Monday, May 20, 2024

Daily Archives: March 25, 2024

ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਥਾਪਰ ਅਤੇ ਸ਼ਹੀਦ ਰਾਜਗੁਰੂੂ ਨੂੰ ਭੇਟ ਕੀਤੀ ਸ਼ਰਧਾਂਜਲੀ

ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਵਿਖੇ ਸ਼ਹੀਦੀ ਦਿਵਸ ਮਨਾਇਆ ਗਿਆ।ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਥਾਪਰ ਅਤੇ ਸ਼ਹੀਦ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ।ਸਕੂਲ ਚੇਅਰਮੈਨ ਸੰਜੈ ਸਿੰਗਲਾ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਲਈ ਕੁਰਬਾਨ ਹੋਏ ਸਵਤੰਤਰਤਾ ਸੈਨਾਨੀ ਸਾਡੇ ਦਿਲ ਵਿੱਚ ਹਮੇਸ਼ਾਂ ਰਹਿਣਗੇ।ਉਹਨਾਂ ਦੀ ਕੁਰਬਾਨੀ ਸਾਡੇ ਸਭ ਲਈ …

Read More »

ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਦੇ ਮੈਂਬਰਾਂ ਨੇ ਰੀਜ਼ਨਲ ਕਾਨਫਰੰਸ ਵਿੱਚ ਲਿਆ ਭਾਗ

ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਦੇ 13 ਮੈਂਬਰਾਂ ਨੇ ਫੈਮਿਲੀ ਸਮੇਤ ਰੀਜ਼ਨ ਚੇਅਰਪਰਸਨ ਲਾਇਨ ਦੀਪਕ ਜ਼ਿੰਦਲ ਵਲੋਂ ਕਰਵਾਈ ਜਾ ਰਹੀ ਰੀਜ਼ਨਲ ਕਾਨਫਰੰਸ ਵਿੱਚ ਭਾਗ ਲਿਆ। ਇਹ ਰੀਜ਼ਨਲ ਕਾਨਫਰੰਸ ਕੱਲ ਜ਼ਿੰਦਲ ਫਾਰਮ ਹਾਊਸ ਮਲੇਰਕੋਟਲਾ ਵਿਖੇ ਸ਼ੁਰੂ ਹੋਈ।ਕਾਨਫਰੰਸ ਵਿੱਚ ਡਿਸਟ੍ਰਿਕਟ 321-ਐਫ ਟੀਮ ਪਹੁੰਚੀ ਹੋਈ ਸੀ।ਇਸ ਤੋਂ ਇਲਾਵਾ ਇਸ ਰੀਜਨ ਅਧੀਨ ਪੈਂਦੇ 15 ਲਾਇਨਜ਼ ਕਲੱਬਾਂ ਵਿਚੋਂ 11 ਕਲੱਬਾਂ …

Read More »

ਰੱਤੋਕੇ ਸਕੂਲ ਦੇ ਵਿਦਿਆਰਥੀਆਂ ਨੇ ਡੀ.ਟੀ.ਐਫ ਵਜ਼ੀਫਾ ਪ੍ਰੀਖਿਆ ‘ਚ ਮਾਰੀਆਂ ਮੱਲ੍ਹਾਂ

ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਅਧਿਆਪਕ ਜਥੇਬੰਦੀ ਡੈਮੋਕਰੇਟਿਕ ਟੀਚਰਜ਼ ਫਰੰਟ ਵਲੋਂ ਹਰ ਸਾਲ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤਾਂ ਦੀ ਕਰਵਾਈ ਜਾਂਦੀ ਵਜ਼ੀਫਾ ਪ੍ਰੀਖਿਆ ਵਿੱਚ ਜਿਲ੍ਹਾ ਪੱਧਰ ‘ਤੇ ਪਹਿਲੇ 13 ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਡੀ.ਟੀ.ਐਫ ਵਲੋਂ ਸਨਮਾਨਿਤ ਕੀਤਾ ਜਾਂਦਾ ਹੈ।ਇਸ ਸਾਲ ਮਿਡਲ ਵਰਗ ਵਿੱਚ ਪਹਿਲੇ 13 ਸਥਾਨਾਂ ਵਿਚੋਂ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਨੇ ਪਹਿਲੇ, ਦੂਸਰੇ …

Read More »

ਰੱਸਾਕਸ਼ੀ ਮੁਕਾਬਲੇ ਵਿੱਚ ਬਜ਼ੁਰਗਾਂ ਨੇ ਨੌਜਵਾਨਾਂ ਨੂੰ ਦਿੱਤੀ ਮਾਤ

ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਹੋਲਾ ਮਹੱਲਾ ਦੇ ਸਬੰਧ ਵਿੱਚ ਪਰਿਵਾਰਕ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ-ਬਰਨਾਲਾ ਜ਼ੋਨ ਵਲੋਂ ਖੇਡਾਂ ਦੇ ਦੌਰ ਵਿੱਚ ਮੁੰਡਿਆਂ ਅਤੇ ਕੁੜੀਆਂ ਨੇ ਦੌੜਾਂ, ਰੁਮਾਲ ਚੁੱਕਣਾ, ਚਮਚਾ ਰੇਸ ਦਾ ਪ੍ਰਦਰਸ਼ਨ ਕੁਲਵੰਤ ਸਿੰਘ ਨਾਗਰੀ, ਗੁਲਜ਼ਾਰ ਸਿੰਘ, ਕਰਤਾਰ ਸਿੰਘ, ਜਰਨੈਲ ਸਿੰਘ ਦੀ ਨਿਗਰਾਨੀ ਹੇਠ ਕੀਤਾ ਗਿਆ।ਪਬਲਿਕ ਵਿੰਗ ਦੇ ਨਾਲ ਇਸਤਰੀ ਵਿੰਗ ਦਾ ਗੋਲਾ ਸੁੱਟਣ …

Read More »

ਸਟੱਡੀ ਸਰਕਲ ਵੱਲੋਂ ਹੋਲੇ ਮਹੱਲੇ ਨੂੰ ਸਮਰਪਿਤ ਵਿਸ਼ਾਲ ਪਰਿਵਾਰਕ ਖੇਡ ਮੇਲੇ ਦਾ ਆਯੋਜਨ

ਗਤਕਾ ਚੈਂਪੀਅਨਸ਼ਿਪ ਜੇਤੂ ਕੋਮਲਪ੍ਰੀਤ ਕੌਰ ਚੱਠਾ ਸੇਖਵਾਂ ਨੂੰ ਦਿੱਤਾ ਮਾਈ ਭਾਗ ਕੌਰ ਐਵਾਰਡ ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ-ਬਰਨਾਲਾ ਜ਼ੋਨ ਵਲੋਂ ਹੋਲਾ ਮਹੱਲਾ ਦੇ ਸਬੰਧ ਵਿੱਚ ਪਰਿਵਾਰਕ ਦਿਵਸ ਮੌਕੇ ਵਿਸ਼ਾਲ ਖੇਡ ਮੇਲੇ ਦਾ ਆਯੋਜਨ ਪਿੰਡ ਥਲੇਸਾਂ ਦੇ ਪਾਰਕ ਵਿੱਚ ਕੀਤਾ ਗਿਆ।ਅਜਮੇਰ ਸਿੰਘ ਡਿਪਟੀ ਡਾਇਰੈਕਟਰ, ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ, ਕੁਲਵੰਤ ਸਿੰਘ ਨਾਗਰੀ ਜ਼ੋਨਲ …

Read More »

ਰਾਜਦੂਤ ਸੰਧੂ ਨੇ ਰਾਮ ਬਾਗ਼ ਵਿਖੇ ਸਵੇਰ ਦੀ ਸੈਰ ਲਈ ਆਏ ਲੋਕਾਂ ਨਾਲ ਅੰਮ੍ਰਿਤਸਰ ਦੇ ਮੁੱਦੇ ਵਿਚਾਰੇ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – ਭਾਜਪਾ ਵਿੱਚ ਸ਼ਾਮਿਲ ਹੋਏ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਯਾਦ ਨਾਲ ਸਬੰਧਿਤ ਰਾਮ ਬਾਗ਼ ਵਿਖੇ ਸਵੇਰ ਦੀ ਸੈਰ ਕੀਤੀ।ਜਿਥੇ ਉਨ੍ਹਾਂ ਕਰੀਬ ਦੋ ਘੰਟੇ ਸੈਰ ਕਰਨ ਆਏ ਸ਼ਹਿਰੀਆਂ ਨਾਲ ਅੰਮ੍ਰਿਤਸਰ ਦੇ ਵੱਖ-ਵੱਖ ਮੁੱਦੇ ਸਾਂਝੇ ਕੀਤੇ।ਲੋਕਾਂ ਨੇ ਸੰਧੂ ਦਾ ਨਿੱਘਾ ਸਵਾਗਤ ਕੀਤਾ।ਭਾਜਪਾ ਆਗੂ ਸੰਧੂ ਨੇ ਲੋਕਾਂ ਨਾਲ ਚਾਹ ਅਤੇ …

Read More »

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮ. ਵੱਲੋਂ 10 ਲੱਖ ਦਾ ਚੈਕ ਭੇਟ

ਅੰਮ੍ਰਿਤਸਰ, 25 ਮਾਰਚ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ।ਸ੍ਰੀ ਦਰਬਾਰ ਸਾਹਿਬ ਵਿਖੇ ਚਲਦੀਆਂ ਸੇਵਾਵਾਂ ਲਈ ਰਾਸ਼ੀ ਦਾ ਇਹ ਚੈਕ ਕੰਪਨੀ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਮਿਨਹਾਸ, ਡਾ. ਗੁਰਪ੍ਰੀਤ ਸਿੰਘ ਮਿਨਹਾਸ ਤੇ ਬੀਬੀ ਸਵਰੀਨ ਕੌਰ ਮਿਨਹਾਸ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ …

Read More »

ਸਿੱਖਾਂ ਦਾ ਕੌਮੀ ਤਿਉਹਾਰ ‘ਹੋਲਾ ਮਹੱਲਾ’

ਭਾਰਤ ਅੰਦਰ ਮਨਾਏ ਜਾਂਦੇ ਮੌਸਮੀ ਤਿਉਹਾਰਾਂ ਨੂੰ ਖਾਲਸਾ ਪੰਥ ਨਵੇਕਲੇ ਅਤੇ ਖ਼ਾਲਸੀ ਰੰਗ-ਢੰਗ ਨਾਲ ਮਨਾਉਂਦਾ ਹੈ।ਇਨ੍ਹਾਂ ਮਹੱਤਵਪੂਰਨ ਤਿਉਹਾਰਾਂ ਵਿਚੋਂ ਇਕ ਤਿਉਹਾਰ ਹੋਲਾ ਮਹੱਲਾ ਹੈ, ਜੋ ਬਸੰਤ ਰੁੱਤ ਦੇ ਤਿਉਹਾਰ ਹੋਲੀ ਤੋਂ ਅਗਲੇ ਦਿਨ ਮਨਾਇਆ ਜਾਂਦਾ ਹੈ।ਦਸਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਚੇਤ ਵਦੀ ਇਕ ਸੰਮਤ 1757 ਬਿਕ੍ਰਮੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਿਲ੍ਹਾ ਹੋਲਗੜ੍ਹ ਦੇ ਸਥਾਨ ’ਤੇ …

Read More »