Monday, July 22, 2024

Daily Archives: March 19, 2024

ਅਮਰੀਕਾ `ਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਭਾਜਪਾ `ਚ ਸ਼ਾਮਲ

ਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ) – ਅਮਰੀਕਾ `ਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਅੱਜ ਭਾਜਪਾ `ਚ ਸ਼ਾਮਲ ਹੋ ਗਏ ਹਨ।ਉਨ੍ਹਾਂ ਨੂੰ ਨਵੀਂ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਨੇ ਰਸਮੀ ਤੌਰ ’ਤੇ ਭਾਜਪਾ ਵਿੱਚ ਸ਼ਾਮਲ ਕੀਤਾ।ਭਾਜਪਾ ਦੇ ਜਨਰਲ ਸਕੱਤਰ ਤਰੁਨ ਚੁੱਘ ਅਤੇ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੀ ਮੌਜ਼ੂਦ ਸਨ।ਵਿਨੋਦ ਤਾਵੜੇ ਨੇ ਸਰਦਾਰ ਸੰਧੂ ਨੂੰ …

Read More »

ਆੜ੍ਹਤੀ ਗੁਰਸੇਵਕ ਸਿੰਘ ਸਾਥੀਆਂ ਸਮੇਤ ‘ਆਪ’ ‘ਚ ਹੋਏ ਸ਼ਾਮਲ

ਵਿਧਾਇਕਾ ਜੀਵਨਜੋਤ ਕੌਰ ਵਲੋਂ ਸਬਜ਼ੀ ਮੰਡੀ ਦੇ ਮਸਲੇ ਹੱਲ ਕਰਵਾਉਣ ਤੋਂ ਹੋਏ ਪ੍ਰਭਾਵਿਤ ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੂਰਬੀ ਵਿਧਾਇਕਾ ਮੈਡਮ ਜੀਵਨਜੋਤ ਕੌਰ ਵਲੋਂ ਸਬਜ਼ੀ ਮੰਡੀ `ਚ ਪਿੱਛਲੇ 20 ਸਾਲਾਂ ਤੋਂ ਆਰਜ਼ੀ ਤੌਰ `ਤੇ ਬੈਠ ਕੇ ਸਬਜ਼ੀ ਵੇਚਣ ਲਈ ਜਗ੍ਹਾ ਨੂੰ ਤਰਸ ਰਹੇ ਦੁਕਾਨਦਾਰਾਂ ਨੂੰ ਨਿਸ਼ਚਿਤ ਜਗ੍ਹਾ `ਤੇ ਬੈਠਣ ਤੇ ਸਬਜ਼ੀ ਵੇਚਣ ਲਈ ਜਗ੍ਹਾ ਅਲਾਟ ਕਰਵਾਉਣ ਤੋਂ …

Read More »

ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਦੇ ਅਹੁੱਦੇਦਾਰਾਂ ਦੀ ਕੀਤੀ ਚੋਣ

ਸੰਗਰੂਰ, 19 ਮਾਰਚ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਵਲੋਂ ਸਾਬਕਾ ਪ੍ਰਧਾਨਾਂ ਦੀ ਨਾਮਜ਼ਦਗੀ ਕਮੇਟੀ ਦੀ ਮੀਟਿੰਗ ਅਤੇ ਲਾਇਨਿਸਟ ਸਾਲ 2024-25 ਲਈ ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਦੇ ਅਹੁਦੇਦਾਰਾਂ ਦੀ ਚੋਣ ਲਈ ਹੋਟਲ ਕਲਾਸਿਕ ਸੰਗਰੂਰ ਵਿਖੇ ਪ੍ਰਧਾਨ ਐਮ.ਜੇ.ਐਫ ਲਾਇਨ ਇੰਜ. ਐਸ.ਐਸ. ਭੱਠਲ ਵੱਲੋਂ ਮੀਟਿੰਗ ਬੁਲਾਈ ਗਈ।ਨਾਮਜ਼ਦਗੀ ਕਮੇਟੀ ਦੀ ਮੀਟਿੰਗ ਚੇਅਰਮੈਨ ਲਾਇਨ ਜਗਦੀਸ਼ ਬਾਂਸਲ, ਚੋਣ ਕਮੇਟੀ ਦੇ ਚੇਅਰਮੈਨ ਲਾਇਨ ਪਵਨ ਗੁਪਤਾ …

Read More »

ਲੋਕ ਸੇਵਾ ਸਹਾਰਾ ਕਲੱਬ ਵਲੋਂ 14ਵੇਂ ਖੂਨਦਾਨ ਕੈਂਪ ਦਾ ਆਯੋਜਨ

ਸੰਗਰੂਰ, 19 ਮਾਰਚ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਲੋਕ ਸੇਵਾ ਸਹਾਰਾ ਕਲੱਬ ਵਲੋਂ ਸਮਾਜ ਸੇਵੀ ਕਾਰਜ਼ਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਸ਼੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 14ਵਾਂ ਦੋ ਦਿਨਾ ਦਾ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।ਕੈਂਪ ਦਾ ਉਦਘਾਟਨ ਪ੍ਰਿੰਸੀਪਲ ਵਿਕਰਮ ਸ਼ਰਮਾ (ਐਸ.ਏ.ਐਸ ਇੰਟਰਨੈਸ਼ਨਲ ਪਬਲਿਕ ਸਕੂਲ ਚੀਮਾਂ) ਅਤੇ ਸੰਜੀਵ ਕੁਮਾਰ ਸਿੰਗਲਾ (ਸਿੰਗਲਾ ਕਾਰ ਬਜ਼ਾਰ) …

Read More »

ਸਿਟੀ ਜ਼ਿਮਖਾਨਾ ਕਲੱਬ ਵਲੋਂ ਪਰਿਵਾਰਕ ਮਿਲਣੀ ਸਮਾਗਮ

ਸੰਗਰੂਰ, 19 ਮਾਰਚ (ਜਗਸੀਰ ਲੌਂਗੋਵਾਲ) – ਸਿਟੀ ਜ਼ਿਮਖਾਨਾ ਕਲੱਬ ਵਲੋਂ ਕਲੱਬ ਪ੍ਰਧਾਨ ਵਿਕਾਸ ਗੋਇਲ ਦੀ ਅਗਵਾਈ ਹੇਠ ਪਰਿਵਾਰਕ ਮਿਲਣੀ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਡਾ. ਵਿਕਰਮ ਜ਼ਿੰਦਲ ਅਤੇ ਡਾ. ਮਾਨਸੀ ਜ਼ਿੰਦਲ ਮੁੱਖ ਮਹਿਮਾਨ ਵਜੋਂ ਪੁੱਜੇ, ਜਦਕਿ ਸੰਗਰੂਰ ਤੋਂ ਆਦਰਸ਼ ਕੁਮਾਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਪ੍ਰੋਗਰਾਮ ਵਿੱਚ ਅਦਾਲਤੀ ਪ੍ਰੀਖਿਆ ਪਾਸ ਕਰਨ ਵਾਲੀ ਕਲੱਬ ਮੈਂਬਰ ਗਿਆਨ ਚੰਦ ਦੀ ਪੁੱਤਰੀ ਡਿੰਪਲ ਗਰਗ ਨੂੰ …

Read More »

ਟਰਾਂਜੈਂਡਰਾਂ ਨੂੰ ਸੁਪਰੀਮ ਕੋਰਟ ਵਲੋਂ ਮਿਲੇ ਹੱਕ ਉਜਾਗਰ ਕਰਨ ਲਈ ਸੈਮੀਨਾਰ

ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ) – ਕੈਪਟਨ ਗੁਰਦੀਪ ਸਿੰਘ ਸੋਸਾਇਟੀ ਅਤੇ ਵਿੱਦਿਆ ਦੇਵੀ ਚੈਰੀਟੇਬਲ ਟਰੱਸਟ ੱਲੋਂ ਸਾਂਝੇ ਤੌਰ ਤੇ ਟਰਾਂਜੈਂਡਰਾਂ ਨੂੰ ਸਮਾਜ ਵਿੱਚ ਆਮ ਲੋਕਾਂ ਵਾਂਗ ਮਾਨ ਸਨਮਾਨ ਦਿਵਾਉਣ ਅਤੇ ਉਨ੍ਹਾਂ ਨੂੰ ਸੁਪਰੀਮ ਕੋਰਟ ਵਲੋਂ ਮਿਲੇ ਹੱਕਾਂ ਨੂੰ ਲੋਕਾਂ ਵਿੱਚ ਉਜਾਗਰ ਕਰਨ ਸਬੰਧੀ ਇੱਕ ਸੈਮੀਨਾਰ ਸਥਾਨਕ ਬੱਚਤ ਭਵਨ ਵਿਖੇ ਕਰਵਾਇਆ ਗਿਆ।ਰੁਪਿੰਦਰ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਆਯੋਜਿਤ ਸੈਮੀਨਾਰ ਦੇ ਮੁੱਖ …

Read More »

ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਸਮਾਗਮ 23 ਤੋਂ 26 ਮਾਰਚ ਤੱਕ

ਅੰਮ੍ਰਿਤਸਰ/ਨਾਦੇੜ, 19 ਮਾਰਚ (ਸੁਖਬੀਰ ਸਿੰਘ) – ਤਖਤ ਸੱਚਖੰਡ ਅਬਿਚਲਨਗਰ ਸ੍ਰੀ ਹਜ਼ੂਰ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਬੋਰਡ ਦੇ ਪਸ਼ਾਸ਼ਕ ਡਾ. ਵਿਜੇ ਸਤਬੀਰ ਸਿੰਘ ਇਨਾਂ ਦੇ ਮਾਰਗ ਦਰਸ਼ਨ ਵਿੱਚ ਹੋਲੇ ਮਹੱਲੇ ਦੇ ਸਮੂਹ ਸਮਾਗਮਾਂ ਦੀ ਤਿਆਰੀ ਵੱਡੇ ਪੱਧਰ ‘ਤੇ ਕੀਤੀ ਜਾ ਰਹੀ ਹੈ।ਹੋਲੇ ਮਹੱਲੇ ਵਾਸਤੇ ਪੁੱਜ ਰਹੀ ਸਾਧ ਸੰਗਤ ਲਈ ਲੰਗਰ-ਪਾਣੀ, ਰਿਹਾਇਸ਼, ਹਸਪਤਾਲ, ਆਵਾਜਾਈ ਅਤੇ ਹੋਰ ਜਰੂਰੀ …

Read More »

ਨਸ਼ੇ ਪਰਿਵਾਰ, ਸਮਾਜ ਤੇ ਦੇਸ਼ ਦੇ ਭਵਿੱਖ ਲਈ ਗੰਭੀਰ ਖਤਰਾ- ਪ੍ਰੋ. ਬਿਕਰਮਜੀਤ ਬਾਜਵਾ

ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਅਧਿਐਨ ਵਿਭਾਗ ਵਲੋਂ ਪ੍ਰਿੰ. ਇਕਬਾਲ ਸਿੰਘ ਯਾਦਗਾਰੀ ਭਾਸ਼ਣ ਕਰਾਇਆ ਗਿਆ।ਉਦਘਾਟਨੀ ਤੇ ਸੁਆਗਤੀ ਸ਼ਬਦ ਗੁਰੂ ਨਾਨਕ ਅਧਿਐਨ ਵਿਭਾਗ ਦੇ ਮੁਖੀ ਪ੍ਰੋ. ਅਮਰਜੀਤ ਸਿੰਘ ਨੇ ਪ੍ਰਿੰ. ਇਕਬਾਲ ਸਿੰਘ ਦੀ ਸ਼ਖ਼ਸੀਅਤ ਅਤੇ ਉਨ੍ਹਾਂ ਵਲੋਂ ਕੀਤੇ ਕਾਰਜ਼ਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨਾਂ ਦੀ ਸਿੱਖਿਆ ਦੇ ਖੇਤਰ, ਦੇਸ਼ ਦੀ ਅਜ਼ਾਦੀ, …

Read More »

ਵਜ਼ੀਰ ਸਿੰਘ ਰੰਧਾਵਾ ਦਾ ਨਾਵਲ ‘ਡੁੱਲ੍ਹੇ ਬੇਰ’ ਲੋਕ ਅਰਪਿਤ

ਅੰਮ੍ਰਿਤਸਰ, 19 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬੀ ਗਲਪਕਾਰ ਵਜ਼ੀਰ ਸਿੰਘ ਰੰਧਾਵਾ ਦਾ ਨਵ-ਪ੍ਰਕਾਸ਼ਿਤ ਨਾਵਲ ‘ਡੁੱਲ੍ਹੇ ਬੇਰ’ ਭਾਈ ਕਾਹਨ ਸਿੰਘ ਨਾਭਾ ਰਚਨਾ ਵਿਚਾਰ ਮੰਚ ਵਲੋਂ ਹਰ ਵਰ੍ਹੇ ਕਰਵਾਏ ਜਾਂਦੇ ਨਾਭਾ ਕਵਿਤਾ ਉਤਸਵ ਮੌਕੇ ਲੋਕ ਅਰਪਿਤ ਕੀਤਾ ਗਿਆ। ਕੇਂਦਰੀ ਸਭਾ ਦੇ ਸਕੱਤਰ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਸ਼ਾਇਰ ਦਰਸ਼ਨ ਬੁੱਟਰ ਅਤੇ ਜੈਨਇੰਦਰ ਚੌਹਾਨ ਹੁਰਾਂ ਦੀ ਅਗਵਾਈ ਵਿੱਚ ਹੋਏ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਪੰਡਿਤ ਗੁਰਦੱਤ ਵਿਦਿਆਰਥੀ ਦੀ ਬਰਸੀ ਮਨਾਈ

ਅੰਮ੍ਰਿਤਸਰ, 19 ਮਾਰਚ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਪੰਡਿਤ ਗੁਰਦੱਤ ਵਿਦਿਆਰਥੀ ਦੀ ਬਰਸੀ `ਤੇ ਸ਼ਰਧਾਂਜਲੀ ਦੇਣ ਲਈ ਇੱਕ ਸਵੇਰ ਦੀ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ। ਪੰਡਿਤ ਗੁਰਦੱਤ ਵਿਦਿਆਰਥੀ ਇੱਕ ਪ੍ਰਸਿੱਧ ਭਾਰਤੀ ਵਿਦਵਾਨ, ਲੇਖਕ ਅਤੇ ਸਮਾਜ ਸੁਧਾਰਕ ਸਨ।20ਵੀਂ ਸਦੀ ਵਿੱਚ ਉਨ੍ਹਾਂ ਦਾ ਹਿੰਦੀ ਸਾਹਿਤ ਅਤੇ ਪੱਤਰਕਾਰੀ ਵਿੱਚ ਮਹੱਤਵਪੂਰਨ ਯੋਗਦਾਨ ਸੀ।ਉਨ੍ਹਾਂ ਨੇ ਹਿੰਦੀ ਨੂੰ ਰਾਸ਼ਟਰੀ ਭਾਸ਼ਾ ਵਜੋਂ …

Read More »