ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 9 ਮਾਰਚ ਦਿਨ ਸ਼ਨੀਵਾਰ ਅਤੇ 10 ਮਾਰਚ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ 4:00 ਵਜੇ ਤੱਕ ਸਪੈਸ਼ਲ ਮੁਹਿੰਮ ਸ਼ੁਰੂ ਕਰਕੇ ਬਾਕੀ ਰਹਿੰਦੇ ਅਲਿਜ਼ੀਬਲ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ। ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ …
Read More »Daily Archives: March 8, 2024
ਅਜਨਾਲਾ ਹਲਕੇ ਦੇ ਪਿੰਡਾਂ ਵਿੱਚ ਨਹੀਂ ਰਹੇਗੀ ਗੰਦੇ ਪਾਣੀ ਦੀ ਸਮੱਸਿਆ- ਧਾਲੀਵਾਲ
7 ਪਿੰਡਾਂ ਦੇ ਛੱਪੜਾਂ ਲਈ 2 ਕਰੋੜ ਰੁਪਏ ਦੀ ਰਾਸ਼ੀ ਜਾਰੀ ਅਜਨਾਲਾ, 8 ਮਾਰਚ (ਪੰਜਾਬ ਪੋਸਟ ਬਿਊਰੋ) – ਕੈਬਿਨਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਜੋ ਕਿ ਅਜਨਾਲਾ ਹਲਕੇ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਰਹੇ ਹਨ, ਨੇ ਹੁਣ ਪਿੰਡਾਂ ਵਿੱਚ ਗੰਦੇ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਕੋਸ਼ਿਸ਼ਾਂ ਸ਼ੂਰੂ ਕਰ ਦਿੱਤੀਆਂ ਹਨ।ਇਸੇ ਪਹਿਲ ਤਹਿਤ ਅੱਜ ਉਹਨਾਂ ਨੇ …
Read More »ਓ.ਬੀ.ਸੀ ਮੋਰਚਾ ਦੇ ਪੰਜਾਬ ਪ੍ਰਧਾਨ ਬੋਨੀ ਅਜਨਾਲਾ ਨੇ ਜਿਲ੍ਹਾ ਪ੍ਰਧਾਨ ਵੜੈਚ ਨੂੰ ਦਿੱਤਾ ਥਾਪੜਾ
ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਓ.ਬੀ.ਸੀ ਮੋਰਚਾ ਪੰਜਾਬ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ ਵਲੋਂ ਆਪਣੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਓ.ਬੀ.ਸੀ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਅਤੇ ਜ਼ੋਨਲ ਇੰਚਾਰਜ਼ ਕੰਵਰਬੀਰ ਮੰਜ਼ਿਲ ਅਤੇ ਜਿਲ੍ਹਾ ਜਨਰਲ ਸਕੱਤਰ ਅਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਇੰਚਾਰਜ ਹਰਜਿੰਦਰ ਸਿੰਘ ਰਾਜਾ ਵਿਸ਼ੇਸ਼ ਤੌਰ ‘ਤੇ ਪਹੁੰਚੇ।ਪਿੱਛਲੇ ਦਿਨੀਂ ਓ.ਬੀ.ਸੀ ਮੋਰਚਾ ਜਿਲ੍ਹਾ ਅੰਮ੍ਰਿਤਸਰ ਵਿਖੇ ਦੋ ਪ੍ਰਧਾਨਾਂ ਦੀ ਨਿਯੁੱਕਤੀ …
Read More »ਕੌਂਸਲਰ ਮੇਲਾ ਸਿੰਘ ਸੂਬੇਦਾਰ ਨੂੰ ਗਹਿਰਾ ਸਦਮਾ, ਪਿਤਾ ਦਾ ਦੇਹਾਂਤ
ਸੰਗਰੂਰ, 8 ਮਾਰਚ (ਜਗਸੀਰ ਲੌਂਗੋਵਾਲ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਮੌਜ਼ੂਦਾ ਕੌਂਸਲਰ ਮੇਲਾ ਸਿੰਘ ਸੂਬੇਦਾਰ ਨੂੰ ਉਸ ਸਮੇਂ ਵੱਡਾ ਸਦਮਾ ਪੁੱਜਾ, ਜਦ ਉਨ੍ਹਾਂ ਦੇ ਪਿਤਾ ਦਿਲਜੀਤ ਸਿੰਘ ਅਕਾਲ ਚਲਾਣਾ ਕਰ ਗਏ। ਇਸ ਸੋਗ ਦੀ ਘੜੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਕੈਬਨਿਟ ਮੰਤਰੀ ਅਮਨ ਅਰੋੜਾ, ਸੂਬੇ ਦੇ ਵਿੱਤ …
Read More »ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
ਸੰਗਰੂਰ, 8 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਚਮਕ ਭਵਨ ਵਿਖੇ ਅੱਜ ਮਹਿਲਾ ਦਿਵਸ ਇਸਤਰੀਆਂ ਨੂੰ ਸਮਰਪਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ।ਇਸ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਸਸ਼ਕਤ ਕਰਨਾ ਹੈ।ਜਿਸ ਤਰ੍ਹਾਂ 1908 ਵਿੱਚ ਅਮਰੀਕਾ ਵਿੱਚ ਇੱਕ ਮਜ਼ਦੂਰ ਅੰਦੋਲਨ ਹੋਇਆ, ਜਿਸ ਵਿੱਚ ਵੱਡੀ ਗਿਣਤੀ ‘ਚ ਮਜ਼ਦੂਰ ਔਰਤਾਂ ਸ਼ਾਮਲ ਹੋਈਆਂ ਅਤੇ ਲਗਭਗ 15000 ਹਜ਼ਾਰ ਮਹਿਲਾਵਾਂ ਨੇ ਨਿਊਯਾਰਕ ਦੀਆਂ ਸੜਕਾਂ ‘ਤੇ …
Read More »ਸਟੱਡੀ ਸਰਕਲ ਵਲੋਂ ਅੰਤਰਰਾਸ਼ਟਰੀ ਇਸਤਰੀ ਦਿਵਸ ਮੌਕੇ ਅਕੋਈ ਸਾਹਿਬ ਵਿਖੇ ਬੇਬੇ ਨਾਨਕੀ ਸਿਲਾਈ ਕੇਂਦਰ ਸ਼ੂਰੂ
ਸੰਗਰੂਰ, 8 ਮਾਰਚ (ਜਗਸੀਰ ਲੌਂਗੋਵਾਲ) – ਪਿੰਡ ਅਕੋਈ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਬੇਬੇ ਨਾਨਕੀ ਸਿਲਾਈ ਕੇਂਦਰ ਦੀ ਆਰੰਭਤਾ ਕੀਤੀ ਗਈ ਹੈ।ਗੁਰਦੁਆਰਾ ਸਾਹਿਬ ਵਿਖੇ ਅੰਤਰਰਾਸ਼ਟਰੀ ਇਸਤਰੀ ਦਿਵਸ ਮੌਕੇ ਗੁਰੁਦਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਕੁਲਦੀਪ ਸਿੰਘ ਰਿਸੀਵਰ, ਤਰੈਣਪਾਲ ਸਿੰਘ, ਬੀਬੀ ਹਰਪ੍ਰੀਤ ਕੌਰ ਅਤੇ ਸੁਮਨ ਰਾਣੀ ਦੀ ਦੇਖ-ਰੇਖ ਹੇਠ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਹੋਇਆ।ਗੁਰਬਾਣੀ ਪਾਠ ਤੋਂ ਉਪਰੰਤ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿਮਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਉਲੀਕੇ ਗਏ ਇਸ ਪ੍ਰੋਗਰਾਮ ’ਚ ਗੁਰੁ ਨਾਨਕ ਦੇਵ ਯੂਨੀਵਰਸਿਟੀ ਤੋਂ ਫ਼ੈਕਲਟੀ ਆਫ਼ ਐਜੂਕੇਸ਼ਨ ਡੀਨ ਡਾ. ਦੀਪਾ ਸਿਕੰਦ ਕੌਟਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ਰੂਆਤ ਪ੍ਰਿੰ: ਡਾ. ਹਰਪ੍ਰੀਤ ਕੌਰ ਨੇ ਆਏ …
Read More »ਲੋਕ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ‘ਚ ਕੀਤੀ ਤਬਦੀਲੀ – ਵਧੀਕ ਜਿਲ੍ਹਾ ਚੋਣ ਅਫਸਰ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਅਗਾਮੀ ਲੋਕ ਸਭਾ ਚੋਣਾਂ 2024 ਨੂੰ ਮੁੱਦੇ ਮੱਦੇਨਜ਼ਰ ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਜਿਲੇ ਵਿੱਚ ਪੈਂਦੇ 11 ਵਿਧਾਨ ਸਭਾ ਹਲਕਿਆਂ ਦੇ ਸਮੂਹ ਪੋਲਿੰਗ ਸਟੇਸ਼ਨਾਂ ਦੀ ਫਿਜ਼ੀਕਲ ਵੈਰੀਫੀਕੇਸ਼ਨ ਕਰਵਾਈ ਗਈ ਸੀ।ਜਿਸ ਅਧਾਰ ‘ਤੇ ਕੁੱਝ ਪੋਲਿੰਗ ਸਟੇਸ਼ਨਾਂ ਨੂੰ ਤਬਦੀਲ ਕੀਤਾ ਗਿਆ ਹੈ ਅਤੇ ਕੁੱਝ ਪੋਲਿੰਗ ਸਟੇਸ਼ਨਾਂ ਦੇ ਨਾਮ ਵਿੱਚ ਤਬਦੀਲੀ ਆਈ ਹੈ। …
Read More »