Monday, September 16, 2024

Daily Archives: March 24, 2024

ਆਰਟ ਗੈਲਰੀ ਦੇ 100 ਸਾਲਾ ਸਥਾਪਨਾ ਦਿਵਸ ਸਬੰਧੀ ਸਾਊਥ ਏਸ਼ੀਆ ਫਿਲਮ ਫੈਸਟੀਵਲ ਪ੍ਰਦਰਸ਼ਨੀ

ਅੰਮ੍ਰਿਤਸਰ, 24 ਮਾਰਚ (ਜਗਦੀਪ ਸਿੰਘ) – ਆਰਟ ਗੈਲਰੀ ਦੇ 100 ਸਾਲਾ ਸਥਾਪਨਾ ਦਿਵਸ ਸਬੰਧੀ ਸਾਊਥ ਏਸ਼ੀਆ ਫਿਲਮ ਫੈਸਟੀਵਲ ਵਲੋਂ ਪ੍ਰਦਰਸ਼ਨੀ ਲਗਾਈ ਗਈ।ਇਸ ਪ੍ਰਦਰਸ਼ਨੀ ਜਿਸ ਦਾ ਟਾਈਟਲ `ਕਰੀਏਟ, ਕੋਲੈਬੋਰੇਟ, ਕੈਟਾਲਾਈਜ਼ ਸੀ, ਜੋ ਕਿ ਰਿਫਲੈਕਸ਼ਨ ਆਨ ਸੈਕਸੁਅਲ ਵਾਇਲੈਂਸ ਇਨ ਸਾਊਥ ਏਸ਼ੀਆ ਨਾਲ ਸੰਬੰਧਿਤ ਹੈ। ਇੰਡੀਅਨ ਅਕੈਡਮੀ ਆਫ ਫਾਈਨ ਆਰਟ ਗੈਲਰੀ ਦੇ ਆਨ. ਜਨਰਲ ਸੈਕਟਰੀ ਡਾ. ਪੀ.ਐਸ ਗਰੋਵਰ ਨੇ ਦੱਸਿਆ ਕਿ ਆਰਟ ਗੈਲਰੀ …

Read More »

ਭਾਜਪਾ ਵਲੋਂ ਪ੍ਰੋਫੈਸਰ ਭਨੋਟ ਅੰਮ੍ਰਿਤਸਰ ਉਤਰੀ ਦਾ ਆਈ.ਟੀ ਕਨਵੀਨਰ ਨਿਯੁੱਕਤ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਆਗਾਮੀ ਲੋਕ ਸਭਾ ਚੋਣਾਂ ਨੂੰ ਵੇਖਦੇ ਹੋਏ ਭਾਰਤੀ ਜਨਤਾ ਪਾਰਟੀ ਵਲੋਂ ਪ੍ਰੋਫ਼ੈਸਰ ਡਾ. ਵਿਜੈ ਭਨੋਟ ਨੂੰ ਭਾਜਪਾ ਨੇ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਉੱਤਰੀ) ਆਈ.ਟੀ ਸੈਲ ਦਾ ਕਨਵੀਨਰ ਨਿਯੁੱਕਤ ਕੀਤਾ ਹੈ।ਹੁਣ ਉਹ ਰਣਜੀਤ ਐਵੀਨਿਊ, ਕਸ਼ਮੀਰ ਰੋਡ, ਸਿਵਲ ਲਾਈਨ, ਉਤਰੀ ਬਾਈਪਾਸ ਮਜੀਠਾ ਰੋਡ ਮੰਡਲਾਂ ਅਤੇ ਪੰਚਾਇਤ ਮੰਡਲ ਦੀਆਂ 12 ਪੰਚਾਇਤਾਂ ਵਿੱਚ ਭਾਜਪਾ ਆਈ.ਟੀ ਸੈਲ …

Read More »

ਮਿਲਟਰੀ ਸਟੇਸ਼ਨ ਖਾਸਾ ਵਿਖੇ ਰਾਸ਼ਟਰੀ ਕੈਡਿਟ ਕੋਰ ਗਰਲਜ਼ ਵਿੰਗ ਲਈ ਆਰਮੀ ਅਟੈਚਮੈਂਟ ਕੈਂਪ ਦਾ ਆਯੋਜਨ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਨੈਸ਼ਨਲ ਕੈਡਿਟ ਕੋਰ (ਐਨ.ਸੀ.ਸੀ) ਅੰਮ੍ਰਿਤਸਰ ਦੀ 1 ਪੰਜਾਬ ਗਰਲਜ਼ ਬਟਾਲੀਅਨ ਤੇ ਆਰਮੀ ਬਟਾਲੀਅਨ ਦੇ ਨਾਲ ਤਾਲਮੇਲ ਵਿੱਚ ਮਿਲਟਰੀ ਸਟੇਸ਼ਨ, ਖਾਸਾ ਵਿਖੇ ਨੈਸ਼ਨਲ ਕੈਡੇਟ ਕੋਰ ਦੇ ਆਰਮੀ ਅਟੈਚਮੈਂਟ ਕੈਂਪ ਦੇ ਸਫਲ ਸਮਾਪਤੀ ਦਾ ਐਲਾਨ ਕਰਦੇ ਹੋਏ ਮਾਣ ਮਹਿਸੂਸ ਕਰ ਰਹੀ ਹੈ।ਇਸ 12 ਦਿਨਾਂ ਕੈਂਪ ਵਿੱਚ ਮਾਝਾ ਪੱੱਟੀ ਦੇ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਬਟਾਲਾ, ਧਾਰੀਵਾਲ ਅਤੇ ਦੀਨਾਨਗਰ …

Read More »

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ‘ਤੇੇ ਐਨ.ਸੀ.ਸੀ ਕੈਡਿਟਾਂ ਦਰਮਿਆਨ ਪੋਸਟਰ ਮੇਕਿੰਗ ਮੁਕਾਬਲਾ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਐਨ.ਸੀ.ਸੀ ਕੈਡਿਟਾ ਵਲੋਂ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਨ ਮਨਾਇਆ ਗਿਆ।ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦੇ ਅਧੀਨ ਪੈਂਦੇ ਸਕੂਲ ਆਫ ਐਮੀਨੈਂਸ ਛੇਹਰਟਾ ਦੇ ਐਨ.ਸੀ.ਸੀ ਕੈਡਿਟਾਂ ਵਲੋਂ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਨ ਪੂਰੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਮਨਮੀਤ ਕੌਰ ਨੇ ਦੱਸਿਆ ਕਿ ਸ਼ਹੀਦੀ ਦਿਹਾੜਾ ਮਨਾਉਣ ਲਈ ਐਨ.ਸੀ.ਸੀ ਕੈਡਿਟਾਂ ਦਰਮਿਆਨ …

Read More »

ਅਕਾਲ ਅਕੈਡਮੀ ਦਾ ਸਲਾਨਾ ਨਤੀਜਾ ਐਲਾਨਿਆ

ਸੰਗਰੂਰ, 24 ਮਾਰਚ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਸਲਾਨਾ ਐਲਾਨਿਆ ਗਿਆ ਸ਼ਾਨਦਾਰ ਰਿਹਾ।ਜਿਸ ਕਰਕੇ ਮਾਪਿਆਂ ਵਿੱਚ ਬਹੁਤ ਜ਼ਿਆਦਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਸੀ। ਅਕਾਲ ਅਕੈਡਮੀ ਪ੍ਰਿੰਸੀਪਲ ਨੇ ਜਾਣਕਾਰੀ ਦੱਸਿਆ ਕਿ ਜਮਾਤ ਨਰਸਰੀ ਵਿਚੋਂ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਕ੍ਰਮਵਾਰ ਗੁਰਸੀਰਤ ਕੌਰ, ਕਿਰਤ ਕੌਰ, ਅਵਰਨਿਧਾਨ ਸਿੰਘ ਅਤੇ ਝਲਕਪ੍ਰੀਤ ਕੌਰ ਨੇ ਹਾਸਿਲ …

Read More »

ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੂੰ ਪੀ.ਪੀ.ਐਸ ਸਕੂਲ਼ ਚੀਮਾਂ ਵਿਖੇ ਸ਼ਰਧਾਂਜਲੀ ਭੇਟ

ਸੰਗਰੂਰ, 24 ਮਾਰਚ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਿੰਘ ਨੂੰ ਉਹਨਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।ਸੀਨੀਅਰ ਵਿਦਿਆਰਥੀਆਂ ਦੁਆਰਾ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਸਬੰਧੀ ਭਾਸ਼ਣ, ਕਵਿਤਾਵਾਂ ਤੇ ਗੀਤ ਆਦਿ ਸੁਣਾਏ ਗਏ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਸ਼ਹੀਦ ਭਗਤ ਸਿੰਘ ਜੀ ਦੀ ਜ਼ਿੰਦਗੀ ਬਾਰੇ ਚਾਨਣਾ …

Read More »

ਐਸ.ਵੀ.ਐਮ ਸੀਨੀ. ਸੈਕੰਡਰੀ ਸਕੂਲ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਸੰਗਰੂਰ, 24 ਮਾਰਚ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਤੋਂ ਮਾਨਤਾ ਪ੍ਰਾਪਤ ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੈਂਡਰੀ ਸਕੂਲ ਸ਼ਾਹਪੁਰ ਰੋਡ ਚੀਮਾ ਮੰਡੀ ਵਿਖੇ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਬਹੁਤ ਸੁੰਦਰ ਲਿਖਾਈ ਕਰਕੇ ਆਪਣੇ ਹੁਨਰ ਦਾ ਪ੍ਰਗਟਾਵਾ ਕੀਤਾ।ਪ੍ਰਿੰਸੀਪਲ ਰਾਕੇਸ਼ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਮੁਕਾਬਲੇ ‘ਚ ਵਿਦਿਆਰਥਣ ਤਾਸ਼ਵੀ, ਮਨਪ੍ਰੀਤ ਕੌਰ, ਗੁਰਲੀਨ …

Read More »

ਸਲਾਈਟ ਵਿਖੇ ਵਿਸ਼ਵ ਜਲ ਦਿਵਸ ਮਨਾਇਆ

ਸੰਗਰੂਰ, 24 ਮਾਰਚ (ਜਗਸੀਰ ਲੌਂਗੋਵਾਲ) – ਇੰਸਟੀਚਿਊਸ਼ਨ ਆਫ਼ ਇੰਜੀਨੀਅਰਜ਼ (ਇੰਡੀਆ) ਦੇ ਸਹਿਯੋਗ ਨਾਲ `ਸ਼ਾਂਤੀ ਲਈ ਪਾਣੀ` ਵਿਸ਼ੇ ਹੇਠ ਸਲਾਈਟ ਲੌਂਗੋਵਾਲ ਵਿਖੇ `ਵਿਸ਼ਵ ਜਲ ਦਿਵਸ` ਮਨਾਇਆ ਗਿਆ।ਸਮਾਗਮ ਵਿੱਚ ਉੱਘੇ ਅਕਾਦਮਿਕ ਪ੍ਰੋਫੈਸਰ ਤਾਰਾ ਸਿੰਘ ਕਮਲ, ਐਫ.ਆਈ.ਈ ਅਤੇ ਇੰਸਟੀਚਿਊਸ਼ਨ ਆਫ਼ ਇੰਜਨੀਅਰਜ਼ (ਇੰਡੀਆ) ਦੇ ਸਾਬਕਾ ਵਾਈਸ ਪ੍ਰੈਜ਼ੀਡੈਂਟ ਸ਼ਾਮਲ ਹੋਏ।ਸੁਖਬੀਰ ਸਿੰਘ ਮੁੰਡੀ ਐਫ.ਆਈ.ਈ ਵਾਈਸ ਪ੍ਰੈਜ਼ੀਡੈਂਟ (ਆਈ.ਈ.ਆਈ) ਅਤੇ ਕਾਰਜ਼ਕਾਰੀ ਇੰਜ਼ੀਨੀਅਰ (ਸੇਵਾਮੁਕਤ) ਸਿੰਚਾਈ ਵਿਭਾਗ ਪੰਜਾਬ ਵਿਸ਼ੇਸ਼ ਮਹਿਮਾਨ …

Read More »

ਭਗਤ ਪੂਰਨ ਸਿੰਘ ਜੀ ਨੇ ਸਾਰੀ ਜ਼ਿੰਦਗੀ ਬੇਸਹਾਰਾ ਲੋਕਾਂ ਦੀ ਭਲਾਈ ‘ਚ ਗੁਜ਼ਾਰੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 24 ਮਾਰਚ (ਜਗਦੀਪ ਸਿੰਘ) – ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਨਿਸ਼ਕਾਮ ਸੇਵਾ ਦੇ ਪੁੰਜ਼ ਸਨ ਅਤੇ ਉਨਾਂ ਨੇ ਆਪਣੀ ਸਾਰੀ ਜ਼ਿੰਦਗੀ ਬੇਸਹਾਰਾ ਲੋਕਾਂ ਦੀ ਭਲਾਈ ਵਿੱਚ ਗੁਜ਼ਾਰ ਦਿੱਤੀ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਗਤ ਪੂਰਨ ਸਿੰਘ ਪਿੰਗਲਵਾੜਾ ਸੰਸਥਾ ਨਾਲ ਉਹ ਬੜੇ ਲੰਬੇ ਸਮੇਂ ਤੋਂ ਜੁੜੇ ਹੋਏ ਹਨ ਅਤੇ ਉਹ ਪਹਿਲੀ ਵਾਰ ਬਤੌਰ ਆਈ.ਏ.ਐਸ ਟ੍ਰੇਨੀ …

Read More »

ਫਰੂਟ ਐਂਡ ਵੈਜੀਟੇਬਲ ਮਰਚੈਂਟਸ ਯੂਨੀਅਨ ਵਫ਼ਦ ਵਲੋਂ ਭਾਜਪਾ ਆਗੂ ਸੰਧੂ ਨਾਲ ਮੁਲਾਕਾਤ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨਾਲ ਅੱਜ ਫਰੂਟ ਐਂਡ ਵੈਜੀਟੇਬਲ ਮਰਚੈਂਟਸ ਯੂਨੀਅਨ ਦੇ ਵਫ਼ਦ ਵਲੋਂ ਮੁਲਾਕਾਤ ਕੀਤੀ ਗਈ।ਵਫ਼ਦ ਨੇ ਅੰਮ੍ਰਿਤਸਰ ਦੀ ਵੱਲਾ ਮੰਡੀ ਦੀਆਂ ਸਮੱਸਿਆਵਾਂ ਸਬੰਧੀ ਚਰਚਾ ਕੀਤੀ।ਯੂਨੀਅਨ ਦੇ ਪ੍ਰਧਾਨ ਚਰਨਜੀਤ ਸਿੰਘ ਬਤਰਾ ਜਨਰਲ ਸਕੱਤਰ ਜਤਿੰਦਰ ਖੁਰਾਣਾ ਅਤੇ ਮੈਂਬਰਾਂ ਇਕਬਾਲ ਸਿੰਘ ਬੱਲੀ, ਜਸਪਾਲ ਸਿੰਘ, ਮੋਹਿਤ ਕੁਮਾਰ ਅਤੇ ਇੰਦਰਬੀਰ ਸਿੰਘ …

Read More »