Sunday, September 8, 2024

Daily Archives: March 4, 2024

ਖਾਲਸਾ ਕਾਲਜ ਵੁਮੈਨ ਵਿਖੇ ‘ਨਵੀਆਂ ਕਲਮਾਂ ਨਵੀਂ ਉਡਾਨ’ ਪੁਸਤਕ ਲੋਕ ਅਰਪਿਤ

ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਪੰਜਾਬੀ ਵਿਭਾਗ ਵਲੋਂ ਨਾਮਵਰ ਸਖਸ਼ੀਅਤ ਸੁੱਖੀ ਬਾਠ ਦੁਆਰਾ ਆਰੰਭੇ ਪ੍ਰੋਜੈਕਟ ‘ਨਵੀਆਂ ਕਲਮਾਂ ਨਵੀਂ ਉਡਾਨ’ ਦੇ ਛੇਵੇਂ ਭਾਗ ਨੂੰ ਅਰਪਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਪ੍ਰਧਾਨਗੀ ‘ਚ ਉਲੀਕੇ ਗਏ ਪ੍ਰੋਗਰਾਮ ਮੌਕੇ ਸੁੱਖੀ ਬਾਠ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਸੁਰਿੰਦਰ ਕੌਰ ਨੇ ਪੋਜੈਕਟ ਨਾਲ ਜੁੜੀ …

Read More »

ਗੁਰਦੁਆਰਾ ਕੋਠਾ ਸਾਹਿਬ ਜੋੜ ਮੇਲੇ ‘ਤੇ ਲਗਾਇਆ ਲੰਗਰ

ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ) – ਸਿੱਖਾਂ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਕੋਠਾ ਸਾਹਿਬ ਵੱਲਾ ਅੰਮ੍ਰਿਤਸਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜੋੜ ਮੇਲਾ ਮਨਾਇਆ ਜਾ ਰਿਹਾ ਹੈ।6 ਫਰਵਰੀ ਤੋਂ ਸ਼ੁਰੂ ਹੋਏ ਇੱਕ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲੇ ਇਸ ਮੇਲੇ ਵਿੱਚ ਦੇਸ਼ ਭਰ ਅਤੇ ਆਸ-ਪਾਸ ਦੇ …

Read More »

ਸਾਹਿਤ ਲੇਖਕ ਦੀ ਆਤਮ-ਕਥਾ ਹੀ ਹੁੰਦੀ ਹੈ- ਸੁਰਜੀਤ ਪਾਤਰ

ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਵੱਖ-ਵੱਖ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਖੋਜਾਰਥੀਆਂ ਅਤੇ ਵਿਦਿਆਰਥੀਆਂ ਦੁਆਰਾ ਸੰਚਾਲਿਤ ਸੰਸਥਾ ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਦੁਆਰਾ ਖ਼ਾਲਸਾ ਕਾਲਜ ਫਾਰ ਵਿਮਨ ਵਿਖੇ ਪ੍ਰਸਿੱਧ ਸਮਾਜ ਵਿਗਿਆਨੀ ਪ੍ਰੋ. ਜੇ.ਪੀ.ਐਸ ਓਬਰਾਏ ਨੂੰ ਸਮਰਪਿਤ ਅੱਜ ਨੌਵੇਂ ਅੰਮ੍ਰਿਤਸਰ ਸਾਹਿਤ ਉਤਸਵ ਦਾ ਆਗਾਜ਼ ਬਹੁਤ ਹੀ ਪ੍ਰਭਾਵਸ਼ਾਲੀ ਹੋ ਨਿਬੜਿਆ। ਪਹਿਲੇ ਉਦਘਾਟਨੀ ਸਮਾਗਮ ਦਾ ਆਰੰਭ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸੁਆਗਤੀ ਸ਼ਬਦਾਂ …

Read More »

ਏ.ਸੀ.ਈ.ਟੀ ਵਿਖੇ “ਦੇਸ਼ ਲਈ ਮੇਰੀ ਪਹਿਲੀ ਵੋਟ” ਵਿਸ਼ੇ `ਤੇ ਐਥਲੈਟਿਕ ਮੀਟ ਦਾ ਆਯੋਜਨ

ਨੌਜਵਾਨਾਂ ਨੂੰ ਉਤਸ਼ਾਹ ਨਾਲ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ) – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦੇਸ਼ ਦੇ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਲਈ ਅੰਮ੍ਰਿਤਸਰ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ (ਏ.ਸੀ.ਈ.ਟੀ) ਵਿਖੇ ਫਲੈਸ਼ ਮੋਬ ਪ੍ਰੋਗਰਾਮ ਕਰਵਾਇਆ ਗਿਆ।ਵੋਟਰ ਜਾਗਰੂਕਤਾ ਲਈ ਸ਼ੁਰੂ ਕੀਤੀ ਇਸ ਮੁਹਿੰਮ ਵਿੱਚ ਨੌਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ …

Read More »