ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ (ਰਜਿ.) ਨਵੀਂ ਦਿੱਲੀ ਵੱਲੋਂ ਸਿੱਖ ਹਿਊਮਨ ਡਿਵੈਲਪਮੈਂਟ ਫਾਉਂਡੇਸ਼ਨ ਯੂ.ਐਸ.ਏ ਦੇ ਸਹਿਯੋਗ ਨਾਲ ਵਜ਼ੀਫਾ ਵੰਡ ਸਮਾਰੋਹ ਕਰਵਾਇਆ ਗਿਆ।ਕੌਂਸਲ ਵੱਲੋਂ ਕਾਲਜ ਦੀਆਂ ਹੋਣਹਾਰ ਅਤੇ ਜ਼ਰੂਰਤਮੰਦ ਵਿਦਿਆਰਥਣਾਂ ਨੂੰ 30 ਲੱਖ ਦੇ ਕਰੀਬ ਦੀ ਰਾਸ਼ੀ ਪ੍ਰਦਾਨ ਕੀਤੀ ਗਈ।ਇਸ ਸਮਾਰੋਹ ’ਚ ਸੰਸਥਾ ਦੇ ਪ੍ਰਧਾਨ ਨਰਿੰਦਰ ਸਿੰਘ ਨੇ ਮੁੱਖ ਮਹਿਮਾਨ …
Read More »Daily Archives: March 20, 2024
ਰਾਸ਼ਟਰੀ ਝੰਡਾ ਲਹਿਰਾਉਣ ਮੌਕੇ ਫਲੈਗ ਕੋਡ ਆਫ ਇੰਡੀਆ ਦੀਆਂ ਹਦਾਇਤਾਂ ਦੀ ਪਾਲਣਾ ਲਾਜ਼ਮੀ ਹੋਵੇ- ਡੀ.ਸੀ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਸਾਡਾ ਰਾਸ਼ਟਰੀ ਝੰਡਾ ਭਾਰਤ ਦੇ ਲੋਕਾਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਦਰਸਾਉਂਦਾ ਹੈ।ਇਹ ਸਾਡੇ ਰਾਸ਼ਟਰੀ ਸਵੈਮਾਣ ਦਾ ਪ੍ਰਤੀਕ ਹੈ।ਰਾਸ਼ਟਰੀ ਝੰਡੇ ਲਈ ਵਿਸ਼ਵ ਵਿਆਪੀ ਪਿਆਰ, ਸਤਿਕਾਰ ਅਤੇ ਵਫ਼ਾਦਾਰੀ ਹੈ।ਇਹ ਭਾਰਤ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਮਾਨਸਿਕਤਾ ਵਿੱਚ ਇੱਕ ਵਿਲੱਖਣ ਅਤੇ ਸਥਾਨ ਰੱਖਦਾ ਹੈ।ਇਸ ਲਈ ਜਰੂਰੀ ਹੈ ਕਿ ਰਾਸ਼ਟਰੀ ਝੰਡਾ ਲਹਿਰਾਉਣ ਮੌਕੇ ਉਸ ਦੇ ਸਤਿਕਾਰ ਦਾ …
Read More »ਸ਼੍ਰੋਮਣੀ ਕਮੇਟੀ ਦੇ ਸੇਵਾਦਾਰ ਬਲਵਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 20 ਮਾਰਚ (ਜਗਦੀਪ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾਦਾਰ ਵਜੋਂ ਸੇਵਾ ਨਿਭਾਅ ਰਹੇ ਬਲਵਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਉਨਾਂ ਵਲੋਂ ਬਲਵਿੰਦਰ ਸਿੰਘ ਦੀ ਪਤਨੀ ਬੀਬੀ ਸਰਬਜੀਤ ਕੌਰ ਨੂੰ ਮੁਲਾਜ਼ਮ ਭਲਾਈ ਸਕੀਮ ਤਹਿਤ 61 ਹਜ਼ਾਰ ਰੁਪਏ …
Read More »ਟਰੈਫਿਕ ਐਜੂਕੇਸ਼ਨ ਵਿੰਗ ਸਬ ਇੰਸਪੈਕਟਰ ਦਲਜੀਤ ਸਿੰਘ ਦਾ ਜਨਮ ਦਿਨ ਮਨਾਇਆ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਟਰੈਫਿਕ ਐਜੂਕੇਸ਼ਨ ਵਿੰਗ ਸਟਾਫ ਅੰਮ੍ਰਿਤਸਰ ਵਿਖੇ ਤਾਇਨਾਤ ਸਬ ਇੰਸਪੈਕਟਰ ਦਲਜੀਤ ਸਿੰਘ ਦੇ ਜਨਮ ਦਿਨ ‘ਤੇ ਅੱਜ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਨੇ ਉਨਾਂ ਸ਼ੁਭਕਾਮਨਾਵਾਂ ਦਿੱਤੀਆਂ।ਤਸਵੀਰ ਵਿੱਚ ਇੰਸਪੈਕਟਰ ਦਲਜੀਤ ਸਿੰਘ ਦਾ ਕੇਕ ਨਾਲ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਕਮਿਸ਼ਨਰ ਪੁਲਿਸ।
Read More »