ਭੀਖੀ, 5 ਮਾਰਚ (ਕਮਲ ਜ਼ਿੰਦਲ) – ਸਥਾਨਕ ਡੇਰਾ ਬਾਬਾ ਗੁੱਦੜ ਸ਼ਾਹ ਜੀ ਦੇ ਗੱਦੀ ਨਸ਼ੀਨ ਬਾਬਾ ਬਾਲਕ ਦਾਸ ਵਲੋਂ ਸੰਗਤ ਦੇ ਸਹਿਯੋਗ ਸਦਕਾ ਡੇਰੇ ਦੇ ਮੁੱਖ ਪ੍ਰਵੇਸ਼ ਦੁਆਰ ਦੇ ਨਵੀਨੀਕਰਨ ਦੀ ਸੇਵਾ ਸ਼ੁਰੂ ਕਰਨ ਮੌਕੇ ਡੇਰੇ ਅੱਗੇ ਬਣੇ ਸਟੇਡੀਅਮ ਵਿੱਚ ਪਿੱਪਲ ਦੇ ਦਰੱਖਤ ਦਾ ਪੌਦਾ ਲਗਾਇਆ ਗਿਆ।ਉਹਨਾਂ ਕਿਹਾ ਕਿ ਮਨੁੱਖ ਨੂੰ ਸੇਵਾ ਬਿਨ੍ਹਾਂ ਕਿਸੇ ਭਾਵਨਾ ਤੋਂ ਕਰਨੀ ਚਾਹੀਦੀ ਹੈ, ਜਿਸ …
Read More »Daily Archives: March 5, 2024
ਪੰਜਾਬ ਬਜ਼ਟ ਸਿਹਤ, ਸਿੱਖਿਆ, ਖੇਤੀ ਸਮੇਤ ਵਪਾਰ ਲਈ ਉਸਾਰੂ ਤੇ ਰਚਨਾਤਮਕ – ਜਸਕਰਨ ਬੰਦੇਸ਼ਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਪੰਜਾਬ ਟਰੇਡਰਜ਼ ਕਮਿਸ਼ਨ ਦੇ ਸੰਵਿਧਾਨਿਕ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰਾ ਜਸਕਰਨ ਬੰਦੇਸ਼ਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ `ਚ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵਲੋਂ ਪੰਜਾਬ ਸਰਕਾਰ ਦਾ ਬਜਟ ਪੇਸ਼ ਕੀਤੇ ਜਾਣ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਬਜ਼ਟ ਪੰਜਾਬ ਦੇ ਇਤਿਹਾਸ `ਚ ਪਹਿਲੀ ਵਾਰ 2 ਲੱਖ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਅਤਿ ਆਧੁਨਿਕ ਬੈਡਮਿੰਟਨ ਹਾਲ, ਬਾਸਕਿਟ ਬਾਲ ਹੋਰ ਖੇਡ ਮੈਦਾਨ ਬਣਾਉਣ ਦੀ ਤਿਆਰੀ
ਅੰਮ੍ਰਿਤਸਰ, 5 ਮਾਰਚ (ਜਗਦੀਪ ਸਿੰਘ) – ਸਕੂਲਾਂ ਦੇ ਵਿਦਿਆਰਥੀਆਂ ਦਾ ਖੇਡਾਂ ਵਿਚ ਰੁਝਾਨ ਵਧਾਉਣ ਅਤੇ ਖੇਡਾਂ ਦੇ ਮਿਆਰ ਨੂੰ ਉਪਰ ਚੁੱਕਣ ਹਿੱਤ ਅੱਜ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੀ ਅਗਵਾਈ ਹੇਠ ਦੀਵਾਨ ਦੇ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਦੀਵਾਨ ਅਹੁੱਦੇਦਾਰਾਂ ਦੇ ਨਾਲ-ਨਾਲ ਖੇਡਾਂ ਦੇ ਵਿਕਾਸ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਮਹਾਰਿਸ਼ੀ ਦਯਾਨੰਦ ਸਰਵਤੀ ਜੀ ਦੀ 200ਵੀਂ ਜਯੰਤੀ ਤੇ ਰਿਸ਼ੀਬੋਧ ‘ਤੇ ਵਿਸ਼ੇਸ਼ ਸਮਾਗਮ
ਅੰਮ੍ਰਿਤਸਰ. 5 ਮਾਰਚ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਦੀ 200ਵੀਂ ਜਯੰਤੀ ਅਤੇ ਰਿਸ਼ੀਬੋਧ ਉਤਸਵ ‘ਤੇ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਗਿਆ।ਸਭ ਤੋਂ ਪਹਿਲਾਂ ਵੈਦਿਕ ਮੰਗਲਾ ਚਰਨ ਦੇ ਸਾਥ ਹਵਨ ਯੱਗ ਕੀਤਾ ਗਿਆ। ਪ੍ਰਿੰਸੀਪਲ ਡਾ. ਅੱਜ਼ਨਾ ਗੁਪਤਾ, ਟੀਚਰਾਂ ਅਤੇ ਵਿਦਿਆਰਥੀਆਂ ਵਲੋਂ ਹਵਨ ਦੀ ਪਾਵਨ ਅਗਨੀ ‘ਚ ਆਹੂਤੀਆਂ ਸ਼ਰਪਿਾ ਕੀਤੀਆਂ ਗਈਆਂ।ਵੈਦਿਕ ਭਜਨੋਂ ਨਾਲ ਮਹਾਰਿਸ਼ੀ ਨੂੰ ਸ਼ਰਧਾ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਮਹਾਰਿਸ਼ੀ ਦਯਾਨੰਦ ਸਰਸਵਤੀ ਜਯੰਤੀ ਮਨਾਈ
ਅੰਮ੍ਰਿਤਸਰ, 5 ਮਾਰਚ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਵੱਲੋਂ ਆਰਿਆ ਸਮਾਜ ਦੇ ਸੰਸਥਾਪਕ ਮਹਾਰਿਸ਼ੀ ਦਯਾਨੰਦ ਸਰਸਵਤੀ ਨੂੰ ਉਹਨਾਂ ਦੇ ਜਨਮ ਦਿਨ ‘ਤੇ ਸ਼ਰਧਾਂਜਲੀ ਭੇਂਟ ਕਰਨ ਲਈ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।ਉਹ ਭਾਰਤੀ ਇਤਿਹਾਸ ਵਿੱਚ ਸਭ ਤੋਂ ਕੱਟੜਪੰਥੀ ਸਮਾਜਿਕ/ ਧਾਰਮਿਕ ਸੁਧਾਰਕਾਂ ਵਿੱਚੋਂ ਇੱਕ ਸਨ।ਵਿਦਿਆਰਥੀਆਂ ਨੇ ਉਨ੍ਹਾਂ ਦੇ ਪ੍ਰੇਰਨਾਦਾਇਕ ਅਤੇ ਗਿਆਨ ਭਰਪੂਰ ਜੀਵਨ ਦੇ ਅੰਸ਼ …
Read More »ਜਿਲ੍ਹੇ ਵਿਚੋਂ ਭੀਖ ਨੂੰ ਖਤਮ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਲਵੇਗਾ ਸ਼ਹਿਰੀਆਂ ਦਾ ਸਾਥ
ਕਿਹਾ, ਜਾਗਰੂਕਤਾ ਲਈ ਕਰਵਾਏ ਜਾਣਗੇ ਨਾਟਕ ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਜਿਲ੍ਹੇ ਵਿਚੋਂ ਭੀਖ ਦੀ ਲਾਹਨਤ ਨੂੰ ਖਤਮ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਸਖਤੀ ਦੇ ਨਾਲ-ਨਾਲ ਸ਼ਹਿਰ ਵਾਸੀਆਂ ਦਾ ਸਾਥ ਵੀ ਲਿਆ ਜਾਵੇਗਾ।ਇਸ ਕੰਮ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਥਾਂ-ਥਾਂ ਨੁੱਕੜ ਨਾਟਕ ਕਰਵਾਏ ਜਾਣਗੇ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਇਸ ਤੋਂ ਪਹਿਲਾਂ ਜਿਲ੍ਹਾ ਸਮਾਜ ਕਲਿਆਣ ਵਿਭਾਗ ਅਤੇ ਗੁਰੂ …
Read More »83 ਪਿੰਡਾਂ ‘ਚ 1.43 ਕਰੋੜ ਨਾਲ ਲੱਗਣਗੀਆਂ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਲਾਇਟਾਂ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਦੇ 83 ਪਿੰਡਾਂ ਵਿੱਚ ਛੇਤੀ ਹੀ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਸਟਰੀਟ ਲਾਇਟਾਂ ਲਗਾਈਆਂ ਜਾਣਗੀਆਂ ਅਤੇ ਇਸ ਕੰਮ ਲਈ 1.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜਿਲ੍ਹਾ ਪੱਧਰੀ ਕਮੇਟੀ ਵਿੱਚ ਇਸ ਸਬੰਧੀ ਕੀਤੀ ਮੀਟਿੰਗ ’ਚ ਇਹ ਜਾਣਕਾਰੀ ਦਿੰਦੇ ਹੋਏ ਹਦਾਇਤ ਕੀਤੀ ਕਿ ਇੰਨਾਂ ਲਾਇਟਾਂ ਦੀ ਖਰੀਦ …
Read More »ਕੇਂਦਰੀ ਜੇਲ ਅੰਮ੍ਰਿਤਸਰ ਵਿਖੇ ਪੰਜਾਬ ਜੇਲ ਉਲੰਪਿਕ ਖੇਡਾਂ ਸ਼ੁਰੂ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਖੇ 2024 ਪੰਜਾਬ ਜੇਲ੍ਹ ਓਲੰਪਿਕ ਦੀਆਂ ਜ਼ੋਨ ਪੱਧਰੀ ਖੇਡਾਂ ਬੜੇ ਉਤਸ਼ਾਹ ਨਾਲ ਸ਼ੁਰੂ ਹੋ ਗਈਆਂ।ਇਸ ਖੇਡ ਮੇਲੇ ਵਿੱਚ ਅੰਮ੍ਰਿਤਸਰ ਤੋਂ ਇਲਾਵਾ ਪੱਟੀ, ਹੁਸ਼ਿਆਰਪੁਰ, ਪਠਾਨਕੋਟ, ਫਿਰੋਜ਼ਪੁਰ ਅਤੇ ਤਰਨਤਾਰਨ ਜੇਲ੍ਹ ਦੇ ਕੈਦੀ ਭਾਗ ਲੈ ਰਹੇ ਹਨ।ਖੇਡਾਂ ਤੋਂ ਪਹਿਲਾਂ ਸਿੱਖਿਆ ਅਦਾਰਿਆਂ ਦੀਆਂ ਖੇਡਾਂ ਦੀ ਤਰਾਂ ਕੈਦੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ।ਭੰਗੜਾ ਤੇ ਹੋਰ ਸਭਿਆਚਾਰਕ …
Read More »ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਤਕਸੀਮ ਕੀਤੀਆਂ ਇਲੈਕਟ੍ਰਿਕ ਵੀਲ੍ਹ ਚੇਅਰਾਂ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅੱਜ ਐਕਸਿਸ ਬੈਂਕ ਦੀ ਸਹਾਇਤਾ ਨਾਲ ਵਿਸ਼ੇਸ਼ ਲੋੜਾਂ ਵਾਲੇ ਸਕੂਲਾਂ ਵਿਚ ਪੜਦੇ ਬੱਚਿਆਂ ਨੂੰ ਇਲੈਕਟ੍ਰਿਕ ਵੀਲ ਚੇਅਰਾਂ ਤਕਸੀਮ ਕੀਤੀਆਂ।ਬੱਚਿਆਂ ਨਾਲ ਗੱਲਬਾਤ ਕਰਦੇ ਉਨਾਂ ਕਿਹਾ ਕਿ ਆਮ ਬੱਚਿਆਂ ਦੀ ਤਰ੍ਹਾਂ ਉਹਨਾਂ ਕੋਲ ਵੀ ਮੌਕੇ ਹਨ।ਉਹ ਅੱਗੇ ਵਧਣ, ਪ੍ਰਸਾਸ਼ਨ ਉਨਾਂ ਨਾਲ ਹੈ।ਡਿਪਟੀ ਕਮਿਸ਼ਨਰ ਥੋਰੀ ਨੇ ਕਿਹਾ ਕਿ ਵਿਗਿਆਨ ਦੇ ਇਸ ਯੁੱਗ …
Read More »ਪੀ.ਯੂ.ਐਮ ਨੀਦਰਲੈਂਡਜ਼ ਦੀਆਂ ਪ੍ਰਮੁੱਖ ਹਸਤੀਆਂ ਵਲੋਂ ਯੂਨੀਵਰਸਿਟੀ ਦਾ ਦੌਰਾ 6 ਮਾਰਚ ਨੂੰ
ਉਦਯੋਗ, ਅਕਾਦਮਿਕ, ਤਕਨਾਲੋਜੀ ਅਤੇ ਸਥਾਨਕ ਕਿਸਾਨਾਂ ਸਮੇਤ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਨਾਲ ਹੋਵੇਗੀ ਵਿਸ਼ੇਸ਼ ਇਕੱਤਰਤਾ ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰਨਿਓਰਸ਼ਿਪ ਐਂਡ ਇਨੋਵੇਸ਼ਨ `ਚ 6 ਮਾਰਚ 2024 ਬੁੱਧਵਾਰ ਨੂੰ ਹੋ ਰਹੀ ਇੰਟਰਐਕਟਿਵ ਮੀਟਿੰਗ ਵਿੱਚ ਪੀ.ਯੂ.ਐਮ ਨੀਦਰਲੈਂਡਜ਼ ਦੀਆਂ ਪ੍ਰਮੁੱਖ ਹਸਤੀਆਂ ਸ਼ਾਮਲ ਹੋਣ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਐਡਵਿਨ ਵਿਟਲੌਕਸ ਕੰਟਰੀ …
Read More »