ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਮਾਨਯੋਗ ਜਿਲ੍ਹਾ ਅਤੇ ਸੈਸ਼ਨ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ੍ਰੀ ਰਸ਼ਪਾਲ ਸਿੰਘ ਸਿਵਲ ਜੱਜ-ਸਹਿਤ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਯਤਨਾਂ ਸਦਕਾ ਅੱਜ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।ਇਹ …
Read More »Daily Archives: March 9, 2024
ਕੈਂਸਰ ਕੈਂਪ ਦੌਰਾਨ 540 ਮਰੀਜ਼ਾਂ ਦੀ ਕੀਤੀ ਜਾਂਚ
ਸੰਗਰੂਰ, 9 ਮਾਰਚ (ਜਗਸੀਰ ਲੌਂਗੋਵਾਲ) – ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਮਸਤੂਆਣਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਰਲਡ ਕੈਂਸਰ ਕੇਅਰ ਸੋਸਾਇਟੀ ਵਲੋਂ ਐਸ.ਬੀ.ਆਈ ਬੈਂਕ ਦੇ ਸਹਿਯੋਗ ਨਾਲ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਵਿਖੇ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਾਇਆ ਗਿਆ।ਇਸ ਵਿੱਚ ਡਾਕਟਰ ਕੁਲਵੰਤ ਸਿੰਘ ਧਾਲੀਵਾਲ ਨੇ ਵਿਸ਼ੇਸ਼ ਤੌਰ `ਤੇ ਸ਼ਮੂਲੀਅਤ ਕੀਤੀ ਅਤੇ ਉਨ੍ਹਾਂ ਕੈਂਸਰ ਜਾਗਰੂਕਤਾ ਲਈ …
Read More »ਮੁੱਖ ਮੰਤਰੀ ਵਲੋਂ ਸੰਗਰੂਰ ਵਾਸੀਆਂ ਨੂੰ 869 ਕਰੋੜ ਰੁਪਏ ਦਾ ਤੋਹਫ਼ਾ
ਕਿਹਾ, ਮਿਆਰੀ ਸਿੱਖਿਆ ਦੇਣ ਲਈ ਸੂਬੇ ਭਰ ਵਿੱਚ ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਸੰਗਰੂਰ, 9 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿਚਰਵਾਰ ਨੂੰ ਸੰਗਰੂਰ ਜਿਲ੍ਹੇ ਵਿੱਚ ਕਈ ਵਿਕਾਸ ਕਾਰਜ਼ਾਂ ਦਾ ਨੀਂਹ ਪੱਥਰ ਰੱਖ ਕੇ ਮੁਕਾਮੀ ਬਾਸ਼ਿੰਦਿਆਂ ਨੂੰ 839 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ।ਇਥੇ ਵਿਕਾਸ ਕ੍ਰਾਂਤੀ ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ …
Read More »ਖ਼ਾਲਸਾ ਕਾਲਜ ਵਿਖੇ ‘ਲਿੰਗ ਸਮਾਨਤਾ’ ’ਤੇ ਪੋਸਟਰ ਮੁਕਾਬਲਾ ਕਰਵਾਇਆ
ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਜੈਂਡਰ ਚੈਂਪੀਅਨਜ਼ ਕਲੱਬ ਵਲੋਂ ‘ਲਿੰਗ ਸਮਾਨਤਾ’ ਸਬੰਧੀ ਪੋਸਟਰ ਮੁਕਾਬਲਾ ਕਰਵਾਇਆ ਗਿਆ।ਇਸ ਮੁਕਾਬਲੇ ਦਾ ਉਦੇਸ਼ ਲਿੰਗ ਸੰਵੇਦਨਸ਼ੀਲਤਾ ਦੇ ਮੁੱਦੇ ਬਾਰੇ ਜਾਗਰੂਕਤਾ ਫੈਲਾਉਣਾ ਸੀ।ਸਮਾਗਮ ’ਚ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮਹਿਮਾਨ ਬੁਲਾਰੇ ਦਾ ਸਵਾਗਤ ਕਰਦਿਆਂ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵਿਖੇ ਵੈਟਰਨਰੀ ਗ੍ਰੈਜ਼ੂਏਟਾਂ ਲਈ ਸਹੁੰ ਚੁੱਕ ਸਮਾਰੋਹ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਰੋਹ ਮੌਕੇ ਸਾਲ 2018 ਤੋਂ ਬੇਜ਼ੁਬਾਨ ਜਾਨਵਰਾਂ, ਪਸ਼ੂਆਂ ਦੇ ਇਲਾਜ ਅਤੇ ਪਾਲਣ-ਪੋਸਣ ਸਬੰਧੀ ਵਿੱਦਿਆ ਹਾਸਲ ਕਰਨ ਉਪਰੰਤ ਪਾਸ ਹੋਏ 60 ਵੈਟਰਨਰੀ ਗ੍ਰੈਜੂਏਟਾਂ ਨੂੰ ਕਿੱਤੇ ਸਬੰਧੀ ਸਹੁੰ …
Read More »ਖ਼ਾਲਸਾ ਕਾਲਜ ਗਰਲਜ਼ ਸਕੂਲ ਪ੍ਰਿੰਸੀਪਲ ਤੇ ਇੱਕ ਅਧਿਆਪਕਾ ‘ਵੂਮੈਨ-ਡੇ-ਐਵਾਰਡ 2024’ ਨਾਲ ਸਨਮਾਨਿਤ
ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਅਤੇ ਅਧਿਆਪਕਾ ਅੰਗਰੇਜ਼ ਕੌਰ ਨੂੰ ਸਮਾਜ ਸੇਵੀ ਸੰਸਥਾ ਲੀਗਲ ਐਕਸ਼ਨ ਏਡ ਵੈਲਫੇਅਰ ਐਸੋਸੀਏਸ਼ਨ (ਰਜ਼ਿ) ਵਲੋਂ ਵਿੱਦਿਅਕ ਖੇਤਰ ’ਚ ਨਿਭਾਈਆਂ ਗਈਆਂ ਮਿਸਾਲੀ ਸੇਵਾਵਾਂ ਦੇ ਬਦਲੇ ਵਿਸ਼ੇਸ਼ ਤੌਰ ’ਤੇ ‘ਵੂਮੈਨ-ਡੇ-ਐਵਾਰਡ 2024’ ਨਾਲ ਨਿਵਾਜ਼ਿਆ ਗਿਆ ਹੈ। ਸਨਮਾਨ ਪ੍ਰਾਪਤ ਕਰਨ ਉਪਰੰਤ …
Read More »15ਵਾਂ ਸਿਰਜਣ ਪ੍ਰਕਿਰਿਆ ਪ੍ਰੋਗਰਾਮ- ਮੋਹਨਜੀਤ ਨੇ ਖੋਜ਼ਾਰਥੀਆਂ ਦਾ ਮਨ ਮੋਹਿਆ
ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸੰਸਥਾ ਨਾਦ ਪ੍ਰਗਾਸੁ ਵੱਲੋਂ ਪੰਜਾਬੀ ਸਾਹਿਤ ਨਾਲ ਜੁੜੀਆਂ ਪ੍ਰਸਿੱਧ ਸ਼ਖਸ਼ੀਅਤਾਂ ਨਾਲ ਸਾਹਿਤਕ ਮਿਲਣੀ ਸੰਬੰਧਤ ਮਹੀਨਾਵਾਰ ਪ੍ਰੋਗਰਾਮ ਸਿਰਜਣ ਪ੍ਰਕਿਰਿਆ ਦੇ 15ਵੇਂ ਭਾਗ ਦਾ ਆਯੋਜਨ ਕੀਤਾ ਗਿਆ।ਸੰਸਥਾ ਵੱਲੋਂ ਅੱਜ ਦੇ ਇਸ ਪ੍ਰੋਗਰਾਮ ਵਿੱਚ ਪੰਜਾਬੀ ਸਾਹਿਤ ਦੇ ਸ਼ਰੋਮਣੀ ਕਵੀ ਮੋਹਨਜੀਤ ਨੂੰ ਸਰੋਤਿਆਂ ਦੇ ਰੂ-ਬ-ਰੂ ਕਰਵਾਇਆ ਗਿਆ।ਜਿਸ ਵਿੱਚ ਉਨ੍ਹਾਂ ਇੱਕ ਲੇਖਕ ਦੇ ਤੌਰ ‘ਤੇ ਸਿਰਜਣਾ ਅਤੇ ਉਸਦੀ …
Read More »ਸਮਾਰਟ ਸਿਟੀ ਸੀ.ਈ.ਓ ਨੇ ਲੋਹੇ ਦੀਆਂ ਗਰਿੱਲਾਂ ਦੀ ਚੋਰੀ ਦਾ ਗੰਭੀਰ ਨੋਟਿਸ ਲਿਆ
ਕਿਹਾ, ਨਗਰ ਨਿਗਮ ਦੀ ਟੀਮ ਦਿਨ-ਰਾਤ ਇਨ੍ਹਾਂ ਰੂਟਾਂ ਦੀ ਕਰੇਗੀ ਨਿਗਰਾਨੀ ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ) – ਚਾਰਦੀਵਾਰੀ ਵਾਲੇ ਸ਼ਹਿਰ ਵਿੱਚ ਸਰਕੂਲਰ ਰੋਡ `ਤੇ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਰੂਟ ਦੇ ਨਾਲ-ਨਾਲ ਲਗਾਈਆਂ ਗਈਆਂ ਡਿਜ਼ਾਈਨਰ ਲੋਹੇ ਦੀਆਂ ਗਰਿੱਲਾਂ ਵਿੱਚੋਂ ਕਈ ਸ਼ਰਾਰਤੀ ਅਨਸਰਾਂ ਵਲੋਂ ਚੋਰੀ ਕਰ ਲਈਆਂ ਗਈਆਂ ਹਨ।ਹਾਲ ਹੀ ਵਿੱਚ ਪੁਲਿਸ ਨੇ ਲੋਹੇ ਦੀਆਂ ਗਰਿੱਲਾਂ ਚੋਰੀ ਕਰਨ ਵਾਲੇ ਦੋ ਚੋਰਾਂ ਨੂੰ …
Read More »ਸਾਬਕਾ ਰਾਜਦੂਤ ਸੰਧੂੂ ਨੇ ਪਿੰਡ ਖਾਨ ਕੋਟ ਵਿਖੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਅਮਰੀਕਾ ਵਿੱਚ ਭਾਰਤੀ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ ਵਲੋਂ ਅੱਜ ਅੰਮ੍ਰਿਤਸਰ ਨਜ਼ਦੀਕ ਪਿੰਡ ਖਾਨਕੋਟ ਆਪਣੇ ਗ੍ਰਹਿ ਵਿਖੇ ਪਿੰਡ ਦੀਆਂ ਮਹਿਲਾਵਾਂ ਦੀ ਸ਼ਮੂਲੀਅਤ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਪ੍ਰੋ. ਸਰਚਾਂਦ ਸਿੰਘ ਨੇ ਜਾਰੀ ਬਿਆਨ ਵਿੱਚ ਦੱਸਿਆ ਹੈ ਕਿ ਤਰਨਜੀਤ ਸਿੰਘ ਸੰਧੂ ਨੇ ਔਰਤਾਂ ਨੂੰ ਵਧਾਈ ਦੇਣ ਤੋਂ ਇਲਾਵਾ ਸੂਟ ਤੋਹਫ਼ੇ ਵਜੋਂ ਦਿੱਤੇ।ਰਾਜਦੂਤ ਸੰਧੂ ਨੇ …
Read More »ਜੂਨ ’84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ’ਚ ਤਿਆਰ ਸ਼ਹੀਦੀ ਗੈਲਰੀ ਸੰਗਤ ਅਰਪਣ
ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣੇਗੀ ਸ਼ਹੀਦੀ ਗੈਲਰੀ – ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਜੂਨ 1984 ’ਚ ਸਿੱਖ ਕੌਮ ਦੇ ਸਰਵਉੱਚ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ/ਸਿੰਘਣੀਆਂ ਦੀ ਯਾਦ ਵਿਚ ਤਿਆਰ ਕਰਵਾਈ ਗਈ ਸ਼ਹੀਦੀ ਗੈਲਰੀ ਅੱਜ …
Read More »