Monday, October 7, 2024

Daily Archives: March 7, 2024

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਸਲਾਨਾ ਸਮਾਰੋਹ ‘ਗਿਆਨ-ਦੀਪ’ ਦਾ ਆਯੋਜਨ

ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਨਰਸਰੀ ਅਤੇ ਐਲ.ਕੇ.ਜੀ ਦੇ ਸਲਾਨਾ ਸਮਾਰੋਹ ‘ਗਿਆਨ-ਦੀਪ’ ਦੌਰਾਨ ਨੰਨ੍ਹੇ ਮੁੰਨ੍ਹੇ ਬੱਚਿਆਂ ਨੇੇ ਨੈਤਿਕ ਨੈਤਿਕ ਮੁੱਲਾਂ ਅਤੇ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਕਲਾਤਮਿਕ ਢੰਗ ਨਾਲ ਦਿੱਤਾ।ਸਕੁਲ਼ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੇ ਦਿਸ਼ਾ-ਨਿਰਦੇਸ਼ ਹੇਠ ਆਯੋਜਿਤ ਇਸ ਪ੍ਰੋਗਰਾਮ ਵਿੱਚ ਸਕੂਲ ਦੇ ਮੈਨੇਜਰ ਡਾ. ਰਾਜੇਸ਼ ਕੁਮਾਰ ਮੁੱਖ ਮਹਿਮਾਨ ਸਨ।ਸਮਾਰੋਹ ਦਾ ਸ਼ੁਭਆਰੰਭ ਗਿਆਨ ਦੇ ਪ੍ਰਕਾਸ਼ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਰਿਸ਼ੀ ਬੋਧ ਉਤਸਵ, ਸ਼ਿਵਰਾਤਰੀ ਅਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ) – ਰਿਸ਼ੀ ਬੋਧ ਉਤਸਵ, ਸ਼ਿਵਰਾਤਰੀ ਅਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਇੱਕ ਸਭਾ ਕਰਵਾਈ ਗਈ।ਉਤਸਵ ਸਵਾਮੀ ਦਯਾਨੰਦ ਸਰਸਵਤੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨ ਅਤੇ ਇਸ ਮਹਾਨ ਸੁਧਾਰਕ ਅਤੇ ਨੇਤਾ ਨੂੰ ਸ਼ਰਧਾਂਜਲੀ ਦੇਣ ਲਈ ਮਨਾਇਆ ਗਿਆ।ਇਹ ਗਿਆਨ ਦੀ ਨਿਸ਼ਾਨਦੇਹੀ ਕਰਦਾ ਹੈ, ਜੋ ਸਵਾਮੀ ਜੀ ਨੇ ਸ਼ਿਵਰਾਤਰੀ ਦੇ ਦਿਨ ਪ੍ਰਾਪਤ ਕੀਤਾ ਸੀ।ਇਸ ਨਾਲ ਸਮਾਜ ਵਿੱਚ ਬੇਬੁਨਿਆਦ ਅੰਧ-ਵਿਸ਼ਵਾਸ਼ਾਂ …

Read More »

ਨਗਰ ਨਿਗਮ ਦੇ ਬੁਨਿਆਦੀ ਢਾਂਚੇ ਨੂੰ ਚੋਰੀ ਤੋਂ ਬਚਾਉਣ ਲਈ ਮਿਊਂਸੀਪਲ ਪੈਟਰੋਲਿੰਗ ਟੀਮ ਦਿਨ-ਰਾਤ ਕਰੇਗੀ ਗਸ਼ਤ

ਡਿਪਟੀ ਕਮਿਸ਼ਨਰ ਵਲੋਂ ਸਮਾਰਟ ਸਿਟੀ ਦੇ ਪ੍ਰੋਜੈਕਟਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਿਟੀ ਲੈਵਲ ਇਵੈਲੂਏਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਹੋਈ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਐਸ.ਈ ਸੰਦੀਪ ਸਿੰਘ, ਐਸ.ਈ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਰਾਕੇਸ਼ ਗਰਗ ਅਤੇ ਸਮਾਰਟ ਸਿਟੀ ਦੇ ਅਧਿਕਾਰੀ ਮੀਟਿੰਗ ਵਿੱਚ ਹਾਜ਼ਰ ਸਨ।ਅੰਮ੍ਰਿਤਸਰ ਸਮਾਰਟ …

Read More »

GNDU to setup Eco-clubs

Amritsar, March 7 (Punjab Post Bureau) – The Punjab State Council for Science & Technology (Nodal Agency) of Ministry of Environment, Forest and Climate Change, Govt. of India has been sanctioned an amount of Rs.1210000/- to Guru Nanak Dev University, Amritsar for setting up of Eco-clubs in colleges affiliated to GNDU for conducting Mission LiFE activities such as workshops, campaigns, exhibitions …

Read More »

ਅਜਨਾਲਾ ਸ਼ਹਿਰ ਦੀ ਕੋਈ ਗਲੀ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ- ਧਾਲੀਵਾਲ

ਜਲਦ ਹੀ ਸ਼ਹਿਰ ਵਿੱਚ ਵਾਟਰ ਟਰੀਟਮੈਂਟ ਪਲਾਂਟ ਹੋਵੇਗਾ ਸ਼ੁਰੂ ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਪਿੱਛਲੀਆਂ ਸਰਕਾਰਾਂ ਨੇ ਬਾਰਡਰ ਦੇ ਹਲਕੇ ਦੀ ਕੋਈ ਵੀ ਸਾਰ ਨਹੀਂ ਲਈ ਜਿਸ ਕਰਕੇ ਅਜਨਾਲਾ ਹਲਕੇ ਦਾ ਸਰਬਪੱਖੀ ਵਿਕਾਸ ਨਹੀਂ ਹੋ ਸਕਿਆ ਅਤੇ ਸਾਡੀ ਸਰਕਾਰ ਸਿਆਸਤ ਕਰਨ ਲਈ ਨਹੀਂ ਸਗੋਂ ਸਿਆਸਤ ਵਿੱਚ ਬਦਲਾਅ ਲਿਆ ਕੇ ਵਿਕਾਸ ਦੇ ਕੰਮਾਂ ਨੂੰ ਤਰਜ਼ੀਹ ਦੇ ਰਹੀ ਹੈ।ਇਨ੍ਹਾਂ ਸ਼ਬਦਾਂ ਦਾ …

Read More »

ਕੌਮਾਂਤਰੀ ਮਾਂ ਦਿਵਸ ਨੂੰ ਸਮਰਪਿਤ ਲੇਖ ਅਤੇ ਭਾਸ਼ਣ ਮੁਕਾਬਲੇ ਕਰਵਾਏ

ਸੰਗਰੂਰ, 7 ਮਾਰਚ (ਜਗਸੀਰ ਲੌਂਗੋਵਾਲ) – ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਮੁੰਡੇ) ਧਨੌਲਾ ਜਿਲਾ ਬਰਨਾਲਾ ਵਿਖੇ ਪ੍ਰਿੰਸੀਪਲ ਰਕੇਸ਼ ਕੁਮਾਰ, ਸਕੂਲ ਮੁਖੀ ਰੇਨੂ ਬਾਲਾ ਦੀ ਰਹਿਨੁਮਾਈ ਹੇਠ ਪੰਜਾਬੀ ਭਾਸ਼ਾ ਨਾਲ ਸਬੰਧਿਤ ਭਾਸ਼ਣ ਅਤੇ ਲੇਖ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਦੀ ਅਗਵਾਈ ਪੰਜਾਬੀ ਵਿਭਾਗ ਦੀ ਮੈਡਮ ਇਸ਼ਰਤ ਭੱਠਲ, ਸਾਰਿਕਾ ਜ਼ਿੰਦਲ, ਰਮਨਦੀਪ ਭੰਡਾਰੀ, ਰਸੀਤਾ ਰਾਣੀ ਨੇ ਕੀਤੀ।ਸਾਰਿਕਾ ਜਿੰਦਲ ਨੇ …

Read More »

ਮੁੱਖ ਮੰਤਰੀ ਨੇ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਸੌਂਪੇ ਨਿਯੁੱਕਤੀ ਪੱਤਰ

ਦੋ ਸਾਲਾਂ ‘ਚ ਲਗਭਗ 43000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਸੰਗਰੂਰ, 7 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁੱਕਤੀ ਪੱਤਰ ਵੰਡ ਸਮਾਰੋਹ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁੱਕਤੀ ਪੱਤਰ ਸੌਂਪੇ।ਜਿਸ ਨਾਲ ਪਿਛਲੇ ਦੋ ਸਾਲਾਂ ਵਿੱਚ ਲਗਭਗ 43000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ …

Read More »

ਯਾਦਗਾਰੀ ਹੋ ਨਿੱਬੜਿਆ ਕੌਮਾਂਤਰੀ ਇਸਤਰੀ ਦਿਵਸ ਸਮਾਗਮ

ਵਿਦਿਆਰਥਣਾਂ ਦੀਆਂ ਪੇਸ਼ਕਾਰੀਆਂ ਨੇ ਸਭਿਆਚਾਰਕ ਰੰਗ ਬਿਖੇਰਿਆ ਸੰਗਰੂਰ, 7 ਮਾਰਚ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ ਜ਼ੋਨ ਵਲੋਂ ਲਾਈਫ ਗਾਰਡ ਗਰੁੱਪ ਆਫ ਇੰਸਟੀਚਿਊਸ਼ਨਜ਼ ਕਲੌਦੀ ਵਿਖੇ ਕੋਮਾਂਤਰੀ ਇਸਤਰੀ ਦਿਵਸ ਨੂੰ ਸਮਰਪਿਤ ਵਿਦਿਅਕ ਸਮਾਗਮ ਪਰਵਿੰਦਰ ਕੌਰ ਡਾਇਰੈਕਟਰ, ਡਾ. ਚਮਨਦੀਪ ਕੌਰ ਪ੍ਰਿੰਸੀਪਲ, ਸਟੱਡੀ ਸਰਕਲ ਦੇ ਗੁਰਮੇਲ ਸਿੰਘ ਵਿੱਤ ਸਕੱਤਰ, ਹਰਵਿੰਦਰ ਕੌਰ ਐਡੀਸ਼ਨਲ ਜ਼ੋਨਲ ਸਕੱਤਰ ਇਸਤਰੀ ਕੌਂਸਲ ਦੀ ਦੇਖ-ਰੇਖ ਹੇਠ …

Read More »

ਜੰਡਿਆਲਾ ਗੁਰੂ ਵਿਖੇ ਲਗਾਇਆ ਗਿਆ ਰੋਜ਼ਗਾਰ ਕੈਂਪ, 93 ਉਮੀਦਵਾਰਾਂ ਦੀ ਹੋਈ ਚੋਣ

ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਦਾ ਰਹੇ ਹਨ।ਇਹ ਪ੍ਰਗਟਾਵਾ ਨਰੇਸ਼ ਕੁਮਾਰ, ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਅੰਮ੍ਰਿਤਸਰ ਨੇ ਕਰਦਿਆਂ ਦੱਸਿਆ ਕਿ ਦਫਤਰ ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ, ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਪੰਜਾਬ ਜੁਬਲੀ ਰੋਡ ਜੈ ਰਿਜ਼ੋਰਟ ਦੇ ਸਾਹਮਣੇ ਜੰਡਿਆਲਾ …

Read More »

ਖਾਲਸਾ ਕਾਲਜ ਵੁਮੈਨ ਵਿਖੇ ਅੰਤਰ ਕਾਲਜ ਯੁਵਕ ਮੇਲਾ ਕਰਵਾਇਆ ਗਿਆ

ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੰਤਰ ਕਾਲਜ ਯੁਵਕ ਮੇਲਾ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਕਰਵਾਏ ਗਏ ਇਸ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਸ਼ਖਸੀਅਤ ਉਸਾਰੀ, ਨਸ਼ਾ ਰਹਿਤ ਸਮਾਜ ਸਿਰਜਨ ਅਤੇ ਨੈਤਿਕ ਕਦਰਾਂ ਕੀਮਤਾਂ ਦੀ ਪੁਨਰ-ਸੁਰਜੀਤੀ ਕਰਨਾ ਸੀ।ਕਵਿਤਾ ਉਚਾਰਨ, ਭਾਸ਼ਣ, ਸੁੰਦਰ ਲਿਖਾਈ, ਪੋਸਟਰ ਮੇਕਿੰਗ, …

Read More »