Saturday, December 21, 2024

Daily Archives: March 10, 2024

ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਹੀਦੀ ਸ਼ਤਾਬਦੀ ਸੰਪੂਰਨਤਾ ਸਮਾਗਮ 12 ਮਾਰਚ ਤੋਂ

ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ 6ਵੇਂ ਜਥੇਦਾਰ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਦੀ 200 ਸਾਲਾ ਸ਼ਹੀਦੀ ਸੰਪੂਰਨਤਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ 12 ਤੋਂ 14 ਮਾਰਚ ਤੀਕ ਹੋਣਗੇ।ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ …

Read More »

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ 78 ਕਰੋੜ ਤੋਂ ਵੱਧ ਦੇ ਕੰਮਾਂ ਦੀ ਸ਼ੁਰੂਆਤ

ਹਲਕਾ ਜੰਡਿਆਲਾ ਗੁਰੂ, ਖਡੂਰ ਸਾਹਿਬ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਨੀਂਹ ਪੱਥਰ ਰੱਖੇ ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਹਲਕਾ ਜੰਡਿਆਲਾ ਗੁਰੂ, ਸ੍ਰੀ ਖਡੂਰ ਸਾਹਿਬ ਅਤੇ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ 78 ਕਰੋੜ ਰੁਪਏ ਤੋਂ ਵੱਧ ਦੇ ਕੰਮਾਂ ਦੀ ਸ਼ੁਰੂਆਤ ਕੀਤੀ।ਆਪਣੇ ਇਸ ਤੂਫਾਨੀ ਦੌਰੇ ਦੌਰਾਨ ਉਹਨਾਂ ਨੇ ਸਵੇਰ ਤੋਂ ਹੀ ਵੱਖ-ਵੱਖ ਵਿਕਾਸ …

Read More »

ਈ.ਟੀ.ਓ ਨੇ 34 ਕਰੋੜ ਨਾਲ ਸੁਲਤਾਨਵਿੰਡ ਪਿੰਡ ਵਿਖੇ ਬਨਣ ਵਾਲੇ ਦੋ ਮਾਰਗੀ ਪੁੱਲ ਦਾ ਰੱਖਿਆ ਨੀਂਹ ਪੱਥਰ

1 ਕਰੋੜ 21 ਲੱਖ ਦੀ ਲਾਗਤ ਨਾਲ ਅੰਮ੍ਰਿਤਸਰ-ਮਹਿਤਾ ਰੋਡ ਦੀ ਸਪੈਸ਼ਲ ਰਿਪੇਅਰ ਕਰਵਾਈ ਜਾਵੇਗੀ ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਇੱਕ ਪਵਿੱਤਰ ਸ਼ਹਿਰ ਹੈ, ਜਿਥੇ ਰੋਜ਼ਾਨਾ ਦੀ ਗਿਣਤੀ ਵਿੱਚ ਲੱਖਾਂ ਲੋਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਂਦੇ ਹਨ ਅਤੇ ਯਾਤਰੂਆਂ ਦੀ ਸਹੂਲਤ ਲਈ ਸੁਲਤਾਨਵਿੰਡ ਪਿੰਡ ਵਿਖੇ ਅੱਪਰਬਾਰੀ ਦੁਆਬ ਨਹਿਰ ਨਾਲ ਦੋ ਮਾਰਗੀ ਪੁੱਲ ਅਤੇ ਅੰਮ੍ਰਿਤਸਰ ਮਹਿਤਾ ਸੜ੍ਹਕ …

Read More »

ਲਾਹੌਰ ਵਿੱਚ ਵਰਲਡ ਪੰਜਾਬੀ ਕਾਨਫ਼ਰੰਸ ‘ਚ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਸਾਹਿਤਕਾਰ ਤੇ ਕਾਲਕਾਰ ਹੋਏ ਸ਼ਾਮਿਲ

ਲਾਹੌਰ, 10 ਮਾਰਚ (ਚਰਨਜੀਤ ਗੁਮਟਾਲਾ) – ਬੀਤੇ ਦਿਨ ਇੱਥੇ ਪੰਜਾਬੀ ਕਲਚਰ ਦੀ ਚੜ੍ਹਦੀ ਕਲਾ ਵਾਸਤੇ ਕਾਇਮ ਕੀਤੇ ਗਏ ਪੰਜਾਬ ਇੰਸਟੀਚਿਊਟ ਆਫ਼ ਲੈਂਗੁਏਜ਼ ਆਰਟ ਐਂਡ ਕਲਚਰ (ਪਿਲਾਕ) ਵਿੱਚ ਵਰਲਡ ਪੰਜਾਬੀ ਕਾਨਫ਼ਰੰਸ ਦਾ ਇੰਤਜ਼ਾਮ ਕੀਤਾ ਗਿਆ।ਇਸ ਵਿੱਚ ਦੁਨੀਆਂ ਦੇ ਵੱਖ-ਵੱਖ ਮੁਲਕਾਂ ਤੋਂ ਸਾਹਿਤਕਾਰਾਂ ਤੇ ਕਲਾਕਾਰਾਂ ਨੇ ਸ਼ਮੂਲੀਅਤ ਕੀਤੀ।ਇਸ ਸਮਾਗਮ ਵਿੱਚ ਚੜ੍ਹਦੇ ਪੰਜਾਬ (ਭਾਰਤੀ ਪੰਜਾਬ), ਲਹਿੰਦੇ ਪੰਜਾਬ (ਪਾਕਿਸਤਾਨੀ ਪੰਜਾਬ) ਤੇ ਤੀਜ਼ੇ ਪੰਜਾਬ (ਦੁਨੀਆਂ …

Read More »

ਕਿਸਾਨ ਜਥੇਬੰਦੀਆਂ ਨੇ ਸੰਗਰੂਰ ਵਿਖੇ ਕੀਤਾ ਰੇਲਾਂ ਦਾ ਚੱਕਾ ਜਾਮ

ਸੰਗਰੂਰ, 10 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਦੀਆਂ ਪੰਜ਼ ਕਿਸਾਨ ਜਥੇਬੰਦੀਆਂ ਬੀਕੇਯੂ ਉਗਰਾਹਾਂ, ਬੀਕੇਯੂ ਡਕੌਂਦਾ ਧਨੇਰ, ਬੀਕੇਯੂ ਕ੍ਰਾਂਤੀਕਾਰੀ, ਕਿਸਾਨ ਯੂਨੀਅਨ ਦਰਸ਼ਨ ਪਾਲ, ਬੀਕੇਯੂ ਦੁਆਬਾ ਦੀ ਤਰਫੋਂ ਅੱਜ ਪੰਜਾਬ ਅੰਦਰ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ।ਸੰਗਰੂਰ ਵਿਖੇ ਵੀ 12.00 ਵਜੇ ਤੋਂ ਲੈ ਕੇ 4.00 ਵਜੇ ਤੱਕ ਰੇਲਾਂ ਦਾ ਚਕਾ ਜਾਮ ਕੀਤਾ ਗਿਆ ਹੈ।ਜਥੇਬੰਦੀਆਂ ਵਲੋਂ ਜਾਰੀ ਬਿਆਨ ਅਨੁਸਾਰ ਇਹ ਅੰਦੋਲਨ ਮੋਦੀ ਭਾਜਪਾ …

Read More »

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪੇਂਡੂ ਔਰਤਾਂ ਤੇ ਸਵੈ-ਸਹਾਇਤਾ ਸਮੂਹਾਂ ਨਾਲ ਮਨਾਇਆ ਕੌਮਾਂਤਰੀ ਮਹਿਲਾ ਦਿਵਸ

ਸੰਗਰੂਰ, 10 ਮਾਰਚ (ਜਗਸੀਰ ਲੌਂਗੋਵਾਲ) – ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ-ਅਟਾਰੀ ਜ਼ੋਨ 1 ਲੁਧਿਆਣਾ ਦੀ ਸਰਪ੍ਰਸਤੀ ਹੇਠ ਔਰਤਾਂ ਅਤੇ ਸਵੈ-ਸਹਾਇਤਾ ਸਮੂਹਾਂ ਨਾਲ ‘ਨਿਵੇਸ਼ ਕਰੋ: ਪ੍ਰਗਤੀ ਨੂੰ ਤੇਜ਼ ਕਰੋ” ਵਿਸ਼ੇ ਤਹਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ।ਇਹ ਸਮਾਗਮ ਜਿਲ੍ਹਾ ਸੰਗਰੂਰ ਦੇ ਪਿੰਡ ਪੇਧਨੀ ਕਲਾਂ ਅਤੇ ਰਣੀਕੇ ਵਿਖੇ ਆਯੋਜਿਤ ਕੀਤਾ ਗਿਆ। ਜਿਸ ਵਿੱਚ ਲਗਭਗ 75 ਔਰਤਾਂ ਨੇ ਹਿੱਸਾ ਲਿਆ।ਡਾ. …

Read More »

ਕੇਂਦਰੀ ਭੰਡਾਰਨ ਲਈ ਮੰਡੀ ਖਰੀਦ ਖਰਚੇ ਕੀਤੇ ਜਾਣਗੇ ਦਰੁੱਸਤ – ਕੇਂਦਰੀ ਮੰਤਰੀ ਪਿਊਸ਼ ਗੋਇਲ

ਸੰਗਰੂਰ, 10 ਮਾਰਚ (ਜਗਸੀਰ ਲੌਂਗੋਵਾਲ) – ਭਾਰਤੀ ਖੁਰਾਕ ਨਿਗਮ ਵਲੋਂ ਕਣਕ ਅਤੇ ਝੋਨੇ ਦੀ ਪਿਛਲੇ 3 ਸਾਲਾਂ ਤੋਂ ਆੜ੍ਹਤ ਅਤੇ ਮਜ਼ਦੂਰੀ ਦੀ ਅਦਾਇਗੀ ਪੰਜਾਬ ਖੇਤੀਬਾੜੀ ਨਿਯਮਾਂ ਮੁਤਾਬਿਕ 2.5% ਜੋ ਕਿ 53 ਰੁਪਏ ਬਣਦੀ ਹੈ ਦੀ ਥਾਂ 45 ਰੁਪਏ 38 ਪੈਸੇ ਦਿੱਤੇ ਜਾ ਰਹੇ ਹਨ।ਇਸੇ ਤਰ੍ਹਾਂ ਜੋ ਮਜ਼ਦੂਰ ਦੀ ਮਜ਼ਦੂਰੀ ਪ੍ਰਤੀ ਬੋਰੀ ਸਾਡੇ 9 ਰੁਪਏ ਬਣਦੀ ਹੈ 7 ਰੁਪਏ ਦਿੱਤੀ ਜਾਂਦੀ …

Read More »

ਸਲਾਇਟ ਵਿਖੇ ਮੁਫਤ ਕੈਂਸਰ ਕੇਅਰ ਚੈਕਅੱਪ ਕੈਂਪ 15 ਮਾਰਚ ਨੂੰ

ਸੰਗਰੂਰ, 10 ਮਾਰਚ (ਜਗਸੀਰ ਲੌਂਗੋਵਾਲ) – ਵਰਲਡ ਕੈਂਸਰ ਕੇਅਰ ਇੰਗਲੈਂਡ ਦੇ ਗਲੋਬਲ ਅੰਬੈਸਡਰ ਅਤੇ ਲੰਬੇ ਸਮੇਂ ਤੋਂ ਕੈਂਸਰ ਦੀ ਰੋਕਥਾਮ ਲਈ ਆਪਣਾ ਯੋਗਦਾਨ ਕਰ ਰਹੇ ਕੁਲਵੰਤ ਸਿੰਘ ਧਾਲੀਵਾਲ ਵਲੋਂ ਐਸ.ਬੀ.ਆਈ ਕਾਰਡ ਦਾ ਸਪੋਂਸਰਡ ਕੈਂਸਰ ਕੈਂਪ ਸਲਾਈਟ ਲੌਂਗੋਵਾਲ ਵਿਖੇ 15 ਮਾਰਚ ਨੂੰ ਲਗਾਇਆ ਜਾ ਰਿਹਾ ਹੈ।ਇਸ ਵਿੱਚ ਮਾਹਿਰ ਡਾਕਟਰਾਂ ਦੀ ਟੀਮ ਮੁਫਤ ਮਰੀਜ਼ਾਂ ਦੀ ਜਾਂਚ ਅਤੇ ਟੈਸਟ ਕਰੇਗੀ।ਕੈਂਪ ਦੌਰਾਨ ਸ਼ੂਗਰ, ਬੀ.ਪੀ, …

Read More »

ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਨੌਜਵਾਨਾਂ ਦਾ ਖੇਡਾਂ ਵੱਲ ਰੁਝਾਣ, ਰੰਗਲੇ ਪੰਜਾਬ ਵੱਲ ਇੱਕ ਕਦਮ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ) – ਡੀ.ਜੀ.ਪੀ ਪੰਜਾਬ ਗੌਰਵ ਯਾਦਵ ਵਲੋਂ ਨਸ਼ੇ ਦੀ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਪੈਸ਼ਲ ਮੁਹਿੰਮ ਚਲਾਈ ਹੋਈ ਹੈ।ਜਿਸ ਤਹਿਤ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੁਲਿਸ ਟੀਮ ਵਲੋਂ ਜ਼ੋਨ-2 ਸਬ-ਡਵੀਜ਼ਨ ਉਤਰੀ ਦੇ ਇਲਾਕਾ ਮੁਸਤਫਾਬਾਦ ਵਿਖੇ ਨਸ਼ਿਆਂ ਦੀ ਵਰਤੋਂ ਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਨੌਜ਼ਵਾਨਾਂ …

Read More »