤੀ।ਔਜਲਾ ਨੇ ਕਿਹਾ ਕਿ ਇਥੇ ਨਤਮਸਤਕ ਹੋ ਕੇ ਉਨਾਂ ਨੂੰ ਰੂਹਾਨੀ ਖੁਸ਼ੀ …

Read More »