Saturday, October 24, 2026

Daily Archives: March 5, 2024

ਬ੍ਰਹਮ ਕੁਮਾਰੀ ਸੈਂਟਰ ਲੌਂਗੋਵਾਲ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਸੰਗਰੂਰ, 5 ਮਾਰਚ (ਜਗਸੀਰ ਲੌਂਗੋਵਾਲ) – ਬ੍ਰਹਮ ਕੁਮਾਰੀ ਵਿਦਿਆਲਿਆ ਲੋਂਗੋਵਾਲ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਵੱਡੇ ਦੀਦੀ ਮੀਰਾ, ਦੀਦੀ ਮੀਤੂ ਤੇ ਦੀਦੀ ਕੰਚਨ ਆਦਿ ਪਹੁੰਚੇ।ਮੀਰਾ ਦੀਦੀ ਨੇ ਕਿਹਾ ਕਿ ਸ਼ਿਵਰਾਤਰੀ ਦਾ ਅਸਲ ਮਹੱਤਵ ਆਪਣੀਆਂ ਬੁਰਾਈਆਂ ਦਾ ਤਿਆਗ ਕਰਨਾ ਹੈ।ਉਹਨਾਂ ਮਾਨਵੀ ਜੀਵਨ ਵਿੱਚ ਸ਼ੁੱਧ ਵਿਵਹਾਰ ਸ਼ੁੱਧ ਖਾਣ ਪਾਨ ਅਤੇ ਸੱਚੇ ਜੀਵਨ ਬਾਰੇ ਜਾਣਕਾਰੀ ਦਿੱਤੀ।ਉਹਨਾਂ …

Read More »

ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਭਾਸ਼ਣ ਅਤੇ ਲੇਖ ਮੁਕਾਬਲੇ ਕਰਵਾਏ

ਸੰਗਰੂਰ, 5 ਮਾਰਚ (ਜਗਸੀਰ ਲੌਂਗੋਵਾਲ) – ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਮੁੰਡੇ) ਧਨੌਲਾ ਜਿਲ੍ਹਾ ਬਰਨਾਲਾ ਵਿਖੇ ਪ੍ਰਿੰਸੀਪਲ ਰਕੇਸ਼ ਕੁਮਾਰ, ਸਕੂਲ ਮੁਖੀ ਰੇਨੂ ਬਾਲਾ ਦੀ ਰਹਿਨੁਮਾਈ ਹੇਠ ਪੰਜਾਬੀ ਭਾਸ਼ਾ ਨਾਲ ਸਬੰਧਿਤ ਭਾਸ਼ਣ ਅਤੇ ਲੇਖ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਦੀ ਅਗਵਾਈ ਪੰਜਾਬੀ ਵਿਭਾਗ ਦੀ ਮੈਡਮ ਇਸ਼ਰਤ ਭੱਠਲ, ਸਾਰਿਕਾ ਜ਼ਿੰਦਲ, ਰਮਨਦੀਪ ਭੰਡਾਰੀ, ਰਸੀਤਾ ਰਾਣੀ ਨੇ ਕੀਤੀ।ਇਸ ਮੌਕੇ ਸਾਰਿਕਾ …

Read More »

9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਦੇ ਦੂਜੇ ਦਿਨ, ਅਮਰੀਕਾ ਅਤੇ ਭਾਰਤ ਦੇ ਵਿਦਵਾਨਾਂ ਨੇ ਕੀਤੀ ਚਰਚਾ

ਪ੍ਰੋ. ਪੂਰਨ ਸਿੰਘ ਦੀਆਂ ਇਕ ਸਦੀ ਬਾਅਦ ਅਪ੍ਰਕਾਸ਼ਿਤ ਪੁਸਤਕਾਂ ਹੋਈਆਂ ਰਿਲੀਜ਼ ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖੋਜ਼ ਸੰਸਥਾ ਨਾਦ ਪ੍ਰਗਾਸੁ ਦੁਆਰਾ ਪ੍ਰਸਿੱਧ ਸਮਾਜ ਸ਼ਾਸਤਰੀ ਪ੍ਰੋ. ਜੇ.ਪੀ.ਐੱਸ ਓਬਰਾਏ ਨੂੰ ਸਮਰਪਿਤ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਦੇ ਦੂਜੇ ਦਿਨ ਵੀ ਵੱਖ-ਵੱਖ ਵੰਨਗੀਆਂ ਨਾਲ ਸੰਬੰਧਿਤ ਸਮਾਗਮ ਆਯੋਜਿਤ ਕੀਤੇ ਗਏ।ਜਿਨ੍ਹਾਂ ਵਿੱਚ ਅੰਤਰਰਾਸ਼ਟਰੀ ਵਿਦਵਾਨਾਂ ਨੇ ਵੀ ਭਾਗ ਲਿਆ।ਅੱਜ ਦੇ ਪਹਿਲੇ ਸਮਾਗਮ ਵਿੱਚ ਸੰਸਥਾ ਵੱਲੋਂ …

Read More »

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 5 ਮਾਰਚ (ਜਗਦੀਪ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2024 ਵਿੱਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ।ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਮਾਰਚ 2024 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ …

Read More »

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਸ਼੍ਰੋਮਣੀ ਅਕਾਲੀ ਦਲ ’ਚ ਰਲੇਵੇਂ ਦਾ ਕੀਤਾ ਸਵਾਗਤ

ਅੰਮ੍ਰਿਤਸਰ, 5 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵਲੋਂ ਆਪਣੀ ਪਾਰਟੀ ਦਾ ਰਲੇਵਾਂ ਸ਼੍ਰੋਮਣੀ ਅਕਾਲੀ ਦਲ ਨਾਲ ਕਰਨ ਦਾ ਸਵਾਗਤ ਕੀਤਾ ਹੈ।ਐਡੋਵੇਕੇਟ ਧਾਮੀ ਨੇ ਅਕਾਲੀ ਸੋਚ ਵਾਲੇ ਹੋਰ ਆਗੂਆਂ ਨੂੰ ਵੀ ਅਪੀਲ ਕੀਤੀ ਹੈ ਕਿ ਪੰਥਕ ਰਾਜਨੀਤੀ ਅਤੇ ਮੌਜ਼ੂਦਾ ਹਾਲਾਤ ਦੇ ਮੱਦੇਨਜ਼ਰ …

Read More »