Monday, May 20, 2024

Daily Archives: March 20, 2024

2024 ‘ਚ ਬਹੁਜਨ ਸਮਾਜ ਪਾਰਟੀ ਕਰੇਗੀ ਕ੍ਰਿਸ਼ਮਾ – ਚਮਕੌਰ ਵੀਰ

ਸੰਗਰੂਰ, 20 ਮਾਰਚ (ਜਗਸੀਰ ਲੌਂਗੋਵਾਲ) – ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਸੰਗਰੂਰ ਵਲੋਂ ਬਾਮਸੇਫ, ਡੀ.ਐਸ ਫੋਰ ਅਤੇ ਬਹੁਜਨ ਸਮਾਜ ਪਾਰਟੀ ਦੇ ਬਾਨੀ ਸਾਹਿਬ ਕਾਂਸ਼ੀ ਰਾਮ ਜੀ ਦਾ 90ਵਾਂ ਜਨਮ ਦਿਹਾੜਾ ਜਥੇਦਾਰ ਦਰਸ਼ਨ ਸਿੰਘ ਨਦਾਮਪੁਰ ਹਲਕਾ ਪ੍ਰਧਾਨ ਸੰਗਰੂਰ ਦੀ ਪ੍ਰਧਾਨਗੀ ਹੇਠ ਪਿੰਡ ਘਾਬਦਾਂ ਵਿਖੇ ਵੱਡੇ ਪੱਧਰ `ਤੇ ਮਨਾਇਆ ਗਿਆ।ਜਿਸ ਵਿੱਚ ਚਮਕੌਰ ਸਿੰਘ ਵੀਰ ਸੂਬਾ ਜਨਰਲ ਸਕੱਤਰ ਤੇ ਲੋਕ ਸਭਾ ਇੰਚਾਰਜ਼ …

Read More »

ਸਾਬਕਾ ਰਾਜਦੂਤ ਸੰਧੂ ਨੂੰ ਭਾਜਪਾ ਪ੍ਰਧਾਨ ਨੱਢਾ ਤੇ ਕੇਂਦਰੀ ਮੰਤਰੀਆਂ ਨੇ ਦਿੱਤੀਆਂ ਸ਼ੁਭਕਾਮਨਾਵਾਂ

ਅੰਮ੍ਰਿਤਸਰ/ਨਵੀਂ ਦਿਲੀ, 20 ਮਾਰਚ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਅਮਰੀਕਾ `ਚ ਭਾਰਤ ਦੇ ਸਾਬਕਾ ਰਾਜਦੂਤ ਸਰਦਾਰ ਤਰਨਜੀਤ ਸਿੰਘ ਸੰਧੂ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ ਨੱਢਾ, ਕੇਂਦਰੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਅਤੇ ਸਿੱਖਿਆ ਤੇ ਹੁਨਰ ਵਿਕਾਸ ਅਤੇ ਉਦਮਤਾ ਮੰਤਰੀ ਧਰਮਿੰਦਰ ਪ੍ਰਧਾਨ ਨੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ।ਭਾਜਪਾ ਪ੍ਰਧਾਨ ਜੇ.ਪੀ ਨੱਢਾ ਨੇ ਪਾਰਟੀ ’ਚ ਆਉਣ ’ਤੇ ਸਰਦਾਰ ਸੰਧੂ …

Read More »

‘ਆਪ’ ਵਲੰਟੀਅਰਾਂ ਵਲੋਂ ਲੋਕ ਸਭਾ ਚੋਣਾਂ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਜਾਰੀ

ਭੀਖੀ, 20 ਮਾਰਚ (ਕਮਲ ਜ਼ਿੰਦਲ) – ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਖੁਡੀਆਂ ਦੇ ਚੋਣ ਪ੍ਰਚਾਰ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਕਮਰ ਕੱਸ ਲਈ ਗਈ ਹੈ।ਇਸੇ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਪੁਰਾਣੇ ਅਤੇ ਸੀਨੀਅਰ ਵਲੰਟੀਅਰ ਮਾਸਟਰ ਵਰਿੰਦਰ ਸੋਨੀ ਦੁਆਰਾ ਪਿੰਡ ਖੀਵਾ ਕਲਾਂ ਵਿਖੇ ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ …

Read More »

ਵਿਸ਼ਵ ਓਰਲ ਹੈਲਥ ਦਿਵਸ ਮੌਕੇ ਕਰਵਾਇਆ ਜਿਲ੍ਹਾ ਪੱਧਰੀ ਸਮਾਗਮ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਵਿਸ਼ਵ ਓਰਲ ਹੈਲਥ ਦਿਵਸ ਮੌਕੇ ਅੱਜ ਡਿਪਟੀ ਡਾਇਰੈਕਟਰ (ਡੈਂਟਲ) ਡਾ. ਜਗਨਜੋਤ ਕੋਰ ਵਲੋਂ ਮਦਨ ਲਾਲ ਢੀਂਗਰਾ ਨਰਸਿੰਗ ਕਾਲਜ ਅੰਮ੍ਰਿਤਸਰ ਵਿਖੇ ਜਿਲਾ੍ਹ ਪੱਧਰੀ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਕਾਲਜ ਦੇ ਸਿਖਿਆਰਥੀਆਂ ਵਲੋਂ ਓਰਲ ਹੈਲਥ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਉਨਾਂ ਨੇ ਪੋਸਟਰ ਮੇਕਿੰਗ ਕੰਪੀਟੀਸ਼ਨ ਅਤੇ ਰੰਗੋਲੀ ਕੰਪੀਟੀਸ਼ਨ ਵਿੱਚ ਹਿੱਸਾ ਲਿਆ।ਡਾ. ਜਗਨਜੋਤ ਕੌਰ ਨੇ ਕਿਹਾ ਕਿ …

Read More »

ਜਿਲ੍ਹਾ ਚੋਣ ਅਧਿਕਾਰੀ ਨੇ ਲੋਕ ਸਭਾ ਚੋਣਾਂ 2024 ਲਈ ਗਿਣਤੀ ਕੇਂਦਰ, ਡਿਸਪੈਚ ਸੈਂਟਰ ਤੇ ਸਟਰਾਂਗ ਰੂਮਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਲੋਕ ਸਭਾ ਦੀਆਂ ਆਮ ਚੋਣਾਂ 2024 ਦੇ ਮੱਦੇਨਜ਼ਰ ਜਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਬਨਣ ਵਾਲੇ ਗਿਣਤੀ ਕੇਂਦਰ, ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੁਖਤਾ ਪ੍ਰਬੰਧ ਕੀਤੇ ਜਾਣ। ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਜਿਲੇ੍ਹ ਦੇ 9 ਵਿਧਾਨ ਸਭਾ ਹਲਕੇ ਅੰਮ੍ਰਿਤਸਰ ਲੋਕ ਸਭਾ ਸੀਟ ਅਧੀਨ …

Read More »

ਜਿਲ੍ਹਾ ਪੱਧਰੀ ਯੁਵਕ ਮੇਲੇ ‘ਚ ਛਾਏ ਯੂਨੀਵਰਸਿਟੀ ਦੇ ਕਲਾਕਾਰ ਵਿਦਿਆਰਥੀ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਕਲਾਕਾਰ ਵਿਦਿਆਰਥੀ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵਲੋਂ ਆਯੋਜਿਤ ਪਹਿਲੇ ਓਪਨ ਜਿਲ੍ਹਾ ਪੱਧਰੀ ਯੁਵਕ ਮੇਲੇ ਵਿੱਚ ਛਾ ਗਏ।ਜਦੋਂ ਉਹਨਾਂ ਨੇ ਵਾਰ, ਕਲੀ ਅਤੇ ਕਵੀਸ਼ਰੀ ਵਿੱਚ ਆਪਣੇ ਜੌਹਰ ਵਿਖਾਏ।ਸੰਗੀਤ ਦੀਆਂ ਤਿੰਨੇ ਵੰਨਗੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਾਂ ਕਰ ਦਿੱਤੀਆਂ।ਜਗਮੀਤ ਕੌਰ, ਮੁਸਕਾਨਪ੍ਰੀਤ ਕੌਰ ਅਤੇ ਮਹਿਮਾਂ ਨੇ ਕਵੀਸ਼ਰੀ …

Read More »

ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਵਾਰ ਮੈਮੋਰੀਅਲ ਐਂਡ ਮਿਊਜ਼ੀਅਮ ਦਾ ਦੌਰਾ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਦੇ ਵਿਦਿਆਰਥੀਆਂ ਨੂੰ ਪੰਜਾਬ ਦੀ ਵਿਰਾਸਤ ਨਾਲ ਜੋੜਣ ਦੇ ਲਈ “ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲਜ਼” ਅੰਮ੍ਰਿਤਸਰ ਦਾ ਵਿਦਿਅਕ ਦੌਰਾ ਕਰਵਾਇਆ ਗਿਆ। ਜਿਸ ਦੌਰਾਨ ਵਿਦਿਆਰਥੀ ਜਿਥੇ ਪੰਜਾਬ ਦੇ ਇਤਿਹਾਸ ਤੋਂ ਜਾਣੂ ਹੋਏ, ਉਥੇ ਉਨਾਂ ਨੇ ਵੱਖ-ਵੱਖ ਸਮਿਆਂ ਵਿੱਚ ਵਰਤੇ ਜਾਂਦੇ ਹਥਿਆਰਾਂ ਬਾਰੇ ਜਾਣਕਾਰੀ ਹਾਸਲ ਕੀਤੀ।ਉਨਾਂ ਨੂੰ ਪੰਜਾਬ …

Read More »

ਸਟੱਡੀ ਸਰਕਲ ਵਲੋਂ ਹੋਲਾ ਮਹੱਲਾ ਨੂੰ ਸਮਰਪਿਤ ਪਰਿਵਾਰਕ ਖੇਡ ਦਿਵਸ ਸਮਾਗਮ 24 ਮਾਰਚ ਨੂੰ

ਗੱਤਕੇ ਦੀ ਉਘੀ ਖਿਡਾਰਨ ਕੋਮਲਪ੍ਰੀਤ ਕੌਰ ਨੂੰ ਦਿੱਤਾ ਜਾਵੇਗਾ ਮਾਈ ਭਾਗੋ ਐਵਾਰਡ- ਸਿਦਕੀ ਸੰਗਰੂਰ, 20 ਮਾਰਚ (ਜਗਸੀਰ ਲੌਂਗੋਵਾਲ) – ਹਰ ਸਾਲ ਦੀ ਤਰ੍ਹਾਂ ਸਟੱਡੀ ਸਰਕਲ ਵਲੋਂ ਖਾਲਸਾਈ ਦਿਹਾੜਾ ਨੂੰ ਹੋਲਾ ਮਹੱਲਾ ਸਮਰਪਿਤ ਪਰਿਵਾਰਕ ਖੇਡ ਦਿਵਸ ਵਜੋਂ ਮਨਾਇਆ ਜਾਵੇਗਾ।ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ- ਬਰਨਾਲਾ ਜ਼ੋਨ ਦੀ ਵਿਸ਼ੇਸ਼ ਮੀਟਿੰਗ ਸਥਾਨਕ ਜ਼ੋਨਲ ਦਫ਼ਤਰ ਵਿਖੇ ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ ਅਤੇ ਸੁਰਿੰਦਰ …

Read More »

‘ਮੌਲੀਕਿਊਲਰ ਹਾਈਬ੍ਰਿਡਾਈਜ਼ੇਸ਼ਨ ਅਪਰੋਚ ਦੀ ਵਰਤੋਂ ਕਰਦੇ ਹੋਏ ਐਂਟੀਡਾਇਬੀਟਿਕ ਏਜ਼ੰਟਾਂ ਦਾ ਵਿਕਾਸ’ ਬਾਰੇੇ ਲੈਕਚਰ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋਂ ਕਵਾਜ਼ੁਲੂ-ਨਟਾਲ, ਯੂਨੀਵਰਸਿਟੀ ਡਰਬਨ ਦੱਖਣੀ ਅਫਰੀਕਾ ਦੁਆਰਾ ‘ਮੌਲੀਕਿਊਲਰ ਹਾਈਬਿ੍ਰਡਾਈਜ਼ੇਸ਼ਨ ਅਪਰੋਚ ਦੀ ਵਰਤੋਂ ਕਰਦੇ ਹੋਏ ਐਂਟੀਡਾਇਬੀਟਿਕ ਏਜ਼ੰਟਾਂ ਦਾ ਵਿਕਾਸ’ ਵਿਸ਼ੇ ’ਤੇ ਇਕ ਭਾਸ਼ਣ ਦਾ ਆਯੋਜਨ ਕੀਤਾ।ਡਰੱਗ ਰਿਸਰਚ ਦੇ ਖੇਤਰ ’ਚ ਲੋੜੀਂਦੀ ਤਰੱਕੀ ਦੇ ਸੰਦਰਭ ’ਚ ਕਰਵਾਏ ਇਸ ਭਾਸ਼ਣ ਮੌਕੇ ਉਕਤ ਯੂਨੀਵਰਸਿਟੀ ਤੋਂ ਐਸੋਸੀਏਟ ਪ੍ਰੋਫੈਸਰ ਡਾ: ਪਰਵੇਸ਼ ਸਿੰਘ ਨੇ ਮੁੱਖ …

Read More »

ਖ਼ਾਲਸਾ ਕਾਲਜ ਵਿਖੇ ਪੰਜਾਬੀ ਨਾਟਕ ਬਾਰੇ ਡਾ. ਹਰਭਜਨ ਸਿੰਘ ਢਿੱਲੋਂ ਦਾ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਪੰਜਾਬੀ ਨਾਟਕ ਦਾ ਸਿਧਾਂਤ ਅਤੇ ਬਲਵੰਤ ਗਾਰਗੀ ਦੇ ਨਾਟਕ ਵਿਸ਼ੇ ’ਤੇ ਡਾ. ਹਰਭਜਨ ਸਿੰਘ ਢਿਲੋਂ ਦਾ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਡਾ. ਢਿੱਲੋਂ ਦਾ ਖੋਜ਼ ਕਾਰਜ਼ ਪੰਜਾਬੀ ਨਾਟਕ ਉਪਰ ਹੈ ਅਤੇ ਉਹ ਪੰਜਾਬ ਦੇ ਵੱਖ-ਵੱਖ ਕਾਲਜਾਂ ਅਤੇ ਵਿਸ਼ੇਸ਼ਕਰ ਬੇਅਰਿੰਗ ਯੂਨੀਅਨ ਕਰਿਸ਼ਚੀਅਨ …

Read More »