ਅੰਮ੍ਰਿਤਸਰ 13 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਤਕਨੀਕੀ ਸਿੱਖਿਆ ਦੇ ਪ੍ਰਤੀ ਰੁਝਾਨ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਲਈ ਅਤੇ ਪ੍ਰਿੰਸੀਪਲ ਸਕੱਤਰ, ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਵਧੀਕ ਡਾਇਰੈਕਟਰ ਉਦਯੋਗਿਕ ਸਿਖਲਾਈ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਆਈ.ਟੀ.ਆਈ ਰਣਜੀਤ ਐਵਨਿਊ ਦੇ ਮੋਟਰ ਮਕੈਨਿਕ ਟਰੇਡ ਦੇ ਸਟੂਡੈਂਟਾਂ ਦੀ ਟ੍ਰੇਨਿੰਗ ਨੂੰ ਅਪਗ੍ਰੇਡ ਕਰਨ ਦੇ …
Read More »Daily Archives: March 13, 2024
ਨਾਇਬ ਸਿੰਘ ਸੈਣੀ ਨੂੰ ਹਰਿਆਣਾ ਦੇ ਮੁੱਖ ਮੰਤਰੀ ਬਣਾਉਣ ‘ਤੇ ਭਾਜਪਾ ਨੇ ਵੰਡੇ ਲੱਡੂ
ਸੰਗਰੂਰ, 13 ਮਾਰਚ (ਜਗਸੀਰ ਲੌਂਗੋਵਾਲ) – ਨਾਇਬ ਸਿੰਘ ਸੈਣੀ ਦੇ ਹਰਿਆਣਾ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ ‘ਚ ਸੰਗਰੂਰ ਦੇ ਭਾਜਪਾ ਆਗੂਆਂ ਵਲੋਂ ਸਤਵੰਤ ਸਿੰਘ ਪੂਨੀਆ ਦੀ ਅਗਵਾਈ ‘ਚ ਲੋਕਾਂ ਨੂੰ ਲੱਡੂ ਵੰਡੇ ਗਏ।ਭਾਜਪਾ ਕਿਸਾਨ ਮੋਰਚੇ ਦੇ ਕੌਮੀ ਆਗੂ ਸਤਵੰਤ ਸਿੰਘ ਪੂਨੀਆ ਨੇ ਕਿਹਾ ਕਿ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਦੇ ਨਾਲ ਕਿਸਾਨ ਮੋਰਚੇ ਵਿੱਚ ਲੰਮਾ ਸਮਾਂ ਕੰਮ ਕੀਤਾ।ਸੈਣੀ ਲੋਕਾਂ …
Read More »ਦੇਸ਼ ਭਗਤ ਯਾਦਗਾਰ ਵਲੋਂ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੂੰ ਸਮਰਪਿਤ ਵਿਚਾਰ ਗੋਸ਼ਟੀ 23 ਮਾਰਚ ਨੂੰ
ਸੰਗਰੂਰ, 13 ਮਾਰਚ (ਜਗਸੀਰ ਲੌਂਗੋਵਾਲ) – ਦੇਸ਼ ਭਗਤ ਯਾਦਗਾਰ ਕਮੇਟੀ ਲੌਗੋਵਾਲ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਚਾਰ ਗੋਸ਼ਟੀ ਦਾ ਆਯੋਜਨ ਸਥਾਨਕ ਦੇਸ਼ ਭਗਤ ਹਾਲ ਵਿਖੇ 23 ਮਾਰਚ ਨੂੰ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਸੰਸਥਾ ਦੇ ਸੀਨੀਅਰ ਆਗੂਆਂ ਜੁਝਾਰ ਲੌਗੋਵਾਲ ਅਤੇ ਬਲਵੀਰ ਲੌਗੋਵਾਲ ਨੇ ਦੱਸਿਆ ਕਿ “ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਦੀ …
Read More »ਪੀ.ਐਨ.ਬੀ ਸੈਂਟਰ ਮੱਲ੍ਹੀਆਂ ਵਿਖੇ ਦਿੱਤੀ ਜਾਂਦੀ ਹੈ ਮੁਫਤ ਟ੍ਰੇਨਿੰਗ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਪੰਜਾਬ ਨੈਸ਼ਨਲ ਬੈਂਕ ਦੁਆਰਾ ਸਥਾਪਿਤ ਅਤੇ ਭਾਰਤ ਸਰਕਾਰ ਦੁਆਰਾ ਵਿੱਤ ਫੰਡਿਤ ਦਿਹਾਤੀ ਸਵੈ-ਰੋਜਗਾਰ ਸਿਖਲਾਈ ਸੰਸਥਾ ਮੱਲੀਆਂ (ਅੰਮ੍ਰਿਤਸਰ) ਦੁਆਰਾ ਬੇਰੁਜ਼ਗਾਰ ਲੜਕੇ ਲੜਕੀਆਂ ਜ਼ਿਨ੍ਹਾਂ ਦੀ ਉਮਰ 18 ਸਾਲ ਤੋਂ 45 ਸਾਲ ਹੋਵੇ, ਉਨ੍ਹਾਂ ਨੂੰ ਸਵੈ-ਰੋਜਗਾਰ ਸਥਾਪਿਤ ਕਰਨ ਲਈ ਵੱਖ-ਵੱਖ ਕਿੱਤੇ ਸ਼ੁਰੂ ਕਰਨ ਵਾਸਤੇ ਵੱਖ-ਵੱਖ ਕੋਰਸਾਂ ਤਹਿਤ ਮੁਫਤ ਸਿਖਲਾਈ ਦਿੱਤੀ ਜਾਂਦੀ ਹੈ।ਡਾਇਰੈਕਟਰ ਪੀ.ਐਨ.ਬੀ ਆਰਸੈਟੀ ਮਲ੍ਹੀਆਂ ਮੈਡਮ ਰੇਨੂੰ …
Read More »