Saturday, July 27, 2024

Daily Archives: March 11, 2024

ਚੋਣਾਂ ਦਾ ਪਰਵ ਦੇਸ਼ ਦਾ ਗਰਵ

ਭਾਰਤ 95 ਕਰੋੜ ਤੋਂ ਵੀ ਵੱਧ ਵੋਟਰਾਂ ਦੇ ਨਾਲ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਹੈ, ਜਿਥੇ ਗ੍ਰਾਮ ਪੰਚਾਇਤ ਦੇ ਮੈਂਬਰਾਂ ਦੀ ਚੋਣ ਸਿੱਧੇ ਰੂਪ ਵਿੱਚ ਤੋਂ ਲੈ ਕੇ ਭਾਰਤ ਦੇ ਰਾਸ਼ਟਰਪਤੀ ਦੀ ਚੋਣ ਅਸਿੱਧੇ ਰੂਪ ਵਿੱਚ ਲੋਕਾਂ ਦੁਆਰਾ ਕੀਤੀ ਜਾਂਦੀ ਹੈ।ਜਿਸ ਬਾਰੇ ਅਮਰੀਕਾ ਦੇ ਰਹਿ ਚੁੱਕੇ ਨਾਮਵਰ ਰਾਸ਼ਟਰਪਤੀ ਇਬਰਾਹਮ ਲਿੰਕਨ ਜੀ ਨੇ ਸਧਾਰਨ ਅਤੇ ਸੌਖੇ ਸ਼ਬਦਾਂ ਵਿੱਚ ਲੋਕਤੰਤਰ …

Read More »

ਵੋਟ ਅਸਾਂ ਨੂੰ ਪਾਇਓ ਜੀ (ਕਾਵਿ ਵਿਅੰਗ)

ਮੁਫ਼ਤ ਬਣਾ ਕੇ ਘਰ ਦੇਵਾਂਗੇ, ਘਰ ਵੀ ਤੁਹਾਡੇ ਭਰ ਦੇਵਾਂਗੇ। ਇੱਕ ਗੱਲ ਮਨ `ਚ ਵਸਾਇਓ ਜੀ, ਵੋਟ ਅਸਾਂ ਨੂੰ ਪਾਇਓ ਜੀ। ਭਲਾਈ ਦੀਆਂ ਸਕੀਮਾਂ ਚਲਾਵਾਂਗੇ, ਰਾਸ਼ਨ-ਪਾਣੀ ਮੁਫ਼ਤ ਵਰਤਾਵਾਂਗੇ। ਬੈਠ ਵਿਹਲੇ ਰੱਜ-ਰੱਜ ਖਾਇਓ ਜੀ, ਵੋਟ ਅਸਾਂ ਨੂੰ ਪਾਇਓ ਜੀ। ਹਰ ਬੱਚੇ ਕੋਲ ਫੋਨ ਹੋਵੇਗਾ, ਦਿਮਾਗ ਉਨ੍ਹਾਂ ਦਾ ਖੂਬ ਧੋਵੇਗਾ। ਨੈਟ ਫ੍ਰੀ ਚਲਾਇਓ ਜੀ, ਵੋਟ ਅਸਾਂ ਨੂੰ ਪਾਇਓ ਜੀ। ਨੌਕਰੀਆਂ ‘ਤੇ ਰੋਕ …

Read More »

ਇਹ ਦੁਨੀਆਂ ਟੇਸ਼ਨ’ ਗੱਡੀਆਂ ਦਾ

ਇਹ ਦੁਨੀਆਂ ਟੇਸ਼ਨ’ ਗੱਡੀਆਂ ਦਾ, ਦੋ ਆਉਂਦੀਆਂ ਤੇ ਦੋ ਜਾਂਦੀਆਂ ਨੇ। ਏਥੇ ਲੱਖਾਂ ਲੋਕੀਂ ਮਿਲਦੇ ਨੇ, ਤੇ ਲੱਖਾਂ ਵਿਛੜਦੇ ਨੇ। ਇਹ ਦੁਨੀਆਂ ਟੇਸ਼ਨ’ ਗੱਡੀਆਂ ਦਾ..….. ਕਈ ਬਣਦੇ ਯਾਰ ਤੇ ਬੇਲੀ ਏਥੇ, ਲਾਉਂਦੇ ਤੇ ਤੋੜ ਨਿਭਾਉਂਦੇ ਨੇ। ਕਈ ਲਾ ਕੇ ਯਾਰੀਆਂ ਗੂੜ੍ਹੀਆਂ, ਵਾਂਗ ਗਿਰਗਟ ਰੰਗ ਵਟਾਉਂਦੇ ਨੇ। ਇਹ ਦੁਨੀਆਂ ਟੇਸ਼ਨ’ ਗੱਡੀਆਂ ਦਾ..….. ਕਰ ਪੂਰਾ ਮਤਲਬ ਆਪਣਾ, ਕਈ ਪਾਸਾ ਵੱਟ ਜਾਂਦੇ ਨੇ। …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ‘ਪੰਜਾਬੀ ਭਾਸ਼ਾ ਤੇ ਨੈਤਿਕ ਕਦਰਾਂ ਕੀਮਤਾਂ’ ਬਾਰੇ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਵਿਸ਼ਵ ਭਾਸ਼ਾ ਦਿਵਸ ਨੂੰ ਸਮਰਪਿਤ ‘ਪੰਜਾਬੀ ਭਾਸ਼ਾ ਅਤੇ ਨੈਤਿਕ ਕਦਰਾਂ ਕੀਮਤਾਂ’ ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ।ਅਜੈਬ ਸਿੰਘ ਚੱਠਾ ਚੇਅਰਮੈਨ ਜਗਤ ਪੰਜਾਬੀ ਸਭਾ ਕਨੇਡਾ ਨੇ ਆਪਣੀ ਧਰਮ ਪਤਨੀ ਸ਼੍ਰੀਮਤੀ ਬਲਵਿੰਦਰ ਕੌਰ ਚੱਠਾ ਸਮੇਤ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ।ਅਰਵਿੰਦਰ ਸਿੰਘ ਢਿੱਲੋਂ ਲੈਕਚਰਾਰ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ `ਫਨ ਫੇਅਰ FIESTA ਆਯੋਜਿਤ

ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ) – ਪਦਮ ਸ਼੍ਰੀ ਅਲੰਕ੍ਰਿਤ ਆਰੀਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਦੇ ਆਸ਼ੀਰਵਾਦ ਨਾਲ ਡਾ. ਸ਼੍ਰੀਮਤੀ ਨੀਲਮ ਕਾਮਰਾ ਖੇਤਰੀ ਅਧਿਕਾਰੀ ਪੰਜਾਬ ਜ਼ੋਨ-ਏ ਅਤੇ ਡਾ. ਪੁਸ਼ਪਿੰਦਰ ਵਾਲੀਆ ਸਕੂਲ ਦੇ ਪ੍ਰਬੰਧਕ ਤੇ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਅਗਵਾਈ ਹੇਠ ਸਕੂਲ ਨੇ 9 ਤੇ 10 ਮਾਰਚ ਨੂੰ ਕੈਂਟ ਬ੍ਰਾਂਚ ਵਿੱਚ ਬਹੁਤ ਜੋਸ਼ ਅਤੇ ਉਤਸ਼ਾਹ …

Read More »

ਅਨੁਵਾਦਕ ਤੇ ਵਾਰਤਾਕਾਰ ਡਾ. ਕਰਨਜੀਤ ਸਿੰਘ ਦੇ ਦੇਹਾਂਤ ‘ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 11 ਮਾਰਚ (ਦੀਪ ਦਵਿੰਦਰ ਸਿੰਘ) – ਸਾਹਿਤਕ ਹਲਕਿਆਂ ਵਿੱਚ ਇਹ ਖਬਰ ਬੜੇ ਦੁਖ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਦੇ ਉੱਘੇ ਸਾਹਿਤਕਾਰ, ਕਵੀ, ਅਨੁਵਾਦਕ ਅਤੇ ਵਾਰਤਕਕਾਰ ਡਾਕਟਰ ਕਰਨਜੀਤ ਸਿੰਘ ਦਾ ਅੱਜ ਸਵੇਰੇ ਦਿੱਲੀ ਵਿੱਚ ਦੇਹਾਂਤ ਹੋ ਗਿਆ।ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਉਹਨਾਂ ਦੇ ਦੇਹਾਂਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦੀ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਰਨਲ …

Read More »

ਪ੍ਰੈਸ ਕਲੱਬ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਭਰਨ ਵਾਸਤੇ ਪੱਤਰਕਾਰਾਂ ‘ਚ ਭਾਰੀ ਉਤਸ਼ਾਹ

ਪਹਿਲੇ ਦਿਨ 16 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਕਾਗਜ਼ਾਤ ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – 17 ਮਾਰਚ ਨੂੰ ਪ੍ਰੈਸ ਕਲੱਬ ਅੰਮ੍ਰਿਤਸਰ ਦੀਆਂ ਹੋ ਰਹੀਆਂ ਚੋਣਾਂ ਲਈ ਅੱਜ ਨਾਮਜ਼ਦਗੀ ਕਾਗਜ਼ਾਤ ਭਰਨ ਦੇ ਪਹਿਲੇ ਦਿਨ 16 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਹਨ।ਲੋਕ ਸੰਪਰਕ ਵਿਭਾਗ ਵਲੋਂ ਜਾਰੀ ਮੀਡੀਆ ਬਿਆਨ ਅਨੁਸਾਰ ਕੱਲ ਨਾਮਜ਼ਦਗੀਆਂ ਦਾ ਆਖਰੀ ਦਿਨ ਹੈ ਅਤੇ ਇਸ ਮਗਰੋਂ ਕਾਗਜ਼ਾਂ ਦੀ ਪੜਤਾਲ ਕਰਕੇ …

Read More »

ਮਿਲਟਰੀ ਸਟੇਸ਼ਨ ਖਾਸਾ ਵਿਖੇ ਪੈਨਸ਼ਨ ਕੈਂਪ 13 ਤੇ 14 ਮਾਰਚ ਨੂੰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ 13 ਅਤੇ 14 ਮਾਰਚ 2024 ਨੂੰ 46 ਆਰਮਡ ਰੈਜੀਮੈਂਟ ਵਲੋਂ ਮਿਲਟਰੀ ਸਟੇਸ਼ਨ ਖਾਸਾ ਵਿਖੇ ਪੈਨਸ਼ਨ ਸਮੱਸਿਆ ਦਾ ਹੱਲ ਕਰਨ ਸਬੰਧੀ ਕੈਂਪ ਲਗਾਇਆ ਜਾ ਰਿਹਾ ਹੈ।ਇਸ ਵਿੱਚ ਅਲੱਗ-ਅਲੱਗ ਸੀ.ਡੀ.ਏ ਤੋਂ ਟੀਮਾਂ ਪਹੁੰਚ ਰਹੀਆਂ ਹਨ।ਇਹ ਟੀਮਾਂ ਸਾਬਕਾ ਸੈਨਿਕਾਂ ਅਤੇ ਉਹਨਾਂ ਦੀਆਂ ਵਿਧਵਾਵਾਂ ਦੀਆਂ …

Read More »

ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਦੀ ਹਾਜ਼ਰੀ ‘ਚ ਦਰਜ਼ਨਾਂ ਪਰਿਵਾਰ ਆਪ ਵਿੱਚ ਸ਼ਾਮਲ

ਸੰਗਰੂਰ, 11 ਮਾਰਚ (ਜਗਸੀਰ ਲੌਂਗੋਵਾਲ) – ਲੋਕ ਸਭਾ ਚੋਣਾਂ ਤੋਂ ਪਹਿਲਾਂ ਹਲਕਾ ਲਹਿਰਾ ‘ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੈ ਤਕੜਾ ਹੁੰਗਾਰਾ ਮਿਲਿਆ, ਜਦੋਂ ਪਿੰਡ ਚੂੜਲ ਖੁਰਦ ਵਿਖੇ ਦਰਜ਼ਨਾਂ ਪਰਿਵਾਰਾਂ ਨੇ ਅਜੈਬ ਸਿੰਘ ਅਤੇ ਸੁਰਿੰਦਰ ਸਿੰਘ ਬਿੱਲਾ ਦੀ ਅਗਵਾਈ ਹੇਠ ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਵਿਧਾਇਕ ਗੋਇਲ ਨੇ …

Read More »

ਸਰਕਾਰੀ ਮੈਡੀਕਲ ਕਾਲਜ ਵਲੋਂ ਵਰਕਸ਼ਾਪ 15 ਮਾਰਚ ਨੂੰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਸਰਕਾਰੀ ਮੈਡੀਕਡ ਕਾਲਜ ਦੇ ਨੱਕ, ਕੰਨ, ਗਲਾ ਵਿਭਾਗ ਵਲੋਂ 15 ਮਾਰਚ ਨੂੰ ਵਰਕਸ਼ਾਪ ਕਰਵਾਈ ਜਾ ਰਹੀ ਹੈ ਅਤੇ 16 ਮਾਰਚ ਨੂੰ ਸਾਰੇ ਭਾਰਤ ਤੋਂ ਆਏ ਮਾਹਿਰ ਡਾਕਟਰਾਂ ਵਲੋਂ ਸਰਜ਼ਰੀ ਦੀਆ ਨਵੀਨਤਮ ਤਕਨੀਕਾਂ ਤੋਂ ਜਾਣੂ ਕਰਵਾਇਆ ਜਾਵੇਗਾ।17 ਮਾਰਚ 2024 ਨੂੰ ਇਸ ਵਿਸ਼ੇ ਦੇ ਸੀਨੀਅਰ ਡਾਕਟਰਾਂ ਵਲੋਂ ਪੱਤਰ ਪੜੇ ਜਾਣਗੇ ਅਤੇ ਵਿਦਿਆਰਥੀ ਡਾਕਟਰਾਂ ਦੇ ਕੁਇਜ਼ ਮੁਕਾਬਲੇ …

Read More »