Friday, May 24, 2024

Daily Archives: March 14, 2024

ਡਾ. ਓਬਰਾਏ ਨੂੰ ਪੈਰਿਸ `ਚ ਕੌਮਾਂਤਰੀ `ਸ਼ਾਂਤੀ ਦੂਤ` ਪੁਰਸਕਾਰ ਤੇ ਪਾਸਪੋਰਟ ਨਾਲ ਨਿਵਾਜਿਆ

ਵਕਾਰੀ ਤੇ ਮਾਣਮੱਤੀ ਪ੍ਰਾਪਤੀ ਕਾਰਨ ਮੁੜ ਵਧਿਆ ਪੰਜਾਬੀਅਤ ਦਾ ਮਾਣ ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਦੇਸ਼ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਅਤੇ ਖਾਸ ਕਰਕੇ ਸਿੱਖ ਭਾਈਚਾਰੇ ਲਈ ਇਹ ਮਾਣਮੱਤਾ ਹੈ ਕਿ ਦੁਬਈ ਸਥਿਤ ਉਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ: ਐਸ.ਪੀ ਸਿੰਘ ਓਬਰਾਏ ਨੂੰ ਉਨ੍ਹਾਂ ਦੇ ਲੋਕ ਭਲਾਈ ਕਾਰਜ਼ਾਂ ਬਦਲੇ ਫਰਾਂਸ ਦੀ ਰਾਜਧਾਨੀ ਪੈਰਿਸ ਵਿਖੇ `ਸ਼ਾਂਤੀਦੂਤ` …

Read More »

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 556 ਸਬੰਧੀ ਗੁਰਮਤਿ ਸਮਾਗਮ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਇਆ ਧਰਾਮਿਕ ਪ੍ਰੋਗਰਾਮ ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 556 ਦੀ ਆਮਦ ’ਤੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬਾਨ ਨੇ ਸੰਗਤ ਨੂੰ ਗੁਰਬਾਣੀ ਤੇ ਇਤਿਹਾਸ …

Read More »

ਪਿੰਕ ਈ-ਆਟੋ ਦੇ ਹਰੇਕ ਲਾਭਪਾਤਰੀ ਨੂੰ ਦਿੱਤੀ ਜਾਵੇਗੀ 90 ਫੀਸਦੀ ਸਬਸਿਡੀ – ਨਿਗਮ ਕਮਿਸ਼ਨਰ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਸ਼ਹਿਰ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਲਈ ਇਹ ਪ੍ਰੋਜੈਕਟ ਐਮ.ਓ.ਐਚ.ਯੂ.ਏ (MoHUA) ਅਤੇ ਪੀ.ਐਮ.ਆਈਡੀ.ਸੀ (PMIDC) ਦੀ ਨਿਗਰਾਨੀ ਹੇਠ ਏ.ਐਫ.ਡੀ (AFD) ਅਤੇ ਪੰਜਾਬ ਸਰਕਾਰ ਦੁਆਰਾ ਸਹਾਇਤਾ ਪ੍ਰਾਪਤ ਹੈ।200 ਮਹਿਲਾ ਆਟੋ ਚਾਲਕਾਂ ਨੂੰ ਈ ਆਟੋ ਦੀ ਕੁੱਲ ਲਾਗਤ ਦੀ 90% ਦੀ ਸਬਸਿਡੀ ਦੇ ਨਾਲ ਪਿੰਕ ਈ ਆਟੋ ਦੇਣ ਦਾ ਪ੍ਰਸਤਾਵ ਹੈ।ਇਸ ਪ੍ਰੋਜੈਕਟ ਵਿੱਚ ਇਸਤਰੀਆਂ ਦੀ ਬਰਾਬਰ ਭਾਗੀਦਾਰੀ …

Read More »

ਅੰਨਗੜ੍ਹ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸਮਾਰੋਹ ਕਰਵਾਇਆ

ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਸਬ-ਡਵਿਜ਼ਨ ਸੈਂਟਰਲ ਥਾਣਾ ਗੇਟ ਹਕੀਮਾਂ ਦੇ ਇਲਾਕੇ ਫਤਿਹ ਸਿੰਘ ਕਲੋਨੀ ਅੰਨਗੜ੍ਹ ਵਿਖੇ ਨਸ਼ਿਆਂ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਸਿਹਤਮੰਦ ਸਮਾਜ ਸਿਰਜ਼ਣ ਲਈ ਇੱਕ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਵਿੱਚ ਜੋਨ-1 ਇਲਾਕੇ ਦੇ ਕਰੀਬ 800 ਨਿਵਾਸੀਆਂ ਨੇ ਭਾਗ ਲਿਆ ਗਿਆ।ਨਸ਼ੇ ਦੀ ਲਾਹਣਤ ਤੋਂ ਦੂਰ ਰਹਿ ਕੇ ਇੱਕ ਚੰਗਾ ਜੀਵਨ ਜਿਊਣ ਅਤੇ ਸਖ਼ਤ ਮਿਹਨਤ ਕਰਕੇ …

Read More »

ਨਿਗਮ ਕਮਿਸ਼ਨਰ ਵਲੋਂ ਸਕੱਤਰੀ ਬਾਗ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਨਿਰੀਖਣ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਸ਼ਕੱਤਰੀ ਬਾਗ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪ੍ਰਾਜੈਕਟ ਦਾ ਕੰਮ ਆਉਂਦੇ 5 ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਨਿਗਮ ਅਧਿਕਾਰੀਆਂ ਨਾਲ ਸਕੱਤਰੀ ਬਾਗ ਪ੍ਰਾਜੈਕਟ ਦੇ ਕੰਮ ਦਾ ਨਿਰੀਖਣ ਕਰਨ ਉਪਰੰਤ ਕਿਹਾ ਕਿ ਇਸ ਪ੍ਰੋਜੈਕਟ ਨਾਲ ਸਕੱਤਰੀ ਬਾਗ ਵਿੱਚ ਆਉਣ ਵਾਲੇ ਸ਼ੀਹਰੀਆਂ ਦੇ ਨਾਲ-ਨਾਲ ਇਲਾਕਾ ਨਿਵਾਸੀਆਂ ਨੂੰ ਵੀ ਵੱਡੀ ਰਾਹਤ …

Read More »

ਮੰਤਰੀ ਧਾਲੀਵਾਲ ਨੇ ਅਜਨਾਲਾ ਤੇ ਰਮਦਾਸ ‘ਚ 2.63 ਕਰੋੜ ਨਾਲ ਪਾਣੀ ਸਪਲਾਈ ਦੀਆਂ ਸਕੀਮਾਂ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ 14 ਮਾਰਚ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਵਿਧਾਨ ਸਭਾ ਹਲਕੇ ਵਿੱਚ ਲੋਕਾਂ ਨੂੰ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕਸਬਾ ਅਜਨਾਲਾ ਅਤੇ ਰਮਦਾਸ ਵਿੱਚ ਅਮਰੁਤ ਸਕੀਮ ਦੇ ਪਹਿਲੇ ਪੜਾਅ ਅਧੀਨ 2.63 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਪਾਣੀ ਸਪਲਾਈ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ। ਉਨਾਂ ਦੱਸਿਆ ਕਿ ਰਮਦਾਸ ਸ਼ਹਿਰ ਵਿੱਚ ਵੱਖ-ਵੱਖ …

Read More »

‘ਕੈਨੇਡਾ ਦੇ ਬਹੁ-ਸੱਭਿਆਚਾਰਕ ਲੈਂਡਸਕੇਪ ’ਚ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਰਣਨੀਤੀਆਂ’ ’ਤੇ ਲੈਕਚਰ

ਖ਼ਾਲਸਾ ਕਾਲਜ ਵੂਮੈਨ ਵਿਖੇ ਹੋਇਆ ਸਮਾਗਮ ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਕਰੀਅਰ ਕਾਉਂਸਲਿੰਗ ਅਤੇ ਪਲੇਸਮੈਂਟ ਸੈਲ ਵੱਲੋਂ ‘ਕੈਨੇਡਾ ਦੇ ਬਹੁ-ਸੱਭਿਆਚਾਰਕ ਲੈਂਡਸਕੇਪ ’ਚ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਰਣਨੀਤੀਆਂ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿਸੀਪਲ ਡਾ. ਸੁਰਿੰਦਰ ਕੌਰ ਦੇ ਨਿਰਦੇਸ਼ਾਂ ’ਤੇ ਆਯੋਜਿਤ ਲੈਕਚਰ ਮੌਕੇ ਗੁਰੂ ਨਾਨਕ ਇੰਸਟੀਚਿਊਟ ਆਫ਼ ਗਲੋਬਲ ਸਟੱਡੀਜ਼, ਸਰੀ, ਕੈਨੇਡਾ ਤੋਂ ਚੇਅਰਮੈਨ ਗਿਆਨ ਸਿੰਘ …

Read More »

ਇੰਜ. ਹਨੀ ਗੁਪਤਾ ਨੇ ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਦਾ ਅਹੁੱਦਾ ਸੰਭਾਲਿਆ

ਸੰਗਰੂਰ, 14 ਮਾਰਚ (ਜਗਸੀਰ ਲੌਂਗੋਵਾਲ) – ਇੰਜੀ: ਹਨੀ ਗੁਪਤਾ ਨੇ ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਸੰਗਰੂਰ ਵਿਖੇ ਅੱਜ ਅਹੁੱਦਾ ਸੰਭਾਲਿਆ।ਇਸ ਸਮੇਂ ਪਿਤਾ ਡਾਕਟਰ ਰਾਜ ਕੁਮਾਰ ਗੁਪਤਾ ਅਤੇ ਸਮੂਹ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਜ਼ੋਨ ਦੇ ਪ੍ਰਧਾਨ ਮਨਿੰਦਰ ਪਾਲ ਸਿੰਘ, ਜਰਨਲ ਸਕੱਤਰ ਸੰਜੀਵ ਕੁਮਾਰ ਰੰਚਣਾਂ, ਵਰੁਣ ਕੁਮਾਰ ਮਿੱਤਲ, ਗੁਰਸਿਮਰਤ ਸਿੰਘ ਮਨੇਸ, ਹਰਜੀਤ ਸਿੰਘ, ਕੇਵਲਜੀਤ ਸਿੰਘ, ਸਾਹਿਲ ਬਾਂਸਲ, ਠੇਕੇਦਾਰ …

Read More »

ਹਰਪ੍ਰੀਤ ਬਾਜਵਾ ਆਲ ਇੰਡੀਆ ਕਿਸਾਨ ਕਾਂਗਰਸ ਦੇ ਨੈਸ਼ਨਲ ਕੋਆਰਡੀਨੇਟਰ ਨਿਯੁੱਕਤ

ਸੰਗਰੂਰ, 14 ਮਾਰਚ (ਜਗਸੀਰ ਲੌਂਗੋਵਾਲ)- ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ ਅਤੇ ਸਮੁੱਚੀ ਹਾਈਕਮਾਂਡ ਵਲੋਂ ਪਾਰਟੀ ਦੇ ਨੌਜਵਾਨ ਆਗੂ ਹਰਪ੍ਰੀਤ ਸਿੰਘ ਬਾਜਵਾ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦੇ ਨੈਸ਼ਨਲ ਕੁਆਰਡੀਨੇਟਰ ਨਿਯੁੱਕਤ ਕੀਤਾ ਗਿਆ ਹੈ।ਇਸ ਨਿਯੁੱਕਤੀ ‘ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਪੰਜਾਬ ਕਾਂਗਰਸ ਦੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ, ਗੁਰਪ੍ਰੀਤ ਸਿੰਘ ਕੰਧੋਲਾ, ਰਾਮ ਸਿੰਘ ਭਰਾਜ, ਸ਼ੇਰ …

Read More »

ਵਿਧਾਇਕਾ ਭਰਾਜ ਵਲੋਂ ਸਿਵਲ ਹਸਪਤਾਲ ਵਿੱਚ ਸੀਵਰੇਜ਼ ਮੁਰੰਮਤ ਦੇ ਪ੍ਰੋਜੈਕਟ ਦੀ ਸ਼ੁਰੂਆਤ

ਸੰਗਰੂੂਰ, 14 ਮਾਰਚ (ਜਗਸੀਰ ਲੌਂਗੋਵਾਲ) – ਸਿਵਲ ਹਸਪਤਾਲ ਵਿੱਚ ਸੀਵਰੇਜ਼ ਦੀ ਸਮੱਸਿਆ ਦੇ ਸਥਾਈ ਹੱਲ ਲਈ ਅੱਜ ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਨੇ 8.41 ਲੱਖ ਰੁਪਏ ਦੇ ਡੀ-ਸਿਲਟਿੰਗ ਆਫ ਸੀਵਰ ਅਤੇ ਸੀਵਰ ਲਾਈਨਾਂ ਦੀ ਮੁਰੰਮਤ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ।ਉਨ੍ਹਾਂ ਕਿਹਾ ਕਿ ਅਸੀਂ ਵਿਕਾਸ ਕਾਰਜ਼ਾਂ ਦੀ ਲੜੀ ਨੂੰ ਲਗਾਤਾਰ ਜਾਰੀ ਰੱਖ ਰਹੇ ਹਾਂ ਅਤੇ ਸਾਡਾ ਮਕਸਦ ਸਿਰਫ਼ ਲੋਕ ਸੇਵਾ ਹੈ।ਉਹਨਾਂ …

Read More »