Monday, September 9, 2024

Daily Archives: March 26, 2024

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਨੇ ਐਲਾਨਿਆ ਸਕੂਲ ਦਾ ਨਤੀਜਾ

ਭੀਖੀ, 26 ਮਾਰਚ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਨਾਨ ਬੋਰਡ ਕਲਾਸਾਂ ਦਾ ਨਤੀਜਾ ਐਲਾਨਿਆ ਗਿਆ।ਜਿਸ ਵਿੱਚ ਨਰਸਰੀ ਕਲਾਸ ਵਿੱਚ 98 ਪ੍ਰਤੀਸ਼ਤ ਤੋਂ ਵੱਧ, ਐਲ.ਕੇ.ਜੀ ਕਲਾਸ ਵਿੱਚ 99 ਪ੍ਰਤੀਸ਼ਤ ਤੋਂ ਵੱਧ ਨੰਬਰ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਯੂ.ਕੇ.ਜੀ ਤੋਂ ਤੀਸਰੀ ਕਲਾਸ ਅਤੇ ਛੇਵੀਂ ਅਤੇ ਸੱਤਵੀਂ ਕਲਾਸ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ‘ਤੇ ਆਉਣ ਵਾਲੇ ਵਿਦਿਆਰਥੀਆਂ …

Read More »

ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ, ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਲਾ ਮਹੱਲਾ ਮਨਾਇਆ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਦੇਸ਼ ਰੱਖਯਕ, ਮਹਾਨ ਯੋਧੇ ਅਤੇ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਲੋਂ ਸਿੱਖ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ-ਮਹੱਲਾ ਦਾ ਤਿਉਹਾਰ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਅਤੇ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪੂਰਨ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ।ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਤੋਂ ਮਨਾਇਆ …

Read More »

ਵਿਸ਼ਵ ਟੀ.ਬੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਵਿਸ਼ਵ ਟੀ.ਬੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਸੀਨੀਅਰ ਮੈਡੀਕਲ ਅਫਸਰ ਡਾ. ਮਦਨ ਮੋਹਨ ਨੇ ਕਿਹਾ ਕਿ ਟਿਉਬਰ-ਕਯਲੋੁਸਿਸ (ਟੀ.ਬੀ) ਮਾਈਕ੍ਰੋ-ਬੈਕਟੀਰੀਆ ਤੋਂ ਹੋਣ ਵਾਲੀ ਭਿਆਨਕ ਬਿਮਾਰੀ ਹੈ, ਜੋ ਕਿ ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਹੋ ਸਕਦੀ ਹੈ, ਪਰ ਜਿਆਦਾ ਤੌਰ ਤੇ ਇਹ ਫੇਫੜਿਆਂ ਵਿੱਚ ਆਮ ਪਾਈ ਜਾਂਦੀ ਹੈ।ਇਸ …

Read More »

ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੇ ਕਾਰੋਬਾਰੀਆਂ ‘ਤੇ ਨਜ਼ਰ ਰੱਖੀ ਜਾਵੇ- ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੇ ਕਾਰੋਬਾਰੀਆਂ ਉਤੇ ਲਗਾਤਾਰ ਨਜ਼ਰ ਰੱਖਣ ਦੀ ਹਦਾਇਤ ਕਰਦੇ ਕਿਹਾ ਕਿ ਚੋਣਾਂ ਮੌਕੇ ਨਾਜਾਇਜ਼ ਅਤੇ ਨਕਲੀ ਸ਼ਰਾਬ ਦੀ ਵਿਕਰੀ ਦੀ ਸੰਭਾਵਨਾ ਬਣੀ ਰਹਿੰਦੀ ਹੈ, ਇਸ ਲਈ ਜਰੂਰੀ ਹੈ ਕਿ ਸ਼ਰਾਬ ਅਤੇ ਸਪਿਰਟ ਦੇ ਵਪਾਰ ਉਤੇ ਐਕਸਾਈਜ਼ ਵਿਭਾਗ ਲਗਾਤਾਰ ਜਾਂਚ …

Read More »

ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਖੇ ਬੇਸਿਕ ਕੰਪਿਊਟਰ ਕੋਰਸ ਜਾਰੀ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ 52 ਕੋਰਟ ਰੋਡ ਅੰਮ੍ਰਿਤਸਰ ਅਨੁਸਾਰ ਇਸ ਦਫਤਰ ਅੰਦਰ ਚੱਲ ਰਹੀ ਐਸ.ਵੀ.ਟੀ.ਸੀ ਸੈਂਟਰ ਵਿੱਚ 120 ਘੰਟੇ ਦਾ ਆਈ.ਐਸ.ਓ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਕਰਵਾਇਆ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਹਰ ਸਰਕਾਰੀ ਨੌਕਰੀ ਲਈ ਜਰੂਰੀ ਹੈ।ਇਸ ਕੋਰਸ ਦੇ ਦਾਖਲੇ ਸ਼ੁਰੂ ਹਨ।ਇਹ ਕੋਰਸ ਬਜ਼ਾਰ ਵਿੱਚ ਚੱਲ ਰਹੇ ਕੋਰਸਾਂ …

Read More »

ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨੇ ਮਨਾਇਆ ਹੋਲੀ ਦਾ ਤਿਓਹਾਰ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਲੀ ਦੇ ਤਿਓਹਾਰ ‘ਤੇ ਇਕ ਦੂਸਰੇ ਨੂੰ ਰੰਗ ਲਗਾ ਕੇ ਖੁਸ਼ੀਆਂ ਸਾਂਝੀਆਂ ਕਰਦੇ ਹੋਏ ਵਿਦਿਆਰਥੀ।

Read More »

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵਲੋਂ ਗੁਜਰਾਂ, ਢੰਡੋਲੀ ਖੁਰਦ ਅਤੇ ਟਿੱਬੀ ਰਵਿਦਾਸਪੁਰਾ ਦਾ ਦੌਰਾ

ਪੀੜਤ ਪਰਿਵਾਰਾਂ ਦੇ ਘਰਾਂ ਵਿੱਚ ਜਾ ਕੇ ਹਮਦਰਦੀ ਦਾ ਪ੍ਰਗਟਾਵਾ ਸੰਗਰੂਰ, 26 ਮਾਰਚ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਹੋਲੀ ਵਾਲੇ ਦਿਨ ਵੀ ਦਿੜ੍ਹਬਾ ਤੇ ਸੁਨਾਮ ਵਿਖੇ ਪੀੜਤ ਪਰਿਵਾਰਾਂ ਦੇ ਘਰ ਵਿਖੇ ਜਾ ਕੇ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।ਪਿੰਡ ਗੁੱਜਰਾਂ, ਢੰਡੋਲੀ ਖੁਰਦ ਅਤੇ ਟਿੱਬੀ ਰਵਿਦਾਸਪੁਰਾ ਵਿਖੇ ਵੱਖ-ਵੱਖ ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ …

Read More »

ਹੋਲੇ ਮਹੱਲੇ ‘ਤੇ ਗੁ. ਸ੍ਰੀ ਮੱਲ ਅਖਾੜਾ ਸਾਹਿਬ ਵਿਖੇ ਸਜਾਇਆ ਧਾਰਮਿਕ ਦੀਵਾਨ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਬੁਰਜ਼ ਅਕਾਲੀ ਫੂਲਾ ਸਿੰਘ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਹੋਲਾ ਮਹੱਲਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਤਸਵੀਰ ਵਿੱਚ ਗੁਰਦੁਆਰਾ ਸ੍ਰੀ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਦਾ ਹੋਇਆ ਢਾਡੀ ਜਥਾ।

Read More »

ਭਾਜਪਾ ਆਗੂ ਸੰਧੂ ਨੇ ਹੋਲਾ ਮਹੱਲਾ ‘ਤੇ ਗੁ. ਬੋਹੜੀ ਸਾਹਿਬ ਕੋਟ ਖ਼ਾਲਸਾ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਸਾਬਕਾ ਰਾਜਦੂਤ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤਰਨਜੀਤ ਸਿੰਘ ਸੰਧੂ ਨੇ ਹੋਲੇ ਮਹੱਲੇ ‘ਤੇ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਬੋਹੜੀ ਸਾਹਿਬ ਕੋਟ ਖ਼ਾਲਸਾ ਵਿਖੇ ਮੱਥਾ ਟੇਕਿਆ ਅਤੇ ਧਾਰਮਿਕ ਦੀਵਾਨ ਵਿੱਚ ਹਾਜ਼ਰੀ ਲਵਾਈ।ਤਰਨਜੀਤ ਸਿੰਘ ਸੰਧੂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਿੰਦਰ …

Read More »

ਸਕਸ਼ਮ ਐਪ ਰਾਹੀਂ ਦਿਵਿਯਾਂਗ ਵੋਟਰ ਲੈ ਸਕਦੇ ਹਨ ਲੋੜੀਂਦੀ ਮਦਦ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਲੋਕ ਸਭਾ ਚੋਣਾਂ-2024 ਵਿੱਚ ਨੌਜਵਾਨ ਵੋਟਰਾਂ ਦੀ ਸ਼ਮੂਲੀਅਤ ਨੂੰ ਹੋਰ ਵਧਾਉਣ ਲਈ ਸਵੀਪ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ।ਇਸੇ ਲੜੀ ਵਜੋਂ ਅੱਜ ਜਿਲ੍ਹੇ ਦੇ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਸੈਂਕੜਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਪਣੇ ਮੋਬਾਈਲ ਫੋਨਾਂ ‘ਤੇ ਲੋਕ ਸਭਾ ਚੋਣਾਂ ਸਬੰਧੀ ਵੋਟਰ ਹੈਲਪਲਾਈਨ ਐਪ, …

Read More »