11 ਅਤੇ 12 ਮਾਰਚ ਨੂੰ ਲਏ ਜਾਣਗੇ ਨਾਮਜ਼ਦਗੀ ਫਾਰਮ ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਪ੍ਰੈਸ ਕਲੱਬ ਅੰਮ੍ਰਿਤਸਰ ਦੀਆਂ ਚੋਣਾਂ 17 ਮਾਰਚ ਨੂੰ ਸਵੇਰੇ 10-00 ਵਜੇ ਤੋਂ ਸ਼ਾਮ 5-00 ਵਜੇ ਤੱਕ ਪ੍ਰੈਸ ਕਲੱਬ ਨਿਊ ਅੰਮ੍ਰਿਤਸਰ ਵਿਖੇ ਹੋਣਗੀਆਂ ਅਤੇ ਸ਼ਾਮ 5.00 ਵਜੇ ਤੋਂ ਬਾਅਦ ਵੋਟਾਂ ਦੀ ਗਿਣਤੀ ਕਰਕੇ ਜੇਤੂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।ਜਿਲ੍ਹਾ ਲੋਕ ਸੰਪਰਕ ਅਫਸਰ ਅੰਮ੍ਰਿਤਸਰ ਸ਼ੇਰਜ਼ੰਗ ਸਿੰਘ …
Read More »Daily Archives: March 7, 2024
ਸ਼ਹਿਰ ਦੀ ਸਫਾਈ ਵਿਵਸਥਾ ‘ਚ ਹੋਇਆ ਸੁਧਾਰ, ਹਰ ਕੋਨੇ ਨੂੰ ਕੀਤਾ ਜਾਵੇਗਾ ਸਾਫ – ਨਿਗਮ ਕਮਿਸ਼ਨਰ
ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਵਲੋ ਸ਼ਹਿਰ ਦੇ ਦੱਖਣੀ ਹਲਕੇ ਦੀ ਸਫਾਈ ਵਿਵੱਸਥਾ ਨੂੰ ਲੈ ਕੇ ਗੁਰਦੁਆਰਾ ਸ੍ਰੀ ਸ਼ਹੀਦਾਂ ਸਾਹਿਬ ਨੂੰ ਜਾਂਦੀਆਂ ਸੜਕਾਂ ‘ਤੇ ਸਫਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ।ਜਿਸ ਦੌਰਾਨ ਸੁਲਤਾਨਵਿੰਡ ਚੌਕ ਤੋਂ ਆਲੇ-ਦੁਆਲੇ ਦੀਆਂ ਸੜਕਾਂ ਅਤੇ ਬਜ਼ਾਰਾਂ ਦੀ ਸਫਾਈ ਕੀਤੀ ਗਈ ਅਤੇ ਕੂੜੇ ਦੀ ਲਿਫਟਿੰਗ ਵੀ ਕਰਵਾਈ ਗਈ।ਨਿਗਮ ਕਮਿਸ਼ਨਰ ਨੇ ਸਮਾਰਟ ਸਿਟੀ …
Read More »ਐਡਵੋਕੇਟ ਧਾਮੀ ਵਲੋਂ ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੇ ਮੰਤਰੀ ਮੰਡਲ ‘ਚ ਸ਼ਾਮਲ ਹੋਣ ’ਤੇ ਵਧਾਈ
ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਹੋਣ ’ਤੇ ਵਧਾਈ ਦਿੱਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਰਮੇਸ਼ ਸਿੰਘ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਹੁਣ ਉਨ੍ਹਾਂ …
Read More »