ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ਼ (ਇਸਤਰੀਆਂ) ਵਿਖੇ ਡਰੱਗ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਖੇਡਾਂ ਨਾਲ ਜੋੜਣ ਲਈ ਇੱਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਡੀ.ਸੀ.ਪੀ ਸਿਟੀ ਅੰਮ੍ਰਿਤਸਰ ਡਾ. ਪ੍ਰਗਿਆ ਜੈਨ ਅਤੇ ਏ.ਡੀ.ਸੀ.ਪੀ ਸਿਟੀ-2 ਅੰਮ੍ਰਿਤਸਰ ਪ੍ਰਭਜੋਤ ਸਿੰਘ ਵਿਰਕ ਵਲੋਂ ਭਾਗ ਲੈਣ ਵਾਲੇ ਕਾਲਜ਼ ਦੀਆਂ ਵਿਦਿਆਰਥਣਾਂ ਅਤੇ ਕਬੱਡੀ ਤੇ ਰੱਸਾਕਸ਼ੀ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ, …
Read More »Daily Archives: March 15, 2024
ਖਾਲਸਾ ਕਾਲਜ ਲਾਅ ਵਿਖੇ ਵਿਦਿਆਰਥੀਆਂ ਦੇ ਕੈਰੀਅਰ ਸਬੰਧੀ ਸੈਮੀਨਾਰ
ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਭਾਰਤੀ ਕੰਪਨੀ ਸਚਿਵ ਸੰਸਥਾਨ ਵਲੋਂ ਕੰਪਨੀ ਸਕੱਤਰ ਦੀ ਪ੍ਰੀਖਿਆ ਦੇ ਮੱਦੇਨਜ਼ਰ ਵਿਦਿਆਰਥੀਆਂ ਦੇ ਕੈਰੀਅਰ ਸਬੰਧੀ ਸੈਮੀਨਾਰ ਕਰਵਾਇਆ ਗਿਆ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ: (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਸੈਮੀਨਾਰ ਵਿੱਚ ਕੰਪਨੀ ਸਕੱਤਰ ਸ੍ਰੀਮਤੀ ਰੂਬੀਨਾ ਮਹਾਜਨ ਅਤੇ ਆਫ਼ਿਸਰ ਇੰਚਾਰਜ਼ ਸ੍ਰੀਮਤੀ ਰਾਣੀ ਰਾਏਜ਼ਾਦਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸ੍ਰੀਮਤੀ ਰਾਏਜ਼ਾਦਾ …
Read More »ਪਿੰਕ ਆਟੋ ਸਕੀਮ ਨੂੰ ਨਗਰ ਨਿਗਮ ਕਮਿਸ਼ਨਰ ਨੇ ਅੰਮ੍ਰਿਤਸਰ ‘ਚ ਦਿੱਤੀ ਅਧਿਕਾਰਤ ਪ੍ਰਵਾਨਗੀ
ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ) – ਨਗਰ ਨਿਗਮ ਕਮਿਸ਼਼ਨਰ ਹਰਪ੍ਰੀਤ ਸਿੰਘ ਨੇ ਪਿੰਕ ਆਟੋ ਸਕੀਮ ਨੂੰ ਅਧਿਕਾਰਤ ਪ੍ਰਵਾਨਗੀ ਦੇ ਕੇ ਸ਼ਹਿਰ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਕੀਤੀ ਹੈ।ਪਿੰਕ ਆਟੋ ਸਕੀਮ ਦਾ ਉਦੇਸ਼ ਮਹਿਲਾ ਆਟੋ ਚਾਲਕਾਂ ਨੂੰ ਆਰਥਿਕ ਸ਼ਕਤੀ ਪ੍ਰਦਾਨ ਕਰਨ ਦੇ ਨਾਲ-ਨਾਲ ਸ਼ਹਿਰ ਨੂੰ ਵੱਧ ਰਹੇ ਪ੍ਰਦੂਸ਼ਣ ਤੋਂ ਮੁਕਤ ਕਰਨਾ ਹੈ।ਯੂ.ਐਸ.ਏ.ਆਈ.ਡੀ ਕੌਂਸਲ ਆਨ ਐਨਰਜ਼ੀ ਇਨਵਾਇਰਮੈਂਟ ਐਂਡ ਵਾਟਰ, ਏ.ਐਸ.ਈ.ਆਰ ਅਤੇ …
Read More »ਨੌਜਵਾਨ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਕੀਤਾ ਜਾ ਰਿਹਾ ਪ੍ਰੇਰਿਤ
ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ) – ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਿਲ੍ਹਾ ਸਵੀਪ ਟੀਮ ਵੱਲੋਂ ਜਿਲ੍ਹੇ ਭਰ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਜਾਗਰੂਕਤਾ ਮੁਹਿੰਮ ਤਹਿਤ ਸਵੀਪ ਟੀਮ ਵੱਲੋਂ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ। ਸਵੀਪ ਟੀਮ ਦੇ ਨੋਡਲ ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ …
Read More »