Saturday, December 21, 2024

Daily Archives: March 16, 2024

ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ।ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸਕੱਤਰ ਮਨਜੀਤ ਸਿੰਘ, ਵਧੀਕ ਸਕੱਤਰ ਸਿਰਮਜੀਤ ਸਿੰਘ, ਹਰਜੀਤ ਸਿੰਘ ਲਾਲੂਘੁੰਮਣ, ਗੁਰਮੀਤ ਸਿੰਘ ਬੁੱਟਰ, ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਇੰਚਾਰਜ਼ ਵਰਿੰਦਰ ਸਿੰਘ, ਹਰਪਾਲ ਸਿੰਘ, ਗੁਲਜ਼ਾਰ ਸਿੰਘ, ਮੈਨੇਜਰ ਬਘੇਲ ਸਿੰਘ, …

Read More »

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਸ਼ਤਾਬਦੀ ਸਬੰਧੀ ਬਣਾਈ ਗਈ ਸਬ-ਕਮੇਟੀ ਦੀ ਹੋਈ ਪਲੇਠੀ ਇਕੱਤਰਤਾ ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 18 ਸਤੰਬਰ 2024 ਨੂੰ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ ਮਨਾਈ ਜਾ ਰਹੀ 450 ਸਾਲਾ ਸ਼ਤਾਬਦੀ ਦੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ਤਾਬਦੀ ਸਮਾਗਮਾਂ ਸਬੰਧੀ ਬਣਾਈ ਗਈ ਸਬ-ਕਮੇਟੀ …

Read More »

ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 30 ਲੱਖ 33 ਹਜ਼ਾਰ

ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 30 ਲੱਖ 33 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਇਹ ਸਹਾਇਤਾ ਰਾਸ਼ੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਦੇ …

Read More »