ਨਾਦ ਪ੍ਰਗਾਸੁ ਨਾਲ ਰਾਬਤੇ ਨੇ ਮੇਰੇ ਜੀਵਨ ਨੂੰ ਟੁੰਬਿਆ – ਰਬੀ ਸ਼ੇਰਗਿੱਲ ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਨਾਦ ਪ੍ਰਗਾਸੁ ਵੱਲੋਂ ਸ੍ਰੀ ਅੰਮ੍ਰਿਤਸਰ ਦੀ ਧਰਤੀ ‘ਤੇ ਕਰਵਾਇਆ ਜਾਣ ਵਾਲਾ ਸਾਲਾਨਾ ‘ਚੜ੍ਹਿਆ ਬਸੰਤ’ ਕਵੀ ਦਰਬਾਰ ਆਪਣੇ 15ਵੇਂ ਸੰਜੋਗ ਵੇਲੇ ਪੰਜਾਬੀ ਦੀਆਂ ਉਪ-ਭਾਸ਼ਾਵਾਂ ਡੋਗਰੀ, ਗੋਜਰੀ, ਪਹਾੜੀ ਤੋਂ ਇਲਾਵਾ ਬਾਂਗਰੂ, ਰਾਜਸਥਾਨੀ ਅਤੇ ਤੇਲਗੂ ਕਵੀਆਂ ਦੀ ਹਾਜ਼ਰੀ ਨਾਲ ਕੌਮਾਂਤਰੀ ਪੱਧਰ ਦਾ ਹੋ ਨਿੱਬੜਿਆ।ਇਸ …
Read More »Daily Archives: March 6, 2024
ਕਮਿਸ਼ਨਰ ਨਿਗਮ ਵਲੋਂ ਟਰੀਟਮੈਂਟ ਪਲਾਂਟਾਂ ਦਾ ਕੀਤਾ ਦੌਰਾ
ਅੰਮ੍ਰਿਤਸਰ; 6 ਮਾਰਚ (ਜਗਦੀਪ ਸਿੰਘ) – ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਨੇ ਐਸ.ਈ ਸੰਦੀਪ ਸਿੰਘ, ਐਕਸੀਅਨ ਮਨਜੀਤ ਸਿੰਘ ਅਤੇ ਗੁਰਜਿੰਦਰ ਸਿੰਘ ਨਾਲ ਖਾਪੜਖੇੜੀ ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ।ਉਨ੍ਹਾਂ ਨੇ ਸੀਵਰੇਜ਼ ਦੇ ਸਹੀ ਵਹਾਅ ਦੀ ਜਾਂਚ ਕਰਨ ਲਈ ਬਟਾਲਾ ਰੋਡ ਅਤੇ ਮੋਹਕਮਪੁਰਾ ਵਿਖੇ ਵਿਚਕਾਰਲੇ ਪੰਪਿੰਗ ਸਟੇਸ਼ਨਾਂ ਦੀ ਵੀ ਜਾਂਚ ਕੀਤੀ। ਕਮਿਸ਼ਨਰ ਨੇ ਅੱਜ ਜਾਰੀ ਬਿਆਨ ਵਿੱਚ ਦੱਸਿਆ ਕਿ ਸ਼ਹਿਰ ਦੇ …
Read More »ਖਾਲਸਾ ਕਾਲਜ ਵੂਮੈਨ ਵਿਖੇ 7 ਰੋਜ਼ਾ ਨੈਸ਼ਨਲ ਸਾਇੰਸ ਡੇਅ ਮਨਾਇਆ
ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਸਾਇੰਸ ਵਿਭਾਗ ਵੱਲੋਂ ‘ਨੈਸ਼ਨਲ ਸਾਇੰਸ ਡੇਅ’ ਮਨਾਇਆ ਗਿਆ।7 ਰੋਜ਼ਾ ਸੈਮੀਨਾਰ ਦੇ ਵੱਖ-ਵੱਖ ਸੁਮੇਲਾਂ ਰਾਹੀਂ ‘ਵਿਕਸਿਤ ਭਾਰਤ ਲਈ ਸਵਦੇਸ਼ੀ ਤਕਨੀਕਾਂ’ ਦੇ ਵਿਸ਼ੇ ’ਤੇ ਧਿਆਨ ਕੇਂਦਰਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਉਕਤ ਸਮਾਗਮ ਨੂੰ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ) ਅਤੇ ਨੈਸ਼ਨਲ ਕੌਂਸਲ …
Read More »ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ ਜਾਰੀ ਕੀਤੀ ਪ੍ਰਵਾਨਗੀ
ਕਰੀਬ 116 ਵਿਅਕਤੀਆਂ ਨੂੰ ਮਿਲੇਗਾ ਰੋਜ਼ਗਾਰ ਅੰਮ੍ਰਿਤਸਰ; 6 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ।ਇਸੇ ਤਹਿਤ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ …
Read More »ਖ਼ਾਲਸਾ ਕਾਲਜ ਦੇ 10 ਵਿਦਿਆਰਥੀਆਂ ਦੀ ਆਈ.ਸੀ.ਆਈ.ਸੀ.ਆਈ ਪਰੂਡੈਂਸ਼ੀਅਲ ਲਾਈਫ ਇੰਸ਼ੋਰੈਂਸ ਲਈ ਚੋਣ
ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ 10 ਵਿਦਿਆਰਥੀਆਂ ਨੂੰ ਆਈ.ਸੀ.ਆਈ.ਸੀ.ਆਈ. ਪਰੂਡੈਂਸ਼ੀਅਲ ਲਾਈਫ ਇੰਸ਼ੋਰੈਂਸ ਲਈ ਚੁਣਿਆ ਗਿਆ ਹੈ।ਬੀ.ਸੀ.ਏ ’ਚੋਂ 6, ਬੀ.ਕਾਮ ’ਚੋਂ 3 ਅਤੇ ਬੀ.ਬੀ.ਏ ’ਚੋਂ 1 ਵਿਦਿਆਰਥੀ ਦੀ ਚੋਣ ਕੀਤੀ ਗਈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਚੁਣੇ ਗਏ ਵਿਦਿਆਰਥੀਆਂ ਅਤੇ ਪਲੇਸਮੈਂਟ ਟੀਮ ਨੂੰ ਵਧਾਈ ਦਿੰਦਿਆਂ ਡਾਇਰੈਕਟਰ, ਟਰੇਨਿੰਗ ਅਤੇ ਪਲੇਸਮੈਂਟ ਸੈਲ ਡਾ. ਹਰਭਜਨ …
Read More »ਗੁਰੂ ਰਵਿਦਾਸ ਮਹਾਰਾਜ ਜੀ ਦੀ ਮੂਰਤੀ ਸਥਾਪਨਾ ਸਬੰਧੀ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ
ਸੰਗਰੂਰ, 6 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਪੱਤੀ ਦੁੱਲਟ ਵਿਖੇ ਸਥਿਤ ਗੁਰੂ ਰਵਿਦਾਸ ਧਰਮਸ਼ਾਲਾ ਵਿੱਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮੂਰਤੀ ਸਥਾਪਨਾ ਕਰਨ ਸਬੰਧੀ ਅੱਜ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ।ਦੁੱਲਟ ਪੱਤੀ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਜ਼ਾਰਾਂ ਅਤੇ ਮੁਹੱਲਿਆਂ ਤੋਂ ਹੁੰਦੀ ਹੋਈ ਇਹ ਸ਼ੋਭਾ ਯਾਤਰਾ ਸ਼ਾਮ ਨੂੰ ਸ਼੍ਰੀ ਗੁਰੂ ਰਵਿਦਾਸ ਧਰਮਸ਼ਾਲਾ ’ਚ ਪਹੁੰਚ ਕੇ ਸੰਪਨ ਹੋਈ।ਸ਼ੋਭਾ ਯਾਤਰਾ ਦਾ ਵੱਖ-ਵੱਖ …
Read More »ਵਾਤਾਵਰਣ ਸੰਭਾਲ ਅਤੇ ਜਾਗਰੂਕਤਾ ਹਿੱਤ ਕਾਲਜਾਂ ‘ਚ ਯੂਨੀਵਰਸਿਟੀ ਸਥਾਪਿਤ ਕਰੇਗੀ ਈਕੋ-ਕਲੱਬ
ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੀ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਨੋਡਲ ਏਜੰਸੀ) ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਵਿੱਚ ਈਕੋ-ਕਲੱਬ ਸਥਾਪਤ ਕਰਨ ਲਈ 12,10,000/- ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਕਾਲਜ ਵਿਕਾਸ ਕੌਂਸਲ ਦੇ ਡੀਨ ਪ੍ਰੋ. ਸਰੋਜ ਅਰੋੜਾ ਨੇ ਦੱਸਿਆ ਕਿ ਵਾਤਾਵਰਨ ਸਿੱਖਿਆ …
Read More »ਯੂਨੀਵਰਸਿਟੀ ਵਿਖੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਟਰੈਕ ਸਾਈਕਲਿੰਗ ਸ਼ੁਰੂ
ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਆਲ ਇੰਡੀਆ ਇੰਟਰ-ਯੂਨੀਵਰਸਿਟੀ ਟ੍ਰੈਕ ਸਾਈਕਲਿੰਗ ਚੈਂਪੀਅਨਸ਼ਿਪ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੇਲੋਡਰੋਮ ਵਿਖੇ ਸ਼ੁਰੂ ਹੋਈ, ਜਿਸ ਵਿੱਚ 60 ਯੂਨੀਵਰਸਿਟੀਆਂ ਦੇ 300 ਤੋਂ ਵੱਧ ਪ੍ਰਤਿਭਾਸ਼ਾਲੀ ਸਾਈਕਲਿਸਟ ਭਾਗ ਲੈ ਰਹੇ ਹਨ। ਖੇਡ ਵਿਭਾਗ ਦੇ ਇੰਚਾਰਜ਼ ਡਾ ਕੰਵਰ ਮਨਦੀਪ ਸਿੰਘ ਨੇ ਅੱਜ ਵੱਖ-ਵੱਖ ਮੁਕਾਬਲੇ ਕਰਵਾਏ ਗਏ।ਜਿਨ੍ਹਾਂ ਵਿੱਚ ਪੁਰਸ਼ ਵਰਗ ਵਿਚ 4 ਕਿਲੋਮੀਟਰ ਵਿਅਕਤੀਗਤ ਪਰਸਿਉਟ ਫਾਈਨਲ ਵਿੱਚ …
Read More »ਵਾਈਸ ਚਾਂਸਲਰ ਵਲੋਂ `ਡਾਇਨਾਮਿਕਸ ਆਫ਼ ਡਰੱਗ ਐਡਿਕਸ਼ਨ ਐਂਡ ਅਬਿਊਜ਼ ਇਨ ਇੰਡੀਆ` ਪੁਸਤਕ ਰਲੀਜ਼
ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਵੱਲੋਂ ਰੂਟਲਜ ਯੂ.ਕੇ ਦੁਆਰਾ ਪ੍ਰਕਾਸ਼ਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਆਫ਼ ਐਮੀਨੈਂਸ ਪ੍ਰੋ. ਆਰ.ਐਸ ਘੁੰਮਣ, ਡਾ. ਜਤਿੰਦਰ ਸਿੰਘ ਅਤੇ ਡਾ. ਗੁਰਿੰਦਰ ਕੌਰ ਵੱਲੋਂ ਲਿਖੀ ਪੁਸਤਕ `ਡਾਇਨਾਮਿਕਸ ਆਫ਼ ਡਰੱਗ ਐਡਿਕਸ਼ਨ ਐਂਡ ਅਬਿਊਜ਼ ਇਨ ਇੰਡੀਆ` ਅੱਜ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਦੇ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਪਲੇਅਪੈਨ, ਨਰਸਰੀ ਤੇ ਦੂਸਰੀ ਜਮਾਤ ਦਾ ਸਲਾਨਾ ਸਮਾਗਮ `ਰੀਜ਼ਨਜ਼ ਟੂ ਸਮਾਈਲ` ਪੇਸ਼
ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ) – ਪਦਮ ਸ਼੍ਰੀ ਅਲੰਕ੍ਰਿਤ ਆਰੀਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਆਸ਼ੀਰਵਾਦ ਨਾਲ ਡਾ. ਸ਼੍ਰੀਮਤੀ ਨੀਲਮ ਕਾਮਰਾ ਖੇਤਰੀ ਅਧਿਕਾਰੀ ਪੰਜਾਬ ਜ਼ੋਨ-ਏ ਅਤੇ ਡਾ. ਪੁਸ਼ਪਿੰਦਰ ਵਾਲੀਆ ਸਕੂਲ ਦੇ ਪ੍ਰਬੰਧਕ ਤੇ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਪਿਛਲੇ ਦਿਨੀਂ ਊਰਵੀ ਆਡੀਟੋਰੀਅਮ ਵਿੱਚ ਪਲੇਅਪੈਨ, ਨਰਸਰੀ ਅਤੇ ਦੂਸਰੀ ਜਮਾਤ ਦਾ ਸਲਾਨਾ …
Read More »